Punjab

ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦਾ ਜਥਾ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾ ‘ਤੇ ਵਿੱਢੇ ਕਿਸਾਨੀ ਅੰਦੋਲਨ ‘ਚ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨ : ਸਕੱਤਰ ਸਰਵਨ ਸਿੰਘ ਪੰਧੇਰ, ਮੀਤ ਪ੍ਰਧਾਨ ਸਵਿੰਦਰ ਸਿੰਘ ਬੁਤਲਾ ਦੀ ਅਗਵਾਈ ਹਜ਼ਾਰਾ ਕਿਸਾਨਾਂ ਦਾ ਜਥਾ ਰਵਾਨਾਂ ਕੀਤਾ ਗਿਆ ਹੈ। ਜੋ ਜਲੰਧਰ ਲੁਧਿਆਣਾ, ਸਰਹੰਦ ਹੁੰਦਾ ਹੋਇਆ

Read More
Punjab

ਸ਼ੰਭੂ ਬਾਰਡਰ ਤੋਂ ਹਰਿਆਣਾ ਪੁਲਿਸ ਨੇ ਹਟਾਏ ਬੈਰੀਕੇਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ੰਭੂ ਬਾਰਡਰ ਤੋਂ ਪੁਲਿਸ ਨੇ ਬੈਰੀਕੇਡ ਖੋਲ੍ਹ ਕੇ ਕਿਸਾਨਾਂ ਦੇ ਲਈ ਰਾਹ ਪੱਧਰਾ ਕਰ ਦਿੱਤਾ ਹੈ। ਅੰਬਾਲਾ ਦੇ ਐੱਸਪੀ ਰਾਜੇਸ਼ ਕਾਲੀਆ ਨੇ ਕਿਹਾ ਕਿ ਸਾਰੇ ਬਾਰਡਰ ਖੋਲ੍ਹ ਦਿੱਤੇ ਗਏ ਹਨ। ਹੁਣ ਕਿਸਾਨ ਬਿਨਾਂ ਕਿਸੇ ਰੋਕ ਦੇ ਦਿੱਲੀ ਜਾ ਸਕਦੇ ਹਨ। ਦਿੱਲੀ ਦੇ ਸਿੰਘੂ ਬਾਰਡਰ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ

Read More
Punjab

ਐਸਜੀਪੀਸੀ ਦੀ ਪਹਿਲੀ ਇਸਤਰੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਸੰਸਥਾ ਦਾ ਤੀਜੀ ਵਾਰ ਬਣਾਇਆ ਪ੍ਰਧਾਨ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬੀਬੀ ਜਗੀਰ ਕੌਰ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਬੀਬੀ ਜਗੀਰ ਕੌਰ SGPC ਦੇ ਤੀਸਰੀ ਵਾਰ ਪ੍ਰਧਾਨ ਬਣੇ ਹਨ, ਜਦਕਿ ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਦੋ ਵਾਰ 1999 ਅਤੇ 2004 ਦੇ ਵਿੱਚ SGPC ਦੇ ਪ੍ਰਧਾਨ ਦਾ ਅਹੁਦਾ ਸੰਭਾਲ ਚੁੱਕੇ ਹਨ। ਦੱਸਣਯੋਗ ਹੈ ਕਿ ਭਾਈ

Read More
Punjab

ਕਿਸਾਨਾਂ ਨੇ ਦਿੱਲੀ ਦੇ ਨਿਰੰਕਾਰੀ ਸਮਾਗਮ ਮੈਦਾਨ ‘ਚ ਜਾਣ ਤੋਂ ਕੀਤਾ ਇਨਕਾਰ, ਦਿੱਲੀ ਬਾਰਡਰ ‘ਤੇ ਹੀ ਧਰਨੇ ਲਾਉਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੇ ਬੁਰਾੜੀ ਮੈਦਾਨ ਦੇ ਨਿਰੰਕਾਰੀ ਸਮਾਗਮ ਗਰਾਊਂਡ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਦਿੱਲੀ ਦੇ ਬਾਰਡਰਾਂ ‘ਤੇ ਹੀ ਧਰਨਾ ਦੇਵਾਂਗੇ। ਕਿਸਾਨਾਂ ਨੇ ਕਿਹਾ ਕਿ ਸਰਕਾਰ ਸਾਨੂੰ ਬੁਰਾੜੀ ਮੈਦਾਨ ਵਿੱਚ ਸਿਰਫ 500 ਟਰੈਕਟਰ ਹੀ ਲੈ ਜਾਣ ਦੀ ਇਜਾਜ਼ਤ ਦੇ ਰਹੀ ਹੈ, ਪਰ ਸਾਡੇ

Read More
Punjab

ਕਿਸਾਨੀ ਅੰਦੋਲਨ ‘ਚ ਡਟੇ ਕਿਸਾਨਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਪਾਣੀ ਪਿਲਾ ਕੇ ਬੁਝਾਈ ਪਿਆਸ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਦਿੱਲੀ ਪਹੁੰਚ ਗਏ ਹਨ। ਹਰਿਆਣਾ, ਪੰਜਾਬ ਤੇ ਹੋਰ ਰਾਜਾਂ ਤੋਂ ਆਉਣ ਵਾਲੇ ਕਿਸਾਨਾਂ ਨੂੰ ਰਸਤੇ ਵਿੱਚ ਸੁਰੱਖਿਆ ਬਲਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ, ਇਸ ਕਾਰਨ ਕਈ ਥਾਵਾਂ ‘ਤੇ ਸੁਰੱਖਿਆ ਬਲਾਂ ਨਾਲ ਕਿਸਾਨਾਂ ਦੀ ਝੜਪ ਹੋ ਗਈ। ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ‘ਤੇ ਪਾਣੀਆਂ ਦੀ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਅੰਮ੍ਰਿਤਸਰ ਤੋਂ ਦਿੱਲੀ ਲਈ ਹੋਇਆ ਰਵਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਜਥੇਬੰਦੀ ਦਾ ਜਥਾ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਦਿੱਲੀ ਲਈ ਰਵਾਨਾ ਹੋ ਗਿਆ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਸੀਂ ਅੱਜ ਪੂਰੀ ਤਿਆਰੀ ਦੇ ਨਾਲ ਦਿੱਲੀ ਨੂੰ ਕੂਚ ਕਰਨ ਜਾ ਰਹੇ ਹਾਂ ਅਤੇ ਟਰੈਕਟਰ-ਟਰਾਲੀਆਂ ਵਿੱਚ ਕਈ

Read More
Punjab

ਦਿੱਲੀ ਚੱਲੋ ਅੰਦੋਲਨ ਦੌਰਾਨ ਸੜਕ ਹਾਦਸੇ ਵਿੱਚ ਇੱਕ ਹੋਰ ਕਿਸਾਨ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾਂ ਨੂੰ ਲੈ ਕੇ ਛਿੜੇ ਕਿਸਾਨੀ ਸੰਘਰਸ਼ ‘ਚ ਕੱਲ੍ਹ 26 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਮੋਰਚੇ ਦੌਰਾਨ ਮਾਨਸਾ ਜ਼ਿਲ੍ਹੇ ਦੇ ਇੱਕ ਕਿਸਾਨ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਕਿਸਾਨ ਬਲਜਿੰਦਰ ਸਿੰਘ ਜ਼ਖ਼ਮੀ ਹੋ ਗਿਆ। ਇਹ ਕਿਸਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਚਹਿਲਾਂ ਵਾਲੀ ਦੇ ਵਸਨੀਕ ਹਨ ਅਤੇ ਜਿਹੜੀ ਟਰਾਲੀ

Read More
Punjab

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਖੱਟਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਜਗ੍ਹਾ ਗੱਲਬਾਤ ਕਰਨ ਕਿਉਂਕਿ ਗੱਲਬਾਤ ਦੇ ਨਾਲ ਹੀ ਮਸਲੇ ਦਾ ਹੱਲ ਨਿਕਲੇਗਾ। ਖੱਟਰ ਨੇ ਕੇਂਦਰ ਸਰਕਾਰ ਦੀ ਤਾਰੀਫ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ

Read More
Punjab

ਕਿਸਾਨਾਂ ਦੇ ਹੜ੍ਹ ਮੂਹਰੇ ਝੁਕੀ ਮੋਦੀ ਸਰਕਾਰ, ਦਿੱਲੀ ‘ਚ ਰੈਲੀ ਦੀ ਦਿੱਤੀ ਇਜਾਜ਼ਤ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਰੈਲੀ ਦੀ ਆਗਿਆ ਦੇ ਦਿੱਤੀ ਹੈ। ਨਿਊਜ਼ 18 ਚੈਨਲ ਦੀ ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਲ ਸਿੰਘ ਰਾਜੇਵਾਲ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਦਿੱਲੀ ਰੈਲੀ ਲਈ ਰਾਮਲੀਲਾ ਗਰਾਉਂਡ ਦੀ ਥਾਂ ਬੁਰਾੜੀ ਮੈਦਾਨ ਦੇ ਨਿਰੰਕਾਰੀ ਸਮਾਗਮ ਗਰਾਊਂਡ ਵਿੱਚ ਜਗ੍ਹਾ ਦਿੱਤੀ

Read More
Punjab

ਹਰਿਆਣਾ ਪੁਲਿਸ ਵੱਲੋਂ ਛੱਡੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਨੂੰ ਕਿਸਾਨਾਂ ਨੇ ਕੰਬਲ ਨਾਲ ਕੈਚ ਕਰਕੇ ਦਰਿਆ ‘ਚ ਸੁੱਟਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ੰਭੂ ਬਾਰਡਰ ‘ਤੇ ਇੱਕ ਵਾਰ ਮੁੜ ਤੋਂ ਸਥਿਤੀ ਤਣਾਅਪੂਰਨ ਅਤੇ ਨਾਜ਼ੁਕ ਬਣੀ ਹੋਈ ਹੈ। ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ‘ਤੇ ਮੁੜ ਤੋਂ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਜੋ ਹੋਰ ਕਿਸਾਨ ਦਿੱਲੀ ਵੱਲ ਨਾ ਵੱਧ ਸਕਣ। ਕਿਸਾਨਾਂ ਨੇ ਅੱਜ ਫਿਰ ਤੋਂ ਬੈਰੀਕੇਡਾਂ ਨੂੰ ਨਦੀ ਵਿੱਚ ਸੁੱਟ ਦਿੱਤਾ, ਜਿਸ ਤੋਂ ਬਾਅਦ

Read More