ਡੇਰਾ ਪ੍ਰੇਮੀ ਦਾ ਕਤਲ ਕਰਨ ਵਾਲੇ ਨੂੰ ਗ੍ਰਿਫਤਾਰ ਨਾ ਕੀਤੇ ਜਾਣ ‘ਤੇ ਡੇਰਾ ਪ੍ਰੇਮੀਆਂ ਦਾ ਧਰਨਾ ਤੀਜੇ ਦਿਨ ਵੀ ਜਾਰੀ
‘ਦ ਖ਼ਾਲਸ ਬਿਊਰੋ :- ਬਠਿੰਡਾ ‘ਚ ਤਿੰਨ ਦਿਨ ਪਹਿਲਾ ਭਗਤਾ ਭਾਈ ਕਾ ਵਿਖੇ ਦੋ ਅਣਪਛਾਤੇ ਵਿਕਤੀਆਂ ਵੱਲੋਂ ਕਤਲ ਕੀਤੇ ਗਏ ਡੇਰਾ ਪ੍ਰੇਮੀ ਦੀ ਲਾਸ਼ ਰੱਖ ਕੇ ਸੈਂਕੜੇ ਡੇਰਾ ਪ੍ਰੇਮੀਆਂ ਵੱਲੋਂ ਰੋਸ ਧਰਨਾ ਕੱਲ੍ਹ ਤੀਜੇ ਦਿਨ ਵੀ ਜਾਰੀ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਾਤਲਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੱਕ ਅੰਤਿਮ ਸਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਹੈ। ਸੈਂਕੜੇ