International

ਮਹਾਰਾਣੀ ਜਿੰਦ ਕੌਰ ਦੇ ਗਹਿਣਿਆਂ ਦੀ ਲੰਡਨ ‘ਚ ਹੋਈ ਨਿਲਾਮੀ

‘ਦ ਖ਼ਾਲਸ ਬਿਊਰੋ :- ਮਹਾਰਾਜਾ ਰਣਜੀਤ ਸਿੰਘ ਦੀ ਆਖਰੀ ਪਤਨੀ ਮਹਾਰਾਣੀ ਜਿੰਦ ਕੌਰ ਦੇ ਗਹਿਣਿਆਂ ਦੀ ਲੰਦਨ ਵਿੱਚ ਨਿਲਾਮੀ ਹੋਈ ਹੈ। ਇਹ ਗਹਿਣੇ ਵਿਰਾਸਤ ਦੇ ਤੌਰ ‘ਤੇ ਉਨ੍ਹਾਂ ਦੀ ਪੋਤਰੀ ਰਾਜਕੁਮਾਰੀ ਬੰਬਾ ਸਦਰਲੈਂਡ ਨੂੰ ਮਿਲੇ ਸੀ। ਬੋਨੈਹਮਸ ਇਸਲਾਮਿਕ ਅਤੇ ਇੰਡੀਅਨ ਆਰਟ ਸੇਲ ਵਿੱਚ ਇਸ ਹਫ਼ਤੇ ਰਤਨਾਂ ਨਾਲ ਬਣਿਆ ਮੱਥੇ ਦਾ ਟਿੱਕਾ 62,500 ਪਾਉਂਡ ਮਤਲਬ 60,34,436

Read More
India

ਕਾਂਗਰਸ ਨੇ ਰਾਜਸਥਾਨ ‘ਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਨਕਾਰ ਕੇ ਪੇਸ਼ ਕੀਤੇ ਤਿੰਨ ਬਿੱਲ

‘ਦ ਖ਼ਾਲਸ ਬਿਊਰੋ :- ਰਾਜਸਥਾਨ ਵਿੱਚ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠ ਰਾਜ ਦੇ ਕਿਸਾਨਾਂ ’ਤੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਪ੍ਰਭਾਵ ਨੂੰ’ ਬੇਅਸਰ ਕਰਨ ‘ਲਈ ਰਾਜ ਵਿਧਾਨ ਸਭਾ ਵਿੱਚ ਅੱਜ 31 ਅਕਤੂੂਬਰ ਨੂੰ ਤਿੰਨ ਬਿੱਲ ਪੇਸ਼ ਕੀਤੇ ਹਨ। ਸੰਸਦੀ ਮਾਮਲਿਆਂ ਬਾਰੇ ਮੰਤਰੀ ਸ਼ਾਂਤੀ ਧਾਰੀਵਾਲ ਨੇ ਖੇਤੀਬਾੜੀ ਪੈਦਾਵਾਰ ਵਪਾਰ ਤੇ ਵਣਜ (ਤਰੱਕੀ

Read More
Others

ਤੁਰਕੀ ‘ਚ ਆਏ ਭੁਚਾਲ ਕਾਰਨ ਚਾਰ ਲੋਕਾਂ ਦੀ ਮੌਤ, 120 ਫੱਟੜ

‘ਦ ਖ਼ਾਲਸ ਬਿਊਰੋ ( ਇਸਤਾਂਬੁਲ ) :- ਅੱਜ 30 ਅਕਤੂਬਰ ਨੂੰ ਤੁਰਕੀ ‘ਚ ਆਏ ਜ਼ੋਰਦਾਰ ਭੁਚਾਲ ਕਾਰਨ ਨੂੰ ਚਾਰ ਲੋਕਾਂ ਦੀ ਮੌਤ ਹੋ ਗਈ, ਅਤੇ 120 ਲੋਕ ਜ਼ਖਮੀ ਹੋ ਗਏ। ਦੇਸ਼ ਦੇ ਪੱਛਮੀ ਤੱਟ ਤੇ ਗਰੀਸ ਦੇ ਕੁੱਝ ਹਿੱਸਿਆਂ ਵਿੱਚ ਸ਼ਕਤੀਸ਼ਾਲੀ ਭੁਚਾਲ ਆਉਣ ਨਾਲ 20 ਤੋਂ ਵੱਧ ਇਮਾਰਤਾਂ ਢਹਿ ਗਈਆਂ। 6.6 ਤੀਬਰਤਾ ਦੇ ਭੁਚਾਲ ਨੇ

Read More
India Khaas Lekh Punjab

ਪੰਜਾਬ ਸਰਕਾਰ ਨੇ ਕਿੱਥੇ ਵਰਤਿਆ ਪਿੰਡਾਂ ਦਾ ਵਿਕਾਸ ਫੰਡ ? ਜਾਣੋ ਕੀ ਹੈ RDF ਅਤੇ ਕੇਂਦਰ ਵੱਲੋਂ ਫੰਡ ਰੋਕਣ ਨਾਲ ਪੰਜਾਬ ਨੂੰ ਕੀ ਤੇ ਕਿੰਨਾ ਹੋਏਗਾ ਨੁਕਸਾਨ?

’ਦ ਖ਼ਾਲਸ ਬਿਊਰੋ: ਪੰਜਾਬ ਵਿੱਚ ਪਹਿਲਾਂ ਹੀ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਖ਼ਿਲਾਫ਼ ਹੋ ਰਹੇ ਵਿਰੋਧ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਸੀ ਪਰ ਸੂਬਾ ਸਰਕਾਰ ਵੱਲੋਂ ਆਪਣੇ ਖੇਤੀ ਕਾਨੂੰਨ ਪਾਸ ਕਰਨ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੀ ਤਲਖ਼ੀ ਹੋਰ ਵਧ ਗਈ ਹੈ। ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਨੇ ਸੂਬੇ ਵਿੱਚ ਚੱਲ ਵਾਲੀਆਂ ਮਾਲ ਗੱਡੀਆਂ

Read More
Punjab

ਕੈਪਟਨ ਨੇ ਸੁਖਬੀਰ ਬਾਦਲ ਤੇ ਭਗਵੰਤ ਮਾਨ ਨੂੰ ਰਾਸ਼ਟਰਪਤੀ ਕੋਲ ਚੱਲਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨਾਲ ਨਵਾਂ ਦਾਅ ਖੇਡਿਆ ਹੈ। ਦੋਵੇਂ ਮੁੱਖ ਵਿਰੋਧੀ ਧਿਰਾਂ ਕੈਪਟਨ ਵੱਲੋਂ ਲਿਆਂਦੇ ਖੇਤੀ ਬਿੱਲਾਂ ਦੀ ਪਹਿਲਾਂ ਹਮਾਇਤ ਕਰਕੇ ਹੁਣ ਵਿਰੋਧ ਕਰ ਰਹੀਆਂ ਹਨ। ਅਜਿਹੇ ਵਿੱਚ ਕੈਪਟਨ ਨੇ ਨਵਾਂ ਸਿਆਸੀ ਪੈਂਤੜਾ

Read More
Punjab

ਮੁੱਖ ਮੰਤਰੀ ਕੈਪਟਨ ਨੇ ਬੱਸ ਟਰਾਂਸਪੋਰਟਰਾਂ ਨੂੰ ਟੈਕਸ ਛੋਟ ‘ਚ ਦਿੱਤੀ ਵੱਡੀ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਬੱਸ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੈਪਟਨ ਨੇ 31 ਦਸੰਬਰ ਤੱਕ 100% ਟੈਕਸ ‘ਚ ਛੋਟ ਕਰਨ ਅਤੇ 31 ਮਾਰਚ, 2021 ਤੱਕ ਟੈਕਸ ਬਕਾਏ ਦੀ ਅਦਾਇਗੀ ਨੂੰ ਬਿਨਾਂ ਕਿਸੇ ਜ਼ੁਰਮਾਨੇ ਜਾਂ ਵਿਆਜ ਦੇ ਮੁਲਤਵੀ ਕਰਨ ਦਾ ਐਲਾਨ ਕੀਤਾ

Read More
India

ਕੇਂਦਰ ਵੱਲੋਂ ਕਰਜ਼ੇ ਸਕੀਮ ‘ਚ ਕੀਤੀਆਂ ਗਈਆਂ ਤਬਦੀਲੀਆਂ, ਕਿਸਾਨਾਂ ਨੂੰ ਫਿਰ ਮਿਲੀ ਸਹੂਲਤ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਕੋਰੋਨਾ ਕਾਲ ਦੌਰਾਨ ਲੋਕਾਂ ਨੂੰ ਰਾਹਤ ਦੇਣ ਦੇ ਲਈ ਫ਼ੈਸਲਾ ਲਿਆ ਸੀ ਕਿ 2 ਕਰੋੜ ਦੇ ਕਰਜ਼ੇ ‘ਤੇ ਵਿਆਜ ਉੱਪਰ ਲੱਗਣ ਵਾਲੇ ਵਿਆਜ ਨੂੰ 4 ਨਵੰਬਰ ਤੱਕ ਮੁਆਫ਼ੀ ਕੀਤਾ ਜਾਵੇਗਾ, ਪਰ ਕੇਂਦਰ ਸਰਕਾਰ ਨੇ ਹੁਣ ਸਾਫ਼ ਕੀਤਾ ਹੈ ਕਿ ਕੇਂਦਰ ਸਰਕਾਰ ਦੀ ਇਸ ਸਕੀਮ ਵਿੱਚ ਖੇਤੀ-ਖ਼ਿੱਤਾ ਨਹੀਂ ਆਵੇਗਾ,

Read More
Punjab

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ ‘ਚ ਪੁਲਿਸ ਨੇ ਫੜੀ ਰਫ਼ਤਾਰ, CCTV ਦੀ ਲੈ ਰਹੀ ਹੈ ਮਦਦ

‘ਦ ਖ਼ਾਲਸ ਬਿਊਰੋ :- ਬਲਵਿੰਦਰ ਸਿੰਘ ਸ਼ੌਰਯਾ ਚੱਕਰ ਐਵਾਰਡੀ ਕਾਮਰੇਡ ਦੇ ਕਤਲ ਮਾਮਲੇ ‘ਚ ਉਸ ਦੇ ਸੰਭਾਵੀ ਕਾਤਲਾਂ ਦੀ ਇੱਕ CCTV ਫੁਟੇਜ ਸਾਹਮਣੇ ਆਈ ਹੈ। ਇਹ ਫੁਟੇਜ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ-1 ਤੇ ਜਲੰਧਰ ਨੇੜੇ ਦਾ ਹੈ। ਇਸ ਦੇ ਨਾਲ ਹੀ ਇੱਕ ਹੋਰ CCTV ਫੁਟੇਜ ਮਿਲੀ ਹੈ ਇਹ ਫੁਟੇਜ ਲੁਧਿਆਣਾ ਜ਼ਿਲ੍ਹੇ ਦਾ ਹੈ ਜਿੱਥੇ ਮੋਟਰਸਾਈਕਲ ਸਵਾਰਾਂ ਨੇ ਆਪਣੇ

Read More
International

ਨਿਊਜ਼ੀਲੈਂਡ ਦੇ ਲੋਕਾਂ ਨੇ ਨਰਕ-ਭਰੀ ਜ਼ਿੰਦਗੀ ਨਾਲੋਂ ਮੌਤ ਨੂੰ ਕਿਉਂ ਦਿੱਤੀ ਤਰਜੀਹ, ਜਾਣੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ :- ਪਿਛਲੇ ਦਿਨੀਂ ਨਿਊਜ਼ੀਲੈਂਡ ‘ਚ ਹੋਈਆਂ ਆਮ ਚੋਣਾਂ ਦੇ ‘ਚ ਦੋ ਜਨਮਤ ਕਰਵਾਏ ਗਏ ਸਨ ਜਿਨ੍ਹਾਂ ਵਿੱਚ ਇੱਕ ਭੰਗ ਦੀ ਦਵਾਈ ਜਾਂ ਭੰਗ ਦੀ ਸ਼ਰਤਾਂਮਈ ਵਰਤੋਂ ਸਬੰਧੀ ਸੀ। ਇਸ ਵਿੱਚ ਸ਼ਾਮਿਲ ਸੀ ਕਿ ਭੰਗ ਦੇ ਬੂਟਿਆਂ ਜਾਂ ਪੱਤਿਆਂ ਨੂੰ ਦਵਾਈਆਂ ਦੇ ਰੂਪ ਵਿੱਚ ਬਦਲ ਕੇ ਇੱਥੇ ਵਰਤਣਾ ਕਾਨੂੰਨੀ ਹੋਣਾ ਚਾਹੀਦਾ ਹੈ ਕਿ

Read More
Khaas Lekh Religion

ਸੂਰਬੀਰਤਾ ਅਤੇ ਪੂਰਨ ਕੁਰਬਾਨੀ ਦੀ ਮਿਸਾਲ : ਸਾਕਾ ਪੰਜਾ ਸਾਹਿਬ, ਛਾਤੀਆਂ ਨਾਲ ਰੇਲਾਂ ਰੋਕ ਕੇ ਭੁੱਖੇ ਸਿੰਘਾਂ ਨੂੰ ਛਕਾਇਆ ਸੀ ਲੰਗਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਇਤਿਹਾਸ ਸ਼ਹਾਦਤਾਂ, ਸਾਕੇ, ਘੱਲੂਘਾਰੇ, ਕਤਲੇਆਮ ਨਾਲ ਸਿੰਜਿਆ ਹੋਇਆ ਹੈ ਅਤੇ ਅੱਜ ਦਾ ਦਿਨ ਵੀ ਇਤਿਹਾਸਕ ਹੈ ਕਿਉਂਕਿ ਇਸ ਦਿਨ ਸਾਕਾ ਪੰਜਾ ਸਾਹਿਬ ਵਾਪਰਿਆ ਸੀ ਜਿਸ ਵਿੱਚ ਸਾਡੇ ਵੱਡੇ-ਵਡੇਰਿਆਂ ਨੇ ਆਪਣੀਆਂ ਛਾਤੀਆਂ ਦੇ ਨਾਲ ਸਿੰਘਾਂ ਨਾਲ ਭਰੀ ਹੋਈ ਰੇਲ ਨੂੰ ਰੋਕਿਆ ਪਰ ਆਪਣੀ ਕੀਤੀ ਹੋਈ ਅਰਦਾਸ ਅਤੇ ਅਕੀਦੇ ਤੋਂ

Read More