UK ਦਾ ਯੂਰਪੀ ਯੂਨੀਅਨ ਨਾਲ ਵਪਾਰਕ ਸਮਝੌਤਾ ਨਾ ਹੋਣਾ ਚੰਗਾ ਨਹੀਂ: ਬੌਰਿਸ ਜਾਨਸਨ
‘ਦ ਖ਼ਾਲਸ ਬਿਊਰੋ :- ਲੰਡਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਯੂਰਪੀ ਸੰਘ ਨਾਲ ਹੋਣ ਵਾਲੀ ਵਪਾਰਕ ਗੱਲਬਾਤ ਤੋਂ ਪਹਿਲਾਂ 6 ਸਤੰਬਰ ਨੂੰ ਸਖ਼ਤ ਰੁਖ ਨਾਲ ਕਿਹਾ ਕਿ ਜੇਕਰ ਯੂਰਪੀ ਯੂਨੀਅਨ ਨਾਲ ਵਪਾਰਕ ਸਮਝੌਤਾ ਨਹੀਂ ਹੁੰਦਾ ਤਾਂ ਯੂਕੇ ਕੁੱਝ ਹਫਤਿਆਂ ਬਾਅਦ ਹੋਣ ਵਾਲੀ ਮੀਟਿੰਗ ਦਾ ਹਿੱਸਾ ਨਹੀਂ ਬਣੇਗਾ। ਜਾਨਸਨ ਨੇ ਕਿਹਾ ਕਿ ਸਮਝੌਤਾ ਉਦੋਂ ਹੀ