Punjab

ਚੰਡੀਗੜ੍ਹ ‘ਚ ਹਾਥਰਸ ਜਬਰ-ਜਨਾਹ ਘਟਨਾ ‘ਤੇ ਬੁੱਧੀਜੀਵੀਆਂ ਵੱਲੋਂ ਰੋਸ, ਯੋਗੀ ਆਦਿੱਤਿਆਨਾਥ ਅਹੁਦੇ ਤੋਂ ਅਸਤੀਫ਼ਾ ਦੇਣ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਯੂਪੀ ਦੇ ਹਾਥਰਸ ‘ਚ 19 ਸਾਲਾ ਦੀ ਦਲਿਤ ਲੜਕੀ ਨਾਲ ਸਮੂਹਿਕ ਜਬਰ-ਜਨਾਹ ਅਤੇ ਪੁਲੀਸ ਵੱਲੋਂ ਜਬਰੀ ਸਸਕਾਰ ਕਰਨ ਦੀ ਘਟਨਾ ਖ਼ਿਲਾਫ਼ ਬੁੱਧੀਜੀਵੀਆਂ, ਵਕੀਲਾਂ, ਵਿਦਿਆਰਥੀ ਜਥੇਬੰਦੀਆਂ ਤੇ ਸਮਾਜਿਕ ਕਾਰਕੁਨਾਂ ਨੇ ਕੱਲ੍ਹ ਚੰਡੀਗੜ੍ਹ ਦੇ ਸੈਕਟਰ-17 ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮੌਕੇ ਬੁੱਧੀਜੀਵੀਆਂ ਨੇ ਯੂਪੀ ਵਿੱਚ ਹੋਈ ਘਿਨੌਣੀ ਘਟਨਾ ਦੀ

Read More
India

ਅਨਲਾਕ-5 ‘ਚ ਲੱਗਣਗੀਆਂ ਸਿਨੇਮਾ ਘਰਾਂ ‘ਚ ਰੌਣਕਾਂ, ਜਾਣੋ ਨਵੀਆਂ ਹਦਾਇਤਾਂ

‘ਦ ਖ਼ਾਲਸ ਬਿਊਰੋ :- ਦੇਸ਼ ‘ਚ ਅੱਜ ਪਹਿਲੀ ਅਕਤੂਬਰ ਤੋਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅਨਲਾਕ-5.0 ਦੀਆਂ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਮੁਤਾਬਿਕ ਹੁਣ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕਈ ਹੋਰ ਗਤੀਵਿਧੀਆਂ ਦੀ ਇਜਾਜ਼ਤ ਦੇ ਦਿੱਤੀ ਹੈ। 15 ਅਕਤੂਬਰ ਤੋਂ ਸਿਨੇਮਾ ਹਾਲ, ਥੀਏਟਰ ਤੇ ਮਲਟੀਪਲੈਕਸ 50 ਫ਼ੀਸਦ ਸਮਰੱਥਾ ਨਾਲ ਖੋਲ੍ਹ ਦਿੱਤੇ ਜਾਣਗੇ। ਮੰਤਰਾਲੇ

Read More
Punjab

ਖੇਤੀ ਕਾਨੂੰਨ : ਸੂਬੇ ‘ਚ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਅੱਜ ਤੋਂ ਸ਼ੁਰੂ

‘ਦ ਖ਼ਾਲਸ ਬਿਊਰੋ :-  ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪਹਿਲੀ ਅਕਤੂਬਰ ਤੋਂ ਪੂਰੇ ਸੂਬੇ ‘ਚ ਅਣਮਿਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰਨ ਦੇ ਸੱਦੇ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਤੇ ਕਾਨੂੰਨ ਦਾ ਪੱਖ ਪੂਰਨ ਵਾਲੇ ਸਿਆਸਤਦਾਨਾਂ ਦਾ ਘਿਰਾਓ ਸ਼ੁਰੂ ਕਰਨਗੀਆਂ। ਇਨ੍ਹਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੱਸਿਆ

Read More