Punjab

ਸੰਗਤ ਮੁੜ ਕਰ ਸਕੇਗੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ, ਡੇਰਾ ਬਾਬਾ ਨਾਨਕ ਤੋਂ ਆਈ ਵੱਡੀ ਖ਼ਬਰ

  ‘ਦ ਖਾਲਸ ਬਿਊਰੋ:- ਡੇਰਾ ਬਾਬਾ ਨਾਨਕ ਤੋਂ ਦੂਰਬੀਨ ਰਾਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।  ਇਸ ਮੌਕੇ ਦਰਸ਼ਨ ਕਰਨ ਪਹੁੰਚੀ ਸਿੱਖ ਸੰਗਤ ਨੇ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬੰਦ ਕੀਤੇ ਲਾਂਘੇ ਨੂੰ ਮੁੜ ਖੋਲ ਦਿੱਤਾ ਜਾਵੇ ਤਾਂ ਜੋ ਗੁਰਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ

Read More
Punjab

ਲਾਕਡਾਊਣ ਨੇ ਪੰਜਾਬ ਰੋਡਵੇਜ਼ ਦਾ ਕਢਾਇਆ ਰੋਣਾ, ਲੰਮੇ ਰੂਟਾਂ ਦੀਆਂ ਬੱਸਾਂ ਦੇ ਬੰਦ ਹੋਣ ਨਾਲ ਪਿਆ ਘਾਟਾ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰ ਕਾਰਨ ਲੱਗੇ ਲਾਕਡਾਊਣ ਦੌਰਾਨ ਜਿੱਥੇ ਪੰਜਾਬ ਰੋਡਵੇਜ਼ ਤੇ ਪਨਬਸ ਦੀਆਂ ਬਸਾਂ ਮੁਸੀਬਤ ਦੀ ਘੜੀ ‘ਚ ਫਸੇ ਹੋਏ ਯਾਤਰੀਆਂ ਨੂੰ ਉਨ੍ਹਾਂ ਦੇ ਘਰ ਪਹੁੰਚਾ ਰਹੀਆਂ ਹਨ, ਉੱਥੇ ਹੀ ਅੱਜ ਕੱਲ੍ਹ ਇਨ੍ਹਾਂ ਬੱਸਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਕੁੱਲ ਬੱਸਾਂ ‘ਚੋਂ ਤਕਰੀਬਨ 50 ਫੀਸਦੀ ਬੱਸਾਂ ਹੀ ਮਾਰਗਾਂ ‘ਤੇ ਚੱਲ ਰਹੀਆਂ ਹਨ। ਲੁਧਿਆਣਾ

Read More
India

ਰੈਫਰੈਂਡਮ 2020 ਦਾ ਸਿੱਖ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ, United Nation ਹੈੱਡਕੁਆਟਰ ਸੌਂਪਿਆ ਮੰਗ ਪੱਤਰ

‘ਦ ਖ਼ਾਲਸ ਬਿਊਰੋ:- ਸਾਈਂ ਮੀਆਂ ਮੀਰ ਫਾਊਂਡੇਸ਼ਨ ਦੀ ਅਗਵਾਈ ‘ਚ ਸਿੱਖ ਜਥੇਬੰਦੀਆਂ ਨੇ ਰੈਫਰੈਂਡਮ 2020 ਖਿਲਾਫ ਦਿੱਲੀ ‘ਚ ਸਥਿਤ United Nation ਹੈੱਡਕੁਆਟਰ ਪਹੁੰਚ ਕੇ ਮੰਗ ਪੱਤਰ ਸੌਂਪਿਆ ਹੈ। ਮੰਗ ਪੱਤਰ ਵਿੱਚ ਰੈਫਰੈਂਡਮ 2020 ਨੂੰ ਨਾ ਮੰਨਣ ਅਤੇ ਭਾਰਤ ਦੇ ਸਿੱਖਾਂ ਦਾ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸਬੰਧ ਨਾ ਹੋਣ ਬਾਰੇ ਲਿਖਿਆ ਗਿਆ ਹੈ।

Read More
Punjab

ਪੁਸ਼ਾਕ ਮਾਮਲਾ: ਮਨੁੱਖੀ ਬੰਬ ਬਣਨ ਵਾਲੀ ਵੀਰਪਾਲ ਕੌਰ ਨੂੰ ਹੁਣ ਕਾਂਗਰਸ ਵੱਲੋਂ ਰਾਜਨੀਤਿਕ ਬੰਬ ਬਣਾ ਕੇ ਵਰਤਿਆ ਜਾ ਰਿਹਾ ਹੈ: ਅਕਾਲੀ ਦਲ

‘ਦ ਖ਼ਾਲਸ ਬਿਊਰੋ:- ਇੰਨੀ ਦਿਨੀਂ ਬਲਾਤਕਾਰੀ ਤੇ ਕਾਤਲ ਡੇਰਾ ਮੁਖੀ ਨੂੰ ਦਿੱਤੀ ਗਈ ਪੁਸ਼ਾਕ ਦਾ ਮਸਲਾ ਕਾਫੀ ਭਖਿਆ ਹੋਇਆ ਹੈ। ਇਸੇ ਸੰਬੰਧ ਵਿੱਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਜਿਸ ਵਿੱਚ ਉਹਨਾਂ ਨੇ ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਲੱਗ ਰਹੇ ਕਥਿਤ ਇਲਜਾਮਾਂ ਦਾ ਖੰਡਨ

Read More
International

ਅਮਰੀਕੀਆਂ ਨੇ ਚੁੱਕਿਆ ਕੋਰੋਨਾ ਦਾ ਡਰ, ਟਰੰਪ ਨੇ ਦਿੱਤੀ ਮਾਸਕ ਪਾਉਣ ਦੀ ਛੋਟ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਅਮਰੀਕਾ ਵਿੱਚ ਮਾਸਕ ਪਾਉਣ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਚੁੱਕੀ ਹੈ। ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਬਿਆਨ ਦਿੰਦਿਆਂ ਕਿਹਾ ਕਿ ਉਹ ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਅਮਰੀਕਾ ਵੱਸਦੇ ਲੋਕਾਂ ਨੂੰ ਮਾਸਕ ਪਾਉਣ ਦਾ ਆਦੇਸ਼ ਨਹੀਂ ਦੇਣਗੇ।   ਹਾਲਾਂਕਿ ਟਰੰਪ ਦਾ ਇਹ ਬਿਆਨ ਅਮਰੀਕਾ ਦੇ ਲਾਗ ਮਾਹਿਰ ਡਾ.

Read More
India

ਮਦਰਾਸ ਕੋਰਟ ਨੇ ਪਤੰਜਲੀ ਨੂੰ ਦਿੱਤਾ ਝਟਕਾ,ਕੋਰੋਨਿਲ ਦਵਾਈ ਦੀ ਟ੍ਰੇਡਮਾਰਕ ‘ਤੇ ਲਗਾਈ ਪਾਬੰਦੀ

‘ਦ ਖ਼ਾਲਸ ਬਿਊਰੋ :- ਪਿਛਲੇਂ ਦਿਨੀਂ ਕੋਰੋਨਾਵਾਇਰਸ ਦੀ ਦਵਾਈ ਬਣਾਉਣ ਦਾ ਦਾਵਾ ਕਰਨ ਵਾਲੇ ਯੋਗ ਗੁਰੂ ਬਾਬਾ ਰਾਮਦੇਵ ਦੀ ਪਤੰਜਲੀ ਆਯੁਰਵੈਦ ਦੀ ਦਵਾਈ ‘ਕੋਰੋਨਿਲ’ ਜਿਸ ਨੂੰ ਕੋਰੋਨਾ ਵੈਕਸੀਨ ਦੇ ਨਾਂ ‘ਤੇ ਲਾਂਚ ਕੀਤ ਗਿਆ ਸੀ, ਨੂੰ ਅੱਜ ਮਦਰਾਸ ਹਾਈ ਕੋਰਟ ਤੋਂ ਵੱਡਾ ਝਟਕਾ ਮਿਲਿਆ ਹੈ। ਕੋਰਟ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਪੇਸ਼ ਕੀਤੀ ਗਈ

Read More
Punjab

CBI ਨੇ ਚੁੱਕਿਆ ਅਕਾਲੀ ਲੀਡਰ, PNB ਬੈਂਕ ਨਾਲ ਮਾਰੀ ਸੀ 77 ਕਰੋੜ ਦੀ ਠੱਗੀ !

‘ਦ ਖ਼ਾਲਸ ਬਿਊਰੋ:- ਫਰੀਦਕੋਟ ਦੇ ਅਕਾਲੀ ਲੀਡਰ ਹਰਿੰਦਰਜੀਤ ਸਿੰਘ ਸਮਰਾ ਅਤੇ ਉਸ ਦੇ ਦੋ ਪੁੱਤਰਾ ਸਮੇਤ 15 ਵਿਅਕਤੀਆਂ ਖਿਲਾਫ CBI ਨੇ ਕੇਸ ਦਰਜ ਕਰ ਲਿਆ ਹੈ, ਮਾਮਲਾ ਪੰਜਾਬ ਨੈਸ਼ਨਲ ਬੈਂਕ ਨਾਲ 77 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਹੈ। ਪੰਜਾਬ ਨੈਸ਼ਨਲ ਬੈਂਕ ਦੇ ਚੀਫ਼ ਮੈਨੇਜਰ ਨਵਜਿੰਦਰ ਸਿੰਘ ਨੇ CBI  ਕੋਲ ਲਿਖਤੀ ਸ਼ਿਕਾਇਤ ਕੀਤੀ ਸੀ ਕਿ

Read More
International

ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਨੇ ਸਰਕਾਰ ਅੱਗੇ ਆਰਜ਼ੀ ਵੀਜ਼ਿਆ ਨੂੰ ਵਧਾਉਣ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ :- ਨਿਊਜ਼ੀਲੈਂਡ ਦੇ ਸ਼ਹਿਰ ਔਕਲੈਂਡ ‘ਚ ਕੋਰੋਨਾਵਾਇਰਸ ਮਹਾਂਮਾਰੀ ਕਾਰਨ ਵੱਖ-ਵੱਖ ਤਰ੍ਹਾਂ ਦੀ ਪ੍ਰੇਸ਼ਾਨੀਆਂ ਨੂੰ ਝੱਲ ਰਹੇ ਆਰਜ਼ੀ ਵੀਜ਼ੇ ਵਾਲੇ ਲੋਕਾਂ ਦੀ ਆਵਾਜ਼ ਦੇਰ ਸਹੀ ਪਰ ਕੱਲ੍ਹ ਲਿਖਤੀ ਰੂਪ ’ਚ ਨਿਊਜ਼ੀਲੈਂਡ ਸਰਕਾਰ ਤੱਕ ਪੁੱਜ ਗਈ ਹੈ। ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਨੇ ਪਰਵਾਸੀਆਂ ਦੇ ਤਿੰਨ ਮਹੱਤਵਪੂਰਨ ਮੁੱਦਿਆਂ ਬਾਰੇ ਇਮੀਗਰੇਸ਼ਨ ਮੰਤਰੀ EN ਲੀਸ-ਗੈਲੋਵੇਅ ਨੂੰ ਇੱਕ ਪੱਤਰ

Read More
Punjab

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਤਨਖਾਹ ‘ਚ ਹੋਵੇਗੀ ਕਟੌਤੀ, ਕੇਂਦਰ ਵਾਲਾ Pay Scale ਹੋਵੇਗਾ ਲਾਗੂ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਪੰਜਾਬ ਸਰਕਾਰ ਨੇ ਸਾਰੇ ਵਿਭਾਗ ਦੇ ਮੁਲਾਜ਼ਮਾਂ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਪੰਜਾਬ ਅੰਦਰ ਕੇਂਦਰ ਦੀ ਪੇ ਸਕੇਲ (Pay scale) ‘ਤੇ ਨਵੇਂ ਮੁਲਾਜ਼ਮਾਂ ਦੀ ਭਰਤੀ ਹੋਵੇਗੀ। ਪੰਜਾਬ ਸਰਕਾਰ ਮੁਤਾਬਿਕ,  ਇਹ ਫੈਸਲਾ ਵਿਤੀ ਬੋਝ ਨੂੰ ਘੱਟ ਕਰਨ ਲਈ ਲਿਆ ਹੈ। ਜਾਣਕਾਰੀ ਮੁਤਾਬਿਕ, ਇਹ ਨਵਾਂ ਪੇ ਸਕੇਲ ਪੰਜਾਬ ਅੰਦਰ ਸਾਰੇ

Read More
India

PM ਮੋਦੀ ਦਾ UNO ‘ਚ ਭਾਸ਼ਣ, ਆਤਮ ਨਿਰਭਰ ਭਾਰਤ ਦੇ ਗਾਏ ਸੋਹਿਲੇ

‘ਦ ਖ਼ਾਲਸ ਬਿਊਰੋ :- 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਜ਼ਰੀਏ ਸੰਯੁਕਤ ਰਾਸ਼ਟਰ ਦੀ 75ਵੀਂ ਵਰ੍ਹੇਗੰਢ ਮੌਕੇ ਦੇਸ਼ ਦੀ ਆਰਥਿਕ ਤੇ ਸਮਾਜਿਕ ਪ੍ਰੀਸ਼ਦ ਦੇ ਉੱਚ ਪੱਧਰੀ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਸੰਬੋਧਨ ਦੌਰਾਨ ਪਿਛਲੇ ਮਹੀਨੇ ਦੇਸ਼ ਦੀ ਤਾਕਤਵਰ ਸੁਰੱਖਿਆ ਪ੍ਰੀਸ਼ਦ ’ਚ ਗ਼ੈਰ ਸਥਾਈ ਮੈਂਬਰ ਵਜੋਂ ਭਾਰਤ ਦੇ ਚੁਣੇ ਜਾਣ ਮਗਰੋਂ ਸੰਯੁਕਤ

Read More