India Punjab

ਸੁਪਰੀਮ ਕੋਰਟ ਨੇ ਸਰਕਾਰ ਨੂੰ ਕਿਹਾ, ਕੋਰੋਨਾ ਟੈਸਟ ਮੁਫ਼ਤ ਕੀਤੇ ਜਾਣ

‘ਦ ਖਾਲਸ ਬਿਊਰੋ :-  ਸੁਪਰੀਮ ਕੋਰਟ ਨੇ 8 ਅਪ੍ਰੈਲ 2020 ਬੁੱਧਵਾਰ ਨੂੰ ਕਿਹਾ ਕਿ ਕੋਵਿਡ-19 ਦੀ ਪੁਸ਼ਟੀ ਲਈ ਸਰਕਾਰੀ ਜਾਂ ਨਿੱਜੀ ਲੈਬਾਰਟਰੀਆਂ ਵਿੱਚ ਕੀਤੇ ਜਾਣ ਵਾਲੇ ਟੈਸਟ ਬਿਲਕੁਲ ਮੁਫ਼ਤ ਹੋਣ ਤੇ ਸਰਕਾਰ ਇਸ ਸਬੰਧੀ ਫੌਰੀ ਲੋੜੀਂਦੀਆਂ ਹਦਾਇਤਾਂ ਜਾਰੀ ਕਰੇ। ਸਿਖਰਲੀ ਅਦਾਲਤ ਨੇ ਕਿਹਾ ਕਿ ਜਦੋਂ ਦੇਸ਼ ਕਿਸੇ ਸੰਕਟ ਵਿੱਚ ਹੋਵੇ, ਅਜਿਹੇ ਮੌਕੇ ਲੈਬਾਰੇਟਰੀਆਂ ਸਮੇਤ ਪ੍ਰਾਈਵੇਟ

Read More
India Punjab

ਭਾਰਤ ਲਾਕਡਾਊਨ ਬਾਰੇ ਵੱਡੀ ਖ਼ਬਰ

‘ਦ ਖਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ 14 ਅਪਰੈਲ ਨੂੰ ਮੁਲਕ ’ਚ ਲਾਕਡਾਊਨ ਪੂਰੀ ਤਰ੍ਹਾਂ ਨਾਲ ਨਹੀਂ ਖੋਲ੍ਹਿਆ ਜਾਵੇਗਾ। ਬੀਜੂ ਜਨਤਾ ਦਲ (ਬੀਜੇਡੀ) ਦੇ ਆਗੂ ਪਿਨਾਕੀ ਮਿਸ਼ਰਾ ਨੇ ਇਹ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਸੰਸਦ ਦੇ ਦੋਵੇਂ ਸਦਨਾਂ ’ਚ ਵਿਰੋਧੀ ਧਿਰ ਅਤੇ ਹੋਰ ਪਾਰਟੀਆਂ ਦੇ ਆਗੂਆਂ ਨਾਲ ਕੀਤੀ

Read More
India Punjab

ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ 19 ਅਪ੍ਰੈਲ ਨੂੰ ਅਮ੍ਰਿਤਸਰ ਵਿਖੇ ਹੋਵੇਗੀ

‘ਦ ਖਾਲਸ ਬਿਊਰੋ :- ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਪਰ ਕਿ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਹਨ, ਇਸ ਲਈ ਉਨ੍ਹਾਂ ਦੇ ਕਹਿਣ ਤੇ ਇਹ ਤਬਦੀਲੀ ਕੀਤੀ ਗਈ ਹੈ। ਕਿ

Read More
International

ਅਮਰੀਕਾ ‘ਚ ਇੱਕ ਦਿਨ ‘ ਚ 1800 ਸੱਥਰ ਵਿਛੇ

ਚੰਡੀਗੜ੍ਹ ( ਹਿਨਾ ) ਕੋਰੋਨਾ ਵਾਇਰਸ ਦਾ ਖ਼ਤਰਾ ਹਰ ਨਵੇਂ ਦਿਨ ਨਾਲ ਵਧਦਾ ਜਾ ਰਿਹਾ ਹੈ। ਸਾਰੀ ਦੁਨਿਆ ‘ਚ ਹੁਣ ਇਸਦਾ ਅਸਰ ਘੱਟਣ ‘ਤੇ ਨਹੀਂ ਆ ਰਿਹਾ, ਅਮਰੀਕਾ ’ਚ ਕੋਰੋਨਾ ਵਾਇਰਸ ਦਾ ਕਹਿਰ ਨਿੱਤ ਨਵੀਂ ਤਬਾਹੀ ਦਾ ਦ੍ਰਿਸ਼ ਵਿਖਾ ਰਿਹਾ ਹੈ। ਅਮਰੀਕਾ ’ਚ ਪਿਛਲੇ 24 ਘੰਟਿਆਂ ’ਚ ਇਸ ਮਹਾਂਮਾਰੀ ਕਾਰਨ ਲਗਭਗ 1800 ਤੋਂ ਵੱਧ ਵਿਅਕਤੀਆਂ

Read More
India Punjab

ਕੀ 15 ਮਈ ਤੱਕ ਬੰਦ ਰਹਿਣਗੇ ਸਕੂਲ, ਕਾਲਜ, ਯੂਨੀਵਿਰਸਿਟੀਆਂ ?

‘ਦ ਖਾਲਸ ਬਿਊਰੋ :- ਕੋਰੋਨਾਵਾਇਰਸ ਯਾਨੀ ਕੋਵਿਡ-19 ਲਈ ਬਣਾਏ ਗਏ ਮੰਤਰੀਆਂ ਦੇ ਸਮੂਹ ਨੇ ਸਿਫਾਰਸ਼ ਕੀਤੀ ਹੈ ਕਿ ਸਕੂਲ-ਕਾਲਜ, ਸ਼ਾਪਿੰਗ ਮਾਲ ਤੇ ਧਾਰਮਿਕ ਸਥਾਨ 15 ਮਈ ਤੱਕ ਬੰਦ ਰਹਿਣਗੇ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਸਿਫਾਰਸ਼ ‘ਤੇ ਮੋਹਰ ਲਾਉਣ ਲਈ ਤਿਆਰ ਹੈ ਕਿਉਂਕਿ ਇਹ ਸਥਾਨ ਹੀ ਸਭ ਤੋਂ ਵੱਧ ਇਕੱਠ ਵਾਲੇ ਹੁੰਦੇ ਹਨ। ਸੂਤਰਾਂ

Read More
India Punjab

ਲੌਕਡਾਊਨ ਕਾਰਨ ਕਰੋੜਾਂ ਲੋਕ ਹੋਏ ਬੇਰੁਜ਼ਗਾਰ

‘ਦ ਖਾਲਸ ਬਿਊਰੋ :- ਗਲੋਬਲ ਪੱਧਰ ਉੱਤੇ ਕਰੋੜ ਤੇ ਅਰਬ ਤੋਂ ਵੱਧ ਲੋਕ ਬੇਰੁਜ਼ਗਾਰ ਵਰਕਰਾਂ ਦੀਆਂ ਨੌਕਰੀਆਂ ਖੁਸ ਸਕਦੀਆਂ ਹਨ ਜਾਂ ਤਨਖ਼ਾਹ ਕਟੌਤੀਆਂ ਹੋ ਸਕਦੀਆਂ ਹਨ। ਜਨੇਵਾ ਦੇ ਕੌਮਾਂਤਰੀ ਲੇਬਰ ਸੰਗਠਨ ਨੇ ਲੌਕਡਾਊਨ ਕਾਰਨ ਹੋਣ ਵਾਲੇ ਰੁਜ਼ਗਾਰ ਦੇ ਨੁਕਸਾਨ ਦਾ ਅਨੁਮਾਨ ਲਾਇਆ ਹੈ। ਇਸ ਅੰਦਾਜ਼ੇ ਮੁਤਾਬਕ ਸਾਲ 2020 ਦੀ ਦੂਜੀ ਤਿਮਾਹੀ ਵਿੱਚ ਦੁਨੀਆਂ ਦੀ ਕੁੱਲ

Read More
International

ਦਵਾਈ ਰੋਕਣ ‘ਤੇ ਟਰੰਪ ਨੇ ਮੋਦੀ ਨੂੰ ਧਮਕਾਇਆ

‘ਦ ਖਾਲਸ ਬਿਊਰੋ :- ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਕਿਹਾ ਹੈ ਕਿ ਜੇ ਭਾਰਤ ਮਲੇਰੀਆ ਦੀਆਂ ਦਵਾਈਆਂ ਦੇ ਬਰਾਮਦ ‘ਤੇ ਲੱਗੀ ਰੋਕ ਨੂੰ ਨਹੀਂ ਹਟਾਉਦਾ ਤਾਂ ਉਹ ਬਦਲੇ ਵਿੱਚ ਜਵਾਬੀ ਕਾਰਵਾਈ ਕਰ ਸਕਦੇ ਹਨ। ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਵ੍ਹਾਈਟ ਹਾਊਸ ਦੀ ਰੋਜ਼ਾਨਾ ਪ੍ਰੈਸ ਬ੍ਰੀਫਿੰਗ ਵਿੱਚ ਇੱਕ ਪੱਤਰਕਾਰ ਦੇ ਸਵਾਲ ਦੇ ਜਵਾਬ ਵਿੱਚ ਕਿਹਾ,

Read More
India Punjab

ਸੋਸ਼ਲ ਮੀਡੀਆ ਤੇ ਅਫਵਾਹਾਂ ਫੈਲਾਉਣ ਵਾਲਿਆ ਦੀ ਆਈ ਸ਼ਾਮਤ, 34 ਮਾਮਲੇ ਦਰਜ

ਚੰਡੀਗੜ੍ਹ ( ਹਿਨਾ ) ਪੰਜਾਬ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਕੋਰੋਨਾ ਵਾਇਰਸ ਦੀਆਂ ਸੋਸ਼ਲ ਮੀਡੀਆ ਰਾਹੀਂ ਗਲਤ ਅਫ਼ਵਾਹਾਂ ਨੂੰ ਰੋਕਣ ਲਈ ਸ਼ਿਕੰਜਾ ਕੱਸਿਆ। ਡੀਜੀਪੀ ਦਿਨਕਰ ਗੁਪਤਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਅਜਿਹੀਆ ਅਫ਼ਵਾਹਾਂ ਉਡਾਨ ਵਾਲਿਆ ਤੇ ਸਖ਼ਤ ਕਾਰਵਾਈ ਕਰੇਗੀ, ਤੇ ਇਸ ਨਾਲ ਸੰਬਧਤ ਫੇਸਬੁੱਕ ਤੇ ਵਟਸਐਪ ਤੇ ਜਾਅਲੀ ਅਤੇ ਅਫਵਾਹਕੁੰਨ ਪੋਸਟਾਂ ਪਾਉਣ ਲਈ 34

Read More
International

ਚੀਨ ’ਚ ਕੋਰੋਨਾ ਦੇ ਨਵੇਂ ਮਰੀਜ਼, ਮਹਾਂਮਾਰੀ ਦਾ ਦੂਜਾ ਦੌਰ ਸ਼ੁਰੂ ਹੋਣ ਦਾ ਡਰ

‘ਦ ਖ਼ਾਲਸ ਬਿਊਰੋ :- ਚੀਨ ‘ਚ ਹੁਣ ਕੋਵਿਡ-19 ਦੇ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਉਥੇ ਮਹਾਂਮਾਰੀ ਦਾ ਦੂਜਾ ਦੌਰ ਸ਼ੁਰੂ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਜਿਹੜੇ ਚੀਨੀ ਲੋਕ ਵਿਦੇਸ਼ ਤੋਂ ਪਰਤ ਰਹੇ ਹਨ, ਉਹ ਮੁਲਕ ਲਈ ਵੱਡਾ ਖ਼ਤਰਾ ਬਣ ਸਕਦੇ ਹਨ। ਅਜਿਹੇ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਕੇ 951 ਹੋ ਗਈ

Read More
International

UK ਦੇ ਪ੍ਰਧਾਨ ਮੰਤਰੀ ਕੋਰੋਨਾਵਾਇਰਸ ਕਾਰਨ ਹਸਪਤਾਲ ਦਾਖ਼ਲ

‘ਦ ਖ਼ਾਲਸ ਬਿਊਰੋ :- ਪ੍ਰਿੰਸ ਚਾਰਲਸ ਤੋਂ ਬਾਅਦ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ (55)  ਨੂੰ ਕੋਰੋਨਾਵਾਇਰਸ ਹੋਣ ਮਗਰੋਂ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਉਸ ਦੇ ਕੁੱਝ ‘ਰੁਟੀਨ ਟੈਸਟ’ ਕੀਤੇ ਗਏ ਹਨ। ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇੰਗਲੈਂਡ ਦੇ ਹਾਊਸਿੰਗ ਅਤੇ ਕਮਿਊਨਿਟੀਜ਼ ਮੰਤਰੀ ਰੌਬਰਟ ਜੈਨਰਿਕ ਨੇ ਦੱਸਿਆ ਕਿ ਜੌਹਨਸਨ ਕੋਰੋਨਾਵਾਇਰਸ

Read More