Punjab

ਕੇਂਦਰ ਦੀ ਅੜੀ ਕਾਰਨ ਪੰਜਾਬ ਦੀ ਬੱਤੀ ਹੋ ਸਕਦੀ ਗੁੱਲ

‘ਦ ਖ਼ਾਲਸ ਬਿਊਰੋ ( ਪਟਿਆਲਾ ) :- ਖੇਤੀ ਕਾਨੂਨਾਂ ਦੇ ਵਿਰੋਧ ‘ਚ ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ ਲਗਾਤਾਰ ਸੰਘਰਸ਼ ਵਧਦਾ ਜਾ ਰਿਹਾ ਹੈ ਅਤੇ ਕਿਸਾਨ ਰੇਲਵੇ ਲਾਈਨਾਂ ‘ਤੇ ਡਟੇ ਹੋਏ ਹਨ। ਅਜਿਹੇ ‘ਚ ਹੁਣ ਕੇਂਦਰ ਸਰਕਾਰ ਨੇ ਸੂਬੇ ‘ਚ ਮਾਲ ਗੱਡੀਆਂ ‘ਤੇ ਬ੍ਰੇਕ ਲਾ ਦਿੱਤੀ ਹੈ। ਮਾਲ ਗੱਡੀਆਂ ਰੁਕਣ ਨਾਲ ਪੰਜਾਬ ਵਿੱਚ ਵੱਡਾ

Read More
India

ਪੰਜਾਬ ਤੋਂ ਬਾਅਦ ਛੱਤੀਸਗੜ੍ਹ ਬਣਿਆ ਕੇਂਦਰ ਦੇ ਖੇਤੀ ਕਾਨੂੰਨ ਰੱਦ ਕਰਨ ਵਾਲਾ ਦੂਜਾ ਸੂਬਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ ਮੋਦੀ ਸਰਕਾਰ ਦੇ ਵਿਰੁੱਧ ਪੰਜਾਬ ਤੋਂ ਬਾਅਦ ਹੁਣ ਇੱਕ ਹੋਰ ਸੂਬਾ ਨਿੱਤਰਿਆ ਹੈ। ਪੰਜਾਬ ਮਗਰੋਂ ਛੱਤੀਸਗੜ੍ਹ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨ ਨਾਕਾਰੇ ਕਰਨ ਲਈ ਬਿੱਲ ਪਾਸ ਕੀਤਾ ਹੈ। ਛੱਤੀਸਗੜ੍ਹ ਵਿਧਾਨ ਸਭਾ ਵਿੱਚ ਖੇਤੀਬਾੜੀ ਬਿੱਲ 2020 ਪਾਸ ਕੀਤਾ ਹੈ। ਛੱਤੀਸਗੜ੍ਹ ਅਜਿਹਾ ਕਰਨ ਵਾਲਾ ਦੇਸ਼ ਦਾ ਦੂਜਾ ਸੂਬਾ ਬਣ ਗਿਆ ਹੈ ਜਿਸ

Read More
International

ਅਮਰੀਕਾ ਦੇ ਨਿਊਯਾਕਰ ਸ਼ਹਿਰ ਦੀ ਸਟਰੀਟ ਨੂੰ ਮਿਲਿਆ ਪੰਜਾਬ ਐਵਨਿਊ ਦਾ ਨਾਂ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਨਿਊਯਾਰਕ ਸ਼ਹਿਰ ਦੀ ਕੁਵੀਨ ਏਰੀਆ ਦੀ ਸਟਰੀਟ ਨੂੰ ‘ਪੰਜਾਬ ਅਵੈਨਿਊ’ ਦਾ ਨਾਂ ਦਿੱਤਾ ਗਿਆ ਹੈ। ਇਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਖ਼ੁਸ਼ੀ ਜਤਾਈ ਹੈ। ਕੈਪਟਨ ਨੇ ਕਿਹਾ ਨਿਊਯਾਰਕ ਦੀ ਜਿਸ ਗਲੀ ਨੂੰ ਪੰਜਾਬ ਅਵੈਨਿਊ ਦਾ ਨਾਂ ਦਿੱਤਾ ਗਿਆ ਹੈ। ਇਹ ਸਟਰੀਟ 111 ਤੋਂ ਲੈ

Read More
Punjab

ਇਜ਼ਾਜ਼ਤ ਦੇ ਬਾਵਜੂਦ ਵੀ ਪੰਜਾਬੀ ਕਿਉਂ ਨਹੀਂ ਖਰੀਦ ਸਕਣਗੇ ਜੰਮੂ-ਕਸ਼ਮੀਰ ‘ਚ ਜ਼ਮੀਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚ ਕਿਸੇ ਨੂੰ ਵੀ ਜ਼ਮੀਨ ਖਰੀਦਣ ਦੀ ਇਜ਼ਾਜ਼ਤ ਦੇਣ ‘ਤੇ ਨਿਸ਼ਾਨਾ ਸਾਧਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਕੇਂਦਰ ਦੇ ਕਈ ਫੈਸਲੇ ਬੜੇ ਅਜੀਬ ਹਨ। ਜੰਮੂ-ਕਸ਼ਮੀਰ ਵਿੱਚ ਜ਼ਮੀਨ ਖਰੀਦਣ ਦੀ ਖੁੱਲ੍ਹ ਦੇਣਾ ਠੀਕ ਹੈ ਪਰ ਹੋਰਨਾਂ ਸੂਬਿਆਂ ਹਿਮਾਚਲ ਪ੍ਰਦੇਸ਼,

Read More
Punjab

ਕੈਪਟਨ ਨੇ ਕਿਸਾਨੀ ਬਿੱਲ ਮਗਰੋਂ ਪੇਸ਼ ਕੀਤੇ, ਕਿਸਾਨੀ ਦਾ ਰਖਵਾਲਾ ਹੋਣ ਦਾ ਪੋਸਟਰ ਪਹਿਲਾਂ ਲਾਇਆ – ਭਗਵੰਤ ਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ‘ਆਪ’ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਪੰਜਾਬ ‘ਚ ਆਵਾਜਾਈ ਰੋਕੇ ਜਾਣ ‘ਤੇ ਨਿਸ਼ਾਨਾ ਸਾਧਦਿਆ ਕਿਹਾ ਕਿ ‘ਕੇਂਦਰ ਸਰਕਾਰ ਨੇ ਪੰਜਾਬ ਨੂੰ ਮਾਲ ਗੱਡੀਆਂ ਰੋਕਣ ਦੀ ਧਮਕੀ ਦਿੱਤੀ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਜੇ ਕਿਸੇ ਕਾਨੂੰਨ ਦਾ ਵਿਰੋਧ ਹੋ ਰਿਹਾ ਹੈ ਤਾਂ

Read More
International

ਅਮਰੀਕੀ ਰਾਸ਼ਟਰਪਤੀ ਚੋਣਾਂ ਦੀ ਵੋਟਿੰਗ ਤੈਅ ਤਰੀਕ ਤੋਂ ਪਹਿਲਾਂ ਹੀ ਹੋਈ ਸ਼ੁਰੂ

‘ਦ ਖ਼ਾਲਸ ਬਿਊਰੋ :- ਅਮਰੀਕਾ ‘ਚ ਨਵੰਬਰ ਮਹੀਨੇ ‘ਚ ਹੋਣ ਜਾ ਰਹੀਆਂ ਰਾਸ਼ਟਰਪਤੀ ਚੋਣਾਂ ਦੀ ਵੋਟਿੰਗ ਪਹਿਲਾ ਹੀ ਹੋਣ ਲੱਗ ਪਈ ਹੈ। ਇਸ ਦਾ ਮਤਲਬ ਅਜਿਹਾ ਹੈ ਕਿ ਚੋਣਾਂ ਦੀ ਉਹ ਪ੍ਰਕਿਰਿਆ ਜਿਸਦੇ ਤਹਿਤ ਲੋਕਾਂ ਨੂੰ ਵੋਟਿੰਗ ਦੇ ਦਿਨ ਤੋਂ ਪਹਿਲਾਂ ਹੀ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਵੋਟਿੰਗ ਦੋ ਤਰੀਕਿਆਂ ਨਾਲ ਕੀਤੀ ਜਾ

Read More
Punjab

ਰੇਲਾਂ ਰੋਕਣ ਤੋਂ ਬਾਅਦ ਕੇਂਦਰ ਨੇ RDF ਰੱਦ ਕਰਕੇ ਪੰਜਾਬ ਨੂੰ ਦਿੱਤਾ ਇੱਕ ਹੋਰ ਝਟਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਨੇ ਅੱਜ ਪੰਜਾਬ ਨੂੰ ਮਾਲ ਗੱਡੀਆਂ ਰੋਕਣ ਤੋਂ ਬਾਅਦ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਨੇ ਪੰਜਾਬ ਦੇ ਦਿਹਾਤੀ ਵਿਕਾਸ ਫੰਡ ‘ਤੇ ਰੋਕ ਲਗਾ ਦਿੱਤੀ ਹੈ। ਕੇਂਦਰ ਸਰਕਾਰ ਨੇ ਪੰਜਾਬ ਤੋਂ RDF ਦਾ ਹਿਸਾਬ-ਕਿਤਾਬ ਮੰਗਿਆ ਹੈ। ਕੇਂਦਰ ਨੇ RDF ਦਾ ਪੈਸਾ ਕਿੱਥੇ-ਕਿੱਥੇ ਖਰਚਿਆ ਗਿਆ ਹੈ, ਬਾਰੇ

Read More
India

ਦਿੱਲੀ ‘ਚ ਅਜੇ ਨਹੀਂ ਖੁੱਲ੍ਹਣਗੇ ਸਕੂਲ : ਮਨੀਸ਼ ਸਿਸੋਦੀਆ

‘ਦ ਖ਼ਾਲਸ ਬਿਊਰੋ :- ਭਾਰਤ ‘ਚ ਭਾਂਵੇ ਦਾ ਕੋਰੋਨਾਵਾਇਰਸ ਕਹਿਰ ਘੱਟ ਹੋ ਗਿਆ ਹੈ ਪਰ ਇਸ ਦਾ ਅਸਰ ਅਜੇ ਵੀ ਵੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਮੱਦੇਨਜ਼ਰ ਕੇਜਰੀਵਾਲ ਸਰਕਾਰ ਨੇ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਹ ਐਲਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ

Read More
International

ਅਮਰੀਕੀ ਕੰਪਨੀ ਖਿਲਾਫ ਭਾਰਤੀ ਅਧਿਕਾਰੀ ਨੂੰ ਆਪਣੇ ਪਦਾਰਥਾਂ ਦੀ ਵਿਕਰੀ ਲਈ ਰਿਸ਼ਵਤ ਦੇਣ ਦੇ ਦੋਸ਼ਾਂ ਤਹਿਤ ਕੇਸ ਦਰਜ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਨਿਆਂ ਵਿਭਾਗ ਨੇ ਅਮਰੀਕੀ ਕੰਪਨੀ ਵੱਲੋਂ ਭਾਰਤ ਦੇ ਅਧਿਕਾਰੀ ਨੂੰ ਕਥਿਤ ਤੌਰ ‘ਤੇ ਭਾਰਤ ਵਿੱਚ ਆਪਣੇ ਪੀਣ ਵਾਲੇ ਪਦਾਰਥਾਂ ਦੇ ਮੰਡੀਕਰਨ ਅਤੇ ਵੇਚਣ ਲਈ ਲਾਇਸੈਂਸ ਲੈਣ ਲਈ 10 ਲੱਖ ਰੁਪਏ ਵਿੱਚ ਰਿਸ਼ਵਤ ਦੇਣ ਦੇ ਦੋਸ਼ਾਂ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਹੈ। ਕੰਪਨੀ ਨੇ ਮੁਕੱਦਮਾ ਸ਼ੁਰੂ ਹੋਣ ਤੋਂ ਬਾਅਦ ਕੇਸ

Read More
Punjab

ਚੰਡੀਗੜ੍ਹ ‘ਚ ਭਾਜਪਾ ਮਹਿਲਾ ਵਿੰਗ ਨੇ ਪੰਜਾਬ ਸਰਕਾਰ ਖਿਲਾਫ ਮਚਾਇਆ ਘਮਸਾਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਬਲਾਤਕਾਰ ਵਰਗੀਆਂ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਭਾਜਪਾ ਨੇ ਪੰਜਾਬ ਸਰਕਾਰ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਡਾਉਟਰ ਦੀ ਸਥਿਤੀ ਖਰਾਬ ਹੋ ਚੁੱਕੀ ਹੈ। ਭਾਰਤੀ ਜਨਤਾ ਮਹਿਲਾ ਮੋਰਚਾ ਨੇ ਬਲਾਤਕਾਰ ਵਰਗੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਕੋਈ ਠੋਸ ਕਦਮ ਨਾ ਚੁੱਕੇ ਜਾਣ ‘ਤੇ

Read More