Punjab

ਜਲੰਧਰ ‘ਚ ਭਾਜਪਾ ਦੀ ਦਲਿਤ ਇਨਸਾਫ਼ ਯਾਤਰਾ ਨੂੰ ਪੁਲਿਸ ਨੇ ਰੋਕਿਆ, ਆਗੂ ਕੀਤੇ ਗ੍ਰਿਫਤਾਰ

‘ਦ ਖ਼ਾਲਸ ਬਿਊਰੋ:- ਜਲੰਧਰ ਵਿੱਚ ਅੱਜ ਭਾਜਪਾ ਦੀ ਦਲਿਤ ਇਨਸਾਫ਼ ਯਾਤਰਾ ਦੌਰਾਨ ਪੁਲਿਸ ਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਈ ਹੈ। ਇਸ ਦੌਰਾਨ ਪੁਲਿਸ ਵੱਲੋਂ ਵਿਜੇ ਸਾਂਪਲਾ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਸ ਯਾਤਰਾ ‘ਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼

Read More
Punjab

ਪੰਜਾਬ ਦੀ ਸਰਹੱਦ ‘ਤੇ 1500 ਝੋਨੇ ਦੇ ਟਰੱਕਾ ਨੂੰ ਕਿਸਾਨਾਂ ਨੇ ਕੀਤਾ ਕਾਬੂ

‘ਦ ਖ਼ਾਲਸ ਬਿਊਰੋ :- ਕੇਂਦਰ ਦੇ ਖੇਤੀ ਬਿੱਲਾਂ ਦੀ ਕਿਸਾਨਾਂ ਵੱਲੋਂ ਪੋਲ ਖੌਲਣ ਦਾ ਵੱਡਾ ਦਾਅਵਾ ਕੀਤਾ ਅਤੇ ਨਾਲ ਹੀ ਪੰਜਾਬ ਸਰਕਾਰ ‘ਤੇ ਸਵਾਲ ਵੀ ਖੜਾ ਕੀਤਾ ਹੈ। ਮੀਟਿੰਗ ਦੌਰਾਨ ਕਿਸਾਨਾਂ ਜਥੇਬੰਦੀਆਂ ਨੇ ਕੈਬਨਿਟ ਮੰਤਰੀਆਂ ਦੇ ਸਾਹਮਣੇ ਵੀ ਇਸ ਦਾ ਖ਼ੁਲਾਸਾ ਕੀਤਾ ਅਤੇ ਸਵਾਲ ਕੀਤੇ ਪਰ ਇਸ ਦਾ ਕੋਈ ਜਵਾਬ ਨਹੀਂ ਮਿਲਿਆ। ਦਰਾਸਲ ਕੇਂਦਰ ਸਰਕਾਰ

Read More
International

ਆਸਟ੍ਰੇਲੀਆ ਸਰਕਾਰ ਨੇ ਇਸ ਗੁਰਘਰ ਨੂੰ ਦਿੱਤਾ ‘ਵਿਰਾਸਤੀ ਅਸਥਾਨ’ ਦਾ ਦਰਜਾ

‘ਦ ਖ਼ਾਲਸ ਬਿਊਰੋ :- ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ਦੇ ਵੂਲਗੂਲਗਾ ਸਥਿਤ ਪਹਿਲੇ ਗੁਰਦੁਆਰਾ ਸਾਹਿਬ ਨੂੰ ਉੱਥੋਂ ਦੀ ਸਰਕਾਰ ਨੇ ‘ਵਿਰਾਸਤੀ ਅਸਥਾਨ’ ਦਾ ਦਰਜਾ ਦਿੱਤਾ ਹੈ। ਸਰਕਾਰ ਦੇ ਇਸ ਕਦਮ ਨਾਲ ਸਮੁੱਚੇ ਵਿਸ਼ਵ ਦੇ ਕੋਨੋ–ਕੋਨੇ ’ਚ ਵੱਸਦੇ ਸਿੱਖਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਕੌਫ਼ਸ ਬੰਦਰਗਾਹ ਲਾਗੇ ਸਥਿਤ ਇਸ ਗੁਰੂਘਰ ਦੀ ਸਥਾਪਨਾ 1968

Read More
International

ਨਾਈਜੀਰੀਆ ‘ਚ ਲੱਗੇ ਕਰਫਿਊ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਜਵਾਨਾਂ ਵੱਲੋਂ ਅੰਨ੍ਹੇਵਾਹ ਚਲਾਈਆਂ ਗਈਆਂ ਗੋਲੀਆਂ

‘ਦ ਖ਼ਾਲਸ ਬਿਊਰੋ :- ਨਾਈਜੀਰੀਆ ਦੇ ਸਭ ਤੋਂ ਵੱਡੇ ਸ਼ਹਿਰ ਲਾਗੋਸ ‘ਚ ਪੁਲਿਸ ਤਸ਼ੱਦਦ ਦੇ ਵਿਰੋਧ ਵਿੱਚ ਹਿੱਸਾ ਲੈਣ ਵਾਲੇ ਮੁਜ਼ਾਹਰਾਕਾਰੀਆਂ ਨੂੰ ਕਥਿਤ ਤੌਰ ‘ਤੇ ਗੋਲੀਬਾਰੀ ਚਲਾ ਕੇ ਮਾਰ ਦਿੱਤਾ ਜਾਂ ਜ਼ਖਮੀ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਚਸ਼ਮਦੀਦਾਂ ਨੇ ਕਿਹਾ ਕਿ ਜਵਾਨਾਂ ਵਲੋਂ ਗੋਲੀਬਾਰੀ ਕਰਨ ਕਾਰਨ ਤਕਰੀਬਨ 12 ਲੋਕ ਮਾਰੇ ਗਏ, ਅਤੇ

Read More
Punjab

ਬਾਹਰਲੇ ਸੂਬਿਆਂ ਤੋਂ ਆ ਰਿਹਾ ਹਜ਼ਾਰਾਂ ਟਨ ਝੋਨਾ ਪਟਿਆਲੇ ਫੜਿਆ

‘ਦ ਖ਼ਾਲਸ ਬਿਊਰੋ :-  ਉੱਤਰਪ੍ਰਦੇਸ਼, ਰਾਜਸਥਾਨ, ਹਰਿਆਣਾ ਵਿੱਚ ਵੀ ਝੋਨੇ ਤੇ ਪੂਰੀ MSP ਨਹੀਂ ਮਿਲ ਰਹੀ, ਜਿਸ ਦੇ ਚਲਦਿਆਂ ਮੁਨਾਫ਼ਾਖੋਰ ਘੱਟ ਮੁੱਲ ‘ਤੇ ਝੋਨਾ ਤੇ ਬਾਸਮਤੀ ਲਿਆ ਕਿ ਪੰਜਾਬ ਵੇਚ ਰਹੇ ਹਨ। ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਤਾਂ ਵੱਡਾ ਨੁਕਸਾਨ ਹੋ ਹੀ ਰਿਹਾ ਹੈ ਨਾਲ ਹੀ, ਦੂੱਜੇ ਪਾਸੇ ਸਰਕਾਰ ਨੂੰ ਵੀ ਚੂਨਾ ਲੱਗ ਰਿਹਾ

Read More
Punjab

ਪੰਜਾਬ ‘ਚ ਹੁਣ ਇਸ ਨਵੀਂ ਤਕਨੀਕ ਨਾਲ ਖੇਤੀ ਕਰਨਾ ਹੋਵੇਗਾ ਸੌਖਾ, ਪੜ੍ਹੋਂ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ ( ਲੁਧਿਆਣਾ ) :- ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ‘ਚ ਘੱਟ ਪਾਣੀ ਦੀ ਵਰਤੋਂ ਕਰ ਇੱਕ ਪ੍ਰੋਜੈਕਟ ‘ਤੇ ਪ੍ਰਯੋਗ ਚੱਲ ਰਿਹਾ ਹੈ। ਜਿਸ ਵਰਤੋਂ ਨਾਲ ਖੇਤੀ ਲਈ ਨਵੇਂ ਸਿਸਟਮ ਸਥਾਪਤ ਕਰਨ ਦੀ ਜ਼ਰੂਰਤ ਪਵੇਗੀ, ਤਾਂ ਜੋ ਘੱਟ ਸਰੋਤ ਨਾਲ ਵਧੇਰੇ ਫ਼ਸਲਾਂ ਪੈਦਾ ਕੀਤੀਆਂ ਜਾ ਸਕਣ, ਅਤੇ ਲੋਕ ਆਪਣੀਆਂ ਜ਼ਰੂਰਤਾਂ ਵੀ ਪੂਰੀਆਂ ਕਰ

Read More
Punjab

ਕਿਸਾਨ ਸੰਘਰਸ਼ : ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ, 5 ਨਵੰਬਰ ਤੱਕ ਮਾਲ ਗੱਡੀਆਂ ਨੂੰ ਦਿੱਤੀ ਛੋਟ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਰੇਲ ਰੋਕੋ ਅੰਦੋਲਨ ਖਤਮ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਤ੍ਰਿਪਤ ਬਾਜਵਾ, ਭਾਰਤ ਭੂਸ਼ਨ ਆਸ਼ੂ ਤੇ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦਲੀ ਅਪੀਲ ਕੀਤੀ ਹੈ।

Read More
Punjab

ਖੇਤੀ ਕਾਨੂੰਨ: ਕੈਪਟਨ ਦੇ ਖੇਤੀ ਬਿੱਲ ਪਾਸ ਕਰਨ ‘ਤੇ ਵਿਰੋਧੀ ਧਿਰਾਂ ਵੱਲੋਂ ਚੁਕੇ ਗਏ ਸਵਾਲ, ਜਾਣੋ ਪੂਰਾ ਮਾਮਲਾ

‘ਦ ਖ਼ਾਲਸ ਬਿਊਰੋ :- 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧੀ ਧਿਰ “ਆਮ ਆਦਮੀ ਪਾਰਟੀ’ ਨੇ ਕਿਹਾ ਹੈ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਕਿਸਾਨੀ ਲਈ MSP ਕਾਨੂੰਨੀ ਬਣਾਉਣ ਦਾ ਕਾਨੂੰਨ ਪਾਸ ਹੀਂ ਕਰਵਾ ਸਕਦੇ ਤਾਂ ਉਹ ਅਹੁਦੇ ਤੋਂ ਅਸਤੀਫ਼ਾ

Read More
Punjab

ਪੰਜਾਬ ਦੇ ਕਿਸਾਨਾਂ ਨੇ ਸਰਕਾਰਾਂ ਨੂੰ ਕੀਤਾ ਗੋਢੇ ਟੇਕਣ ਲਈ ਮਜਬੂਰ

‘ਦ ਖ਼ਾਲਸ ਬਿਊਰੋ :- ਸਮੇਂ ਨਾਲ ਬਦਲਿਆਂ ਸਰਕਾਰਾਂ ਨੇ ਕਈ ਵਾਰ ਭੁੱਲ ਬੈਠਦੀਆਂ ਹਨ। ਕਾਇਦੇ-ਕਾਨੂੰਨ ਲੋਕਾਂ ਲਈ ਹੁੰਦੇ ਹਨ ਨਾ ਕਿ ਲੋਕ ਕਾਇਦੇ-ਕਾਨੂੰਨਾਂ ਲਈ। ਇਸ ਦੀ ਵੱਡੀ ਉਦਾਹਰਨ ਕੇਂਦਰ ਵੱਲੋਂ ਖੇਤੀ ਸੁਧਾਰ ਦੇ ਨਾਂ ‘ਤੇ ਬਣਾਏ ਗਏ ਖੇਤੀ ਕਾਨੂੰਨ ਹੈ। ਮੋਦੀ ਸਰਕਾਰ ਵਾਰ-ਵਾਰ ਹੁਣ ਤੱਕ ਕਹਿ ਰਹੀ ਕਿ ਇਹ ਕਾਨੂੰਨ ਕਿਸਾਨੀ ਲਈ ਲਾਹੇਵੰਦ ਹਨ, ਅਤੇ

Read More
Punjab

ਕੈਪਟਨ ਵੱਲੋਂ ਪਾਸ ਕੀਤੇ ਖੇਤੀ ਕਾਨੂੂੰਨਾਂ ਮਗਰੋਂ ਵੀ ਬੀਕੇਯੂ ਉਗਰਾਹਾਂ ਨੇ ਧਰਨੇ ਜਾਰੀ ਰੱਖਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਖ਼ਿਲਾਫ ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਚੁੱਕੇ ਸਖ਼ਤ ਕਦਮ ਨੇ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਲਈ ਨਵੇਂ ਸੋਧ ਬਿਲ ਪਾਸ ਕਰਨ ਦੇ ਬਾਵਜੂਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਇਨ੍ਹਾਂ ਸੋਧਾਂ ਨੂੰ ਰਾਜਪਾਲ ਤੇ ਰਾਸ਼ਟਰਪਤੀ ਤੋਂ ਮਨਜੂਰੀ ਮਿਲਣ ਤੱਕ ਟੌਲ ਪਲਾਜ਼ਿਆਂ, ਕਾਰਪੋਰੇਟਰਾਂ ਦੇ ਪੈਟਰੋਲ/ ਡੀਜ਼ਲ ਪੰਪਾਂ ਤੇ

Read More