Punjab

ਬਾਦਲਾਂ ਦੇ ਗੈਰਕਾਨੂੰਨੀ ਧੰਧਿਆਂ ਨੂੰ ਕੈਪਟਨ ਦੀ ਸ਼ਹਿ : ਸੁਖਦੇਵ ਸਿੰਘ ਢੀਂਡਸਾ

‘ਦ ਖ਼ਾਲਸ ਬਿਊਰੋ :- ਦੋ ਦਿਨ ਪਹਿਲਾਂ ਬਣੇ ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮੌਜੂਦਾ ਕਾਂਗਰਸ ਪ੍ਰਧਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਹੋਣ ਦੇ ਦੋਸ਼ ਲਾਏ ਹਨ। ਕਾਂਗਰਸ ਦੀ ਸ਼ੈਅ ’ਤੇ ਨਵੀਂ ਪਾਰਟੀ ਕਾਇਮ ਕਰਨ ਦੇ

Read More
Punjab

ਕੈਪਟਨ ਦੇ ਮੰਤਰੀ ਬਾਜਵਾ ਦੇ ਪੰਨੂ ਨਾਲ ਨੇੜਲੇ ਸਬੰਧ, ਅਕਾਲੀ ਲੀਡਰ ਨੇ ਕੈਪਟਨ ਸਰਕਾਰ ਨੂੰ ਜਾਂਚ ਲਈ ਕਿਹਾ

‘ਦ ਖ਼ਾਲਸ ਬਿਊਰੋ :- ਮਾਝਾ ਜ਼ੋਨ ਦੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਾਬਕਾ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਚਲਾਈ ਜਾ ਰਹੀ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਆਗੂਆਂ ਨਾਲ ਨੇੜਲੇ ਸਬੰਧ ਹੋਣ ਦੇ ਦੋਸ਼ ਲਾਊਂਦਿਆਂ ਉਚ ਪੱਧਰੀ ਜਾਂਚ ਕਰਨ ਦੀ ਅਪੀਲ ਕੀਤੀ ਹੈ।

Read More
Punjab

ਮੌਨਸੂਨ ਅੱਪਡੇਟ: ਪੰਜਾਬ ‘ਚ ਪੂਰਾ ਹਫ਼ਤਾ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

‘ਦ ਖ਼ਾਲਸ ਬਿਊਰੋ:- ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 12 ਜੁਲਾਈ ਤੱਕ ਸਾਰੇ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੰਜਾਬ ਵਿੱਚ 10 ਤੋਂ 12 ਜੁਲਾਈ ਤੱਕ ਦਰਮਿਆਨੇ ਪੱਧਰ ਦਾ ਮੀਂਹ ਪਵੇਗਾ।   ਅਨੁਮਾਨ ਹੈ ਕਿ ਪੰਜਾਬ ਵਿੱਚ ਇਸ ਪੂਰੇ

Read More
International

ਕੋਰੋਨਾਵਾਇਰਸ ਨਾਲ ਕੈਨੇਡਾ ਨੇ ਅਮਰੀਕਾ ਨਾਲੋਂ ਵਧੀਆ ਢੰਗ ਨਾਲ ਨਜਿੱਠਿਆ: ਟਰੂਡੋ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨੇ ਆਪਣੀ ਚਪੇਟ ਵਿੱਚ ਹਰ ਉਸ ਮੁਲਕ ਨੂੰ ਲਿਆ ਜਿਸਦੇ ਚੰਗੇ ਸਿਹਤ ਪ੍ਰਬੰਧਾਂ ਦੀ ਚਰਚਾ ਪੂਰੀ ਦੁਨੀਆਂ ‘ਚ ਕੀਤੀ ਜਾਂਦੀ ਹੈ। ਇਸੇ ਸੰਬੰਧ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ “ਕੈਨੇਡਾ ਨੇ ਇਸ ਮੁਸ਼ਕਲ ਸਥਿਤੀ ਨੂੰ ਅਮਰੀਕਾ ਨਾਲੋਂ ਵੀ ਵਧੀਆ ਤਰੀਕੇ ਨਾਲ ਨਜਿੱਠਿਆ ਹੈ”। ਦੱਸ ਦੇਈਏ ਕਿ ਕੈਨੇਡਾ

Read More
India

ਫਿਲਮੀ ਅੰਦਾਜ਼ ‘ਚ ਹੋਈ ਵਿਕਾਸ ਦੂਬੇ ਦੀ ਗ੍ਰਿਫਤਾਰੀ, ਕਹਿੰਦਾ “ਮੈਂ ਹਾਂ ਵਿਕਾਸ ਦੂਬੇ, ਕਾਨਪੁਰ ਵਾਲਾ” ਪੁਲਿਸ ਮੁਲਾਜ਼ਮ ਨੇ ਜੜਿਆ ਥੱਪੜ”

‘ਦ ਖ਼ਾਲਸ ਬਿਊਰੋ:- ਉੱਤਰ ਪ੍ਰਦੇਸ਼ ਦੇ ਕਾਨਪੁਰ ਦਾ ਮੋਸਟ ਵਾਂਟੇਡ ਅਪਰਾਧੀ ਵਿਕਾਸ ਦੂਬੇ ਪੁਲਿਸ ਅੜਿੱਕੇ ਆ ਗਿਆ ਹੈ। ਵਿਕਾਸ ਦੂਬੇ ਨੂੰ ਮੱਧ ਪ੍ਰਦੇਸ਼ ਦੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।   ਦਰਅਸਲ ਵਿਕਾਸ ਦੂਬੇ ਦੀ ਫਿਲਮੀ ਅੰਦਾਜ਼ ਵਿੱਚ ਗ੍ਰਿਫਤਾਰੀ ਹੋਈ ਹੈ। ਵਿਕਾਸ ਦੂਬੇ ਮੱਧ ਪ੍ਰਦੇਸ਼ ‘ਚ ਉਜੈਨ ਮਹਾਂਕਾਲ ਮੰਦਿਰ ਗਿਆ ਸੀ। ਜਿੱਥੇ ਪੁਲਿਸ ਸੁਰੱਖਿਆ

Read More
Punjab

ਫਰਜ਼ੀ T-20 ਟੂਰਨਾਮੈਂਟ ਕਰਵਾ ਕੇ ਸੱਟਾ ਲਵਾਉਣ ਵਾਲਾ ਪੁਲਿਸ ਅੜਿੱਕੇ, ਸ਼੍ਰੀਲੰਕਾ ਤੇ ਆਸਟ੍ਰੇਲੀਆ ਵਰਗੇ ਮੁਲਕਾਂ ‘ਚ ਭੇਜ ਚੁੱਕਿਆ ਸੀ ਆਪਣੀਆਂ ਟੀਮਾਂ

‘ਦ ਖ਼ਾਲਸ ਬਿਊਰੋ :- ਮੁਹਾਲੀ ਪੁਲਿਸ ਵੱਲੋਂ ਲਾਂਡਰਾਂ-ਸਰਹਿੰਦ ਮੁੱਖ ਮਾਰਗ ਵਿਖੇ ਪਿੰਡ ਸਵਾੜਾ ਦੇ ਗਰਾਊਂਡ ‘ਚ ਫਰਜ਼ੀ ਟੀ-20 ਕ੍ਰਿਕਟ ਮੈਚ ਦਾ ਆਨਲਾਈਨ ਪ੍ਰਸਾਰਨ ਸ਼੍ਰੀਲੰਕਾ ਤੋਂ ਦਿਖਾਉਣ ਤੇ ਸੱਟਾ ਖੇਡਣ ਦੇ ਮਾਮਲੇ ਦੀ ਜਾਂਚ ਨੇ ਤੇਜ਼ੀ ਫੜ੍ਹ ਲਈ ਹੈ। ਇਸ ਕੇਸ ਨੂੰ ਮੁਹਾਲੀ ਦੀ SP (ਦਿਹਾਤੀ) ਸ਼੍ਰੀਮਤੀ ਰਵਜੋਤ ਕੌਰ ਗਰੇਵਾਲ ਦੇ ਹੱਥ ਦਿੱਤਾ ਗਿਆ ਹੈ ਅਤੇ

Read More
Punjab

ਪਾਸਪੋਰਟ ਬਣਾਉਣ ਵਾਲਿਆਂ ਲਈ ਵੱਡੀ ਖ਼ਬਰ, ਹੁਣ ਘਰ ਬੈਠਿਆਂ ਹੀ ਸਾਰੇ ਦਸਤਾਵੇਜ਼ਾ ਦੀ ਹੋਵੇਗੀ ਪੜਤਾਲ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਦਿਨੋਂ-ਦਿਨ ਵੱਧ ਰਹੇ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਨੂੰ ਨਜ਼ਰਅੰਦਾਜ਼ ਨਾ ਕਰਦਿਆਂ ਹੋਇਆ ਪਾਸਪੋਰਟ ਬਣਾਉਣ ਦੀ ਫਾਰਮੈਲਟੀ ਯਾਨਿ ਸਾਰੇ ਦਸਤਾਵੇਜ਼ਾ ਦੀ ਪੜਤਾਲ ਹੁਣ ਵੀਡੀਓ ਕਾਲ ਰਾਹੀ ਕੀਤੀ ਜਾਵੇਗੀ ਤੇ ਕਿਸੇ ਵੀ ਵਿਅਕਤੀ ਨੂੰ ਚੰਡੀਗੜ੍ਹ ਦੇ ਸੈਕਟਰ-34 ‘ਚ ਵਿਖੇ ਰੀਜ਼ਨਲ ਪਾਸਪੋਰਟ ਦਫ਼ਤਰ ਆਉਣ ਦੀ ਲੋੜ ਨਹੀਂ ਹੈ। ਇਸ ਗੱਲ ਦੀ

Read More
India

ਪੰਜਾਬ ਕੈਬਨਿਟ ਦਾ ਵੱਡਾ ਐਲਾਨ, ਸਾਬਕਾ ਫੌਜੀਆਂ ਲਈ PCS ਦੇ ਇਮਤਿਹਾਨ ਦੇਣ ਦੇ ਮੌਕੇ ਵਧਾਏ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੀਡੀਓ ਕਾਨਫਰੈਂਸ ਜ਼ਰੀਏ ਕੈਬਨਿਟ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਪਿਛਲੇ ਹਫ਼ਤੇ ਕੀਤੇ ਗਏ ਐਲਾਨ ਬਾਰੇ ਬੋਲਦਿਆਂ ਕਿਹਾ ਕਿ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਫੌਜੀਆਂ ਲਈ ਮੌਕੇ ਵਧਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝਾ ਮੁਕਾਬਲਾ ਪ੍ਰੀਖਿਆ

Read More
Punjab

BREAKING NEWS:- :- ਪੰਜਾਬ ਅੰਦਰ ਜ਼ਮੀਨ ਦੇ ਇੰਤਕਾਲ ਦੀ ਫੀਸ ਹੋਈ ਦੁੱਗਣੀ, ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ

‘ਦ ਖ਼ਾਲਸ ਬਿਊਰੋ:- ਪੰਜਾਬ ਅੰਦਰ ਜ਼ਮੀਨ ਦੇ ਇੰਤਕਾਲ਼ ਦੀ ਫੀਸ 300 ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਗਈ ਹੈ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਦੌਰਾਨ ਲਿਆ ਗਿਆ ਹੈ। ਦੱਸ ਦੱਈਏ ਕਿ 8 ਸਾਲਾਂ ਬਾਅਦ ਇੰਤਕਾਲ ਦੀ ਫੀਸ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਦਾਅਵਾ ਕੀਤਾ ਕਿ ਇਸ ਨਾਲ ਸਿੱਧਾ 10

Read More
Punjab

ਸਰਕਾਰਾਂ ਵੱਲੋਂ ਲਿਆਂਦੇ ਗਏ UAPA ਵਰਗੇ ਕਾਲੇ ਕਾਨੂੰਨ ਬਰਦਾਸ਼ਤਯੋਗ ਨਹੀਂ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ UAPA ਤਹਿਤ ਸਿੱਖ ਨੌਜਵਾਨਾਂ ਦੀ ਕੀਤੀ ਜਾ ਰਹੀ ਫੜੋ-ਫੜਾਈ ਦਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਰੋਧ ਕੀਤਾ ਹੈ। ਜਥੇਦਾਰ ਸਾਹਿਬ ਨੇ UAPA ਨੂੰ ਕਾਲਾ ਕਾਨੂੰਨ ਕਿਹਾ ਹੈ। ਜਥੇਦਾਰ ਸਾਹਿਬ ਨੇ ਪੰਜਾਬ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਦੀਆਂ ਕਾਂਗਰਸ

Read More