India

ਹਰਿਆਣਾ ‘ਚ ਕੇਂਦਰ ਦਾ ਪੁਤਲਾ ਸਾੜਨ ‘ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ

‘ਦ ਖ਼ਾਲਸ ਬਿਊਰੋ:- ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਪੁਤਲਾ ਸਾੜਨ ਨੂੰ ਲੈ ਕੇ ਜ਼ਬਰਦਸਤ ਝੜਪ ਹੋਈ ਹੈ। ਪੁਲਿਸ ਨੇ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਜਾ ਰਿਹਾ ਸੀ। ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ। ਪੁਲਿਸ ਨੇ ਕੁੱਝ

Read More
India

ਖੇਤੀ ਕਾਨੂੰਨ ਕਿਸੇ ਵੀ ਹਾਲ ‘ਚ ਨਹੀਂ ਲਵਾਂਗੇ ਵਾਪਸ : ਮੋਦੀ

‘ਦ ਖ਼ਾਲਸ ਬਿਊਰੋ :-ਖੇਤੀ ਕਾਨੂੰਨਾਂ ਦੇ ਪਾਏ ਪੁਆੜੇ ਮਗਰੋਂ ਮੋਦੀ ਸਰਕਾਰ ਵੱਲੋਂ ਆਪਣਾ ਪੱਖ ਸਪਸ਼ਟ ਕਰਨ ਦੀ ਕੋਸ਼ਿਸ਼ ‘ਚ ਪੰਜਾਬ ਬੀਜੇਪੀ ਦੇ ਲੀਡਰਾਂ ਦੀ ਹਾਲਤ ਔਖੀ ਬਣ ਗਈ ਹੈ। ਹੁਣ ਤੱਕ ਸਥਾਨਕ ਲੀਡਰਾਂ ਨੂੰ ਉਮੀਦ ਸੀ ਕਿ ਕੋਈ ਨਾ ਕੋਈ ਵਿੱਚ-ਵਿਚਾਲੇ ਦਾ ਰਾਹ ਨਿਕਲ ਆਏਗਾ, ਪਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬੀਜੇਪੀ ਦੇ ਕੌਮੀ

Read More
India

ਕੇਂਦਰ ਸਰਕਾਰ ਨੇ ਲੱਦਾਖ ‘ਚ ਨਵੀਆਂ ਚੌਂਕੀਆਂ ਬਣਾਉਣ ਦੀ ਦਿੱਤੀ ਮਨਜ਼ੂਰੀ

‘ਦ ਖ਼ਾਲਸ ਬਿਊਰੋ :- ਪੂਰਬੀ ਲੱਦਾਖ ‘ਚ LAC ‘ਤੇ ਭਾਰਤ-ਚੀਨ ਦੇ ਫੌਜੀਆਂ ਵਿਚਾਲੇ ਹੋਈ ਝੱੜਪ ਦੀ ਸੱਤ ਮਹੀਨਿਆਂ ਤੋਂ ਚੱਲ ਰਹੇ ਤਣਾਅ ਕਾਰਨ ਕੇਂਦਰ ਸਰਕਾਰ ਨੇ ਕਿਲ੍ਹਾਬੰਦੀ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਸਰਕਾਰ ਨੇ ਭਾਰਤ-ਤਿੱਬਤ ਸੀਮਾ ਪੁਲਿਸ ਲਈ 47 ਨਵੀਆਂ ਚੌਕੀਆਂ ਦੀ ਮਨਜੂਰੀ ਦੇ ਦਿੱਤੀ ਹੈ। ਇਸ ਦਾ ਐਲਾਨ ਕੇਂਦਰੀ ਗ੍ਰਹਿ ਮੰਤਰੀ ਰਾਜ ਨਾਥ

Read More
Punjab

ਭਾਖੜਾ ਡੈਮ ਨੂੰ ਏਸ਼ੀਆ ਦਾ ਸਭ ਤੋਂ ਉੱਚਾ ਬੰਨ੍ਹ ਕਿਉਂ ਕਿਹਾ ਜਾਂਦਾ ਹੈ, ਜਾਣੋ ਖਾਸ ਰਿਪੋਰਟ

‘ਦ ਖ਼ਾਲਸ ਬਿਊਰੋ :- ਭਾਰਤ ਵਿੱਚ ਸਥਿਤ ਦਰਿਆਵਾਂ ਦੇ ਵਹਾਅ ਨੂੰ ਰੋਕਣ ਲਈ ਬਣਾਏ ਗਏ ਡੈਮ ਜਾਂ ਬੰਨ੍ਹ ਕਿਸੇ ਘਾਟੀ ਦੇ ਪਾਣੀ ਨੂੰ ਵੱਡੀ ਝੀਲ ਹੀ ਨਹੀਂ ਬਣਾਉਂਦਾ ਸਗੋਂ ਦਰਿਆ ਦੇ ਪੂਰੇ ਕੁਦਰਤੀ ਰਾਹ ਨੂੰ ਬਦਲ ਦਿੰਦਾ ਹੈ। ਉੱਚੀਆਂ ਕੰਧਾਂ ਤੇ ਡੂੰਘੀਆਂ ਨੀਹਾਂ ਦਾ ਆਪਣਾ ਪੁਰਾਤਤਵੀ ਪ੍ਰਭਾਵ ਹੁੰਦਾ ਹੈ। ਇਨ੍ਹਾਂ ਵਿੱਚੋਂ ਕੁੱਝ ਬਣਤਰਾਂ ਤਾਂ ਇੰਨੀਆਂ

Read More
Punjab

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕੇਂਦਰ ਨੇ ਬਣਾਈ ਨਵੀਂ ਕਮੇਟੀ

‘ਦ ਖ਼ਾਲਸ ਬਿਊਰੋ :-  ਅਗਲੇ ਸਾਲ 2021 ‘ਚ ਪਹਿਲੀ ਅਪ੍ਰੈਲ ਨੂੰ ਆਉਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਲਈ ਕੇਂਦਰ ਸਰਕਾਰ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਪੁਰਬ ਨੂੰ ਯਾਦਗਾਰ ਬਣਾਉਣ ਲਈ ਇਸ ਕਮੇਟੀ ਦਾ ਗਠਨ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੀਤਾ ਗਿਆ,

Read More
Punjab

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਕਿਤਾਬ ‘ਮਰਜੀਵੜਾ ਭਾਈ ਜਸਵੰਤ ਸਿੰਘ ਖਾਲੜਾ’ ਕੀਤੀ ਲੋਕ ਅਰਪਣ

‘ਦ ਖ਼ਾਲਸ ਬਿਊਰੋ :- ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਦੇ ਵਿੱਚ ਬੀਬੀ ਗੁਰਮੀਤ ਕੌਰ ਵੱਲੋਂ ਮਨੁੱਖੀ ਹੱਕਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਦੇ ਆਧਾਰਿਤ ਲਿਖੀ ਕਿਤਾਬ ‘ਮਰਜੀਵੜਾ ਭਾਈ ਜਸਵੰਤ ਸਿੰਘ ਖਾਲੜਾ’ ਨੂੰ ਰਿਲੀਜ਼ ਕੀਤਾ ਗਿਆ। ਇਸ ਕਿਤਾਬ ਨੂੰ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਲਿਖਿਆ ਗਿਆ ਹੈ। ਇਸ ਕਿਤਾਬ ਵਿੱਚ ਸ਼ਹੀਦ ਭਾਈ

Read More
Punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੱਚੀ ਦੇ ਰੇਪ ਕੇਸ ਬਾਰੇ ਭਾਜਪਾ ਨੂੰ ਦਿੱਤਾ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟਾਂਡਾ ਬਲਾਤਕਾਰ ਕੇਸ ‘ਤੇ ਬੀਜੇਪੀ ਦੇ ਬਿਆਨਾਂ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਲਟਵਾਰ ਕੀਤਾ ਹੈ। ਕੈਪਟਨ ਨੇ ਕਿਹਾ ਕਿ ਬੀਜੇਪੀ ਲੀਡਰਾਂ ਦੇ ਬਿਆਨਾਂ ਦਾ ਕੋਈ ਆਧਾਰ ਨਹੀਂ ਹੈ। ਟਾਂਡਾ ਅਤੇ ਹਾਥਰਸ ਮਾਮਲੇ ਦੀ ਤੁਲਨਾ ਨਹੀਂ ਹੋ ਸਕਦੀ। ਯੂ.ਪੀ. ਸਰਕਾਰ ਨੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼

Read More
Punjab

‘ਆਪ’ ਦਾ ਚੰਡੀਗੜ੍ਹ ‘ਚ ਘਮਸਾਣ, ਕਿਸਾਨਾਂ ਨੂੰ ਦਲਾਲ ਕਹਿਣ ਵਾਲਾ ਜੇ.ਪੀ.ਨੱਡਾ ਮੁਆਫੀ ਮੰਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇ.ਪੀ.ਨੱਡਾ ਦੇ ਬਿਆਨਾਂ ‘ਤੇ ਸਿਆਸਤ ਗਰਮਾ ਗਈ ਹੈ। ਭਾਜਪਾ ਦੇ ਖਿਲਾਫ ਪੰਜਾਬ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਆਪ ਨੇ ਚੰਡੀਗੜ੍ਹ ਵਿੱਚ ਬੀਜੇਪੀ ਦੇ ਦਫਤਰ ਦਾ ਘਿਰਾਉ ਕੀਤਾ ਹੈ। ਜਾਣਕਾਰੀ ਮੁਤਾਬਕ ਦਫਤਰ ਦੇ ਅਧਿਕਾਰੀ ਦਫਤਰ ਛੱਡ ਕੇ ਭੱਜ ਗਏ ਹਨ।

Read More
Punjab

ਸੁਮੇਧ ਸੈਣੀ ਨੂੰ ਪੁਲਿਸ ਨੇ ਚੌਥੀ ਵਾਰ ਕੀਤਾ ਤਲਬ

‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਪੁਲਿਸ ਵੱਲੋਂ ਦੁਬਾਰਾ ਸੰਮਨ ਜਾਰੀ ਕੀਤੇ ਗਏ ਹਨ।  ਸੈਣੀ ਨੂੰ 26 ਅਕਤੂਬਰ ਨੂੰ ਸਵੇਰੇ

Read More
India

ਫੌਜੀ ਕੰਟੀਨ ਵਿੱਚ ਦਰਾਮਦ ਸਮਾਨ ਦੀ ਵਿਕਰੀ ‘ਤੇ ਲੱਗੀ ਰੋਕ

‘ਦ ਖ਼ਾਲਸ ਬਿਊਰੋ:- ਭਾਰਤ ਨੇ ਆਪਣੀਆਂ 4,000 ਫੌਜੀ ਕੰਟੀਨਾਂ ਨੂੰ ਦਰਾਮਦ ਸਾਮਾਨ ਦੀ ਖਰੀਦ ਨੂੰ ਰੋਕਣ ਦੇ ਆਦੇਸ਼ ਦਿੱਤੇ ਹਨ। ਇਸ ਨਾਲ ਹੁਣ ਵਿਦੇਸ਼ ਸ਼ਰਾਬ ਕੰਟੀਨ ਵਿੱਚੋਂ ਨਹੀਂ ਮਿਲੇਗੀ। ਫੌਜੀ ਕੰਟੀਨ ’ਤੇ ਫੌਜੀਆਂ, ਸਾਬਕਾ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੁੱਝ ਛੋਟਾਂ ਨਾਲ ਸਾਮਾਨ ਮੁਹੱਈਆ ਕਰਵਾਉਂਦੀਆਂ ਹਨ। ਇਨ੍ਹਾਂ ਤੋਂ ਸਾਲਾਨਾਂ ਦੋ ਅਰਬ ਡਾਲਰ ਦੀ ਵਿਕਰੀ

Read More