India International

ਅਮਰੀਕਾ ‘ਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਹੋਣਗੇ ਰੱਦ, ਅਮਰੀਕਾ ਸਰਕਾਰ ਦਾ ਸ਼ਖਤ ਫੈਸਲਾ

‘ਦ ਖ਼ਾਲਸ ਬਿਊਰੋ:- ਅਮਰੀਕਾ ਵਿੱਚ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਆਨ ਲਾਈਨ ਪੜਾਈ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਲਈ ਮਾੜੀ ਖਬਰ ਹੈ, ਅਮਰੀਕਾ ਸਰਕਾਰ ਨੇ ਫੈਸਲਾ ਕੀਤਾ ਕਿ ਜਿਹੜੇ ਵਿਦੇਸ਼ੀ ਵਿਦਿਆਰਥੀਆਂ ਦੀ ਪੜ੍ਹਾਈ ਅਮਰੀਕਾ ਵਿੱਚ ਆਨ ਲਾਈਨ ਹੋ ਗਈ ਹੈ ਉਨ੍ਹਾਂ ਦੇ ਵੀਜ਼ੇ ਰੱਦ ਕੀਤੇ ਜਾਣਗੇ। ਸਾਰੇ ਵਿਦੇਸ਼ੀਆਂ ਨੂੰ ਆਪੋ ਆਪਣੇ ਦੇਸ਼ਾਂ ਨੂੰ ਵਾਪਿਸ ਪਰਤਣਾ ਹੋਵੇਗਾ। ਹਾਲਾਕਿ

Read More
Punjab

ਨਾਭਾ ਜੇਲ੍ਹ ‘ਚ ਹੜਤਾਲ਼ ‘ਤੇ ਬੈਠੇ ਬੰਦੀ ਸਿੰਘਾਂ ਦੀ ਹਾਲਤ ਖ਼ਰਾਬ, ਹਸਪਤਾਲ ਦਾਖਲ, ਨਹੀਂ ਹੋਇਆ ਜਥੇਦਾਰ ਦੀ ਹਦਾਇਤ ਦਾ ਕੋਈ ਅਸਰ

‘ਦ ਖ਼ਾਲਸ ਬਿਊਰੋ :- ਜ਼ਿਲ੍ਹਾ ਸੰਗਰੂਰ ਦੇ ਕਸਬਾ ਨਾਭਾ ਦੀ ਜੇਲ੍ਹ ‘ਚ ਭੁੱਖ ਹੜਤਾਲ ‘ਤੇ ਬੈਠੇ ਦੋ ਕੈਦੀਆਂ ਦੀ ਸਿਹਤ ਖ਼ਰਾਬ ਹੋਣ ’ਤੇ ਕੱਲ੍ਹ ਇੱਥੋਂ ਦੇ ਸਿਵਲ ਹਸਪਤਾਲ ਵਿੱਚ ਉਨ੍ਹਾਂ ਨੂੰ ਇਲਾਜ ਲਈ ਲਿਆਂਦਾ ਗਿਆ ਤੇ ਗੁਲੂਕੋਜ਼ ਲਗਾ ਕੇ ਵਾਪਸ ਭੇਜ ਦਿੱਤਾ ਗਿਆ। ਡਾਕਟਰਾਂ ਮੁਤਾਬਿਕ ਕੈਦੀ ਰਣਦੀਪ ਸਿੰਘ ਤੇ ਕੈਦੀ ਗੁਰਪ੍ਰੀਤ ਸਿੰਘ ਜਾਗੋਵਾਲ ਦੇ ਕਈ

Read More
Punjab

ਸੁਖਦੇਵ ਸਿੰਘ ਢੀਂਡਸਾ ਬਣੇ ਅਕਾਲੀ ਦਲ ਦੇ ਪ੍ਰਧਾਨ, ਕਹਿੰਦੇ, ਸੁਖਬੀਰ ਨੇ ਕਦੇ ਸਾਡੇ ਪੈਰ ਨਹੀਂ ਲੱਗਣ ਦਿੱਤੇ

‘ਦ ਖ਼ਾਲਸ ਬਿਊਰੋ:- ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ‘ਚ ਅੱਜ ਲੁਧਿਆਣਾ ਗੁਰਦੁਆਰਾ ਸ਼ਹੀਦਾਂ ਵਿਖੇ ਸਮਾਗਮ ਕਰਵਾਇਆ ਗਿਆ, ਜਿਥੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਢੀਂਡਸਾ ਨੂੰ  ਸਰਬਸੰਮਤੀ ਨਾਲ ‘ਸ਼੍ਰੋਮਣੀ ਅਕਾਲੀ ਦਲ’ ਨਾਂ ਦੀ ਨਵੀਂ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ

Read More
Punjab

ਪੰਜਾਬੀਆਂ ਨੂੰ ਹੋਰ ਲੁੱਟਣ ਤੁਰੀ ਪੰਜਾਬ ਸਰਕਾਰ, ਇੰਤਕਾਲ ਫੀਸਾਂ ‘ਚ ਦੁਗਣੇ ਵਾਧੇ ਹੋਣ ਵਾਲੇ ਨੇ

‘ਦ ਖ਼ਾਲਸ ਬਿਊਰੋ :- ਪੈਟਰੋਲ – ਡੀਜ਼ਲ ਦੇ ਵਾਧੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇੰਤਕਾਲ ਫ਼ੀਸ ਦੁੱਗਣੀ ਕਰਨ ਦੀ ਤਿਆਰੀ ਖਿੱਚ ਲਈ ਹੈ, ਜਿਸ ਨਾਲ ਆਮ ਜਨਤਾ ’ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ। 8 ਜੁਲਾਈ ਨੂੰ ਪੰਜਾਬ ਮੰਤਰੀ ਮੰਡਲ ‘ਚ ਹੋਣ ਵਾਲੀ ‘ਵਰਚੁਅਲ’ ਮੀਟਿੰਗ ‘ਚ ਇੰਤਕਾਲ ਫ਼ੀਸ ਦੁੱਗਣੀ ਕੀਤੇ ਜਾਣ ਨੂੰ ਹਰੀ ਝੰਡੀ ਮਿਲਣ

Read More
India International Punjab

ਅਸੀਂ ਹਥਿਆਰਾਂ ਦੀ ਜੰਗ ਨਹੀਂ ਚਾਹੁੰਦੇ, ਪਰ ਕਲਮ ਨਾਲ ਰੈਫਰੈਂਡਮ ਕਰਵਾ ਕੇ ਰਹਾਂਗੇ, SFJ ਨੇ 20 ਸਾਈਟਾਂ ਹੋਰ ਕੀਤੀਆਂ ਲਾਂਚ

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਰੈਫਰੈਂਡਮ-2020 ਲਈ 20 ਸਾਈਟਾਂ ਲਾਂਚ ਕਰਨ ਦਾ ਦਾਅਵਾ ਕੀਤਾ ਹੈ। ਪਿਛਲੇ ਦਿਨੀਂ 4 ਜੁਲਾਈ ਨੂੰ ਸਿੱਖਸ ਫਾਰ ਜਸਟਿਸ ਵੱਲੋਂ ਭਾਰਤ ਤੇ ਪੰਜਾਬ ਵਿੱਚ ਰੈਫਰੈਂਡਮ-2020 ਲਈ ਆਨਲਾਈਨ ਵੋਟਾਂ ਦੀ ਰਜਿਸਟ੍ਰੇਸ਼ਨ ਲਈ ਇੱਕ ਰੂਸੀ ਪੋਰਟਲ ਰਾਹੀਂ ਇੱਕ ਵੈੱਬਸਾਈਟ ਲਾਂਚ ਕੀਤੀ ਗਈ ਸੀ। ਜਿਸਨੂੰ ਭਾਰਤ

Read More
Punjab

ਤੁਸੀਂ ਸਾਰੇ ਸ਼੍ਰੋ.ਆ.ਦਲ ਦੇ ਸਿਰ ‘ਤੇ ਹੱਥ ਰੱਖੋ, ਫੇਰ ਦੇਖੋ ਕਿਵੇਂ ਪੰਜਾਬ ਦੀ ਤਰੱਕੀ ਹੁੰਦੀ: ਸੁਖਬੀਰ ਬਾਦਲ

‘ਦ ਖ਼ਾਲਸ ਬਿਊਰੋ:- ਕੋਰੋਨਾ ਕਾਲ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਅੱਜ ਪੰਜਾਬ ਦੇ ਹਰ ਜਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  ਜੀਕਰਪੁਰ ਪਹੁੰਚੇ ਅਕਾਲੀ ਦਲ ਪ੍ਰਧਾਨ ਪ੍ਰਧਾਨ ਸੁਖਬੀਰ ਬਾਦਲ ਨੇ ਸੰਬੋਧਨ ਕਰਦਿਆ ਸਿੱਧੇ ਤੌਰ ‘ਤੇ

Read More
Punjab

ਪੰਜਾਬ ਦੀਆਂ ਨੌਕਰੀਆਂ ‘ਤੇ ਬਾਹਰਲੇ ਸੂਬਿਆਂ ਦਾ ਵੱਡਾ ਡਾਕਾ, UP, ਬਿਹਾਰ ਕਰਕੇ ਪੰਜਾਬ ਦੇ 30 ਲੱਖ ਨੌਜਵਾਨ ਬੇਰੁਜ਼ਗਾਰੀ ਦੇ ਸਾਏ ਹੇਠ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਦਿਨੋ-ਦਿਨ ਬੇਰੁਜ਼ਗਾਰੀ ਦੀ ਮਾਰ ਵੱਧਦੀ ਜਾ ਰਹੀ ਹੈ। ਰਹਿੰਦੀ ਕਸਰ ਪੰਜਾਬ ਵਿੱਚ ਬਾਹਰਲੇ ਸੂਬਿਆਂ ਦੇ ਲੋਕਾਂ ਦੁਆਰਾ ਨੌਕਰੀਆਂ ਮੱਲ ਕੇ ਹੋਰ ਗੰਭੀਰ ਸਥਿਤੀ ਪੈਦਾ ਕਰ ਦਿੱਤੀ ਗਈ ਹੈ। ਹੁਣ ਪੰਜਾਬ ਵਿੱਚ ਬਾਹਰੀ ਸੂਬਿਆਂ ਦੇ ਨੌਜਵਾਨਾਂ ਦਾ ਵੱਡਾ ਕਬਜਾ ਹੋਣ ਲੱਗਿਆ ਹੈ। ਦੂਜੇ ਪਾਸੇ ਪੰਜਾਬ ਦੇ 55 ਲੱਖ ਪਰਿਵਾਰਾਂ ਦੇ 30

Read More
India

ICMR ਦਾ 15 ਅਗਸਤ ਤੱਕ ਕੋਰੋਨਾ ਦੀ ਦਵਾਈ ਬਣਾਉਣ ਦਾਅਵਾ ਹੋਇਆ ਝੂਠਾ

‘ਦ ਖ਼ਾਲਸ ਬਿਊਰੋ :- ਭਾਰਤ ਦੀ ਵਿਗਿਆਨੀਆਂ ਦੀ ਸੰਸਥਾ ਇੰਡੀਅਨ ਅਕੈਡਮੀ ਆਫ ਸਾਇੰਸਿਜ਼ (IASC) ਜੋ ਕਿ ਬੈਂਗਲੁਰੂ ਵਿਖੇ ਸਥਿਤ ਹੈ ਦਾ ਕਹਿਣਾ ਹੈ ਕਿ ਨੇ ਇੰਡੀਅਨ ਕੌਂਸਲ ਫਾਰ ਮੈਡੀਕਲ ਰਿਸਚਰ (ICMR) ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਉਹ 15 ਅਗਸਤ ਤੋਂ ਪਹਿਲਾਂ ਕੋਵਿਡ-19 ਦੀ ਵੈਕਸੀਨ ਲਾਂਚ ਕਰ ਦੇਣਗੇ ਪਰ, ਉਨ੍ਹਾਂ ਦਾ ਇਹ ਟੀਚਾ ‘ਅਸੰਭਵ’

Read More
Punjab

ਲੰਘੀਂ ਉਮਰੇ ਢੀਂਡਸਾ ਬਣਾਉਣਗੇ ‘ਸ਼੍ਰੋਮਣੀ ਪੰਥਕ ਦਲ’ ਦੀ ਨਵੀਂ ਪਾਰਟੀ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਅਕਾਲੀ ਦਲ ਦੇ ਸੀਨੀਅਰ ਲੀਡਰ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਹੈ ਕਿ ਉਹ 7 ਜੁਲਾਈ ਯਾਨਿ ਕੱਲ ਨੂੰ ਨਵੀਂ ਪਾਰਟੀ ਬਣਾਉਣਗੇ। ਜਿਸ ਦਾ ਨਾਂ ਸ਼੍ਰੋਮਣੀ ਪੰਥਕ ਦਲ ਹੋ ਸਕਦਾ ਹੈ। ਉਹਨਾਂ ਕਿਹਾ ਇਸ ਨਵੀਂ ਪਾਰਟੀ ਬਣਾਉਣ ਸਬੰਧੀ ਸਮਾਗਮ ਲੁਧਿਆਣਾ ‘ਚ ਰੱਖਿਆ ਗਿਆ ਹੈ।

Read More
India Punjab

BREAKING NEWS:- ਚੰਡੀਗੜ੍ਹ ਸਿਖਿਆ ਵਿਭਾਗ ਦੀ ਬਿਲਡਿੰਗ ‘ਚ ਕੋਰੋਨਾ ਬਲਾਸਟ, 9 ਕਰਮਚਾਰੀ ਪਾਜ਼ੀਟਿਵ

‘ਦ ਖ਼ਾਲਸ ਬਿਊਰੋ:- ਚੰਡੀਗੜ੍ਹ ਵਿੱਚ ਸਿਖਿਆ ਵਿਭਾਗ ਦੀ ਬਿਲਡਿੰਗ ਵਿੱਚ ਕੋਰੋਨਾਵਾਇਰਸ ਦਾ ਵੱਡਾ ਧਮਕਾ ਹੋਇਆ  ਹੈ।  9 ਕਰਮਚਾਰੀ ਪਾਜ਼ੀਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਸਿੱਖਿਆ ਵਿਭਾਗ ਦੀ ਬਿਲਡਿੰਗ ਅਤੇ ਨਾਲ ਲੱਗਦੇ ਪੁਲਿਸ ਹੈਡਕੁਆਟਰ ਨੂੰ ਦੋ ਦਿਨਾਂ ਲਈ ਸੀਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ DGP ਸਮੇਤ ਪੰਜਾਬ ਪੁਲਿਸ ਦੇ ਕਈ ਵੱਡੇ ਅਫਸਰ ਇਸੇ

Read More