ਡੋਨਾਲਡ ਟਰੰਪ ਨੈਤਿਕ ਤੌਰ ’ਤੇ ਰਾਸ਼ਟਰਪਤੀ ਬਣਨ ਦੇ ਯੋਗ ਨਹੀਂ : ਅਮਰੀਕੀ ਪ੍ਰਮੁੱਖ ਸਿੱਖ ਆਗੂ
‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਉੱਘੇ ਭਾਰਤੀ-ਅਮਰੀਕੀ ਸਿੱਖ ਨੇਤਾ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਕਾਲ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਟਰੰਪ ਨੇ ਅਮਰੀਕਾ ਵਿੱਚ ਪਹਿਲਾਂ ਨਾਲੋਂ ਵੱਧ ਵੰਡੀਆਂ ਪਾ ਦਿੱਤੀਆਂ ਹਨ। ਜਿਸ ਕਾਰਨ ਦੇਸ਼ ਨੂੰ ਕੌਮਾਂਤਰੀ ਪੱਧਰ ‘ਤੇ ਇੰਨਾ ਜ਼ਿਆਦਾ ਨੁਕਸਾਨ ਪੁੱਜਿਆ ਹੈ ਕਿ ਇਸ ਨੂੰ ਸੁਧਾਰਨ ਵਿੱਚ ਕਈਂ