ਮੁੰਬਈ ਹਮਲਿਆ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਨੂੰ ਮਿਲੀ 10 ਸਾਲ ਦੀ ਸਜ਼ਾ
‘ਦ ਖ਼ਾਲਸ ਬਿਊਰੋ ( ਪਾਕਿਸਤਾਨ ) :- ਮੁੰਬਈ ‘ਚ ਹੋਏ ਅੱਤਵਾਦੀ ਹਮਲੇ ਤੇ ਅੱਤਵਾਦੀ ਫੰਡਿੰਗ ਦੇ ਮਾਮਲੇ ਨੂੰ ਲੈ ਕੇ ਲਾਹੌਰ ਦੀ ਅੱਤਵਾਦ ਨੇ ਵਿਰੋਧੀ ਅਦਾਲਤ ਨੇ ਹਾਫਿਜ਼ ਸਈਦ ਨੂੰ ਸਾਢੇ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਨੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਮੁਹੰਮਦ ਸਈਦ ਨੂੰ ਦੋ ਵੱਖ-ਵੱਖ ਮਾਮਲਿਆਂ