Punjab

ਸੋਮਵਾਰ ਨੂੰ ਹੋਵੇਗੀ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ

‘ਦ ਖ਼ਾਲਸ ਬਿਊਰੋ:- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਹੁਣ ਸੋਮਵਾਰ ਨੂੰ ਸੁਣਵਾਈ ਹੋਵੇਗੀ। ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਕੋਲ ਭੇਜਿਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ

Read More
Punjab

ਸੀਟੂ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਦਾ ਪੁਤਲਾ ਫੁਕਿਆ, ਕਿਸਾਨਾਂ ਦੇ ਖਿਲਾਫ਼ ਆਰਡੀਨੈਂਸ ਤੇ ਬਿਜਲੀ ਬਿੱਲ ਨੂੰ ਲਿਆ ਜਾਵੇ ਵਾਪਸ

‘ਦ ਖ਼ਾਲਸ ਬਿਊਰੋ :- ਜ਼ਿਲ੍ਹਾ ਸੰਗਰੂਰ ਦੇ ਕਸਬੇ ਭਵਾਨੀਗੜ੍ਹ ‘ਚ ਅੱਜ 5 ਸਤੰਬਰ ਨੂੰ ਸੀਟੂ ਕਿਸਾਨ ਸਭਾ ਤੇ ਕਿਸਾਨ ਯੂਨੀਅਨ ਜਥਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੀਟੂ ਦੇ ਕੌਮੀ ਮੀਤ ਪ੍ਰਧਾਨ ਕਾਮਰੇਡ ਭੂਪ ਚੰਦ ਚੰਨੋਂ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਲਾਕਡਾਊਨ ਦੀ ਆੜ ‘ਚ ਮੋਦੀ ਸਰਕਾਰ ਨੇ ਮੁਕੰਮਲ

Read More
International

ਭਾਰਤ-ਚੀਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਪੱਬਾਂ ਭਾਰ ਹੋਇਆ ਅਮਰੀਕਾ, ਟਰੰਪ ਨੇ ਦਿੱਤਾ ਵੱਡਾ ਬਿਆਨ

‘ਦ ਖ਼ਾਲਸ ਬਿਊਰੋ :- ਲੱਦਾਖ ‘ਚ ਭਾਰਤ-ਚੀਨ ਸਰਹੱਦੀ ਮਾਮਲਾ ਹਾਲੇ ਤੱਕ ਸੁਲਘ ਰਿਹਾ ਹੈ। ਦੋਨਾਂ ਦੇਸ਼ਾਂ ਵਿਚਾਲੇ ਚੱਲ ਰਹੇ ਤਣਾਅ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਭਾਰਤ-ਚੀਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਵਿੱਚ ਮੱਦਦ ਕਰਨ ਦੀ ਪੇਸ਼ਕਸ਼ ਕੀਤੀ ਹੈ। ਟਰੰਪ ਨੇ 4 ਸਤੰਬਰ ਨੂੰ ਵ੍ਹਾਈਟ ਹਾਊਸ ‘ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ

Read More
Punjab

SGPC ਦੇ ਸਭ ਤੋਂ ਪਹਿਲੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਅੱਜ ਲਿਆ ਆਖਰੀ ਸਾਹ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਹਰਚਰਨ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਭ ਤੋਂ ਪਹਿਲੇ ਮੁੱਖ-ਸਕੱਤਰ ਸਨ। ਇਸ ਤੋਂ ਪਹਿਲਾਂ SGPC ਵਿੱਚ ਮੁੱਖ-ਸਕੱਤਰ ਦਾ ਕੋਈ ਵੀ ਅਹੁਦਾ ਨਹੀਂ ਹੁੰਦਾ ਸੀ। ਹਾਲਾਂਕਿ, ਉਨ੍ਹਾਂ ਦੇ ਨਾਲ ਕਾਫ਼ੀ ਵਿਵਾਦ

Read More
India

7 ਸਤੰਬਰ ਤੋਂ ਗੁਰੂਗ੍ਰਾਮ ‘ਚ ਦੌੜਨਗੀਆਂ ਮੈਟਰੋ ਰੇਲਾਂ

‘ਦ ਖ਼ਾਲਸ ਬਿਊਰੋ:- 7 ਸਤੰਬਰ ਤੋਂ ਗੁਰੂਗ੍ਰਾਮ ਦੇ ਪੰਜ ਸਟੇਸ਼ਨਾਂ ਤੋਂ ਮੈਟਰੋ ਰੇਲ ਦੀ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਗੁਰੂਗ੍ਰਾਮ ਦੇ ਸਾਰੇ ਸਟੇਸ਼ਨਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ, ਸਟੇਸ਼ਨ ‘ਤੇ ਯਾਤਰੀਆਂ ਦੀ ਥਰਮਲ ਸਕਰੀਨਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਯਾਤਰੀਆਂ ਨੂੰ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦਾ ਵੀ ਖ਼ਾਸ ਧਿਆਨ ਰੱਖਣਾ ਪਵੇਗਾ। ਮੈਟਰੋ

Read More
India

ਦਿੱਲੀ ‘ਚ ਸਖ਼ਤ ਨਿਰਦੇਸ਼ਾਂ ਅਧੀਨ ਖੁੱਲ੍ਹਣਗੇ ਪੱਬ ਤੇ ਬਾਰ

‘ਦ ਖ਼ਾਲਸ ਬਿਊਰੋ:- ਦਿੱਲੀ ‘ਚ 9 ਸਤੰਬਰ ਤੋਂ ਪੱਬ ਅਤੇ ਬਾਰ ਲਗਭਗ ਛੇ ਮਹੀਨਿਆਂ ਬਾਅਦ ਖੁੱਲ੍ਹਣ ਜਾ ਰਹੇ ਹਨ। ਦਿੱਲੀ ਦੇ ਉਪ ਰਾਜਪਾਲ ਨੇ ਇਸ ਸਬੰਧ ਵਿੱਚ ਦਿੱਲੀ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਪੱਬ ਅਤੇ ਬਾਰ ਨੂੰ 30 ਸਤੰਬਰ ਤੱਕ ਟਰਾਇਲ ਬੇਸਿਜ਼ ਦੇ ਅਧਾਰ ‘ਤੇ ਖੋਲ੍ਹਿਆ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ

Read More
Punjab

ਪੁਲਿਸ ਚੌਂਕੀ ਦੇ ਸਾਹਮਣੇ ਹੀ ਕਾਰ ਨੂੰ ਖੋਹ ਕੇ ਲੈ ਗਏ ਬਦਮਾਸ਼

‘ਦ ਖ਼ਾਲਸ ਬਿਊਰੋ:- ਗੁਰਦਾਸਪੁਰ ਵਿੱਚ ਪਿਸਤੌਲ ਦੀ ਨੋਕ ‘ਤੇ ਇੱਕ ਕਾਰ ਨੂੰ ਲੁੱਟ ਲਿਆ ਗਿਆ। ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਿਰੋਧ ਕਰਨ ‘ਤੇ ਕਾਰ ਚਾਲਕ ਨੂੰ ਬਦਮਾਸ਼ਾਂ ਨੇ ਗੋਲੀ ਮਾਰ ਦਿੱਤੀ। 3 ਅਣਪਛਾਤੇ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਿੱਥੇ ਇਹ ਘਟਨਾ ਵਾਪਰੀ ਸੀ, ਉਸ ਦੇ ਸਾਹਮਣੇ ਹੀ

Read More
Punjab

ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪਿੰਡ ਪੱਧਰ ‘ਤੇ ਨਿਯੁਕਤ ਹੋਣਗੇ ਨੋਡਲ ਅਧਿਕਾਰੀ

‘ਦ ਖ਼ਾਲਸ ਬਿਊਰੋ:- ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਆਗਾਮੀ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੇ ਯਤਨਾਂ ਵਜੋਂ ਕੱਲ੍ਹ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪਿੰਡ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਅਜਿਹੀ ਕਿਸੇ ਵੀ ਘਟਨਾ ਬਾਰੇ ਤੁਰੰਤ ਰਿਪੋਰਟ ਕੀਤੀ ਜਾ ਸਕੇ। ਇਸ ਵਾਰ ਇੱਕ

Read More
India

ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਨਾਲ 7 ਔਰਤਾਂ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ:- ਤਾਮਿਲਨਾਡੂ ਦੇ ਕੁੱਡਲੌਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਕਾਰਨ ਸੱਤ ਔਰਤਾਂ ਦੀ ਮੌਤ ਹੋ ਗਈ ਹੈ।  ਹਾਦਸੇ ’ਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਮਰਨ ਵਾਲਿਆਂ ’ਚ ਪਟਾਕਾ ਫੈਕਟਰੀ ਦੀ ਮਾਲਕ ਮਹਿਲਾ ਤੇ ਉਸ ਦੀ ਧੀ ਵੀ ਸ਼ਾਮਲ ਹਨ। ਧਮਾਕੇ ਕਰਕੇ ਫੈਕਟਰੀ ਦੀ ਇਮਾਰਤ ਪੂਰੀ ਤਰ੍ਹਾਂ ਨੁਕਸਾਨੀ

Read More
Punjab

ਮੋਗਾ ਦੇ ਚੌਲ ਵਪਾਰੀ ਦੇ ਪੁੱਤਰ ‘ਤੇ ਦਿਨ-ਦਿਹਾੜੇ ਗੋਲੀਆਂ ਚੱਲੀਆਂ, ਇਲਾਕੇ ‘ਚ ਡਰ ਦਾ ਬਣਿਆ ਮਾਹੌਲ

‘ਦ ਖ਼ਾਲਸ ਬਿਊਰੋ :- ਮੋਗਾ ਸਥਿਤ ਪੁਰਾਣੀ ਅਨਾਜ ਮੰਡੀ ਵਿਖੇ ਅੱਜ ਚੌਲ ਵਪਾਰੀ ਦੇ ਪੁੱਤਰ ਨੂੰ ਦਿਨ ਦਿਹਾੜੇ ਤਿੰਨ ਗੋਲੀਆਂ ਮਾਰੀਆਂ ਗਈਆਂ। ਇਸ ਘਟਨਾਂ ਮਗਰੋਂ ਉਸ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਨੌਜਵਾਨ ਦੇ ਢਿੱਡ ‘ਚ ਦੋ ਗੋਲੀਆਂ ਲੱਗਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਹੈ। ਇਸ ਘਟਨਾਂ ਮਗਰੋਂ ਇਲਾਕੇ

Read More