India Khaas Lekh Punjab

ਕੇਂਦਰ ਬਨਾਮ ਪੰਜਾਬ: ਮੋਦੀ ਦੇ ਖੇਤੀ ਕਾਨੂੰਨਾਂ ਨੂੰ ਟੱਕਰ ਦੇਣਗੇ ਕੈਪਟਨ ਦੇ ਖੇਤੀ ਆਰਡੀਨੈਂਸ! ਜਾਣੋ ਕੈਪਟਨ ਦੇ ‘ਖੇਤੀ ਬਿੱਲਾਂ’ ਦਾ ਪੂਰਾ ਵੇਰਵਾ 

’ਦ ਖ਼ਾਲਸ ਬਿਊਰੋ: 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਵੇਂ ਖੇਤੀ ਬਿੱਲ ਪਾਸ ਕੀਤੇ ਗਏ। ਇਹ ਬਿੱਲ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੇਸ਼ ਕੀਤੇ ਗਏ ਹਨ। ਪੰਜਾਬ ਸਰਕਾਰ ਨੂੰ ਰਾਜਪਾਲ ਤੋਂ ਮਨਜ਼ੂਰੀ ਮਿਲ ਗਈ ਹੈ ਪਰ ਇਨ੍ਹਾਂ ਨੂੰ ਕਾਨੂੰਨ ਬਣਾਉਣ ਲਈ

Read More
Punjab

SGPC ਵੱਲੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਮਨਾਇਆ ਜਾਵੇਗਾ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ SGPC ਵੱਲੋਂ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ 2 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧ ‘ਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜਾਰੀ ਹਨ। ਸਮਾਗਮਾਂ ਦੀ ਰੂਪ-ਰੇਖਾ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਹੁਦੇਦਾਰਾਂ ਤੇ ਅਧਿਕਾਰੀਆਂ

Read More
Punjab

ਬੀਜੇਪੀ ਦੇ 2 ਵਿਧਾਇਕਾਂ ਨੂੰ ਛੱਡ ਕੇ ਕੈਪਟਨ ਨਾਲ ਸਾਰੇ 115 ਵਿਧਾਇਕ ਰਾਜਪਾਲ ਕੋਲ ਗਏ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਨੂੰ ਆਪਣੀ ਸਰਕਾਰ ਦੇ ਚਾਰ ਇਤਿਹਾਸਕ ਬਿੱਲਾਂ ਨੂੰ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਸੀ, ਜਿਸ ‘ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਪੰਜਾਬ

Read More
Khaas Lekh Religion

”ਜੇ ਮੇਰਾ ਨਲੂਆ ਸਰਦਾਰ ਜਿਊਂਦਾ ਹੁੰਦਾ, ਤਾਂ 1 ਦਿਨ ‘ਚ ਇਹਨਾਂ ਇਲਾਕਿਆਂ ਨੂੰ ਜਿੱਤ ਲੈਂਦਾ-ਮਹਾਰਾਜਾ ਰਣਜੀਤ ਸਿੰਘ” ਸ਼ਹੀਦੀ ‘ਤੇ ਵਿਸ਼ੇਸ਼

‘ਦ ਖ਼ਾਲਸ ਟੀਵੀ :-  ਸਿੱਖ ਰਾਜ ਦੇ ਥੰਮ੍ਹ ਅਤੇ ਅਦੁੱਤੀ ਜਰਨੈਲ ਸ.ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ ਕਰਦਾ ਹੈ। 30 ਅਪ੍ਰੈਲ 1837 ਨੂੰ ਸ.ਹਰੀ ਸਿੰਘ ਨਲੂਆ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ। ਸਰਦਾਰ ਹਰੀ ਸਿੰਘ ਨਲੂਆ ਦੀ ਇਹ ਉਹ ਸ਼ਹਾਦਤ ਹੈ ਜਿਸ ਸ਼ਹਾਦਤ ਦੀ ਖ਼ਬਰ ਜਦੋਂ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਲਾਹੌਰ ਵਿੱਚ

Read More
India

ਦੋਪਹੀਆਂ ਵਾਹਨ ਚਲਾਉਣ ਵਾਲੇ ਬੱਚਿਆਂ ਨੂੰ ਹੈਲਮੇਟ ਪਾਉਣਾ ਹੋਇਆ ਲਾਜ਼ਮੀ

‘ਦ ਖ਼ਾਲਸ ਬਿਊਰੋ :- ਕਰਨਾਟਕ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਦੋਪਹੀਆ ਵਾਹਨ ਚਾਲਕਾਂ ਸਬੰਧੀ ਨਵੇਂ ਨਿਯਮ ਤਿਆਰ ਕੀਤੇ ਹਨ। ਜਿਸ ਦੇ ਤਹਿਰ ਹੁਣ ਮੋਟਰਸਾਈਕਲ, ਸਕੂਟੀ ਚਲਾਉਂਦੇ ਵੇਲੇ ਜਾਂ ਪਿੱਛੇ ਬੈਠਣ ਸਮੇਂ ਹੈਲਮੇਟ ਪਾਉਣਾ ਲਾਜ਼ਮੀ ਹੋਵੇਗਾ। ਟਰਾਂਸਪੋਰਟ ਵਿਭਾਗ ਵੱਲੋਂ ਬਣਾਏ ਗਏ ਨਵੇਂ ਨਿਯਮਾਂ ਮੁਤਾਬਕ, 4 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਦੋ ਪਹੀਆ ਵਾਹਨ ‘ਤੇ ਹੈਲਮੇਟ

Read More
Punjab

ਭਾਰਤੀ ਕਿਸਾਨ ਯੂਨੀਅਨ ਕੈਪਟਨ ਦੇ ਫੈਸਲੇ ਤੋਂ ਖੁਸ਼

‘ਦ ਖ਼ਾਲਸ ਬਿਊਰੋ:- ਭਾਰਤੀ ਕਿਸਾਨ ਯੂਨੀਅਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬਿੱਲ ਪੇਸ਼ ਕਰਨ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਟਵੀਟ ਕੀਤਾ ਕਿ, “ਇਤਿਹਾਸਕ ਕੰਮ ਕਰਨ ਲਈ ਧੰਨਵਾਦ। ਆਉਣ ਵਾਲੇ ਸਮੇਂ ਵਿੱਚ ਇਸ ਦਿਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।” Congratulations @capt_amarinder ji for creating history today! This day

Read More
Punjab

ਖੇਤੀ ਕਾਨੂੰਨ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇੱਕ ਦਿਨ ਲਈ ਹੋਰ ਵਧਾਇਆ

‘ਦ ਖ਼ਾਲਸ ਬਿਊਰੋ:- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇੱਕ ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ। ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਇੱਕ ਦਿਨ ਦੇ ਲਈ ਬੁਲਾਇਆ ਗਿਆ ਸੀ ਪਰ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਨੂੰ ਦੋ ਦਿਨ ਦਾ ਕਰ ਦਿੱਤਾ ਗਿਆ ਸੀ। ਅੱਜ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ

Read More
Punjab

ਇਸਤਰੀ ਅਕਾਲੀ ਦਲ ਮੈਂਬਰ ਬੀਬੀ ਜਗੀਰ ਕੌਰ ਵੱਲੋਂ ਜਨਰਲ ਸਕੱਤਰਾਂ ਦਾ ਐਲਾਨ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਵਿੰਗ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 20 ਅਕਤੂਬਰ ਨੂੰ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਬੀਬੀ ਜਗੀਰ ਕੌਰ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਦੀਆਂ

Read More
Punjab

PRTC ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ :- ਬਰਨਾਲਾ ਅਧੀਨ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਡਿਪੂ ਵੱਲੋਂ ਕਰੀਬ ਡੇਢ ਦਹਾਕੇ ਤੋਂ ਆਊਟ ਸੋਰਸਿੰਗ ਰਾਹੀਂ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੇ ਕਾਰਪੋਰੇਸ਼ਨ ‘ਚ ਰੈਗੂਲਰ ਹੋਣ ਦੀ ਮੰਗ ਲਈ PRTC ਕੰਟਰੈਕਟ ਵਰਕਰਜ਼ ਯੂਨੀਅਨ(ਅਜ਼ਾਦ) ਦੇ ਝੰਡੇ ਹੇਠ ਇਕੱਠੇ ਹੋ ਕੇ ਮੀਟਿੰਗ ਕੀਤੀ ਹੈ। ਯੂਨੀਅਨ ਦੇ ਸੂਬਾਈ ਕਨਵੀਨਰ ਸਿਮਰਨਜੀਤ ਸਿੰਘ ਬਰਾੜ ਦੀ ਸਰਪ੍ਰਸਤੀ

Read More
Punjab

ਵਿਧਾਨ ਸਭਾ ‘ਚ ਹੀਰੋ ਬਣ ਗਏ ਕੈਪਟਨ ਅਮਰਿੰਦਰ ਸਿੰਘ, ਪੜ੍ਹੋ ਪੰਜਾਬ ਸਰਕਾਰ ਦੇ ਬਿੱਲ ਵਿੱਚ ਕਿਸਾਨਾਂ ਦੇ ਲਈ ਕੀ ਹੈ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅੱਜ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਇਸ

Read More