Punjab

ਕੈਪਟਨ ਨੂੰ ਨਹੀਂ ਹੈ ਪੰਜਾਬ ਦੀ ਕੋਈ ਫਿਕਰ, ਕੇਂਦਰ ਨਾਲ ਮਿਲ ਕੇ ਖੇਡ ਰਹੇ ਹਨ ਗੇਮ – ਸੁਖਬੀਰ ਬਾਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਤੁਸੀਂ ਪੰਜਾਬ ਦੇ ਲਈ ਹੀ ਫੈਸਲੇ ਕਰੋ। ਉਨਾਂ ਨੇ ਕੈਪਟਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ

Read More
Punjab

ਲੁਧਿਆਣਾ ਪੁਲਿਸ ਨੇ ਨਸ਼ੇ ਦੇ ਵੱਡੇ ਗੈਂਗ ਨੂੰ ਕੀਤਾ ਕਾਬੂ, 6 ਕਰੋੜ ਦਾ ਗੁਦਾਮ ਕੀਤਾ ਸੀਲ

‘ਦ ਖ਼ਾਲਸ ਬਿਊਰੋ :- ਲੁਧਿਆਣਾ ਪੁਲਿਸ ਨੂੰ ਕੱਲ੍ਹ 28 ਅਕਤੂਬਰ ਨੂੰ ਬਰਾਮਦ ਕੀਤੇ 4 ਕਰੋੜ ਰੁਪਏ ਦੇ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਕਾਬੂ ਕਰਨ ‘ਚ ਨੇ ਇੱਕ ਵੱਡੀ ਕਾਮਯਾਬੀ ਮਿਲੀ ਹੈ। ਇਨ੍ਹਾਂ ਮੁਲਜ਼ਮਾਂ ਦੇ ਬਿਆਨ ਤੇ ਨਿਸ਼ਾਨਦੇਹੀ ਦੇ ਮੁਤਾਬਿਕ ਜੈਪੁਰ ‘ਚ ਸਥਿਤ ਪੁਲਿਸ ਨੇ ਮੈਡੀਕਲ ਨਸ਼ੇ ਦੇ ਵੱਡੇ ਗੁਦਾਮ ਨੂੰ ਸੀਲ

Read More
Punjab

BKU ਉਗਰਾਹਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਕਿਸਾਨ ਜਥੇਬੰਦੀ ਨਾਲ ਪੰਜਾਬ ਸਰਕਾਰ ਦੀ ਤਿੰਨ ਮੈਂਬਰੀ ਕਮੇਟੀ ਦੀ ਮੀਟਿੰਗ ਖਤਮ ਹੋਈ ਹੈ ਜੋ ਕਿ ਬੇਨਤੀਜਾ ਰਹੀ ਹੈ। ਰੇਲਵੇ ਵਿਭਾਗ ਨੇ ਪੰਜਾਬ ਵਿੱਚ ਮਾਲ ਗੱਡੀਆਂ ਚਲਾਉਣ ਲਈ ਕਲੀਅਰ ਟਰੈਕ ਦੀ ਮੰਗ ਕੀਤੀ ਹੈ ਜਿਸ ਕਰਕੇ ਪੰਜਾਬ ਸਰਕਾਰ ਨੇ BKU ਉਗਰਾਹਾਂ ਕਿਸਾਨ ਜਥੇਬੰਦੀ ਨੂੰ ਮੀਟਿੰਗ

Read More
Punjab

ਛੁੱਟੀ ਵਾਲੇ ਦਿਨ ਆਨਲਾਈਨ ਪੇਪਰ ਨਾ ਲੈਣ ‘ਤੇ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਨੂੰ ਨੋਟਿਸ ਜਾਰੀ

‘ਦ ਖ਼ਾਲਸ ਬਿਊਰੋ :- ਮਾਨਸਾ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੇ ਅਫ਼ਸਰ ਨੇ ਇੱਕ ਹੋਰ ਨਵਾਂ ਚੰਦ ਚਾੜਿਆ ਹੈ। ਇਸ ਅਧਿਕਾਰੀ ਵੱਲੋਂ ਦੁਸਹਿਰੇ ਵਾਲੇ ਦਿਨ ਆਨਲਾਈਨ ਪੇਪਰ ਨਾ ਦੇਣ ਵਾਲੇ ਬੱਚਿਆਂ ਦੇ ਅਧਿਆਪਕਾਂ ਤੇ ਸਕੂਲ ਮੁਖੀਆਂ ਨੂੰ ਨੋਟਿਸ ਜਾਰੀ ਕਰਕੇ 2 ਨਵੰਬਰ ਨੂੰ ਨਿੱਜੀ ਰੂਪ ‘ਚ ਪੇਸ਼ ਹੋਣ ਲਈ ਕਿਹਾ ਹੈ। ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ ਫਰੰਟ

Read More
India

ਬਿਹਾਰ ਚੋਣਾਂ ‘ਤੇ ਸੋਨੂੰ ਸੂਦ ਵੱਲੋਂ ਬਿਹਾਰ ਦੇ ਲੋਕਾਂ ਨੂੰ ਉਂਗਲ ਦੀ ਬਜਾਏ ਦਿਮਾਗ ਨਾਲ ਵੋਟਿੰਗ ਕਰਨ ਦੀ ਅਪੀਲ

‘ਦ ਖ਼ਾਲਸ ਬਿਊਰੋ :- ਬਿਹਾਰ ਚੋਣਾਂ ਦਾ ਅੱਜ 29 ਅਕਤੂਬਰ ਨੂੰ ਵੋਟਿੰਗ ਕਰਨ ਦਾ ਪਹਿਲਾ ਪੜਾਅ ਜਾਰੀ ਹੈ। ਅੱਜ ਸਵੇਰ ਤੋਂ ਹੀ ਬਿਹਾਰ ਵਿੱਚ ਲੋਕ ਵੋਟ ਪਾਉਣ ਲਈ ਪੋਲਿੰਗ ਬੂਥਾਂ ‘ਤੇ ਖੜ੍ਹੇ ਵੇਖੇ ਗਏ ਹਨ। ਸਾਰੇ ਆਗੂਆਂ ਨੇ ਲੋਕਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ‘ਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਅਜਿਹੀ ਹੀ

Read More
Punjab

ਪਰਾਲੀ ਤੇ ਇੰਡਸਟਰੀ ਨਾਲ ਪ੍ਰਦੂਸ਼ਣ ਫੈਲਾਉਣ ‘ਤੇ ਹੋ ਸਕਦਾ 1 ਕਰੋੜ ਦਾ ਜ਼ੁਰਮਾਨਾ ਤੇ 5 ਸਾਲ ਦੀ ਸਜ਼ਾ!

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪਰਾਲੀ ਅਤੇ ਇੰਡਸਟਰੀ ਕਾਰਨ ਹੋ ਰਹੇ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਹੁਣ ਸਖਤ ਰੁਖ਼ ਅਖ਼ਤਿਆਰ ਕੀਤਾ ਹੈ। ਕੇਂਦਰ ਸਰਕਾਰ ਨੇ 18 ਮੈਂਬਰੀ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਮਿਸ਼ਨ ਪਰਾਲੀ, ਇੰਡਸਟਰੀ ਨਾਲ ਹੋ ਰਹੇ ਪ੍ਰਦੂਸ਼ਣ ਦਾ ਅਧਿਐਨ ਕਰੇਗਾ। ਨਿਯਮ ਤੋੜਨ ਵਾਲੇ ਨੂੰ 1 ਕਰੋੜ ਰੁਪਏ

Read More
International

ਅਮਰੀਕਾ ‘ਚ ਅਫਰੀਕੀ ਮੂਲ ਦੇ ਨਾਗਰਿਕ ਦੀ ਹੋਈ ਮੌਤ, ਹਿੰਸਾ ‘ਤੇ ਉਤਰੇ ਲੋਕਾਂ ਨੇ ਕੀਤੀ ਲੁੱਟਮਾਰ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਫ਼ਿਲਡੈਲਫ਼ਿਆ ਸ਼ਹਿਰ ਵਿੱਚ ਇੱਕ ਅਫ਼ਰੀਕੀ ਮੂਲ ਦੇ ਨਾਗਰਿਕ ਦੀ ਮੌਤ ਹੋਣ ਨਾਲ ਕਾਫੀ ਹੰਗਾਮਾ ਰਿਹਾ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਫ਼ਿਲਡੈਲਫ਼ਿਆ ਪੁਲਿਸ ਨੇ ਦੱਸਿਆ ਕਿ ਤਣਾਅ ਦੇ ਵਿਚਕਾਰ ਸੈਂਕੜੇ ਲੋਕਾਂ ਦੀ ਭੀੜ ਨੇ ਸੜਕਾਂ ‘ਤੇ ਅਗਜ਼ਨੀ ਕੀਤੀ ਤੇ ਦੁਕਾਨਾਂ ਦੀ ਲੁੱਟ ਮਾਰ ਕਰ ਦਿੱਤੀ। ਸਥਾਨਕ ਪ੍ਰਸ਼ਾਸਨ ਦੇ ਅਨੁਸਾਰ ਸ਼ਹਿਰ

Read More
Khaas Lekh Punjab

ਕਿਸਾਨੀ ਸੰਘਰਸ਼ ਦੌਰਾਨ ਪੰਜਾਬ ‘ਚ ਵਧੀ ਟਰੈਕਟਰਾਂ ਦੀ ਵਿਕਰੀ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਕਿਸਾਨ ਅੰਦੋਲਨ ’ਚ ‘ਖੇਤਾਂ ਦਾ ਰਾਜਾ’ ਭੱਲ ਖੱਟ ਗਿਆ ਹੈ। ਕੇਂਦਰੀ ਖੇਤੀ ਕਾਨੂੰਨਾਂ ਦਾ ਭਵਿੱਖ ਕੁੱਝ ਵੀ ਹੋਵੇ ਪਰ ਪੰਜਾਬ ’ਚ ਟਰੈਕਟਰ ਪ੍ਰਤੀ ਖਿੱਚ ਵਧੀ ਹੈ। ਕੋਵਿਡ ਦੇ ਬਾਵਜੂਦ ਪੰਜਾਬ ’ਚ ਟਰੈਕਟਰਾਂ ਦੀ ਵਿਕਰੀ ਵਿੱਚ ਇਕਦਮ ਵਾਧਾ ਇਸ ਦਾ ਗਵਾਹ ਹੈ। ਹਾਲਾਂਕਿ ਵਿਕਰੀ ’ਚ ਵਾਧੇ ਦੇ ਕਾਰਨ ਹੋਰ ਵੀ

Read More
Punjab

ਪੰਜਾਬ ਹਰਿਆਣਾ ਕੋਰਟ ਨੇ ਕਿਸਾਨ ਸੰਘਰਸ਼ ਦੀ ਮੰਗੀ ਪੂਰੀ ਰਿਪੋਰਟ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :-  ਪੰਜਾਬ ਅੰਦਰ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਇਸ ਰਿਪੋਰਟ ਵਿੱਚ ਇਹ ਪੁੱਛਿਆ ਗਿਆ ਹੈ ਕਿ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਖਤਮ ਕਾਰਨ ਵਾਸਤੇ ਦੋਵਾਂ ਸਰਕਾਰਾਂ ਨੇ ਕਿਸਾਨ ਜਥੇਬੰਦੀਆਂ

Read More
India Khaas Lekh Punjab

ਕੇਰਲਾ ਸਰਕਾਰ ਨੇ ਫਲਾਂ/ਸਬਜ਼ੀਆਂ ’ਤੇ MSP ਦਾ ਐਲਾਨ ਕਰ ਦਿੱਤਾ ਹੈ, ਕੈਪਟਨ ਸਰਕਾਰ ਕੀ ਕਰ ਰਹੀ ਹੈ- ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਕੇਰਲ ਸਰਕਾਰ ਨੇ ਆਪਣੇ ਸੂਬੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਇੱਥੋ ਸਬਜ਼ੀਆਂ ਲਈ ਅਧਾਰ ਮੁੱਲ ਨਿਰਧਾਰਿਤ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕੇਰਲ ਸਬਜ਼ੀਆਂ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨਿਰਧਾਰਿਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਸਬਜ਼ੀਆਂ ਦਾ ਇਹ ਘੱਟੋ ਘੱਟ ਜਾਂ ਅਧਾਰ ਮੁੱਲ (Base

Read More