ਜੂਲਾਈ ‘ਚ ਮੁੜ ਉਡਾਣ ਭਰ ਸਕਦੀਆਂ ਨੇ ਕੌਮਾਂਤਰੀ ਉਡਾਣਾਂ
‘ਦ ਖ਼ਾਲਸ ਬਿਊਰੋ :- ਅੰਤਰਰਾਸ਼ਟਰੀ ਉਡਾਣਾਂ ਮੁੜ ਤੋਂ ਚਲਾਉਣ ਸਬੰਧੀ ਬੀਤੇ ਦਿਨ ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੇ ਚੇਅਰਮੈਨ ਅਰਵਿੰਦ ਸਿੰਘ ਨੇ ਕਿਹਾ ਕਿ ਭਾਰਤ ਨਿਯਮਤ ਤੌਰ ‘ਤੇ ਵਪਾਰਕ ਅੰਤਰਰਾਸ਼ਟਰੀ ਉਡਾਣਾਂ ਨੂੰ ਦੁਬਾਰਾ ਸ਼ੁਰੂ ਕਰਨ ਲਈ ਸੰਯੁਕਤ ਰਾਜ, ਕੈਨੇਡਾ ਤੇ ਮਿਡਲ ਈਸਟ ਨਾਲ ਉੱਚ ਪੱਧਰੀ ਵਿਚਾਰ ਵਟਾਂਦਰੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਟੀਚਾ