Punjab

ਲੱਤ ਦੁਖਦੀ ਕਹਿ ਕੇ ਜਾਂਚ ਟੀਮ ਮੂਹਰੇ ਅੱਜ ਫਿਰ ਨਹੀਂ ਪੇਸ਼ ਹੋਇਆ ਸੁਮੇਧ ਸੈਣੀ

‘ਦ ਖਾ਼ਲਸ ਬਿਊਰੋ ( ਮੁਹਾਲੀ ) :- ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ‘ਚ ‘SIT ਵੱਲੋਂ ਨਾਮਜ਼ਦ ਕੀਤਾ ਗਇਆ ਦੋਸ਼ੀ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਫਿਰ ਮਟੌਰ ਥਾਣੇ ਵਿੱਚ ਜਾਂਚ ਟੀਮ ਅੱਗੇ ਪੇਸ਼ ਨਹੀਂ ਹੋਇਆ। ਦੱਸਣਯੋਗ ਹੈ ਕਿ ਕੱਲ੍ਹ 29 ਸਤੰਬਰ ਨੂੰ ਮੁਹਾਲੀ ਪੁਲੀਸ

Read More
Punjab

ਕਿਸਾਨ ਜਥੇਬੰਦੀਆਂ ਵੱਲੋਂ ਪਹਿਲੀ ਅਕਤੂਬਰ ਤੋਂ ‘ਰੇਲ ਰੋਕੋ’ ਤੇ ਅੰਬਾਨੀ ਤੇ ਅਡਾਨੀ ਕੰਪਨੀਆਂ ਦਾ ਬਾਈਕਾਟ ਦੇ ਸੱਦਾ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਖੇਤੀ ਕਾਨੂੰਨਾਂ ਅਤੇ ਕੇਂਦਰ ਸਰਕਾਰ ਦੇ ਵਿਰੁੱਧ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਦੇਵੀਦਾਸਪੁਰਾ ‘ਚ ਅੰਮ੍ਰਿਤਸਰ-ਜਲੰਧਰ ਰੇਲ ਮਾਰਗ ’ਤੇ ਲਾਏ ਧਰਨੇ ਦੇ ਕੱਲ੍ਹ ਛੇਵੇਂ ਦਿਨ ਵੀ ਜਾਰੀ ਰਿਹਾ। ਇਸ ਨਾਲ ਪੰਜਾਬ ਦਾ ਪੂਰੇ ਮੁਲਕ ਨਾਲੋਂ ਰੇਲ ਸੰਪਰਕ ਟੁੱਟੇ ਨੂੰ 6 ਦਿਨ ਹੋ ਗਏ ਹਨ। ਫਿਰੋਜ਼ਪੁਰ ‘ਚ ਰੇਲਵੇ ਟਰੈਕ ਬਸਤੀ ਟੈਂਕਾਂ

Read More
India

ਮਨੁੱਖੀ ਅਧਿਕਾਰਾਂ ਦੀ ਵੱਡੀ ਸੰਸਥਾ ‘ਐਮਨੈਸਟੀ’ ਨੇ ਸਰਕਾਰੀ ਧੱਕੇਸ਼ਾਹੀ ਕਾਰਨ ਭਾਰਤ ਵਿੱਚ ਬੰਦ ਕੀਤਾ ਕੰਮ

‘ਦ ਖ਼ਾਲਸ ਬਿਊਰੋ :- ਭਾਰਤ ’ਚ ਐਮਨੈਸਟੀ ਇੰਟਰਨੈਸ਼ਨਲ ਨੇ ਆਪਣੇ ਖਾਤੇ ਜਾਮ ਹੋਣ ਕਾਰਨ ਆਪਣੀਆਂ ਸਾਰੀਆਂ ਗਤੀਵਿਧੀਆਂ ਰੋਕ ਰਿਹਾ ਹੈ ਅਤੇ ਐਮਨੈਸਟੀ ਨੇ ਦਾਅਵਾ ਕੀਤਾ ਕਿ ਉਸ ਨੂੰ ਬੇਬੁਨਿਆਦ ਦੋਸ਼ਾਂ ਤਹਿਤ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਧਰ ਦੂਜੇ ਪਾਸੇ ਐਮਨੈਸਟੀ ਇੰਡੀਆ ਨੇ ਇੱਕ ਬਿਆਨ ’ਚ ਕਿਹਾ ਕਿ ਜਥੇਬੰਦੀ ਨੂੰ ਭਾਰਤ ’ਚ ਕਰਮਚਾਰੀ ਕੱਢਣ ਤੇ

Read More
Punjab

ਬਹਿਬਲ ਗੋਲੀ ਕਾਂਡ ‘ਚ ਨਾਮਜ਼ਦ ਕੀਤਾ ਉਮਰਾਨੰਗਲ, ਜ਼ਮਾਨਤ ਲਈ ਪਹੁੰਚਿਆ ਅਦਾਲਤ

‘ਦ ਖ਼ਾਲਸ ਬਿਊਰੋ ( ਫਰੀਦਕੋਟ ) :-  SIT ਵੱਲੋਂ ਬਹਿਬਲ ਗੋਲੀ ਕਾਂਡ ‘ਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਮੁਅੱਤਲੀ ਅਧੀਨ ਪੰਜਾਬ ਦੇ IG ਪਰਮਰਾਜ ਸਿੰਘ ਉਮਰਾਨੰਗਲ ਨੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾ ਕੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਵਿਸ਼ੇਸ਼ ਜਾਂਚ ਟੀਮ (SIT) ਕਿਸੇ ਵੀ ਸਮੇਂ ਉਸ ਨੂੰ ਗ੍ਰਿਫ਼ਤਾਰ

Read More
Punjab

ਪਾਵਨ ਸਰੂਪਾਂ ਦੀ ਬੇਅਦਬੀ ਮਾਮਲੇ ‘ਤੇ ਸਿੱਖ ਜਥੇਬੰਦੀਆਂ ਨੇ ਸੁਖਬੀਰ ਬਾਦਲ ਨੂੰ ਵਿਖਾਈਆਂ ਕਾਲੀਆਂ ਝੰਡੀਆਂ

‘ਦ ਖ਼ਾਲਸ ਬਿਊਰੋ ( ਸੰਗਰੂਰ ) :- ਸੰਗਰੂਰ ‘ਚ ਕੱਲ੍ਹ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਦਿਆਂ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਜਥੇਬੰਦੀਆਂ ਵੱਲੋਂ ਕਾਲੀਆਂ ਝੰਡੀਆਂ ਨਾਲ ਵਿਰੋਧ ਪ੍ਰਦਰਸ਼ਨ ਕਰਦਿਆਂ ਅੱਗੇ ਵੱਧ ਰਹੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਤੇ ਪੁਲੀਸ ਵਿਚਕਾਰ ਖਿੱਚ-ਧੂਹ ਵੀ ਹੋਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ

Read More
Punjab

SIT ਵੱਲੋਂ ਸੁਮੇਧ ਸੈਣੀ ਨੂੂੰ ਤੀਜਾ ਨੋਟਿਸ ਜਾਰੀ, ਜਾਂਚ ਟੀਮ ਮੂਰੇ ਕੱਲ੍ਹ ਪੇਸ਼ ਹੋਣ ਦੇ ਹੁਕਮ

‘ਦ ਖ਼ਾਲਸ ਬਿਊਰੋ ( ਮੁਹਾਲੀ ) :-  ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ DGP ਸੁਮੇਧ ਸੈਣੀ ਨੂੰ ਅੱਜ ਜਾਂਚ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਪੁਲੀਸ ਵੱਲੋਂ ਅੱਜ ਤੀਜਾ ਨੋਟਿਸ ਜਾਰੀ ਕੀਤਾ ਗਿਆ। ਮੁਹਾਲੀ ਸਥਿਤ ਮਟੌਰ ਥਾਣੇ ਦੇ SHO ਵੱਲੋਂ ਅੱਜ ਜਾਰੀ

Read More
India

ਇੰਡਿਆ ਗੇਟ ‘ਤੇ ਟਰੈਕਟਰ ਸਾੜਨ ਵਾਲੇ ਬਰਿੰਦਰ ਸਿੰਘ ਨੂੰ ਦਿੱਲੀ ਪੁਲੀਸ ਨੇ ਕੀਤਾ ਗ੍ਰਿਫ਼ਤਾਰ

‘ਦ ਖ਼ਾਲਸ ਬਿਊਰੋ ( ਨਵੀਂ ਦਿੱਲੀ ) :- ਖੇਤੀ ਬਿੱਲਾਂ ਦਾ ਵਿਰੋਧ ‘ਚ ਪੰਜਾਬ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਦਿੱਲੀ ਦੇ ਇੰਡੀਆ ਗੇਟ ‘ਤੇ ਟਰੈਕਟਰ ਸਾੜੇ ਜਾਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਯੂਥ ਕਾਂਗਰਸ ਦੇ ਕੁੱਝ ਹੋਰ ਲੋਕਾਂ

Read More
Punjab

ਕੱਲ੍ਹ (30-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 19 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਹੁਸ਼ਿਆਰਪੁਰ, ਜਲੰਦਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ,ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਨ ਹੈ। ਬਰਨਾਲਾ, ਪਟਿਆਲਾ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ,

Read More
Punjab

‘ਘਰ-ਘਰ ਰੋਜ਼ਗਾਰ’ ਮੁਹਿੰਮ ਦੇ ਪਹਿਲੇ ਦਿਨ 351 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ

‘ਦ ਖ਼ਾਲਸ ਬਿਊਰੋ ( ਜਲੰਧਰ ) :- ਜਲੰਧਰ ਸਥਿਤ ਦਫ਼ਤਰ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਫੋਕਲ ਪੁਆਇੰਟ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਈ ਗਈ ਲਹਿਰ ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਲਗਾਏ ਮੇਲੇ ਦੌਰਾਨ 351 ਉਮੀਦਵਾਰਾਂ ਨੂੰ ਰੁਜ਼ਗਾਰ ਦਿੱਤਾ ਗਿਆ। ਇਸ ਮੌਕੇ ਡੀ ਸੀ ਘਨਸ਼ਿਆਮ ਥੋਰੀ ਨੇ ਦੱਸਿਆ ਹੈ ਕਿ ਰੁਜ਼ਗਾਰ ਮੇਲੇ ਵਿੱਚ

Read More
Punjab

ਪੰਜਾਬ ‘ਚ ਸ਼ੁਰੂ ਹੋਈ ‘ਬੱਡੀ ਗਰੁਪ’ ਬਣਾਉਣ ਦੀ ਪਹਿਲ ਕਦਮੀ, ਵਿਦਿਆਰਥੀਆਂ ਨੂੰ ਹੋਣਗੇ ਇਹ ਲਾਭ

‘ਦ ਖ਼ਾਲਸ ਬਿਊਰੋ ( ਫਿਰੋਜ਼ਪੁਰ ) :-  ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਵੱਲੋਂ 28 ਸਤੰਬਰ ਤੋਂ ਸ਼ੁਰੂ ਹੋਈ ਬੱਡੀ ਗਰੁੱਪ ਦਾ ਹਫ਼ਤਾ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਫਿਰੋਜ਼ਪੁਰ ਕੁਲਵਿੰਦਰ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਨੇ ਦੱਸਿਆ ਕਿ ਮਹਿਕਮੇ

Read More