Punjab

ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲਿਸ ਦੀ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਵਾਲੀ ਮੰਗ ਠੁਕਰਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਦਿੱਲੀ ਸਰਕਾਰ ਨੇ ਦਿੱਲੀ ਪੁਲਿਸ ਦੀ ਜੇਲ੍ਹਾਂ ਵਾਲੀ ਮੰਗ ਨੂੰ ਠੁਕਰਾ ਦਿੱਤਾ ਹੈ। ਦਿੱਲੀ ਪੁਲਿਸ ਨੇ 9 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਬਣਾਉਣ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਦਿੱਲੀ ਸਰਕਾਰ ਦੇ

Read More
Punjab

ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਨੇ ਮੁੜ ਲਾਏ ਬੈਰੀਕੇਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ੰਭੂ ਬਾਰਡਰ ‘ਤੇ ਇੱਕ ਵਾਰ ਮੁੜ ਤੋਂ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ‘ਤੇ ਮੁੜ ਤੋਂ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਜੋ ਹੋਰ ਕਿਸਾਨ ਦਿੱਲੀ ਵੱਲ ਨਾ ਵੱਧ ਸਕਣ। ਕਿਸਾਨਾਂ ਨੇ ਅੱਜ ਫਿਰ ਤੋਂ ਬੈਰੀਕੇਡਾਂ ਨੂੰ ਨਦੀ ਵਿੱਚ ਸੁੱਟ ਦਿੱਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ

Read More
Punjab

ਕੈਪਟਨ ਨੇ ਕੇਂਦਰ ਸਰਕਾਰ ਨੂੰ ਸਥਿਤੀ ਹੱਥੋਂ ਨਿਕਲਣ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਦਿੱਤੀ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਦੇ ਤਿੱਖੇ ਅੰਦੋਲਨ ਨੂੰ ਵੇਖਦਿਆਂ ਕਿਹਾ ਕਿ, “ਨਵਾਂ ਕਾਨੂੰਨ ਸਮੇਂ ਦੀ ਲੋੜ ਸੀ। ਇਹ ਕਾਨੂੰਨ ਕਿਸਾਨਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲੈ ਕੇ ਆਵੇਗਾ। ਪੰਜਾਬ ਦੇ ਕਿਸਾਨ ਭਰਾਵਾਂ ਵਿੱਚ ਵਹਿਮ ਹੈ, ਜਿਸ ਨੂੰ ਦੂਰ ਕਰਨ ਲਈ ਸਕੱਤਰ ਪੱਧਰੀ ਗੱਲ ਚੱਲ ਰਹੀ

Read More
Punjab

ਦਿੱਲੀ ਪੁਲਿਸ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਲਈ 9 ਸਟੇਡੀਅਮਾਂ ਨੂੰ ਜੇਲ੍ਹਾਂ ‘ਚ ਕਰ ਰਹੀ ਹੈ ਤਬਦੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਸਥਿਤੀ ਤਣਾਅਪੂਰਨ ਹੈ। ਦਿੱਲੀ ਵਿੱਚ ਜਿੱਥੇ ਕਿਸਾਨ ਇੱਕ ਪਾਸੇ ਵੱਡੀ ਗਿਣਤੀ ਵਿੱਚ ਵਧਣ ‘ਤੇ ਅੜੇ ਹੋਏ ਹਨ ਤਾਂ ਉੱਧਰ ਦਿੱਲੀ ਪੁਲਿਸ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਦਿੱਲੀ

Read More
Punjab

ਦਿੱਲੀ ਪਹੁੰਚ ਰਹੇ ਕਿਸਾਨਾਂ ਖਿਲਾਫ ਦਿੱਲੀ ਪੁਲਿਸ ਤਿਆਰ ਕਰ ਰਹੀ ਹੈ ਸਖ਼ਤ ਰਣਨੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ‘ਦਿੱਲੀ ਚੱਲੋ’ ਅੰਦੋਲਨ ਤਹਿਤ ਕਈ ਮੁਸ਼ਕਿਲਾਂ ਨੂੰ ਪਾਰ ਕਰਦਿਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਖ-ਵੱਖ ਰਾਹਾਂ ਤੋਂ ਹੁੰਦਿਆਂ ਹੋਇਆਂ ਦਿੱਲੀ ਵੱਲ ਵੱਧ ਰਹੀਆਂ ਹਨ। ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਸਥਿਤੀ ਤਣਾਅਪੂਰਨ ਹੈ। ਦਿੱਲੀ ਦੇ ਸਿੰਘੂ ਬਾਰਡਰ (ਦਿੱਲੀ-ਹਰਿਆਣਾ ਬਾਰਡਰ) ‘ਤੇ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡ

Read More
India

ਹੁਣ ਮੋਦੀ ਨੂੰ ਪਤਾ ਲੱਗੇਗਾ ਕਿ ਉਸ ਨੇ ਕਿਹੜੀ ਕੌਮ ਨਾਲ ਪੰਗਾ ਲਿਆ ਹੈ – ਖਹਿਰਾ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਵਿਰੋਧੀ ਧਿਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਦੱਖਣ ਦੇ ਗਰੀਬ ਕਿਸਾਨਾਂ ਨੂੰ  ਮਿਲਣ ਦਾ ਮੋਕਾ ਮਿਲਿਆ। ਖਹਿਰਾ ਨੇ ਦੱਸਿਆ ਕਿ ਗਰੀਬ ਕਿਸਾਨ ਨੂੰ ਜੋ ਕਿ ਆਪਣੇ ਵਡੇਰਿਆਂ ਦੀਆਂ ਖੋਪੜੀਆਂ ਤੇ ਹੱਡੀਆਂ ਨੂੰ ਆਪਣੇ ਗਲਾਂ ‘ਚ ਪਾ ਕੇ ਨੰਗੇ ਧੜ ਮੋਦੀ ਦੀ ਤਾਨਾਸ਼ਾਹ ਸਰਕਾਰ ਖਿਲਾਫ ਜੰਤਰ – ਮੰਤਰ ਵਿਖੇ

Read More
Khaas Lekh Punjab

ਬਜ਼ੁਰਗ ਕਿਸਾਨਾਂ ਨੂੰ ਪਾਣੀ ਦੀਆਂ ਤੋਪਾਂ ਤੋਂ ਬਚਾਉਣ ਵਾਲੇ ਨੌਜਵਾਨ ਨੂੰ ਮਿਲੇਗਾ ਵੱਡਾ ਇਨਾਮ, ਜਾਣੋ ਨਵਦੀਪ ਸਿੰਘ ਬਾਰੇ

’ਦ ਖ਼ਾਲਸ ਬਿਊਰੋ: ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ‘ਦਿੱਲੀ ਚੱਲੋ’ ਅੰਦੋਲਨ ਭਖਿਆ ਹੋਇਆ ਹੈ। ਇਸੇ ਦੌਰਾਨ ਹੀ ਅੰਬਾਲਾ ਦੇ ਇੱਕ ਨੌਜਵਾਨ ਨਵਦੀਪ ਸਿੰਘ ਦੀ ਬੀਤੇ ਦਿਨ ਤੋਂ ਚੁਫੇਰੇ ਚਰਚਾ ਹੋ ਰਹੀ ਹੈ, ਜੋ ਸੋਸ਼ਲ ਮੀਡੀਆ ’ਤੇ ਰਾਤੋ-ਰਾਤ ਸਟਾਰ ਬਣ ਗਿਆ ਹੈ। ਇਸ ਨੌਜਵਾਨ ਨੇ ਦਲੇਰੀ ਦਿਖਾਉਂਦਿਆਂ ਬਜ਼ੁਰਗ ਕਿਸਾਨਾਂ ਨੂੰ ਠੰਢੇ ਪਾਣੀ ਦੀਆਂ

Read More
Punjab

ਦਿੱਲੀ ਕੂਚ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਕੱਲ੍ਹ ਅੰਮ੍ਰਿਤਸਰ ਤੋਂ ਹੋਵੇਗਾ ਰਵਾਨਾ – ਪੰਧੇਰ

‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਜਨ: ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਆਈ.ਜੀ. ਬਾਰਡਰ ਰੇਂਜ ਨੇ ਵੱਟਸਐਪ ਕਰਕੇ ਕਿਹਾ ਕਿ ਜੰਡਿਆਲਾ ਗੁਰੂ ਰੇਲਵੇ ਟਰੈਕ ਯਾਤਰੂ ਗੱਡੀਆਂ ਨਹੀਂ ਲੰਘਾਈਆਂ ਜਾਣਗੀਆਂ। ਜਿਸ ਪਿੱਛੋਂ ਜਥੇਬੰਦੀ ਨੇ ਰੇਲ ਟਰੈਕ ਨੂੰ 2 ਘੰਟੇ ਲਈ ਵੀ ਜਾਮ ਨਹੀਂ ਕਰਨ ਜਾ

Read More
Punjab

ਕੈਪਟਨ ਨੇ ਖੱਟੜ ਨੂੰ ਕਿਸਾਨਾਂ ਨਾਲ ਗੱਲ ਕਰਨ ਦੀ ਦਿੱਤੀ ਨਸੀਹਤ

‘ਦ ਖ਼ਾਲਸ ਬਿਊਰੋ :-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਟਵੀਟ ‘ਚ ਪੁੱਛੇ ਗਏ ਸਵਾਲ ਦੇ ਜਵਾਬ ਦਿੰਦਿਆ ਹੈ ਕਿਹਾ ਕਿ ਕਿਸਾਨਾਂ ਨੂੂੰ ਉਕਸਾਉਣ ਵਾਲੇ ਬਿਆਨ ‘ਤੇ ਪਲਟਵਾਰ ਕਰਦਿਆਂ ਖੱਟੜ ਸਰਕਾਰ ਨੂੰ ਪੱਛਿਆ ਕੀ ਹਰਿਆਣਾ ਦੇ ਕਿਸਾਨ ਦਿੱਲੀ ਕਿਉਂ ਜਾ ਰਹੇ ਹਨ। ਕੈਪਟਨ ਨੇ ਮਨੋਹਰ ਲਾਲ ਖੱਟੜ ਦੇ ਬਿਆਨ ‘ਤੇ

Read More
Punjab

ਜਿਲ੍ਹਾ ਰੂਪਨਗਰ ਪ੍ਰਸ਼ਾਸਨ ਨੇ ਕੋਵਿਡ ਫੈਲਾਅ ਨੂੰ ਰੋਕਣ ਲਈ ਜਾਰੀ ਕੀਤੇ ਨਵੇ ਦਿਸ਼ਾ ਨਿਰਦੇਸ

  ‘ਦ ਖ਼ਾਲਸ ਬਿਊਰੋਂ (ਸੁਰਿੰਦਰ ਸਿੰਘ) :-  ਅੱਜ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਦੀ ਪ੍ਰਧਾਨਗੀ ਹੇਠ ਇਕ ਉਚ ਪੱਧਰੀ ਮੀਟਿੰਗ ਕੀਤੀ ਗਈ । ਜਿਸ ਵਿਚ ਐਸ.ਐਸ.ਪੀ. ਸਮੂਹ ਐਸ.ਡੀ.ਐਮਜ, ਸਿਵਲ ਸਰਜਨ, ਐਸ ਐਮ ਉਜ਼ , ਐਸ.ਪੀ. ਤੇ ਡੀ.ਐਸ.ਪੀ. ਹਾਜ਼ਰ ਸਨ। ਮੀਟਿੰਗ ਵਿੱਚ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਜਿ਼ਲ੍ਹਾ ਰੂਪਨਗਰ ਪ੍ਰਸ਼ਾਸਨ ਨੇ ਜਿਲ੍ਹੇ

Read More