Punjab

ਹਜ਼ਾਰਾਂ ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਡੇਰਾ ਬਿਆਸ ਮੁਖੀ ਦੀ ਜ਼ਮਾਨਤ ਰੱਦ

‘ਦ ਖ਼ਾਲਸ ਬਿਊਰੋ:- ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਡੇਰਾ ਮੁਖੀ ਨੇ ਇਨਕਮ ਟੈਕਸ ਰਿਟਰਨ ਅਤੇ ਬੈਂਕ ਸਟੇਟਮੈਂਟ ਦਾਖਲ ਕਰਨ ਵਿੱਚ ਛੋਟ ਮੰਗੀ ਸੀ। ਗੁਰਿੰਦਰ ਸਿੰਘ ਢਿੱਲੋਂ  ਨੇ ਕਿਹਾ ਸੀ ਕਿ ਉਨ੍ਹਾਂ ਨੂੰ

Read More
India

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਅਜੇ ਨਹੀਂ ਹਟਾਈਆਂ ਜਾਣਗੀਆਂ ਰੇਲਵੇ ਟਰੈਕ ਨੇੜਿਓ ਝੁੱਗੀਆਂ

‘ਦ ਖ਼ਾਲਸ ਬਿਊਰੋ :- ਦਿੱਲੀ ’ਚ ਰੇਲਵੇ ਪੱਟੜੀਆਂ ਦੇ ਕੋਲੇ ਸਥਿਤ 48 ਹਜ਼ਾਰ ਝੁੱਗੀਆਂ ਫਿਲਹਾਲ ਚਾਰ ਹਫ਼ਤੇ ਤੱਕ ਨਹੀਂ ਹਟਣਗੀਆਂ। ਇਸ ‘ਤੇ ਸੋਲੀਸਿਟਰ ਜਨਰਲ ਨੇ ਸੁਪਰੀਮ ਕੋਰਟ ਨੂੰ ਅੱਜ 14 ਸਤੰਬਰ ਨੂੰ ਦੱਸਿਆ ਕਿ ਕੇਂਦਰ ਨੇ ਅਜੇ ਤੱਕ ਝੁੱਗੀਆਂ ਨੂੰ ਹਟਾਉਣ ਬਾਰੇ ਫ਼ੈਸਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜੇ ਕਿਸੇ ਨੂੰ ਵੀ ਹਟਾਇਆ ਨਹੀਂ ਜਾਵੇਗਾ

Read More
India

ਜੰਮੂ ‘ਚ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਬੋਲੀ ਜਾਂਦੀ ਪੰਜਾਬੀ ਭਾਸ਼ਾ ਨੂੰ ਕਿਉਂ ਕੀਤਾ ਜਾ ਰਿਹਾ ਅਣਡਿੱਠਾ : ਮਨੀਸ਼ ਤਿਵਾੜੀ

‘ਦ ਖ਼ਾਲਸ ਬਿਊਰੋ ( ਦਿੱਲੀ ) :- ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ 14 ਸਤੰਬਰ ਨੂੰ ਲੋਕ ਸਭਾ ਵਿੱਚ ਜੰਮੂ-ਕਸ਼ਮੀਰ ’ਚ ਪੰਜਾਬੀ ਭਾਸ਼ਾ ਨੂੰ ਅਣਡਿੱਠ ਕਰਨ ਦਾ ਮੁੱਦਾ ਉਠਾਉਂਦਿਆਂ ਇਹ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਦਫ਼ਤਰੀ ਭਾਸ਼ਾਵਾਂ ‘ਚ ਸ਼ਾਮਲ ਕੀਤਾ ਜਾਵੇ, ਕਿਉਂਕਿ ਇਸ ਖਿੱਤੇ ਦੇ ਲੋਕ ਪੰਜਾਬੀ ਬੋਲੀ ਬੋਲਦੇ ਹਨ। ਮਨੀਸ਼ ਤਿਵਾੜੀ ਨੇ

Read More
Punjab

ਬੇਅਦਬੀ ਮਾਮਲੇ ਦਾ ਚਾਰ ਸਾਲ ਬਾਅਦ ਹੋਇਆ ਖੁਲਾਸਾ, ਚਾਰ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਨੇ ਚੁੱਕੇ

‘ਦ ਖ਼ਾਲਸ ਬਿਊਰੋ:- ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਰਣੀਆਂ ਦੇ ਗੁਰਦੁਆਰਾ ਸਾਹਿਬ ਵਿੱਚ 2016 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਾਰ ਪਾਵਨ ਸਰੂਪਾਂ ਦੀ ਬੇਅਦਬੀ ਹੋਈ ਸੀ। ਅੱਜ ਉਨ੍ਹਾਂ ਸਰੂਪਾਂ ਨੂੰ ਗੁਰੂ ਮਰਿਆਦਾ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਲਿਆਂਦਾ ਗਿਆ ਹੈ। ਸਾਲ 2016 ਵਿੱਚ ਇਨ੍ਹਾਂ ਸਰੂਪਾਂ ਦੀ ਬੇਅਦਬੀ ਹੋਈ ਸੀ ਪਰ ਉਸ

Read More
Punjab

ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਹਿਲਾਇਆ ਪੰਜਾਬ

‘ਦ ਖ਼ਾਲਸ ਬਿਊਰੋ:- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ‘ਚ ਪੰਜਾਬ ‘ਚ 3 ਪੁਲਾਂ ‘ਤੇ ਜਾਮ ਲਾਉਣ ਦਾ ਐਲਾਨ ਕੀਤਾ ਗਿਆ ਸੀ। ਇਸੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਬਿਆਸ ਪੁਲ ਦੇ ਦੋਹੀਂ ਪਾਸੀਂ ਜਾਮ

Read More
Punjab

ਕੈਪਟਨ ਨੇ ਪੰਜਾਬ ਦੇ ਪਿੰਡਾਂ ‘ਚ 7 ਹੋਰ ਗ੍ਰਾਮ ਪੇਂਡੂ ਅਦਾਲਤਾਂ ਨੂੰ ਸਥਾਪਿਤ ਕਰਨ ਦੇ ਦਿੱਤੇ ਹੁਕਮ

‘ਦ ਖ਼ਾਲਸ ਬਿਊਰੋ ( ਚੰਡੀਗੜ ) :-  ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਿਕ ਪਿੰਡਾਂ ‘ਚ ਅਸਾਨੀ ਤੇ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣ ਸਬੰਧੀ ਸੂਬੇ ਵਿੱਚ ਅੱਜ 14 ਸਤੰਬ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 7 ਹੋਰ ਗ੍ਰਾਮ ਨਿਯਾਲਯ ਜਾਂ ਪੇਂਡੂ ਅਦਾਲਤਾਂ ਸਥਾਪਿਤ ਕੀਤੇ ਜਾਣ ਦੇ ਹੁਕਮ ਦਿੱਤੇ ਗਏ ਹਨ। ਕੈਪਟਨ ਦੁਆਰਾ ਸਥਾਪਿਤ

Read More
India

ਕੈਪਟਨ ਸਾਹਬ, ਫਰਾਰ ਸੈਣੀ ਨੂੰ ਕਿਉਂ ਨਹੀਂ ਫੜਦੀ ਤੁਹਾਡੀ ਪੁਲਿਸ-ਮਨਜੀਤ ਸਿੰਘ ਜੀ.ਕੇ.

‘ਦ ਖ਼ਾਲਸ ਬਿਊਰੋ (ਦਿੱਲੀ):- ਅੱਜ ਜਾਗੋ ਪਾਰਟੀ ਵੱਲੋਂ ਪੰਜਾਬ ਭਵਨ ਦੇ ਬਾਹਰ ਧਰਨਾ ਲਾਇਆ ਗਿਆ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ‘ਪੁਲਿਸ ਕਰਮੀਆਂ ਨੇ ਸਾਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ।  ਅਸੀਂ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਪ੍ਰਦਰਸ਼ਨ ਕਰਨ ਆਏ ਹਾਂ। ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ

Read More
India

CPM ਦਾ ਵੱਡਾ ਖੁਲਾਸਾ, ਦਿੱਲੀ ਦੰਗਿਆਂ ‘ਚ ਸਿਆਸੀ ਆਕਾਵਾਂ ਦੇ ਸ਼ਾਮਿਲ ਹੋਣ ਦਾ ਖਦਸ਼ਾ

‘ਦ ਖ਼ਾਲਸ ਬਿਊਰੋ ( ਦਿੱਲੀ ) :- CPM ਨੇ ਦਿੱਲੀ ਦੰਗਿਆਂ ਦੇ ਮਾਮਲੇ ‘ਚ ਉਸ ਦੇ ਆਗੂ ਸੀਤਾਰਾਮ ਯੇਚੁਰੀ ਸਣੇ ਕੁੱਝ ਸਿਵਲ ਸੁਸਾਇਟੀ ਮੈਂਬਰਾਂ ਨੂੰ ਸਪਲੀਮੈਂਟਰੀ ਚਾਰਜਸ਼ੀਟ ‘ਚ ਨਾਮਜ਼ਦ ਕਰਨ ਦੀ ਨਿਖੇਧੀ ਕੀਤੀ ਹੈ। ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਪੌਲਿਟ ਬਿਊਰੋ ਦੇ ਜਾਰੀ ਕੀਤੇ ਗਏ ਇੱਕ ਬਿਆਨ ਮੁਤਾਬਿਕ ਪਾਰਟੀ ਦਿੱਲੀ ਪੁਲੀਸ ਵੱਲੋਂ ਆਪਣੇ ਸਿਆਸੀ ਆਕਾਵਾਂ

Read More
Khaas Lekh Religion

ਕਿਰਤ ਅਤੇ ਸਿਮਰਨ ਦੇ ਸੁਮੇਲ ਭਾਈ ਲਾਲੋ ਨਿਹਾਲ

  ‘ਦ ਖ਼ਾਲਸ ਬਿਊਰੋ:- ਭਾਈ ਲਾਲੋ ਜੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸੇਵਕ ਸਨ। ਜਿਨ੍ਹਾਂ ਦਾ ਜਨਮ ਸੈਦਪੁਰ ਹੁਣ ਏਮਨਾਬਾਦ,ਪਾਕਿਸਤਾਨ ਵਿੱਚ ਹੋਇਆ। ਭਾਈ ਲਾਲੋ ਜੀ ਦਾ ਸਿੱਖ ਧਰਮ ਵਿੱਚ ਬਹੁਤ ਉੱਚਾ ਅਸਥਾਨ ਹੈ। ਭਾਈ ਲਾਲੋ ਜੀ ਧਰਮ ਦੀ ਕਿਰਤ ਕਰਦੇ ਸਨ ਅਤੇ ਰੁਖੀ-ਸੁਕੀ ਵਿੱਚ ਹੀ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਸਨ। ਭਾਈ ਲਾਲੋ ਜੀ

Read More
Punjab

ਸੁਮੇਧ ਸੈਣੀ ਨੂੰ ਅੱਤ ਵਾਦੀ ਐਲਾਨ ਕੇ ਗ੍ਰਿਫਤਾਰ ਕੀਤਾ ਜਾਵੇ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

‘ਦ ਖ਼ਾਲਸ ਬਿਊਰੋ:- ਲੰਘੇ ਦਿੰਨ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਵਿਖੇ ਭੰਡਾਰੀ ਪੁੱਲ ਤੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫਤਾਰੀ ਕੀਤਾ ਜਾਵੇ ਅਤੇ ਸਰਕਾਰ ਉਸਨੂੰ ਨਿਰਦੋਸ਼ਾਂ ਦੇ ਕਾਤਲ ਵਜੋਂ ਅੱਤਵਾਦੀ ਐਲਾਨੇ। ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ

Read More