Punjab

ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ‘ਤੇ ਲੱਗੇਗਾ ਪੇਡਾ ਕੰਪਨੀ ਦਾ ਸੋਲਰ ਪਾਵਰ ਪਲਾਂਟ

‘ਦ ਖ਼ਾਲਸ ਬਿਊਰੋ ( ਬਠਿੰਡਾ ) :- ਪੰਜਾਬ ਦੇ ਜ਼ਿਲ੍ਹਾ ਬਠਿੰਡਾ ‘ਚ ਲੱਗੇ ਥਰਮਲ ਪਲਾਂਟ ਕੋਲ ਖਾਲੀ ਪਈ ਜ਼ਮੀਨ ’ਤੇ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੋਲਰ ਪਾਵਰ ਪਲਾਂਟ ਲਾਉਣ ਦੀ ਪੇਸ਼ਕਸ਼ ਕੀਤੀ ਗਈ ਹੈ। ਜੋ ਕਿ ਸੂਬਾ ਸਰਕਾਰ ਲਈ ਸਿਆਸੀ ਨਜ਼ਰੀਏ ਤੋਂ ਘਾਟੇ ਦਾ ਸੌਦਾ ਨਹੀਂ ਹੈ। ਪੇਡਾ ਦੇ ਚੇਅਰਮੈਨ ਐੱਚ ਐੱਸ ਹੰਸਪਾਲ ਨੇ ਮੁੱਖ

Read More
India

ਭਾਰਤ ‘ਚ ਕੋਰੋਨਾ ਦਾ ਵਧਿਆ ਕਹਿਰ, ਸਭ ਤੋਂ ਪ੍ਰਭਾਵਿਤ ਸੂਬੇ ਨੂੰ ਵੀ ਪਛਾੜਿਆ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਕਾਰਨ ਪੰਜਾਬ ਵਿੱਚ ਹੋਈਆਂ 71 ਹੋਰ ਤਾਜ਼ਾ ਮੌਤਾਂ ਕਾਰਨ ਸੂਬੇ ਦੀ ਮੌਤ ਦਰ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਿਤ ਸੂਬੇ ਮਹਾਰਾਸ਼ਟਰ (2.90%) ਨੂੰ ਪਿੱਛੇ ਛੱਡ ਕੇ 2.95% ਹੋ ਗਈ ਹੈ। ਪੰਜਾਬ ਵਿੱਚ ਕੋਰੋਨਾਵਾਇਰਸ ਦੇ ਕੁੱਲ 69,684 ਮਰੀਜ਼ਾਂ ਵਿੱਚੋਂ ਹੁਣ ਤੱਕ 2,061 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਨ੍ਹਾਂ ਵਿੱਚੋਂ ਪ੍ਰਤੀ ਦਿਨ 41.8

Read More
Punjab

ਬਹਿਬਲ ਕਲਾਂ ਗੋਲੀ ਕਾਂਡ : ਅਦਾਲਤ ਨੇ IG ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

‘ਦ ਖ਼ਾਲਸ ਬਿਊਰੋ:- ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ‘ਚ ਸੁਣਵਾਈ ਕਰ ਰਹੀ ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਦੇ ਪ੍ਰਮੁੱਖ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਅਦਾਲਤ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਇੰਸਪੈਕਟਰ ਪ੍ਰਦੀਪ ਸਿੰਘ ਦੇ ਵਾਅਦਾ

Read More
Punjab

ਵਿਦੇਸ਼ਾਂ ਤੋਂ ਆਉਣ ਵਾਲਿਆਂ ਲਈ CM ਕੈਪਟਨ ਦਾ ਵੱਡਾ ਐਲਾਨ, ਨੈਗੇਟਿਵ ਰਿਪੋਰਟ ਹੋਣ ‘ਤੇ ਯਾਤਰੀ ਰਹਿ ਸਕਦੇ ਘਰੇਲੂ ਇਕਾਂਤਵਾਸ ਵਿੱਚ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਵਿਦੇਸ਼ਾਂ ਤੋਂ ਆਉਣ ਵਾਲਿਆਂ ਲੋਕਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ 9 ਸਤੰਬਰ ਨੂੰ ਇਹ ਐਲਾਨ ਕੀਤਾ ਕਿ ਹੁਣ ਵਿਦੇਸ਼ੋ ਆਉਣ ਵਾਲੇ ਯਾਤਰੀ ਘਰੇਲੂ ਇਕਾਂਤਵਾਸ ਵਿੱਚ ਹੀ ਰਹਿ ਸਕਦੇ ਹਨ। ਇਸ ਨਾਲ ਹੀ ਉਨ੍ਹਾਂ ਕੋਲ 96 ਘੰਟਿਆਂ ਦਾ ਕੋਵਿਡ ਨੈਗੇਟਿਵ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਕੋਰੋਨਾ ਮਹਾਂਮਾਰੀ ‘ਤੇ

Read More
India

ਭਾਰਤੀ ਹਵਾਈ ਫੌਜ ‘ਚ ਸ਼ਾਮਿਲ ਹੋਏ ਪੰਜ ਰਾਫੇਲ

‘ਦ ਖ਼ਾਲਸ ਬਿਊਰੋ:- ਅੰਬਾਲਾ ਵਿੱਚ ਭਾਰਤੀ ਹਵਾਈ ਫੌਜ ਦੇ ਬੇਸ ’ਤੇ ਕਰਵਾਏ ਸਮਾਗਮ ਦੌਰਾਨ ਪੰਜ ਰਾਫੇਲ ਲੜਾਕੂ ਜਹਾਜ਼ਾਂ ਨੂੰ ਭਾਰਤ ਹਵਾਈ ਫੌਜ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਇਸ ਦੌਰਾਨ ਜਹਾਜ਼ਾਂ ਨੇ ਹਵਾਈ ਪ੍ਰਦਰਸ਼ਨ ਵੀ ਕੀਤਾ ਤੇ ਰਵਾਇਤੀ ਸਰਵਧਰਮ ਪੂਜਾ ਕੀਤੀ ਗਈ। ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਆਰਕੇਐੱਸ ਭਦੌਰੀਆ ਨੇ ਕਿਹਾ ਕਿ ਮੌਜੂਦਾ

Read More
Punjab

ਦਲ ਖਾਲਸਾ ਵੱਲੋਂ ਸੈਣੀ ਭਗੌੜਾ ਕਰਾਰ, ਫੜਨ ਵਾਲੇ ਨੂੰ ਬਹਾਦਰੀ ਪੁਰਸਕਾਰ ਦਾ ਐਲਾਨ, ਦਿੱਲੀ ਤੇ ਪੰਜਾਬ ‘ਚ ਲੱਗੇ ਪੋਸਟਰ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :-  ਪੰਜਾਬ ਪੁਲੀਸ ਦੇ ਸਾਬਕਾ DGP ਸੁਮੇਧ ਸੈਣੀ ਨੂੰ ਬਲਵੰਤ ਸਿੰਘ ਮੁਲਤਾਨੀ ਕੇਸ ਦੇ ਮਾਮਲੇ ‘ਚ ਗ੍ਰਿਫ਼ਤਾਰੀ ਕਰਨ ਤੇ ਕਰਾਉਣ ਵਾਲੇ ਸ਼ਖਸ ਨੂੰ ਅੰਮ੍ਰਿਤਸਰ ਦੇ ਦਲ ਖਾਲਸਾ ਵੱਲੋਂ ਅੱਜ ਬਹਾਦਰੀ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਦਲ ਖ਼ਾਲਸਾ ਦੇ ਦਫ਼ਤਰ ਦੇ ਆਗੂਆਂ ਦੀ ਹੋਈ ਮੀਟਿੰਗ ਮਗਰੋਂ ਦਲ ਖਾਲਸਾ

Read More
Punjab

ਜ਼ਹਿਰੀਲੀ ਸ਼ਰਾਬ ਪਿਆ ਕੇ ਲੋਕਾਂ ਦੇ ਘਰ ਉਜਾੜਨ ਵਾਲਿਆਂ ਦੇ ਘਰ ਹੋਣਗੇ ਜ਼ਬਤ

‘ਦ ਖ਼ਾਲਸ ਬਿਊਰੋ (ਤਰਨਤਾਰਨ) :- ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ‘ਚ ਹੋਏ ਜ਼ਹਿਰੀਲੀ ਸ਼ਰਾਬ ਕਾਂਡ ਕਾਰਨ 120 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋ ਬਾਅਦ (ED) ਵੱਲੋਂ ਵੱਡੀ ਕਾਰਵਾਈ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ, ਤਰਨਤਾਰਨ ਦੇ SMP ਧਰੁਵ ਐੱਚ ਨਿਮਬਾਲੇ ਨੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵੱਖ-ਵੱਖ ਕੇਸ ਦਰਜ ਕੀਤੇ ਹਨ। ਸ਼ਰਾਬ

Read More
Punjab

ਸ਼੍ਰੋਮਣੀ ਕਮੇਟੀ ਕੋਲ ਗੁਰੂ ਗ੍ਰੰਥ ਸਾਹਿਬ ਦੀ ਹਰ ਬੀੜ ਦਾ ਰਿਕਾਰਡ ਮੌਜੂਦ ਹੁੰਦਾ ਹੈ, ਲੌਂਗੋਵਾਲ ਨੂੰ ਦੱਸਣਾ ਪਵੇਗਾ ਕਿ ਪਾਵਨ ਸਰੂਪ ਆਖਰ ਗਏ ਕਿੱਥੇ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :-  ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ‘ਤੇ SGPC ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਉੱਪਰ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਰਫ ਮੁੱਖ ਸਕੱਤਰ ਜਾਂ ਹੋਰ ਅਹੁਦੇਦਾਰਾਂ ਦੇ ਅਸਤੀਫ਼ੇ ਨਾਲ ਗੱਲ ਨਹੀਂ ਬਣਨੀ, ਪਾਵਨ

Read More
Punjab

ਪੰਜਾਬ ‘ਚ ਐਤਵਾਰ ਦਾ ਕਰਫਿਊ ਲਾਗੂ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼, ਪੜ੍ਹੋ ਸਾਰੇ ਨਿਯਮ

‘ਦ ਖ਼ਾਲਸ ਬਿਊਰੋ (ਮੁਹਾਲੀ):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 7 ਸਤੰਬਰ ਨੂੰ ਰਾਜ ਦੀ ਕੋਵਿਡ -19 ਸਥਿਤੀ ਦੀ ਪੜਚੋਲ ਕਰਕੇ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹਨਾਂ ਅਧੀਨ ਹੁਣ ਸ਼ਨੀਵਾਰ ਨੂੰ ਸਾਰਾ ਕੁਝ ਖੁੱਲ਼੍ਹਾ ਰਹੇਗਾ ਅਤੇ ਐਤਵਾਰ ਵਾਲੇ ਲੌਕਡਾਊਨ ਨੂੰ ਹੁਣ ਕਰਫਿਊ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਕਰਫਿਊ ਪੰਜਾਬ ਦੇ 167

Read More
Punjab

BREAKING NEWS-ਪੰਜਾਬ ‘ਚ ਐਤਵਾਰ ਨੂੰ ਮੁਕੰਮਲ ਤੇ ਸਖਤ ਕਰਫਿਊ ਦਾ ਐਲਾਨ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਕੋਰੋਨਾ ਨਿਯਮਾਂ ਅਧੀਨ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਹੁਣ ਐਤਵਾਰ ਨੂੰ ਲੌਕਡਾਊਨ ਦੀ ਜਗ੍ਹਾ ਕਰਫਿਊ ਲਾਗੂ ਕੀਤਾ ਗਿਆ ਹੈ। ਜਿਸ ਤਹਿਤ ਇਹ ਫੈਸਲਾ ਲਿਆ ਗਿਆ ਕਿ ਪੰਜਾਬ ਵਿੱਚ 167 ਸ਼ਹਿਰਾਂ ਵਿਚ ਐਤਵਾਰ ਨੂੰ ਮੁਕੰਮਲ ਕਰਫਿਊ ਲਾਗੂ ਰਹੇਗਾ। ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।  

Read More