Punjab

CM ਕੈਪਟਨ ਨੇ ਰੱਦ ਕੀਤਾ ਕਿਸਾਨ ਯੂਨੀਅਨਾਂ ਦਾ ਅਲਟੀਮੇਟਮ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਦੇ ਇੱਕ ਹਫ਼ਤੇ ਦੇ ਅਲਟੀਮੇਟਮ ਨੂੰ ਰੱਦ ਕਰ ਦਿੱਤਾ ਹੈ।  ਕੈਪਟਨ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼  ਸੈਸ਼ਨ ਬੁਲਾਉਣ ਲਈ ਕਿਸਾਨ ਯੂਨੀਅਨਾਂ ਦੇ ਇਕ ਹਫ਼ਤੇ ਦੇ ਅਲਟੀਮੇਟਮ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਹ ਉਹੀ ਕਰਨਗੇ ਜੋ

Read More
India

ਹਿਮਾਚਲ ਦੇ ਸਾਬਕਾ DGP ਅਸ਼ਵਨੀ ਕੁਮਾਰ ਨੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ :- ਸ਼ਿਮਲਾ ‘ਚ ਅੱਜ ਨਾਗਾਲੈਂਡ ਦੇ ਸਾਬਕਾ ਰਾਜਪਾਲ, ਸਾਬਕਾ ਸੀਬੀਆਈ ਮੁਖੀ ਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਡੀਜੀਪੀ ਅਸ਼ਵਨੀ ਕੁਮਾਰ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਦੀ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ 7 ਅਕਤੂਬਰ ਨੂੰ ਕਥਿਤ ਤੌਰ ‘ਤੇ ਸ਼ਿਮਲਾ ਦੇ ਬਰੌਕਹੌਰਸਟ ਸਥਿਤ ਆਪਣੀ ਰਿਹਾਇਸ਼’ ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

Read More
Punjab

ਪਿਓ ਨੇ ਆਪਣੇ ਤਿੰਨ ਮਾਸੂਮ ਬੱਚਿਆਂ ਸਣੇ ਫਾਹਾ ਲੈ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ ( ਬਠਿੰਡਾ ) :- ਬਠਿੰਡਾ ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਦੇ ਵਸਨੀਕ ਗਰੀਬ ਕਿਸਾਨ ਨੌਜਵਾਨ ਬੇਅੰਤ ਸਿੰਘ ਦੀ ਪਤਨੀ ਦੀ ਮੌਤ ਤੋਂ ਦੁਖੀ ਹੋ ਕੇ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਫਾਹਾ ਲਗਾਉਣ ਬਾਅਦ ਆਪ ਵੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। 7 ਅਕਤੂਬਰ ਦੀ ਰਾਤ ਦੀ ਇਸ ਘਟਨਾ ਦਾ ਪਤਾ ਅੱਜ ਸਵੇਰੇ ਲੱਗਾ। ਘਟਨਾ

Read More
India

ਜਾਅਲੀ ਯੂਨੀਵਰਸਿਟੀਆਂ ਦੀ ਸੂਚੀ ‘ਚ ਯੂਪੀ ਤੇ ਦਿੱਲੀ ਸਭ ਤੋਂ ਅੱਗੇ : UGC

‘ਦ ਖ਼ਾਲਸ ਬਿਊਰੋ :- UGC ਵਿਭਾਗ ਵੱਲੋਂ 24 ਫ਼ਰਜ਼ੀ ’ਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ ਅਤੇ ਸਭ ਤੋਂ ਵੱਧ ਜਾਅਲੀ ਯੂਨੀਵਰਸਿਟੀਆਂ ਉੱਤਰ ਪ੍ਰਦੇਸ਼ ਤੇ ਦਿੱਲੀ ਵਿੱਚ ਹਨ। ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨੇ ਕਿਹਾ ਕਿ ਇਨ੍ਹਾਂ ਯੂਨੀਵਰਸਿਟੀਆਂ ਨੂੰ ਮਾਨਤਾ ਹਾਸਲ ਨਹੀਂ ਹੈ ਅਤੇ ਇਹ ਮਨਮਰਜ਼ੀ ਨਾਲ ਚਲਾਈਆਂ ਜਾ ਰਹੀਆਂ ਹਨ। UGC ਦੇ ਸਕੱਤਰ ਰਜਨੀਸ਼ ਜੈਨ ਨੇ

Read More
India

ਕੇਂਦਰ ਸਰਕਾਰ ਨੇ ਰਿਲਾਇੰਸ ਅਤੇ ਹੋਰ ਕੰਪਨੀਆਂ ਨੂੰ ਗੈਸ ਵੇਚਣ ਦੀ ਦਿੱਤੀ ਹਰੀ ਝੰਡੀ

‘ਦ ਖ਼ਾਲਸ ਬਿਊਰੋ :- ਰਿਲਾਇੰਸ ਇੰਡਸਟਰੀਜ਼ ਜਿਹੀਆਂ ਗੈਰ ਨਿਯਮਤ ਕੰਪਨੀਆਂ ਤੋਂ ਨਿਕਲਣ ਵਾਲੀ ਗੈਸ ਨੂੰ ਵੇਚਣ ਲਈ ਕੇਂਦਰ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਕਾਰਜ ਨਾਲ ਅਜਿਹੇ ਖੇਤਰਾਂ ਤੋਂ ਨਿਕਲੀ ਗੈਸ ਸਹਿਯੋਗੀ ਕੰਪਨੀਆਂ ਨੂੰ ਵੇਚੀ ਜਾ ਸਕੇਦੀ ਹੈ। ਰਿਲਾਇੰਸ ਤੇ ਉਸ ਦਾ ਭਾਈਵਾਲ ਬੀਪੀ ਗੈਸ ਖ਼ਰੀਦਣਾ ਚਾਹੁੰਦੇ ਸਨ, ਪਰ ਨਿਅਮ ਇਸ ਦੀ

Read More
India Khaas Lekh Punjab

ਖ਼ਾਸ ਰਿਪੋਰਟ: ਖੇਤੀ ਕਾਨੂੰਨ ਬਣਨ ਮਗਰੋਂ ਵੀ ਮੰਡੀਆਂ ’ਚ ਰੁਲ਼ ਰਹੇ ਕਿਸਾਨ, ਨਿੱਜੀ ਵਪਾਰੀਆਂ ਦਾ ਦਬਦਬਾ

‘ਦ ਖ਼ਾਲਸ ਬਿਊਰੋ: ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਹੈ। ਬੇਸ਼ੱਕ ਕੇਂਦਰ ਸਰਕਾਰ ਦਾਅਵਾ ਕਰ ਰਹੀ ਹੈ ਕਿ ਇਨ੍ਹਾਂ ਕਾਨੂੰਨਾਂ ਦਾ ਕਿਸਾਨ ਦੀਆਂ ਫਸਲਾਂ ਦੀ ਖਰੀਦ ’ਤੇ ਕੋਈ ਫਰਕ ਨਹੀਂ ਪਏਗਾ ਤੇ ਨਾ ਹੀ MSP (ਘੱਟੋ-ਘੱਟ ਸਮਰਥਨ ਮੁੱਲ) ਖ਼ਤਮ ਹੋਏਗਾ। ਪਰ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਫਾਇਦਾ ਮਿਲਦਾ ਨਜ਼ਰ ਨਹੀਂ ਆ ਰਿਹਾ।

Read More
Khaas Lekh Religion

ਸਿੱਖ ਸਲਤਨਤ ਦੀ ਮਹਾਰਾਣੀ ਚੰਦ ਕੌਰ

  ‘ਦ ਖ਼ਾਲਸ ਬਿਊਰੋ (ਪੁਨੀਤ ਕੌਰ):-  ਮਹਾਰਾਣੀ ਚੰਦ ਕੌਰ ਦਾ ਜਨਮ ਫ਼ਤਹਿਗੜ੍ਹ ਵਿੱਚ ਕਨ੍ਹਈਆ ਮਿਸਲ ਦੇ ਸਰਦਾਰ ਜੈਮਲ ਸਿੰਘ ਦੇ ਘਰ 1802ਈ. ਵਿੱਚ ਹੋਇਆ। ਫ਼ਰਵਰੀ 1812 ਵਿੱਚ ਉਸ ਦਾ ਵਿਆਹ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਖੜਕ ਸਿੰਘ ਨਾਲ ਕੀਤਾ ਗਇਆ। 23 ਫ਼ਰਵਰੀ 1821 ਵਿੱਚ ਉਹਨਾਂ ਦੇ ਘਰ ਇੱਕ ਪੁੱਤਰ ਨੌਨਿਹਾਲ ਸਿੰਘ ਨੇ ਜਨਮ ਲਿਆ। ਮਾਰਚ

Read More
Punjab

ਖੇਤੀ ਕਾਨੂੰਨਾਂ ਦਾ ਅਸਰ ਦਿਖਣਾ ਸ਼ੁਰੂ, ਮੰਡੀਆਂ ‘ਚ ਫਸਲਾਂ ਦੀ ਬੋਲੀ ‘ਚ ਆਈ ਗਿਰਾਵਟ

‘ਦ ਖ਼ਾਲਸ ਬਿਊਰੋ :- ਮੋਗਾ ਦੀ ਮੰਡੀ ਵਿੱਚ ਕੇਂਦਰ ਸਰਕਾਰ ਦੀ ਦਿਸ਼ਾ ਨਿਰਦੇਸ਼ਾ ਮੁਤਾਬਿਕ 26 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਸੀ। ਮੰਡੀ ਵਿੱਚ ਕਿਸਾਨ ਫਸਲ ਵੇਚਣ ਆ ਰਹੇ ਹਨ, ਪਰ ਇੱਥੇ ਆਏ ਕਿਸਾਨਾਂ ਦੇ ਨਾਲ–ਨਾਲ ਆੜ੍ਹਤੀਏ ਵੀ ਪ੍ਰੇਸ਼ਾਨ ਹੋ ਰਹੇ ਹਨ। ਜੇਕਰ ਅਸੀਂ ਮੋਗਾ ਮੰਡੀ ਦੀ ਗੱਲ ਕਰੀਏ ਤਾਂ ਮੰਡੀ ‘ਚ ਕਿਸਾਨ ਝੋਨਾ

Read More
Punjab

ਕੱਲ੍ਹ (8-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਜਾਜ਼ਾ ਹੈ। ਪਟਿਆਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਲ ਹੈ। ਬਰਨਾਲਾ, ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ,

Read More
Punjab

ਪੰਜਾਬ ‘ਚ 15 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ, ਪੜ੍ਹੋ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਵਿੱਚ ਕਰੀਬ 6 ਮਹੀਨਿਆਂ ਤੋਂ ਸਕੂਲ-ਕਾਲਜ ਤੇ ਹੋਰ ਵਿੱਦਿਅਕ ਅਦਾਰੇ ਬੰਦ ਪਏ ਹਨ। ਹੁਣ ਕੇਂਦਰ ਸਰਕਾਰ ਦੀਆਂ ਗਾਈਡਲਾਈਨਾਂ ਤੋਂ ਬਾਅਦ ਸੂਬਾ ਸਰਕਾਰਾਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਕਿ ਉਹ ਸਕੂਲ ਖੋਲ੍ਹਣ ਦਾ ਫੈਸਲਾ ਲੈ ਸਕਦੀਆਂ ਹਨ। ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੀ

Read More