SGPC ਦੇ ਸਾਬਕਾ ਮੁੱਖ ਸਕੱਤਰ ਦੀ ਮੌਤ ਕੁਦਰਤੀ ਹੋਈ ਜਾਂ ਮਾਨਸਿਕ ਤਣਾਅ ਕਾਰਨ
‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਚੀਫ ਸੈਕਟਰੀ ਹਰਚਰਨ ਸਿੰਘ ਦੀ ਮੌਤ ‘ਤੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਆਗੂ ਤਰਲੋਚਨ ਸਿੰਘ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੇ ਮਾਮਲੇ ‘ਚ ਉਨ੍ਹਾਂ ਦਾ ਨਾਂ ਆਉਣ ਮਗਰੋਂ ਉਹ ਬਹੁਤ ਜ਼ਿਆਦਾ