India

ਭਾਰਤ ‘ਚ ਕੋਵਿਡ-19 ਦੇ ਟੀਕੇ ਕਿਉਂ ਹਨ ਫਾਇਦੇਮੰਦ ਅਤੇ ਕਿੰਨੇ ਤਾਪਮਾਨ ‘ਤੇ ਰੱਖਣਾ ਹੈ ਜ਼ਰੂਰੀ, WHO ਨੇ ਦਿੱਤੀ ਜਾਣਕਾਰੀ

‘ਦ ਖ਼ਾਲਸ ਬਿਊਰੋ :- ਵਿਸ਼ਵ ਸਿਹਤ ਸੰਗਠਨ ਯਾਨਿ WHO ਦੇ ਅਨੁਸਾਰ ਕੋਵਿਡ-19 ਦੇ ਬਣ ਰਹੇ ਕਿਸੇ ਵੀ ਟੀਕੇ ਨੂੰ ਜ਼ੀਰੋ ਡਿਗਰੀ ਤੋਂ ਘੱਟ ਤਾਪਮਾਨ ਦੀ ਲੋੜ ਹੋਵੇਗੀ। ਉਦਾਹਰਣ ਵਜੋਂ ਭਾਰਤ ਵਿੱਚ ਗਰਮੀਆਂ ਦੇ ਮੌਸਮ ਵਿੱਚ ਤਾਪਮਾਨ 50 ਸੈਲਸੀਅਸ (122F) ਤੱਕ ਵੱਧ ਸਕਦਾ ਹੈ ਅਤੇ ਲਗਭਗ ਸਾਰੇ ਹੀ ਟੀਕਿਆਂ ਨੂੰ 2 ਡਿਗਰੀ ਸੈਲਸੀਅਸ ਤੇ 8 ਡਿਗਰੀ

Read More
Punjab

ਬਰਨਾਲਾ ‘ਚ ਭਾਜਪਾ ਲੀਡਰ ਦੇ ਘਰ ਅੱਗੇ ਧਰਨਾ ਦੇ ਰਹੇ ਇੱਕ ਹੋਰ ਕਿਸਾਨ ਆਗੂ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ :- ਬਰਨਾਲਾ ਵਿੱਚ ਬੀਜੇਪੀ ਲੀਡਰ ਅਰਚਨਾ ਦੱਤ ਦੇ ਘਰ ਬਾਹਰ ਪੱਕੇ ਧਰਨੇ ‘ਤੇ ਬੈਠੇ ਇੱਕ ਹੋਰ ਕਿਸਾਨ ਆਗੂ ਦੀ ਮੌਤ ਹੋ ਗਈ ਹੈ। ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨ ਯੂਨੀਅਨ ਉਗਰਾਹਾਂ ਨਾਲ ਸਬੰਧਤ ਕਿਸਾਨ ਜੋਰਾ ਸਿੰਘ ਲੰਮੇ ਵਕਤ ਤੋਂ ਅਰਚਨਾ ਦੱਤ ਦੇ ਘਰ ਬਾਹਰ ਧਰਨੇ ‘ਤੇ ਬੈਠੇ ਸੀ, ਪਰ ਅਚਾਨਕ ਉਨ੍ਹਾਂ ਨੂੰ ਦਿਲ

Read More
Khaas Lekh Religion

ਸਿਰ ਕੱਟੇ ਜਾਣ ਤੋਂ ਬਾਅਦ ਵੀ ਦੁਸ਼ਮਣਾਂ ਦੇ ਆਹੂ ਲਾਉਣ ਵਾਲੇ ਮਹਾਨ ਸੂਰਬੀਰ ਯੋਧੇ ਬਾਬਾ ਦੀਪ ਸਿੰਘ ਜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਸਿੱਖ ਇਤਿਹਾਸ ਵਿੱਚ ਇੱਕ ਅਦੁੱਤੀ ਸ਼ਹੀਦੀ ਹੈ ਅਤੇ ਹਰ ਕੋਈ ਉਨ੍ਹਾਂ ਦੀ ਸ਼ਹੀਦੀ ਨੂੰ ਪ੍ਰਣਾਮ ਕਰਦਾ ਹੈ। ਬਾਬਾ ਦੀਪ ਸਿੰਘ ਜੀ ਨੂੰ ਇੱਕ ਯੋਧਾ ਹੋਣ ਦੇ ਨਾਲ-ਨਾਲ ਇੱਕ ਬ੍ਰਹਮਗਿਆਨੀ ਵਜੋਂ ਵੀ ਜਾਣਿਆ ਜਾਂਦਾ ਹੈ। ਬਾਬਾ ਦੀਪ ਸਿੰਘ ਜੀ ਦਾ ਜਨਮ 1682 ਈ: ‘ਚ

Read More
Punjab

ਬੀਜੇਪੀ ਨੇ ਪੰਜਾਬ ਵਿਧਾਨਸਭਾ ਚੋਣਾਂ 2022 ਦੀ ਕਮਾਂਡ ਦਲਿਤ ਤੇ ਸਿੱਖ ਆਗੂ ਨੂੰ ਸੌਂਪੀ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਬੀਜੇਪੀ ਪਿਛਲੇ ਕਈ ਸਾਲਾਂ ਤੋਂ ਇਕੱਲੇ ਚੋਣ ਲੜਨ ਦਾ ਜੋ ਸੁਪਨਾ ਵੇਖ ਰਹੀ ਸੀ ਉਹ ਖੇਤੀ ਕਾਨੂੰਨਾਂ ਨੇ ਉਨ੍ਹਾਂ ਨੂੰ ਦੇ ਦਿੱਤਾ ਹੈ, ਨਹੁੰ-ਮਾਸ ਤੋਂ ਵੱਖ ਹੋ ਚੁੱਕਿਆ ਹੈ, ਅਕਾਲੀ ਦਲ ਬੀਜੇਪੀ ਦਾ ਤਿੰਨ ਦਹਾਕਿਆਂ ਪੁਰਾਣਾ ਗਠਜੋੜ ਟੁੱਟ ਚੁੱਕਿਆ ਹੈ, ਪੰਜਾਬ ਦੀਆਂ ਵਿਧਾਨਸਭਾ ਚੋਣਾਂ 2022 ਫਰਵਰੀ ਵਿੱਚ ਹੋਣੀਆ ਹਨ,

Read More
Khaas Lekh Religion

ਸਤਿਗੁਰੁ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ।

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੀਵਾਲੀ ਦਾ ਤਿਉਹਾਰ ਭਾਵੇਂ ਪੁਰਾਣੇ ਸਮਿਆਂ ਤੋਂ ਸਮੁੱਚੇ ਭਾਰਤ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ, ਪਰ ਸਿੱਖ ਧਰਮ ‘ਚ ਇਸ ਦਾ ਇਤਿਹਾਸਕ ਅਤੇ ਵਿਲੱਖਣ ਪਿਛੋਕੜ ਹੈ। ਸਿੱਖ ਇਤਿਹਾਸ ਨਾਲ ਦਿਵਾਲੀ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ ਹੋਇਆ ਹੈ, ਜਦੋਂ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ

Read More
Punjab

ਕਿਸਾਨਾਂ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾ ‘ਚ PM ਮੋਦੀ ਦੇ ਪੁਤਲੇ ਸਾੜ ਕੇ ਮਨਾਈ ਜਾ ਰਹੀ ਦੀਵਾਲੀ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਲਿਆਂਦ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਮ੍ਰਿਤਸਰ ਨੇੜਲੇ ਪਿੰਡ ਪੰਡੇਰ ਕਲਾਂ ‘ਚ ਅੱਜ ਦੀਵਾਲੀ ਮੌਕੇ ਕਿਸਾਨਾਂ ਸੰਘਰਸ਼ ਕਮੇਟੀ ਅਤੇ ਬੀਬੀਆਂ ਵੱਲੋਂ ਮੋਦੀ ਦਾ ਪੁਤਲਾ ਫੂਕਿਆਂ ਗਿਆ ਅਤੇ ਕਾਲੀ ਦੀਵਾਲੀ ਦੇ ਕਾਲੇ ਝੰਡੇ ਲਹਿਰਾਉਂਦੇ ਹੋਏ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੇਂਦਰ ਦੀ 13

Read More
Punjab

ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਉਪ ਪ੍ਰਧਾਨ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋ ਸੰਭਾਲਿਆ ਅਹੁਦਾ

‘ਦ ਖ਼ਾਲਸ ਬਿਊਰੋ :- ਪੰਜਾਬ ਵਿਸ਼ਾਲ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਪਾਲੀ ਦੀ ਮੌਜੂਦਗੀ ਵਿੱਚ ਅੱਜ 13 ਨਵੰਬਰ ਨੂੰ ਸਤਿੰਦਰਪਾਲ ਸਿੰਘ ਗਿੱਲ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇੱਕ ਸਰਕਾਰੀ ਬੁਲਾਰੇ ਅਨੁਸਾਰ ਨਵੇਂ ਚੇਅਰਮੈਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ

Read More
Punjab

ਚੀਮਾ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਮਿਲੀ ਨਿਰਾਸ਼ਾ ‘ਤੇ ਜਤਾਈ ਨਰਾਜ਼ਗੀ, ਜਲਦ ਮਸਲਾ ਹੱਲ ਕਰਨ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੇ ਦੂਜੇ ਸੱਦੇ ਦੀ ਗੱਲਬਾਤ ‘ਤੇ ਅਕਾਲੀ ਆਗੂ ਦਲਜੀਤ ਸਿੰਗ ਚੀਮਾ ਨੇ ਕੇਂਦਰ ਦੀ ਸੱਦੀ ਗਈ ਮੀਟਿੰਗ ਦੀ ਨਿਖੇਦੀ ਕੀਤੀ ਹੈ। ਚੀਮਾ ਨੇ ਕਿਹਾ ਕਿ ਸਾਨੂੰ ਉਮੀਦ ਸੀ ਕਿ ਕੇਂਦਰ ਸਰਕਾਰ ਦੀਵਾਲੀ ਮੌਕੇ ਕਿਸਾਨਾਂ ਦੀ ਮੰਗਾ ਮੰਣ ਕੇ ਉਨ੍ਹਾਂ ਨੂੂੰ ਖੁਸ਼

Read More
Punjab

ਕੇਂਦਰ ਸਰਕਾਰ ਨਾਲ ਹੋਈ ਗੱਲਬਾਤ ‘ਚ ਨਹੀਂ ਨਿਕਲਿਆ ਕੋਈ ਨਤੀਜਾ, ਦੁਬਾਰਾ ਹੋ ਸਕਦੀ ਹੈ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਵਿਗਿਆਨ ਭਵਨ, ਦਿੱਲੀ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਖੇਤੀ ਕਾਨੂੰਨਾਂ ਨੂੰ ਲੈ ਕੇ ਕਰੀਹ 6-7 ਘੰਟੇ ਮੀਟਿੰਗ ਹੋਈ। ਲੰਮੇ ਸਮੇਂ ਤੱਕ ਮੀਟਿੰਗ ਚੱਲਣ ਕਾਰਨ ਕਿਸਾਨਾਂ ਨੇ ਇਸ ਮੀਟਿੰਗ ਨੂੰ ਮੈਰਾਥਨ ਮੀਟਿੰਗ ਦਾ ਨਾਂ ਦਿੱਤਾ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ

Read More
Punjab

ਆਪ ਵਿਧਾਇਕ ਨੇ ਦਿੱਤਾ ਕੈਪਟਨ ਨੂੰ ਬਿਜਲੀ ਘੱਟ ਕਰਨ ਦਾ ਫਾਰਮੂਲਾ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਆਮ ਆਦਮੀ ਪਾਰਟੀ ਨੇ ਬਿਜਲੀ ਸਸਤੀ ਕਰਨ ਦਾ ਫ਼ਾਰਮੂਲਾ ਦੱਸ ਦੇ ਹੋਏ ਸਵਾਲ ਪੁੱਛਿਆ ਹੈ, ਉਨ੍ਹਾਂ ਨੇ ਕਿਹਾ ਜਦੋਂ ਇਸੇ ਫ਼ਾਰਮੂਲੇ ‘ਤੇ ਦਿੱਲੀ ਦੀ ਸਰਕਾਰ ਬਿਜਲੀ ਘੱਟ ਕਰ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਉਂ ਨਹੀਂ ਕਰ ਸਕਦੀ ਹੈ ? ਪੰਜਾਬ ਦੇ

Read More