ਖਨੌਰੀ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੰਭਾਲਿਆ ਮੋਰਚਾ, ਇੱਕ ਹਫਤੇ ਲਈ ਦੇਣਗੇ ਧਰਨਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖਨੌਰੀ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਰਚਾ ਸੰਭਾਲਿਆ ਗਿਆ ਹੈ ਅਤੇ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਅਸੀਂ ਬਾਰਡਰ ਤੋੜ ਕੇ ਅੱਗੇ ਨਹੀਂ ਵਧਾਂਗੇ ਅਤੇ ਜਥੰਬੇਦੀ ਉੱਥੇ ਹੀ ਧਰਨਾ ਲਾ ਕੇ ਬੈਠ ਗਈ ਹੈ। ਅਗਲੇ ਸੱਤ ਦਿਨਾਂ ਤੱਕ ਕਿਸਾਨ ਜਥੇਬੰਦੀਆਂ ਖਨੌਰੀ