India

ਦਿੱਲੀ ‘ਚ ਕੋਰੋਨਾ ਦੇ ਵਧਣ ਦਾ ਮੁੱਖ ਕਾਰਨ ਹੈ ਪਰਾਲੀ ਤੋਂ ਬਣਿਆ ਪ੍ਰਦੂਸ਼ਨ – ਕੇਜਰੀਵਾਲ

‘ਦ ਖ਼ਾਲਸ ਬਿਊਰੋ :- ਇੱਕ ਵਾਰ ਮੁੜ ਤੋਂ ਭਾਰਤ ਦੇ ਕੁੱਝ ਸੂਬਿਆਂ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤੋਂ ਮਗਰੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁੜ ਤੋਂ ਕਮਾਨ ਸੰਭਾਲ ਲਈ ਹੈ, ਉਨ੍ਹਾਂ ਨੇ ਦਿੱਲੀ, ਮਹਾਰਾਸ਼ਟਰ ਸਮੇਤ 8 ਸੂਬਿਆਂ ਦੇ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਅਤੇ ਕੋਰੋਨਾ ਦੀ ਤੀਜੇ ਗੇੜ੍ਹ ਨਾਲ ਨਜਿੱਠਣ ਦੇ ਲਈ ਰਣਨੀਤੀ ‘ਤੇ ਵਿਚਾਰ

Read More
International

ਕੈਨੇਡਾ ‘ਚ ਵਧੇ ਕੋਰੋਨਾ ਦੇ ਕੇਸ, ਟਰੂਡੋ ਨੇ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਕੈਨੇਡਾ ਵਿੱਚ ਕੋਰੋਨਾ ਦੀ ਵੱਧਦੀ ਗਿਣਤੀ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਚਿੰਤਾ ਜ਼ਾਹਿਰ ਕਰਦਿਆਂ ਲੋਕਾਂ ਨੂੰ ਘਰ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ, ਜਿਨ੍ਹਾਂ ਵਿੱਚ ਬਜ਼ੂਰਗ ਵੀ ਸ਼ਾਮਿਲ ਹਨ। ਟਰੂਡੋ ਨੇ ਕੈਨੇਡੀਅਨ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬਦਲਿਆ ਦਿੱਲੀ ਜਾਣ ਦਾ ਪ੍ਰੋਗਰਾਮ, ਉਲੀਕੀ ਨਵੀਂ ਰਣਨੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੱਜ ਜੰਡਿਆਲਾ ਗੁਰੂ, ਅੰਮ੍ਰਿਤਸਰ ਦੇ ਰੇਲਵੇ ਟਰੈਕ ਨੂੰ ਰਾਤ ਦੇ ਕਰੀਬ 3 ਵਜੇ ਜਾਮ ਕਰ ਦਿੱਤਾ ਸੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੱਲ੍ਹ ਸ਼ਾਮ ਕੈਪਟਨ ਸਰਕਾਰ ਵੱਲੋਂ ਅਧਿਕਾਰੀਆਂ ਦੁਆਰਾ ਜਥੇਬੰਦੀ ‘ਤੇ ਦਬਾਅ ਬਣਇਆ ਗਿਆ

Read More
Punjab

ਕਿਸਾਨ ਯੂਨੀਅਨ ਲੀਡਰ ਗੁਰਨਾਮ ਚਰੁਨੀ ਨੇ ਕਿਸਾਨਾਂ ਨੂੰ ਸਖ਼ਤਾਈ ਦੌਰਾਨ ਪੁਲਿਸ ਬੈਰੀਕੇਡਾਂ ਨੂੰ ਤੋੜ ਕੇ ਹਰ ਹਾਲ ‘ਚ ਮੋਹੜਾ ਮੰਡੀ ਪਹੁੰਚਣ ਦਾ ਦਿੱਤਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਯੂਨੀਅਨ ਦੇ ਲੀਡਰ ਗੁਰਨਾਮ ਸਿੰਘ ਚਰੁਨੀ ਨੇ ਦਿੱਲੀ ਨੂੰ ਕੂਚ ਕਰਨ ਵਾਲੀ ਰਣਨੀਤੀ ਵਿੱਚ ਬਦਲਾਅ ਕਰਦਿਆਂ ਕਿਸਾਨਾਂ ਨੂੰ ਮੋਹੜਾ ਮੰਡੀ ਜ਼ਿਲ੍ਹਾ ਅੰਬਾਲਾ ਦੇ ਬਾਹਰ ਜੀ.ਟੀ. ਰੋਡ ‘ਤੇ ਸਵੇਰੇ 11 ਵਜੇ ਤੱਕ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ‘ਅਸੀਂ ਪਹਿਲਾਂ 25 ਨਵੰਬਰ ਨੂੰ ਸ਼ੰਭੂ ਬਾਰਡਰ

Read More
Punjab

ਹਰਿਆਣੇ ਦਾ ਹਾਈਵੇਅ ਤੋਂ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਦਾ ਨਹੀਂ ਬਣਦਾ ਕੋਈ ਹੱਕ – ਦਲਜੀਤ ਚੀਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਹਰਿਆਣਾ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਘਟਨਾ ‘ਤੇ ਹਰਿਆਣਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ‘ਜਿਸ ਤਰੀਕੇ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਬੀਜੇਪੀ ਸਰਕਾਰ ਵੱਲੋਂ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦੇ ਉੱਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ,

Read More
Punjab

ਕਿਸਾਨਾਂ ਨੂੰ ਸਰਕਾਰ ਦੇ ਹੱਥਕੰਡਿਆਂ ਤੋਂ ਸੁਚੇਤ ਹੋਣ ਦੀ ਲੋੜ : ਗੁਰਨਾਮ ਚਰੁਨੀ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਵਿੱਢਿਆ ਸੰਘਰਸ਼ ਦਿੱਲੀ ਵੱਲ ਨੂੰ ਕੂਚ ਕਰ ਰਿਹਾ ਹੈ। ਜਿਸ ‘ਤੇ ਕਿਸਾਨ ਯੂਨੀਅਨ ਦੇ ਲੀਡਰ ਗੁਰਨਾਮ ਸਿੰਘ ਚਰੁਨੀ ਨੇ ਕਿਸਾਨ ਭਾਈਆਂ ਨੂੰ ਮੋਜੂਦਾ ਚੱਲ ਰਹੇ ਕਿਸਾਨ ਅੰਦੋਲਨ ‘ਤੇ ਅਪੀਲ ਕੀਤੀ ਹੈ ਕਿ ਸਰਕਾਰ ਇਸ ਸੰਘਰਸ਼ ‘ਚ ਕੋਈ ਵੀ ਹੱਥਕੰਡਾ ਆਪਣਾ ਸਕਦੀ

Read More
Religion

ਜਿਨ੍ਹਾਂ ਦੀ ਲਾਸਾਨੀ ਸ਼ਹਾਦਤ ਨਾਲ ਦਿੱਲੀ ਦਾ ਦਿਲ ਕੰਬ ਉੱਠਿਆ ਤੇ ਜੱਲਾਦ ਦਾ ਦਿਲ ਦਹਿਲ ਗਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸਿੱਖਾਂ ਦੇ ਨੌਵੇਂ ਗੁਰੂ ਹੋਏ ਹਨ। ਗੁਰੂ ਸਾਹਿਬ ਜੀ ਨੂੰ ਸ਼ਹੀਦਾਂ ਦੇ ਸਿਰਤਾਜ, ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੇ ਪੋਤਰੇ ਅਤੇ ਚਾਰ ਸ਼ਹੀਦ ਪੋਤਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ

Read More
Punjab

ਹਰਿਆਣਾ ਸਰਕਾਰ ਨੇ ਦਿੱਲੀ ਜਾ ਰਹੇ ਕਿਸਾਨਾਂ ਨੂੰ ਕੀਤਾ ਗ੍ਰਿਫ਼ਤਾਰ

‘ਦ ਖ਼ਾਲਸ ਬਿਊਰੋ :- ਕਿਸਾਨਾਂ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਨ ਖੋਲ੍ਹਣੇ ਚਾਹੀਦੇ ਹਨ ਅਤੇ ਸੁਣਨਾ ਚਾਹੀਦਾ ਹੈ ਕਿ ਇਹ ਲੋਕਤੰਤਰ ਹੈ। ਭਾਜਪਾ ਨੂੰ ਇਸ ਦਾ ਗਲਾ ਘੋਟਣ ਦਾ ਕੰਮ ਨਹੀਂ ਕਰਨਾ ਚਾਹੀਦਾ ਹੈ। ਬਿਹਾਰ ਚੋਣਾਂ ਵਿੱਚ ਕੋਰੋਨਾ ਦੇ ਚਲਦਿਆਂ ਹੀ NDA ਸਰਕਾਰ ਨੇ ਸਾਰੇ ਨਿਯਮਾਂ ਨੂੰ ਤੋੜਿਆ। ਬਿਜੇਪੀ

Read More
India Punjab

ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਅਤੇ ਦਿੱਲੀ ਨਾਲ ਲੱਗਦੀ ਸਰਹੱਦ ਕੀਤੀ ਸੀਲ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਖਿਲਾਫ਼ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੇ ਲਈ ਹਰਿਆਣਾ ਦੀ ਬੀਜੇਪੀ ਸਰਕਾਰ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਦੇ ਲਈ ਵੀ ਹਰਿਆਣਾ ਸਰਕਾਰ ਨੇ ਵੱਡੀ ਰਣਨੀਤੀ ਤਿਆਰ ਕੀਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ

Read More
Punjab

960 ਵੱਡੀਆਂ ਬੱਸਾਂ ਤੇ 2400 ਟਰਾਲੀਆਂ ਭਰ ਕੇ ਲੱਖਾਂ ਦੀ ਗਿਣਤੀ ਵਿੱਚ ਕਰਾਂਗੇ ਦਿੱਲੀ ਨੂੰ ਕੂਚ, ਉਗਰਾਹਾਂ ਜਥੇਬੰਦੀ ਦਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 26-27 ਨਵੰਬਰ ਨੂੰ ਦਿੱਲੀ ਜਾਣ ਦੀ ਤਿਆਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਅਸੀਂ ਦਿੱਲੀ ਦੋ ਰਸਤਿਆਂ ਰਾਹੀਂ ਜਾ ਰਹੇ ਹਾਂ। ਇੱਕ ਰਸਤਾ ਖਨੌਰੀ ਵਾਲਾ ਹੈ ਜਿਸ ਰਾਹੀਂ ਪੰਜ ਜ਼ਿਲ੍ਹੇ ਜਾ ਰਹੇ ਹਨ ਜਿਨ੍ਹਾਂ ਵਿੱਚ ਸੰਗਰੂਰ, ਪਟਿਆਲਾ,

Read More