ਰਾਸ਼ਟਰਪਤੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਕੀਤਾ ਇਨਕਾਰ
‘ਦ ਖ਼ਾਲਸ ਬਿਊਰੋ :- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਤੀ ਸੋਧ ਬਿੱਲਾਂ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨਾਲ ਮਿਲ ਕੇ 4 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣਾ ਸੀ। ਕੈਪਟਨ ਨੇ 29 ਅਕਤੂਬਰ ਨੂੰ ਸਾਰੇ ਵਿਧਾਇਕਾਂ ਨੂੰ ਅਪੀਲ ਕੀਤੀ ਸੀ