ਮੁੱਖ ਗ੍ਰੰਥੀ ਤੇ ਰਾਗੀ ਸਿੰਘਾਂ ‘ਚ ਵਿਵਾਦ ਖ਼ਤਮ
‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਹਜ਼ੂਰੀ ਰਾਗੀ ਸਿੰਘਾਂ ਨਾਲ ਗੱਲਬਾਤ ਮਗਰੋਂ ਦੋਵਾਂ ਧਿਰਾਂ ਵਿਚਾਲੇ ਚੱਲ ਰਹੇ ਮਤਭੇਦ ਖ਼ਤਮ ਕਰਾ ਦਿੱਤੇ ਹਨ। ਲੌਂਗੋਵਾਲ ਨੇ ਦਰਸ਼ਨੀ ਡਿਉਢੀ ਵਿੱਚ ਸ਼੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਦਫ਼ਤਰ