India

ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ ‘ਤੇ ਕਿਉਂ ਲੱਗੀਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ, ਜਾਣੋ ਵਜ੍ਹਾ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਅੱਜ 29 ਸਤੰਬਰ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5 ਪਿਛਲੇ 14 ਘੰਟਿਆਂ ਤੋਂ ਬੰਦ ਹੈ ਜਿਸ ਦੇ ਸਿੱਟੇ ਵਜੋਂ ਹਾਈਵੇ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ ਤੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਸੋਲਨ ਦੇ ਨੇੜੇ ਕੰਡਾਘਾਟ ਦੇ ਕਿਆਰੀ ਮੋੜ ‘ਤੇ ਦੇਰ

Read More
Punjab

ਬਹਿਬਲ ਕਲਾਂ ਗੋਲੀਕਾਂਡ ‘ਚ ਸੈਣੀ ਤੇ ਉਮਰਾਨੰਗਲ ਨੂੰ ਨਾਮਜ਼ਦ ਕਰਨ ‘ਤੇ ਜਥੇਦਾਰ ਦਾਦੂਵਾਲ ਵੱਲੋਂ SIT ਦੇ ਫੈਸਲੇ ਦਾ ਸਵਾਗਤ

‘ਦ ਖ਼ਾਲਸ ਬਿਊਰੋ :- ‘SIT ਵਲੋਂ ਬਹਿਬਲਕਲਾਂ ਗੋਲੀਕਾਂਡ ‘ਚ ਸਾਬਕਾ DGP ਸੁਮੇਧ ਸੈਣੀ ਤੇ IG ਪਰਮਜੀਤ ਉਮਰਾਨੰਗਲ ਨੂੰ ਦੋਸ਼ੀ ਨਾਮਜ਼ਦ ਕਰਨ ‘ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ‘SIT ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਦਾਦੂਵਾਲ ਨੇ ਆਪਣੇ ਟਵਿਟਰ ਅਕਾਂਉਚ ‘ਤੇ ਟਵੀਟ ਕਰ ਲਿਖਿਆ ਹੈ ਕਿ ”ਬਹਿਬਲ ਕਲਾਂ 2015 ਗੋਲੀਕਾਂਡ ਵਿੱਚ

Read More
International

ਬਿਡੇਨ ਨੇ ਰਾਸ਼ਟਰਪਤੀ ਚੋਣਾਂ ਲਈ ਸਿੱਖ ਭਾਈਚਾਰੇ ਨੂੰ ਖਿੱਚਣ ਲਈ ਲਾਂਚ ਕੀਤੀ ਨਵੀਂ ਮੁਹਿੰਮ

‘ਦ ਖ਼ਾਲਸ ਬਿਊਰੋ ( ਅਮਰੀਕਾ ) :- ਅਮਰੀਕਾ ‘ਚ ਨਵੰਬਰ ਮਹੀਨੇ ‘ਚ ਹੋਣ ਜਾ ਰਹੀਆਂ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਨੂੰ ਲੈ ਕੇ ਡੈਮੋਕਰੈਟ ਉਮੀਦਵਾਰ ਜੋਅ ਬਿਡੇਨ ਤੇ ਡੋਨਾਲਡ ਟਰੰਪ ਜ਼ੋਰਾ-ਸ਼ੋਰਾ ਨਾਲ ਪ੍ਰਚਾਰ ਕਰ ਰਹੇ ਹਨ। ਜਿਸ ਦੇ ਤਹਿਤ ਜੋਅ ਬਿਡੇਨ ਦੀ ਚੋਣ ਮੁਹਿੰਮ ’ਚ ਹੁਣ ਸਿੱਖ ਭਾਈਚਾਰੇ ਨੂੰ ਖਿੱਚਣ ਲਈ ਵਿਸ਼ੇਸ਼ ਪ੍ਰਚਾਰ ਮੁਹਿੰਮ ਲਾਂਚ

Read More
Punjab

6 ਘੰਟਿਆਂ ਦੀ ਪੁੱਛ-ਪੜਤਾਲ ‘ਚ ਸੁਮੇਧ ਸੈਣੀ ਸਿੱਧੇ ਮੂੰਹ ਨਹੀਂ ਦਿੱਤਾ ਕੋਈ ਜਵਾਬ

‘ਦ ਖ਼ਾਲਸ ਬਿਊਰੋ ( ਮੁਹਾਲੀ ) :- ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ DGP ਸੁਮੇਧ ਸੈਣੀ ਆਖਰਕਾਰ ਕੱਲ੍ਹ ਮੁਹਾਲੀ ਦੇ ਮਟੌਰ ਥਾਣੇ ਜਾਂਚ ਵਿੱਚ ਸ਼ਾਮਲ ਹੋਣ ਲਈ ਪੁੱਜਿਆ। ਮੁਹਾਲੀ ਪੁਲੀਸ ਵੱਲੋਂ

Read More
Punjab

ਕੱਲ੍ਹ (29-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੇ ਘੱਟ ਤੋਂ ਘੱਟ 19 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਹੁਸ਼ਿਆਰਪੁਰ, ਜਲੰਦਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ,  ਗੁਰਦਾਸਪੁਰ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਨ ਹੈ। ਬਰਨਾਲਾ, ਪਟਿਆਲਾ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ,

Read More
Punjab

1 ਜਨਵਰੀ 2021 ਦੇ ਆਧਾਰ `ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਜਲਦ ਹੋਵੇਗਾ ਸ਼ੁਰੂ

‘ਦ ਖ਼ਾਲਸ ਬਿਊਰੋ ( ਫਾਜ਼ਿਲਕਾ ) :- ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਮੁਤਾਬਿਕ 1 ਜਨਵਰੀ 2021 ਦੇ ਆਧਾਰ ਕਾਰਡ `ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 16 ਨਵੰਬਰ 2020 ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਈ ਵੀ ਵਿਅਕਤੀ

Read More
Punjab

ਟੈਲੀਕਾਮ ਦੁਕਾਨਦਾਰਾਂ ਵੱਲੋਂ ਜੀਓ ਦੇ ਫੋਨ ਤੇ ਸਿੱਮਾਂ ਦਾ ਬਾਈਕਾਟ ਕਰਨ ਦਾ ਐਲਾਨ

‘ਦ ਖ਼ਾਲਸ ਬਿਊਰੋ ( ਸਾਦਿਕ ) :- ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੌਰਾਨ ਕੇਂਦਰ ਸਰਕਾਰ ਦੇ ਭਾਈਵਾਲ ਕਾਰਪੋਰੇਟ ਘਰਾਣਿਆਂ ਦੇ ਵਪਾਰਕ ਅਦਾਰਿਆਂ ਨੂੰ ਆਰਥਿਕ, ਪੱਖੋਂ ਕਮਜ਼ੋਰ ਕਰਨ ਲਈ ਇਨ੍ਹਾਂ ਦੇ ਉਤਪਾਦਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੰਦਿਆਂ ਜੀਓ ਦੇ ਸਿਮ, ਮੋਬਾਈਲ ਫੋਨ, ਰਿਲਾਇੰਸ ਦਾ ਡੀਜ਼ਲ-ਪੈਟਰੋਲ

Read More
Punjab

SGPC ਦਾ 9 ਅਰਬ 81 ਕਰੋੜ 94 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

‘ਦ ਖ਼ਾਲਸ ਬਿਊਰੋ:- ਜ਼ਬਰਦਸਤ ਹੰਗਾਮੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਪਾਸ ਹੋ ਗਿਆ ਹੈ।  ਕੋਰੋਨਾ ਮਹਾਂਮਾਰੀ ਕਰਕੇ ਸ਼ਰਧਾਲੂਆਂ ਦੀ ਗੁਰਦੁਆਰਿਆਂ ’ਚ ਆਮਦ ਘਟਣ ਨਾਲ ਗੁਰਦੁਆਰਿਆਂ ਦੀ ਗੋਲਕ ’ਤੇ ਪਏ ਅਸਰ ਕਰਕੇ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਸਵਾਰ ਸਾਢੇ ਅਠਾਰਾਂ ਫ਼ੀਸਦ ਘੱਟ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅੱਜ ਪੇਸ਼ ਕੀਤੇ

Read More
India Khaas Lekh

ਸ਼ਹੀਦ-ਏ-ਆਜ਼ਮ ਦੇ ਜਨਮਦਿਨ ’ਤੇ ਵਿਸ਼ੇਸ਼: ਆਖ਼ਰ ਭਗਤ ਸਿੰਘ ਨੂੰ ਕਿਉਂ ਬਚਾ ਨਹੀਂ ਸਕੇ ਮਹਾਤਮਾ ਗਾਂਧੀ, ਕੀ ਕੋਸ਼ਿਸ਼ ਕੀਤੀ?

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਹੈ। 28 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਵਿੱਚ ਉਨ੍ਹਾਂ ਦਾ ਜਨਮ ਹੋਇਆ ਸੀ। ਗੁਲਾਮ ਭਾਰਤ ‘ਚ ਪੈਦਾ ਹੋਏ ਭਗਤ ਸਿੰਘ ਨੇ ਬਚਪਨ ‘ਚ ਹੀ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਦਾ ਖ਼ੁਆਬ ਵੇਖ ਲਿਆ ਸੀ। ਛੋਟੀ ਉਮਰ ‘ਚ ਉਨ੍ਹਾਂ ਨੇ

Read More
Punjab

ਖੇਤੀ ਬਿੱਲਾਂ ਤੋਂ ਬਾਅਦ ਸਰਕਾਰ ਨੇ ਪਰਾਲੀ ਸਾੜਨ ‘ਤੇ ਸਖ਼ਤੀ ਕਰਨ ਦੀ ਕੀਤੀ ਤਿਆਰੀ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਪੰਜਾਬ ‘ਚ ਮੋਦੀ ਸਰਕਾਰ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਜਿੱਥੇ ਕਿਸਾਨ ਆਏ ਦਿਨ ਧਰਨਾ ਪ੍ਰਦਰਸ਼ਨ ਕਰਨ ‘ਤੇ ਲੱਗੇ ਹੋਏ ਹਨ, ਉੱਥੇ ਹੀ ਹੁਣ ਪੰਜਾਬ ‘ਚ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਤਿਆਰੀ ਪੰਜਾਬ ਸਰਕਾਰ ਲਈ ਮੁੜ ਵੱਡੀ ਮੁਸੀਬਤ ਬਣਨ ਵਾਲੀ ਹੈ। ਸਰਕਾਰੀ ਅਧਿਕਾਰੀਆਂ ਜਾਣਕਾਰੀ ਮੁਤਾਬਿਕ ਅਜਿਹੇ ਸਮੇਂ ਸਾਉਣੀ ਸੀਜ਼ਨ

Read More