ਪਾਕਿਸਤਾਨ ‘ਚ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਰਲਿਆ ਗੰਦਾ ਪਾਣੀ
‘ਦ ਖ਼ਾਲਸ ਬਿਊਰੋ:- ਇਤਿਹਾਸਕ ਗੁਰਦੁਆਰਾ ਪੰਜਾ ਸਾਹਿਬ ਦੇ ਸਰੋਵਰ ਵਿੱਚ ਗੰਦਾ ਪਾਣੀ ਰਲ ਗਿਆ ਹੈ। ਪਾਕਿਸਤਾਨ ਸਰਕਾਰ ਨੇ ਇਸ ਮਸਲੇ ਦਾ ਗੰਭੀਰ ਨੋਟਿਸ ਲੈਂਦਿਆਂ ਗੰਦੇ ਪਾਣੀ ਵਾਲੇ ਨਾਲੇ ਨੂੰ ਵੱਖ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਸ਼ੇਸ਼ ਸਹਾਇਕ ਸਈਦ ਜ਼ੁਲਫੀ ਬੁਖਾਰੀ ਵੱਲੋਂ ਕੱਲ ਗੁਰਦੁਆਰਾ ਪੰਜਾ ਸਾਹਿਬ ਦਾ ਦੌਰਾ