Punjab

ਕਿਸਾਨ ਯੂਨੀਅਨਾਂ ਵੱਲੋਂ ਯਾਤਰੀ ਰੋਲ ਰੋਕਾਂ ਨਾ ਹਟਾਉਣ ‘ਤੇ ਕੈਪਟਨ ਨੇ ਜਤਾਈ ਨਿਰਾਸ਼ਾ

‘ਦ ਖ਼ਾਲਸ ਬਿਊਰੋ (ਚੰਡੀਗੜ੍ਹ) :-  ਕਿਸਾਨ ਯੂਨੀਅਨਾਂ ਵੱਲੋਂ ਰੇਲ ਰੋਕੋ ਅੰਦੋਲਨ ਨੂੰ ਮੁਕੰਮਲ ਤੌਰ ‘ਤੇ ਹਟਾਉਣ ਤੋਂ ਇਨਕਾਰ ਕਰਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਰਾਸ਼ਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕਾਂ ਨਾਲ ਪਿਛਲੇਂ ਡੇਢ ਮਹੀਨੇ ਤੋਂ ਅਸਲ ਵਿੱਚ ਪੰਜਾਬ ਦੀ ਗਤੀ ਥੰਮ੍ਹ ਗਈ ਹੈ ਅਤੇ ਬਹੁਤ ਵੱਡੇ ਪੱਧਰ ‘ਤੇ ਪ੍ਰੇਸ਼ਾਨੀਆਂ ਦੇ

Read More
Khaas Lekh Punjab Religion

ਖ਼ਾਸ ਰਿਪੋਰਟ: SGPC ਨੇ ਸ਼ਤਾਬਦੀ ਮੌਕੇ ਪਾਸ ਕੀਤੇ 11 ਵਿਸ਼ੇਸ਼ ਮਤੇ, ਸਟੇਜ ਦੀਆਂ ਤਕਰੀਰਾਂ ਤੋਂ ਪੰਜਾਬ ਦੀ ਸਿਆਸਤ ਗਰਮ ਕਿਉਂ ?

’ਦ ਖ਼ਾਲਸ ਬਿਊਰੋ: ਬੀਤੇ ਦਿਨ 17 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਸਮਾਗਮ ਕਰਵਾਏ ਗਏ। ਇਸ ਦੌਰਾਨ ਸਿੰਘ ਸਾਹਿਬਾਨ

Read More
Punjab

ਕੈਪਟਨ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਵਾਧਾ ਕਰਨ ਦਾ ਕੀਤਾ ਫੈਸਲਾ, ਜਾਣੋ ਕਿਹੜੇ ਵਿਭਾਗ ਨੂੰ ਮਿਲੇਗਾ ਫਾਇਦਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੈਠ ਹੋਈ ਅੱਜ ਕੈਬਨਿਟ ਮੀਟਿੰਗ ਵਿੱਚ ਵੱਡਾ ਫ਼ੈਸਲਾ ਲਿਆ ਗਿਆ ਹੈ, ਸਰਕਾਰ ਨੇ OSD (LITIGATION) ਦੀ ਫਿਕਸਡ ਰੀਮੋਰਨੇਸ਼ਨ ਵਿੱਚ 20% ਵਾਧਾ ਕਰਨ ਦਾ ਫ਼ੈਸਲਾ ਲਿਆ ਹੈ। ਇਹ OSD ਮੰਤਰੀ ਮੰਡਲ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਹਨ। ਤਨਖ਼ਾਹ ਵਿੱਚ ਵਾਧੇ ਤੋਂ

Read More
Punjab

ਕਿਸਾਨ ਜਥੇਬੰਦੀਆਂ ਨੇ ਹਰਿਆਣਾ ਸਰਕਾਰ ਨੂੰ ਦਿੱਤੀ ਚਿਤਾਵਨੀ, ਕਿਹਾ ਜੇ ਦਿੱਲੀ ਜਾਣ ਤੋਂ ਰੋਕਿਆ ਤਾਂ ਹੋਵੇਗਾ ਵੱਡਾ ਵਿਰੋਧ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ):- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ 30 ਕਿਸਾਨ ਯੂਨੀਅਨ ਨੇ 26 ਤੇ 27 ਨਵੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਵੱਡੀ ਰਣਨੀਤੀ ਤਿਆਰ ਕੀਤੀ ਹੈ। ਚੰਡੀਗੜ੍ਹ ਵਿੱਚ ਅੱਜ 18 ਨਵੰਬਰ ਨੂੰ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੇ ਹਰਿਆਣਾ ਸਰਕਾਰ

Read More
International

ਕੋਵਿਡ-19 ਦਾ ਫਿਰ ਛਾਇਆ ਖ਼ਤਰਾ, ਕਈ ਮੁਲਕਾਂ ਨੇ ਕੀਤਾ ਫਿਰ ਤੋਂ ਲੌਕਡਾਊਨ!

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦਾ ਕਹਿਰ ਚਾਹੇ ਹੁਣ ਮੱਠਾ ਪੈ ਗਿਆ ਹੈ ਪਰ ਫਿਰ ਵੀ ਇਹ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ। ਪੂਰੇ ਸੰਸਾਰ ਭਰ ਵਿੱਚ ਹਾਲੇ ਵੀ ਇਸਦੀ ਵੈਕਸੀਨ ਬਣਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਕੋਰੋਨਾਵਾਇਰਸ ਦੇ ਸੰਭਾਵੀ ਖਤਰਿਆਂ ਤੋਂ ਬਚਣ ਲਈ ਕਈ ਮੁਲਕਾਂ ਵੱਲੋਂ ਫਿਰ ਤੋਂ ਲੌਕਡਾਊਨ ਲਗਾਇਆ ਜਾ ਰਿਹਾ ਹੈ।  

Read More
Punjab

ਹੁਸ਼ਿਆਰਪੁਰ ਜ਼ਿਲ੍ਹੇ ‘ਚ ਸਾਈਨ ਬੋਰਡਾਂ ‘ਤੇ ਲਿਖੇ ਖਾਲਿਸਤਾਨ ਦੇ ਨਾਅਰੇ

‘ਦ ਖ਼ਾਲਸ ਬਿਊਰੋ :- ਹੁਸ਼ਿਆਰਪੁਰ ਦੇ ਹਲਕਾ ਬੰਗਾ ‘ਚ ਖਾਲਿਸਤਾਨ ਸਮਰਥਕਾਂ ਵੱਲੋ ਵੱਖ-ਵੱਖ ਪਿੰਡਾਂ ‘ਚ 17 ਨਵੰਬਰ ਦੀ ਦੇਰ ਰਾਤ ਖਾਲਿਸਤਾਨ ਦੇ ਨਾਅਰੇ ਲਿਖੇ ਗਏ। ਇਹ ਨਾਅਰੇ ਮਾਹਿਲਪੁਰ ਰੋਡ ਦੇ ਵੱਖ-ਵੱਖ ਜਗ੍ਹਾ ‘ਤੇ ਸਾਈਨ ਬੋਰਡਾਂ ‘ਤੇ ਲਿਖੇ ਵਿਖਾਈ ਦਿੱਤੇ। ਜਿਸ ਵਿੱਚ ਭਰੋਲੀ ਮੋੜ ਸੰਧਵਾ ਸੁੰਢ ਬੱਸ ਅੱਡੇ ਤੇ ਬੰਦ ਦੁਕਾਨਾਂ ਦੇ ਸ਼ਟਰਾਂ ‘ਤੇ ਨਹਿਰੀ ਵਿਭਾਗ ਦੀ

Read More
Punjab

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਖ਼ਿਲਾਫ ਵਾਰੰਟ ਕੀਤਾ ਜਾਰੀ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਦੀ ਜ਼ਿਲ੍ਹਾਂ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਮਾਣਹਾਨੀ ਦੇ ਮੁਕੱਦਮੇ ਵਿੱਚ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ ਜੇਕਰ ਫਿਰ ਵੀ ਸੁਖਬੀਰ ਬਾਦਲ ਅਦਾਲਤ ਵਿੱਚ ਪੇਸ਼ ਨਹੀਂ ਹੁੰਦੇ ਤਾਂ  ਉਨ੍ਹਾਂ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ 2017 ਵਿੱਚ ਅਖੰਡ ਕੀਰਤਨੀ ਜਥੇ

Read More
International

ਟਰੰਪ ਖ਼ਿਲਾਫ਼ ਟਿੱਪਣੀ ਕਰਨ ‘ਤੇ ਸੀਨੀਅਰ ਅਫਸਰ ਨੂੰ ਕੀਤਾ ਬਰਖ਼ਾਸਤ

‘ਦ ਖ਼ਾਲਸ ਬਿਊਰੋ :- ਅਮਰੀਕਾ ‘ਚ ਹਾਲ ਹੀ ‘ਚ ਰਾਸ਼ਟਰਪਤੀ ਚੋਣਾਂ ‘ਤੇ ਇੱਕ ਅਫ਼ਸਰ ਨੇ ਡੋਨਾਲਡ ਟਰੰਪ ‘ਤੇ ਸਵਾਲ ਚੁੱਕੇ ਗਏ ਹਨ ਜਿਸ ਪਿੱਛੋਂ ਟਰੰਪ ਨੇ ਇਸ ਸੀਨੀਅਰ ਅਫ਼ਸਰ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਸਾਈਬਰ ਸਕਿਊਰਿਟੀ ਐਂਡ ਇਨਫਰਾਸਟਰਕਚਰ ਏਜੰਸੀ (ਸਿਸਾ) ਦੇ ਮੁਖੀ ਕਰਿਸ ਕ੍ਰੇਬਸ

Read More
India

TIKTOK ਦੀ ਹੋ ਸਕਦੀ ਹੈ ਭਾਰਤ ‘ਚ ਮੁੜ ਵਾਪਸੀ! ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ :- ਲਦਾਖ ਵਿਖੇ ਭਾਰਤ-ਚੀਨ ਦੇ ਫੌਜੀਆਂ ਵਿਚਾਲੇ ਹੋਈ ਝੜਪ ਤੋਂ ਮਗਰੋਂ ਭਾਰਤ ਵੱਲੋਂ ਚੀਨੀ ਸ਼ਾਰਟ ਵੀਡੀਓ ਐੱਪ Tiktok ਨੂੰ 4 ਮਹੀਨੇ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ, ਇਸ ਦੌਰਾਨ ਇੰਟਰਨੈੱਟ ‘ਤੇ ਕਈ ਦੇਸੀ ਸ਼ਾਰਟ ਵੀਡੀਓ ਐੱਪ ਆਏ ਹਨ, ਪਰ Tiktok ਦੇ ਫੈਨ ਤੇ ਯੂਜ਼ਰ ਹੁਣ ਵੀ ਨਵੇਂ ਐੱਪ ਦੀ ਘੱਟ ਹੀ ਵਰਤੋਂ

Read More
Punjab

ਜਥੇਦਾਰ ਦੇ ਇਲਜ਼ਾਮ ‘ਤੇ ਭੜਕੀ ਬੀਜੇਪੀ, ਅਕਾਲੀਆਂ ਨੇ ਕਿਹਾ ਬੀਜੇਪੀ ਵਾਲੇ ਸਵੇਰੇ-ਸਵੇਰੇ ਪਿੱਟਣ ਲੱਗ ਪਏ

‘ਦ ਖ਼ਾਲਸ ਬਿਊਰੋ:- ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸਥਾਪਨਾ ਦਿਹਾੜਾ ਮਨਾਇਆ ਗਿਆ। ਜਿਸ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੋਲਦਿਆਂ ਕਿਹਾ ਸੀ ਕਿ “ਹਿੰਦੋਸਤਾਨ ਦੀ ਸਰਕਾਰ ਲੋਕਤੰਤਰਿਕ ਸਰਕਾਰ ਨਹੀਂ ਹੈ, ਬਲਕਿ EVM ਰਾਹੀਂ ਕਾਬਜ਼ ਹੋਈ ਸਰਕਾਰ ਹੈ, ਇਸਨੇ ਹੋਰ ਪਤਾ ਨਹੀਂ ਕਿੰਨੇ

Read More