Punjab

ਬਿਮਾਰੀ ਦਾ ਠੀਕ ਇਲਾਜ਼ ਨਾ ਹੋਣ ਕਰਕੇ ਜਵਾਨ ਦੀ ਤੜਫ-ਤੜਫ ਕੇ ਹੋਈ ਮੌਤ, ਪਰਿਵਾਰ ਨੇ ਸਰਕਾਰ ‘ਤੇ ਲਾਏ ਇਲਜ਼ਾਮ

‘ਦ ਖ਼ਾਲਸ ਬਿਊਰੋ ( ਬਠਿੰਡਾ ) :-  ਮੋੜ ਮੰਡੀ ਨੇੜੇ ਪਿੰਡ ਘੰਮਣ-ਖ਼ੁਰਦ ਦੇ ਰਹਿਣ ਵਾਲੇ ਫ਼ੌਜੀ ਸੁਖਮਿੰਦਰ ਸਿੰਘ ਮੁੰਬਈ ‘ਚ ਡਿਊਟੀ ਦੌਰਾਨ ਬਿਮਾਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਫੌਜੀ ਦੇ ਪਰਿਵਾਰ ਵਾਲਿਆਂ ਵੱਲੋਂ ਇਲਜ਼ਾਮ ਹੈ ਕਿ ਉਸ ਦਾ ਠੀਕ ਇਲਾਜ ਨਹੀਂ ਕੀਤਾ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਦਰਅਸਲ ਜਵਾਨ

Read More
India

ਬਾਬਰੀ ਮਸਜਿਦ ਮਾਮਲੇ ’ਚ ਫ਼ੈਸਲਾ ਸੁਣਾਉਣ ਵਾਲੇ ਜੱਜ ਦੀ ਨਹੀਂ ਵਧਾਈ ਸੁਰੱਖਿਆ

‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਨੇ ਬਾਬਰੀ ਮਸਜਿਦ ਮਾਮਲੇ ’ਚ ਫ਼ੈਸਲਾ ਸੁਣਾਉਣ ਵਾਲੇ ਅਤੇ ਸਾਰੇ 32 ਮੁਲਜ਼ਮਾਂ ਨੂੰ ਬਰੀ ਕਰਨ ਵਾਲੇ ਸਾਬਕਾ ਜੱਜ ਐੱਸਕੇ ਯਾਦਵ ਦੀ ਸੁਰੱਖਿਆ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਬਾਬਰੀ ਮਸਜਿਦ ਢਾਹੁਣ ਨਾਲ ਸਬੰਧਿਤ ਕੇਸ ’ਚ ਭਾਜਪਾ ਦੇ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਤੇ ਉਮਾ ਭਾਰਤੀ ਵੀ ਮੁੱਖ

Read More
India

ਮੁੰਬਈ ‘ਚ ਬਹਾਲ ਹੋਈਆਂ 753 ਹੋਰ ਰੇਲ ਸੇਵਾਵਾਂ

‘ਦ ਖ਼ਾਲਸ ਬਿਊਰੋ :- ਰੇਲ ਅਧਿਕਾਰੀਆਂ ਨੇ ਮੁੰਬਈ ਦੀਆਂ ਲੋਕਲ ਰੇਲ ਗੱਡੀਆਂ ’ਚ ਭੀੜ ਘਟਾਉਣ ਲਈ ਅੱਜ 753 ਹੋਰ ਵਿਸ਼ੇਸ਼ ਰੇਲ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਉਪ ਨਗਰ ਨੈੱਟਵਰਕ ’ਤੇ 1773 ਰੇਲ ਗੱਡੀਆਂ ਚੱਲਣਗੀਆਂ। ਜਾਣਕਾਰੀ ਮੁਤਾਬਕ ਰੇਲ ਅਧਿਕਾਰੀਆਂ ਨੇ ਉਪ ਨਗਰ ਦੀਆਂ 3141 ਸੇਵਾਵਾਂ ’ਚੋਂ 88 ਫੀਸਦ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ। ਸੀਆਰ ਤੇ ਡਬਲਿਊਆਰ

Read More
Punjab

ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੀ ਦਰਬਾਰ ਸਾਹਿਬ ਵਿਖੇ ਸਜੇ ਸੁੰਦਰ ਜਲੌਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਅੱਜ ਦੁਪਹਿਰ 12 ਵਜੇ ਤੱਕ ਸੁੰਦਰ ਜਲੌਅ ਸਜਾਏ ਗਏ। ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਹਾਜ਼ਰੀ ਲਵਾ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ

Read More
Punjab

2 ਸੂਬਿਆਂ ਦੀ ਪੁਲਿਸ ਨੇ ਦੀਵਾਲੀ ਮੌਕੇ ਵੰਡੀ ਜਾਣ ਵਾਲੀ ਜ਼ਹਿਰੀਲੀ ਸ਼ਰਾਬ ਦੀ ਸਾਜਿਸ਼ ਨੂੰ ਕੀਤਾ ਨਾਕਾਮ

‘ਦ ਖ਼ਾਲਸ ਬਿਊਰੋ ( ਫਾਜ਼ਿਲਕਾ ) :-  ਅੰਮ੍ਰਿਤਸਰ ਵਿੱਚ ਵਾਪਰੇ ਸ਼ਰਾਬ ਕਾਂਡ ਦੇ ਮਗਰੋਂ ਹੀ ਦੀਵਾਲੀ ‘ਤੇ ਪੂਰੇ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਵੰਡਣ ਦੀ ਵੱਡੀ ਸਾਜ਼ਿਸ਼ ਨੂੰ ਪੰਜਾਬ ਪੁਲਿਸ ਤੇ ਰਾਜਸਥਾਨ ਪੁਲਿਸ ਨੇ ਮਿਲਕੇ ਸਾਂਝੇ ਆਪਰੇਸ਼ਨ ਨਾਲ ਨਾਕਾਮ ਕਰ ਦਿੱਤਾ ਹੈ। ਦਰਅਸਲ ਪੰਜਾਬ ਵਿੱਚ ਦੀਵਾਲੀ ‘ਤੇ ਕੱਚੀ ਸ਼ਰਾਬ ਦੀ ਮੰਗ ਕਾਫ਼ੀ ਹੁੰਦੀ ਹੈ। ਜਿਸ ਨੂੰ

Read More
Punjab

SFJ ਨੇ ਕੈਪਟਨ ਅਮਰਿੰਦਰ ਸਿੰਘ ਤੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਜਾਨੋਂ ਮਾਰਨ ਦੇ ਪੋਸਟਰ ਕੀਤੇ ਜਾਰੀ

‘ਦ ਖ਼ਾਲਸ ਬਿਊਰੋ :- ਸਿੱਖਸ ਫਾਰ ਜਸਟਿਸ ਨੇ ਇੱਕ ਪੋਸਟਰ ਜਾਰੀ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਕਰੋੜਾਂ ਰੁਪਏ ਦੇਣ ਦਾ ਐਲਾਨ ਕੀਤਾ ਹੈ।  ਪੋਸਟਰ ਵਿੱਚ ਵਿਵਾਦਪੂਰਨ ਸਮੱਗਰੀ ਲਿਖੀ ਗਈ ਸੀ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

Read More
Khaas Lekh Religion

ਸੇਵਕ ਤਾਈਂ ਸਵਾਮੀ ਦੀ ਮਿਲੀ ਪਦਵੀ, ਭਾਨ ਭਾਨੀ ਦਾ ਭਗਤ ਭਗਵਾਨ ਬਣਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ 1534 ਈਸਵੀ ਵਿੱਚ ਲਹੌਰ ਦੀ ਚੂਨਾ ਮੰਡੀ ਵਿਖੇ ਪਿਤਾ ਬਾਬਾ ਹਰਦਾਸ ਜੀ ਦੇ ਘਰ ਮਾਤਾ ਦਇਆ ਕੌਰ ਜੀ ਦੀ ਕੁੱਖੋਂ ਹੋਇਆ। ਮਾਪਿਆਂ ਦਾ ਪਹਿਲਾ ਬੱਚਾ ਹੋਣ ਕਰਕੇ ਆਪ ਜੀ ਨੂੰ ਜੇਠਾ ਜੀ ਕਿਹਾ ਜਾਣ ਲੱਗਾ। ਅਜੇ ਆਪ ਜੀ 7 ਸਾਲਾਂ ਦੇ ਹੀ

Read More
Punjab

ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਨੇ ਇੱਕ ਮਹਿਲਾ ਨੂੰ ਨਵਜੰਮੇ ਬੱਚੇ ਨਾਲ ਕੱਢਿਆ ਬਾਹਰ, ਜਾਣੋ ਵਜ੍ਹਾ

‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਮਹਿਲਾ ਤੇ ਉਸ ਦੇ ਨਵਜੰਮੇ ਬੱਚੇ ਨੂੰ ਹਸਪਤਾਲ ਦੇ ਜੱਚਾ-ਬੱਚਾ ਵਿਭਾਗ ਵਿੱਚੋਂ ਬਾਹਰ ਕੱਢਿਆ ਗਿਆ। ਜਾਣਕਾਰੀ ਮੁਤਾਬਕ ਇਸ ਔਰਤ ਦੀ ਡਿਲਵਰੀ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਸੀ, ਜਿਸ ਕਾਰਨ ਡਾਕਟਰ ਨੇ ਉਸ ਨੂੰ ਬਾਹਰ ਕੱਢ ਦਿੱਤਾ, ਜਿਸ ਤੋਂ ਬਾਅਦ ਦਰਦ ਨਾਲ ਤੜਪਦੀ

Read More
Punjab

ਕੈਪਟਨ ਅਮਰਿੰਦਰ ਸਿੰਘ ਨੇ ਕਣਕ ਦੇ ਬੀਜ ਦੀ ਸਬਸਿਡੀ ਨੀਤੀ ਨੂੰ ਦਿੱਤੀ ਮਨਜ਼ੂਰੀ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਉੱਤੇ ਕਣਕ ਦਾ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ-2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ

Read More
India Punjab

ਆਲੂ-ਪਿਆਜ਼ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਲੋਕਾਂ ਦੀਆਂ ਵਧੀਆਂ ਮੁਸ਼ਕਿਲਾਂ

‘ਦ ਖ਼ਾਲਸ ਬਿਊਰੋ :- ਆਲੂ ਅਤੇ ਪਿਆਜ਼ ਦੀਆਂ ਕੀਮਤਾਂ ਅੱਜ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ। ਕੋਵਿਡ-19 ਕਾਰਨ ਆਮ ਲੋਕ ਪਹਿਲਾਂ ਹੀ ਬਹੁਤ ਮੁਸੀਬਤ ਵਿੱਚ ਹਨ, ਇਨ੍ਹਾਂ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ। ਖੇਤੀਬਾੜੀ ਸੈਕਟਰ ਦੇ ਮਾਹਿਰ ਕਹਿੰਦੇ ਹਨ ਕਿ ਜ਼ਰੂਰੀ ਵਸਤਾਂ ਦੀਆਂ

Read More