ਟਰੰਪ ਦੇ ਹਜ਼ਾਰਾਂ ਹਮਾਇਤੀ ਸੜਕਾਂ ‘ਤੇ ਉੱਤਰੇ, ਟਰੰਪ ਨੇ ਜਿੱਤਣ ਦੀ ਦਿੱਤੀ ਹੱਲਾਸ਼ੇਰੀ
‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਜ਼ਾਰਾਂ ਹਮਾਇਤੀਆਂ ਨੇ ਵਾਸ਼ਿੰਗਟਨ ਡੀਸੀ ਵਿੱਚ ਅਮਰੀਕੀ ਚੋਣਾਂ ਵਿੱਚ ਹੋਈ ਧਾਂਦਲੀ ਦੇ ਬਿਨਾਂ ਸਬੂਤੋਂ ਕੀਤੇ ਜਾਂਦੇ ਦਾਅਵਿਆਂ ਦੇ ਪੱਖ ਵਿੱਚ ਰੈਲੀ ਕੱਢੀ। ਰੈਲੀ ਵਿੱਚ ਪਹੁੰਚੇ ਲੋਕਾਂ ਨੇ ਝੰਡੇ ਚੁੱਕੇ ਹੋਏ ਸਨ ਅਤੇ ਕੁੱਝ ਨੇ ਬੁਲਟ ਪਰੂਫ਼ ਜਾਕਟਾਂ ਵੀ ਪਾਈਆਂ ਹੋਈਆਂ ਸਨ। ਰਾਸ਼ਟਰਪਤੀ ਟਰੰਪ ਦੀਆਂ