India

ਉੱਤਰੀ ਬੰਗਾਲ ‘ਚ ਪਤੀ-ਪਤਨੀ ਨੇ ਚਲਾਈ “ਦੱਸ ਰੁਪਏ ਟਿਊਸ਼ਨ” ਯੋਜਨਾ, ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ :- ਉੱਤਰੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿੱਚ ਸਿਲੀਗੁੜੀ ਨਾਲ ਲੱਗਦੇ ਚਾਹ ਦੇ ਖੇਤਰਾਂ ਵਿੱਚ, ਮਜ਼ਦੂਰਾਂ ਦੇ ਬੱਚਿਆਂ ਨੂੰ ਲਾਲ ਰੰਗ ਦੀ ਕਾਰ ਦਾ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ। ਦਰਅਸਲ, ਉਸ ਕਾਰ ਵਿਚੋਂ ਆ ਰਹੇ ਪਤੀ-ਪਤਨੀ ਉਨ੍ਹਾਂ ਨੂੰ ਮੁਫ਼ਤ ਕਿਤਾਬਾਂ ਪੜ੍ਹਨ ਲਈ ਦਿੰਦੇ ਹਨ ਅਤੇ ਨਾਲ ਹੀ ਇੱਕ ਮਹੀਨੇ ਵਿੱਚ ਦਸ ਰੁਪਏ ਵਿੱਚ

Read More
Punjab

ਪੂਰੇ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਭਰਾਵਾਂ ਦੇ ਜਜ਼ਬੇ ਨੂੂੰ ਕੈਪਟਨ ਨੇ ਕੀਤਾ ਸਲਾਮ

‘ਦ ਖ਼ਾਲਸ ਬਿਊਰੋ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 16 ਅਕਤੂਬਰ “ਵਿਸ਼ਵ ਭੋਜਨ ਦਿਵਸ” ਦੇ ਮੌਕੇ ਪੂਰੇ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਭਰਾਵਾਂ ਦੇ ਲਈ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਕੈਪਟਨ ਨੇ ਕਿਸਾਨਾਂ ਦੀ ਮਿਹਨਤ ਨੂੰ ਦਰਸਾਉਂਦਿਆ ਉਨ੍ਹਾਂ ਨੂੰ ਸਲਾਮ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿਟਰ ਹੈਂਡਲ ‘ਤੇ

Read More
India

‘MSP ਦੇਸ਼ ਦੀ ਫੂਡ ਸੁਰੱਖਿਆ ਦਾ ਵੱਡਾ ਹਿੱਸਾ : ਮੋਦੀ

‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਨੂੰ MSP ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ, ਉਨ੍ਹਾਂ ਕਿਹਾ MSP ਦੇਸ਼ ਦੀ ਫੂਡ ਸੁਰੱਖਿਆ ਦਾ ਵੱਡਾ ਹਿੱਸਾ ਹੈ ਇਸ ਲਈ ਇਸ ਨੂੰ ਬੰਦ ਨਹੀਂ ਕੀਤਾ ਜਾ ਸਕਦਾ ਹੈ। ਮੋਦੀ ਨੇ ਕਿਹਾ ਕਿ ਖੇਤੀ ਕਾਨੂੰਨ ਦੇ ਜ਼ਰੀਏ ਮੰਡੀਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾ

Read More
Punjab

ਪੰਜਾਬ ਸਰਕਾਰ ਦੇ 19 ਅਕਤੂਬਰ ਦੇ ਸਪੈਸ਼ਲ ਸੈਸ਼ਨ ਨੂੰ ਰਾਜਪਾਲ ਦੀ ਮਿਲੀ ਮਨਜ਼ੂਰੀ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ 19 ਅਕਤੂਬਰ ਨੂੰ ਖੇਤੀ ਕਾਨੂੰਨਾਂ ਖਿਲਾਫ ਸੱਦੇ ਜਾਣ ਵਾਲੇ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲ ਗਈ ਹੈ। 19 ਅਕਤੂਬਰ ਨੂੰ ਸਵੇਰੇ 11 ਵਜੇ ਸਪੈਸ਼ਲ ਸੈਸ਼ਨ ਸ਼ੁਰੂ ਹੋਵੇਗਾ। ਵਿਰੋਧੀ ਪਾਰਟੀਆਂ ਇਸ ਸਪੈਸ਼ਲ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ ਖਰੜੇ ਨੂੰ ਜਨਤਕ ਕਰਨ ਲਈ ਕਹਿ ਰਹੀਆਂ

Read More
India Punjab

ਸੁਪਰੀਮ ਕੋਰਟ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਨਿਗਰਾਨੀ ਪੈਨਲ ਕੀਤਾ ਕਾਇਮ

‘ਦ ਖ਼ਾਲਸ ਬਿਊਰੋ:- ਪੰਜਾਬ, ਹਰਿਅਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਮਦਨ ਬੀ. ਲੋਕੁਰ ਦਾ ਇੱਕ ਮੈਂਬਰੀ ਨਿਗਰਾਨ ਪੈਨਲ ਕਾਇਮ ਕਰ ਦਿੱਤਾ ਹੈ। ਇਹ ਪੈਨਲ ਰਾਜਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚੁੱਕੇ ਕਦਮਾਂ ’ਤੇ ਨਜ਼ਰ ਰੱਖੇਗਾ। ਇਸ ਦੇ ਨਾਲ ਹੀ ਸਰਬਉੱਚ ਅਦਾਲਤ ਨੇ ਪੰਜਾਬ, ਹਰਿਆਣ

Read More
Punjab

ਲੁਧਿਆਣਾ ਪੁਲਿਸ ਵੱਲੋਂ 4 ਕਰੋੜ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਸਣੇ ਨਸ਼ਾ ਤਸਕਰ ਕਾਬੂ

‘ਦ ਖ਼ਾਲਸ ਬਿਊਰੋ ( ਲੁਧਿਆਣਾ ) :-  ਅੰਤਰਰਾਜੀ ਨਸ਼ਾ ਵੇਚਣ ਵਾਲੇ ਇੱਕ ਗਿਰੋਹ ਨੂੰ ਅੱਜ ਲੁਧਿਆਣਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਕਰੋੜ ਰੁਪਏ ਦਾ ਨਸ਼ਾ ਬਰਾਮਦ ਕੀਤਾ ਹੈ ਜੋ ਰਾਜਸਥਾਨ ਦੇ ਜੈਪੁਰ ਦੇ ਇੱਕ ਗੁਦਾਮ ‘ਚ ਲੁਕਾ ਕੇ ਰੱਖਿਆ ਗਿਆ ਸੀ। ਪੁਲਿਸ ਵੱਲੋਂ 17 ਸਤੰਬਰ ਨੂੰ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ

Read More
Punjab

ਅੱਤਵਾਦੀਆਂ ਨਾਲ ਬਹਾਦਰੀ ਨਾਲ ਲੜਨ ਵਾਲੇ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ

‘ਦ ਖ਼ਾਲਸ ਬਿਊਰੋ ( ਤਰਨ ਤਾਰਨ ) :- ਪੰਜਾਬ ‘ਚ ਕਾਲੇ ਦੌਰ ਦੌਰਾਨ ਅੱਤਵਾਦੀਆਂ ਨਾਲ ਬਹਾਦਰੀ ਨਾਲ ਲੜਨ ਵਾਲੇ ਭਿੱਖੀਵਿੰਡ ਦੇ ਕਾਮਰੇਡ ਬਲਵਿੰਦਰ ਸਿੰਘ ਨੂੰ ਅੱਜ ਸਵੇਰੇ ਉਨ੍ਹਾਂ ਦੇ ਘਰ ਕਤਲ ਕਰ ਦਿੱਤਾ ਗਿਆ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਬਲਵਿੰਦਰ ਸਿੰਘ ਨੂੰ ਭਿੱਖੀਵਿੰਡ ਵਿਖੇ ਕੁੱਝ ਅਣ੍ਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੰਜਾਬ ਵਿੱਚ ਅੱਤਵਾਦ

Read More
Punjab

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਖਾਲਸਾ ਪੰਥ ਦੀ ਰਵਾਇਤਾਂ ਅਨੁਸਾਰ ਦਿੱਤੀ ਜਾਵੇ : ਜਥੇਦਾਰ ਰਘਬੀਰ ਸਿੰਘ

‘ਦ ਖ਼ਾਲਸ ਬਿਊਰੋ :- ਕੁੱਝ ਦਿਨ ਪਹਿਲਾ ਫਤਹਿਗੜ੍ਹ ਸਾਹਿਬ ਵਿਖੇ ਪਿੰਡ ਜੱਲ੍ਹਾ ਤੇ ਤਰਖਾਣ ਮਾਜਰਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖਤ ਰੁਖ਼ ਅਖਤਿਆਰ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਸਜ਼ਾ ਨਾ ਮਿਲੀ ਤਾਂ ਖਾਲਸਾ ਪੰਥ ਆਪਣੇ ਤੌਰ ’ਤੇ ਕੋਈ ਨਾ

Read More
India

ਭਾਰਤੀ ਸੈਣਾ ਨੇ “ਮੁਸਲਿਮ ਰੈਜੀਮੈਂਟ” ਬਾਰੇ ਅਫਾਹਾਂ ਫੈਲਾਉਣ ਸਬੰਧੀ ਰਾਸ਼ਟਰਪਤੀ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਭਾਰਤੀ ਜਲ ਸੈਨਾ ਦੇ ਸਾਬਕਾ ਚੀਫ਼ ਐਡਮਿਰਲ ਰਾਮਦਾਸ ਸਣੇ ਲਗਭਗ 120 ਸੇਵਾਮੁਕਤ ਮਿਲਟਰੀ ਅਧਿਕਾਰੀਆਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇੱਕ ਪੱਤਰ ਲਿਖਿਆ, ਜਿਸ ਵਿੱਚ ਉਨ੍ਹਾਂ ਭਾਰਤੀ ਫੌਜ ਦੀ ‘ਮੁਸਲਿਮ ਰੈਜੀਮੈਂਟ’ ਬਾਰੇ ਜਾਅਲੀ ਖ਼ਬਰਾਂ ਸੋਸ਼ਲ ਮੀਡੀਆ ‘ਤੇ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਰਾਸ਼ਟਪਤੀ ਨੂੰ ਲਿੱਖੇ ਪੱਤਰ

Read More
India

TRP ਮਾਲਮਾ : ਸੁਪਰੀਮ ਕੋਰਟ ਨੇ ਰਿਪਬਲਿਕ ਟੀ.ਵੀ. ਨੂੰ ਹਾਈ ਕੋਰਟ ਜਾਣ ਦੇ ਦਿੱਤਾ ਆਦੇਸ਼

‘ਦ ਖ਼ਾਲਸ ਬਿਊਰੋ :- ਸੁਪਰੀਮ ਕੋਰਟ ਨੇ ਰਿਪਬਲਿਕ ਟੀ.ਵੀ. ਦੀ TRP ਮਾਮਲੇ ਦੀ ਜਾਂਚ CBI ਤੋਂ ਕਰਵਾਉਣ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਕਿਉਂਕਿ ਅਦਾਲਤ ਨੇ ਚੈਨਲ ਨੂੰ ਇਸ ਤੋਂ ਪਹਿਲਾਂ ਹਾਈ ਕੋਰਟ ਜਾਣ ਦੇ ਆਦੇਸ਼ ਦਿੱਤਾ ਹਨ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਦੀ ਪ੍ਰਧਾਨਗੀ ਕਰਦਿਆਂ ਜੱਜ ਡੀ ਵਾਈ ਚੰਦਰਚੁੜ ਨੇ ਟਿੱਪਣੀ

Read More