ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਨਾਲ ਮੀਟਿੰਗ ਕਰਨ ਤੋਂ ਕੀਤਾ ਇਨਕਾਰ
‘ਦ ਖ਼ਾਲਸ ਬਿਊਰੋ:- 14 ਅਕਤੂਬਰ ਨੂੰ ਖੇਤੀ ਕਾਨੂੰਨ ‘ਤੇ ਕੇਂਦਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭੇਜੇ ਗੱਲਬਾਤ ਦੇ ਸੱਦੇ ਨੂੰ ਲੈਕੇ ਇੱਕ ਵਾਰ ਮੁੜ ਤੋਂ ਕੇਂਦਰ ਸਰਕਾਰ ਨੂੰ ਝਟਕਾ ਲੱਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਕੇਂਦਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ