India Khaas Lekh

ਆਤਮਨਿਰਭਰ ਭਾਰਤ: 20 ਲੱਖ ਕਰੋੜ ਦੇ ਰਾਹਤ ਪੈਕੇਜ ਵਿੱਚ ਕਿਸਨੂੰ ਕੀ ਮਿਲਿਆ? ਜਾਣੋ 5 ਕਿਸ਼ਤਾਂ ਦਾ ਪੂਰਾ ਵੇਰਵਾ

ਨੋਟ: ’ਦ ਖ਼ਾਲਸ ਟੀਵੀ ‘ਆਤਮਨਿਰਭਰ ਭਾਰਤ’ ਨਾਂ ਅਧੀਨ ਖ਼ਾਸ ਰਿਪੋਰਟਾਂ ਦੀ ਇੱਕ ਹਫ਼ਤਾਵਾਰੀ ਲੜੀ ਸ਼ੁਰੂ ਕਰਨ ਜਾ ਰਿਹਾ ਹੈ। ਇਸ ਲੜੀ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਕੋਰੋਨਾ ਕਾਲ ਵਿੱਚ ਭਾਰਤ ਸਰਕਾਰ ਨੇ ਆਪਣੇ ਲੋਕਾਂ ਲਈ ਕਿਹੜੇ-ਕਿਹੜੇ ਕਦਮ ਚੁੱਕੇ ਅਤੇ ਹੋਰ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਉਹ ਕਿੰਨੇ ਸਾਰਥਕ ਹਨ? ਇਸ ਲੜੀ ਵਿੱਚ ਮੰਦੀ ਦਾ ਸ਼ਿਕਾਰ ਹੋਏ

Read More
India

ਬੰਬੇ ਹਾਈਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕੀ ਬੋਰਡ ਖਿਲਾਫ ਕੇਸ ਦਰਜ

‘ਦ ਖ਼ਾਲਸ ਬਿਊਰੋ :- ਸ਼੍ਰੀ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕੀ ਬੋਰਡ ਦੇ ਖ਼ਿਲਾਫ਼ ਦੁਸ਼ਹਿਰਾ ਮਨਾਉਣ ਮੌਕੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਵਜ਼ੀਰਾਬਾਦ ਨਾਂਦੇੜ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਬੰਬੇ ਹਾਈਕੋਰਟ ਨੇ ਪ੍ਰਬੰਧਕੀ ਬੋਰਡ ਨੂੰ ਇਜਾਜ਼ਤ ਦੇਣ ਤੋਂ ਪਹਿਲਾਂ ਕੋਵਿਡ-19 ਨੂੰ ਲੈ ਕੇ ਜਿਹੜੇ ਦਿਸ਼ਾ-ਨਿਰਦੇਸ਼ ਦਿੱਤੇ ਸਨ, ਉਨ੍ਹਾਂ ਦਾ ਬੋਰਡ ਵੱਲੋਂ

Read More
India

3 ਸਾਲਾ ਬੱਚੀ ਨੂੰ ਅਗਵਾ ਕਰਕੇ ਭੱਜਣ ਵਾਲੇ ਮੁਲਜ਼ਮ ਨੂੰ ਫੜਨ ਲਈ 200 ਕਿਲੋਮੀਟਰ ਤੱਕ ਭਜਾਈ ਰੇਲਗੱਡੀ

‘ਦ ਖ਼ਾਲਸ ਬਿਊਰੋ :- ਇੱਕ ਅਣਪਛਾਤੇ ਵਿਅਕਤੀ ਵੱਲੋਂ ਕਥਿਤ ਤੌਰ ‘ਤੇ ਤਿੰਨ ਸਾਲ ਦੀ ਛੋਟੀ ਬੱਚੀ ਨੂੰ ਅਗਵਾ ਕਰਨ ਤੇ ਮਗਰੋਂ ਉਸ ਨੂੰ ਰੇਲਵੇ ਸਟੇਸ਼ਨ ਤੋਂ ਭੋਪਾਲ ਜਾਣ ਵਾਲੀ ਟ੍ਰੇਨ ‘ਤੇ ਸਵਾਰ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਇਸ ਘਟਨਾ ਦੀ ਸਾਰੀ ਫੁਟੇਜ ਸੀਸੀਟੀਵੀ ਕੈਮਰੇ ‘ਚ ਰਿਕਾਰਡ ਹੋ ਗਈ। ਇਸ ਘਟਨ ਦੇ ਤੁਰੰਤ ਬਾਅਦ

Read More
Punjab

ED ਵੱਲੋਂ ਮੁੱਖ ਮੰਤਰੀ ਕੈਪਟਨ ਦੇ ਪੁੱਤਰ ਨੂੰ ਸੰਮਨ ਜਾਰੀ, 6 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ

‘ਦ ਖ਼ਾਲਸ ਬਿਊਰੋ : – ED ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ FEMA ਮਾਮਲੇ ਵਿੱਚ ਪੇਸ਼ ਹੋਣ ਦੇ ਲਈ ਸਮਨ ਭੇਜੇ ਗਏ ਸੀ, ਜਿਸ ਵਿੱਚ ਰਣਇੰਦਰ ਪੇਸ਼ ਨਹੀਂ ਹੋਏ ਅਤੇ ਆਪਣੇ ਵਕੀਲ ਜੈਵੀਰਸ਼ੇਰ ਗਿੱਲ ਦੇ ਹੱਥ ਉਲੰਪਿਕ 2021 ਦੀ ਇੱਕ ਮੀਟਿੰਗ ਵਿੱਚ ਜਾਣ ਦਾ ਸੁਨੇਹਾ ਭੇਜ ਦਿੱਤਾ। ਉਹ ਭਾਰਤੀ ਰਾਈਫਲ

Read More
India Punjab

ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਪੂਰੇ ਭਾਰਤ ‘ਚ ਚੱਕਾ ਜਾਮ ਕਰਨ ਦਾ ਐਲਾਨ!

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨਾਂ ਖਿਲਾਫ ਅੱਜ ਦਿੱਲੀ ‘ਚ 20 ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕਰਕੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਲਿਆ ਹੈ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 5 ਨਵੰਬਰ ਨੂੰ 12 ਵਜੇ ਤੋਂ 4 ਵਜੇ ਤੱਕ ਪੂਰੇ ਮੁਲਕ ‘ਚ ਚੱਕਾ ਜਾਮ ਕੀਤਾ ਜਾਵੇਗਾ।   ਇਸ ਤੋਂ ਇਲਾਵਾ 26

Read More
India

ਜੰਮੂ-ਕਸ਼ਮੀਰ ‘ਚ ਬਾਹਰੀ ਲੋਕਾਂ ਨੂੰ ਜ਼ਮੀਨ ਖਰੀਦਣ ਦੀ ਮਿਲੀ ਇਜਾਜ਼ਤ

‘ਦ ਖ਼ਾਲਸ ਬਿਊਰੋ: ਗ੍ਰਹਿ ਮੰਤਰਾਲੇ ਨੇ ਜੰਮੂ ਕਸ਼ਮੀਰ ਵਿੱਚ ਜ਼ਮੀਨ ਖਰੀਦਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਕੋਈ ਵੀ ਜੰਮੂ-ਕਸ਼ਮੀਰ ਵਿੱਚ ਜ਼ਮੀਨ ਖਰੀਦ ਜਾਂ ਵੇਚ ਸਕਦਾ ਹੈ। ਹਾਲਾਂਕਿ ਇਸ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਖੇਤੀਬਾੜੀ ਲਈ ਜ਼ਮੀਨ ਨਹੀਂ ਲਈ ਜਾ ਸਕੇਗੀ।   ਇਸ ਨੋਟੀਫਿਕੇਸ਼ਨ ਤੋਂ ਬਾਅਦ, ਕੋਈ ਵੀ ਜੰਮੂ-ਕਸ਼ਮੀਰ ਵਿਚ ਕਿਸੇ ਫੈਕਟਰੀ, ਮਕਾਨ ਜਾਂ

Read More
Punjab

ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨੂੰ ਲਲਕਾਰ, 5 ਨਵੰਬਰ ਨੂੰ ਦੇਸ਼ ਭਰ ‘ਚ ਚੱਕਾ ਜਾਮ ਕਰਨ ਦਾ ਐਲਾਨ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਕਾਰਨ ਗੁਸੈਲਿਆ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਮੀਟਿੰਗ ਕਰਕੇ ਅਗਲੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ। ਜਿਸ ਤਹਿਤ ਹੁਣ 5 ਨਵੰਬਰ ਨੂੰ ਸਾਰੇ ਦੇਸ਼ ਭਰ ਵਿੱਚ 4 ਘੰਟੇ ਲਈ ਚੁੱਕਾ ਜਾਮ ਕੀਤਾ ਜਾਵੇਗਾ। ਦੇਸ਼ ਭਰ ‘ਚ ਸਾਰੀਆਂ ਕਿਸਾਨ ਜਥੇਬੰਦੀਆ

Read More
India

ਤਿਉਹਾਰਾਂ ਮੌਕੇ ਅੱਤਵਾਦੀ ਹਮਲੇ ਹੋਣ ਖਦਸ਼ਾ, ਮੁੰਬਈ ‘ਚ ਅਲਰਟ ਜਾਰੀ

‘ਦ ਖ਼ਾਲਸ ਬਿਊਰੋ :-  ਮੁੰਬਈ ‘ਚ ਇੱਕ ਵਾਰ ਫਿਰ ਤੋਂ ਅੱਤਵਾਦੀ ਹਮਲੇ ਦਾ ਖਦਸ਼ਾ ਹੈ। ਖੁਫੀਆ ਏਜੰਸੀਆਂ ਦੇ ਸੂਤਰਾਂ ਨੇ ਕਿਹਾ ਹੈ ਕਿ ਅੱਤਵਾਦੀ ਮੁੰਬਈ ਵਿੱਚ ਵੱਡਾ ਹਮਲਾ ਕਰ ਸਕਦੇ ਹਨ। ਮੁੰਬਈ ਪੁਲਿਸ ਨੇ ਵੀ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਹਮਲੇ ਦੀ ਸੰਭਾਵਨਾ ਤੋਂ ਬਾਅਦ ਸ਼ਹਿਰ ‘ਚ ਡ੍ਰੋਨ ਉਡਾਉਣ ‘ਤੇ ਵੀ ਪਾਬੰਦੀ ਲਾਈ ਗਈ

Read More
India International

ਭਾਰਤ-ਅਮਰੀਕਾ ਨੇ ‘BECA’ ਸਮਝੌਤੇ ‘ਤੇ ਕੀਤੇ ਹਸਤਾਖ਼ਰ

‘ਦ ਖ਼ਾਲਸ ਬਿਊਰੋ: ਭਾਰਤ-ਅਮਰੀਕਾ ਦਰਮਿਆਨ ਇੱਕ ਅਹਿਮ ਸਮਝੌਤੇ ‘ਤੇ ਦਸਤਖ਼ਤ ਹੋਏ ਹਨ। ‘BECA’ ਨਾਂ ਦੇ ਇਸ ਰੱਖਿਆ ਸਮਝੌਤੇ ਤਹਿਤ ਭਾਰਤ ਅਤੇ ਅਮਰੀਕਾ ਸੈਟੇਲਾਈਟ ਡਾਟਾ ਸਾਂਝਾ ਕਰਨ ਲਈ ਸਹਿਮਤ ਹੋ ਗਏ ਹਨ। ਦਿੱਲੀ ਵਿੱਚ ਹੋਈ ਇਸ ‘2+2’ ਬੈਠਕ ਵਿੱਚ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਅਮਰੀਕਾ ਦੇ ਰੱਖਿਆ ਮੰਤਰੀ ਮਾਰਕ

Read More
Punjab

328 ਪਾਵਨ ਸਰੂਪ ਮਾਮਲਾ: ਸ਼੍ਰੋਮਣੀ ਕਮੇਟੀ ਤਜਰਬੇਕਾਰ ਵਕੀਲਾਂ ਰਾਹੀਂ ਕੇਸ ਲੜੇ: ਜਥੇਦਾਰ

‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 328 ਪਾਵਨ ਸਰੂਪ ਗੁਆਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਕਰਮਚਾਰੀ ਜੇ ਅਦਾਲਤ ’ਚ ਜਾਂਦੇ ਹਨ, ਤਾਂ ਸ਼੍ਰੋਮਣੀ ਕਮੇਟੀ ਇਸ ਕੇਸ ਨੂੰ ਤਜਰਬੇਕਾਰ ਵਕੀਲਾਂ ਰਾਹੀਂ ਲੜੇ। ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ

Read More