Punjab

ਜਥੇਦਾਰ ਦੇ ਇਲਜ਼ਾਮ ‘ਤੇ ਭੜਕੀ ਬੀਜੇਪੀ, ਅਕਾਲੀਆਂ ਨੇ ਕਿਹਾ ਬੀਜੇਪੀ ਵਾਲੇ ਸਵੇਰੇ-ਸਵੇਰੇ ਪਿੱਟਣ ਲੱਗ ਪਏ

‘ਦ ਖ਼ਾਲਸ ਬਿਊਰੋ:- ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸਥਾਪਨਾ ਦਿਹਾੜਾ ਮਨਾਇਆ ਗਿਆ। ਜਿਸ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੋਲਦਿਆਂ ਕਿਹਾ ਸੀ ਕਿ “ਹਿੰਦੋਸਤਾਨ ਦੀ ਸਰਕਾਰ ਲੋਕਤੰਤਰਿਕ ਸਰਕਾਰ ਨਹੀਂ ਹੈ, ਬਲਕਿ EVM ਰਾਹੀਂ ਕਾਬਜ਼ ਹੋਈ ਸਰਕਾਰ ਹੈ, ਇਸਨੇ ਹੋਰ ਪਤਾ ਨਹੀਂ ਕਿੰਨੇ

Read More
Punjab

26 ਨਵੰਬਰ ਨੂੰ ਦਿੱਲੀ ਘਿਰਾਓ ਲਈ ਪਹਿਲਾ ਜਥਾ ਅੰਮ੍ਰਿਤਸਰ-ਤਰਨਤਾਰਨ ਤੋਂ ਹੋਵੇਗਾ ਰਵਾਨਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ 26 ਨਵੰਬਰ ਨੂੰ ਹੋਣ ਵਾਲਾ ਕੌਮੀ ਪੱਧਰ ਦਾ ਘਿਰਾਓ ਨੂੰ ਸਫਲ ਕਰਨ ਲਈ ਅੰਮ੍ਰਿਤਸਰ ਤੇ ਤਰਨਤਾਰਨ ਤੋਂ ਪਹਿਲਾ ਜਥਾ ਰਵਾਣਾ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਸੰਘਰਸ਼ ਕਮੇਟੀ ਨੇ ਦੱਸਿਆ ਕਿ ਕੇਂਦਰ ਦੀ ਸਰਕਾਰ ਕੋਰੋਨਾ ਮਹਾਂਮਾਰੀ ਦੀ ਆੜ ‘ਚ ਕਿਸਾਨਾਂ ਨੂੰ ਖੇਤੀ ਕਾਨੂੰਨਾਂ ‘ਚਿਆਇਤ

Read More
India

ਨਵੀਂ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਬਾਰੇ ਹੁਣ ਹਰ ਕਿਸੇ ਨੂੰ ਮਿਲੇਗੀ ਜਾਣਕਾਰੀ, ਸਰਕਾਰ ਨੇ ਬੇਰੁਜ਼ਗਾਰੀ ਨੂੰ ਠੱਲ ਪਾਉਣ ਲਈ ਚੁੱਕਿਆ ਅਹਿਮ ਕਦਮ

‘ਦ ਖ਼ਾਲਸ ਬਿਊਰੋ :- ਕੋਰੋਨਾ ਕਾਲ ਦੌਰਾਨ ਦੇਸ਼ ‘ਚ ਰੁਜ਼ਗਾਰ ਦੀ ਵਿਗੜੀ ਹਾਲਤ ਸੁਧਾਰਨ ਦੇ ਲਈ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਸਮਾਜਿਕ ਸੁਰੱਖਿਆ ਕੋਰਡ-2020 ਦੇ ਡਰਾਫ਼ਟ ਮੁਤਾਬਿਕ ਲੋਕਾਂ ਤੋਂ ਸੁਝਾਅ ਮੰਗੇ ਗਏ ਸਨ, ਅਗਲੇ ਸਾਲ ਅਪ੍ਰੈਲ ਵਿੱਚ ਨਵਾਂ ਕ੍ਰਿਰਤ ਕਾਨੂੰਨ ਦੇਸ਼ ਵਿੱਚ ਲਾਗੂ ਹੋ ਰਿਹਾ ਹੈ। ਜਿਸ ਦੇ ਬਾਅਦ

Read More
India

ਹਰਿਆਣਾ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ :- ਹਰਿਆਣਾ ਸਰਕਾਰ ਨੇ ਪਰਾਲੀ ਨੂੰ ਸਾੜੇ ਜਾਣ ਦੀ ਬਜਾਏ ਉਸ ਨੂੰ ਬਿਨਾ ਸਾੜਣ ਦਾ ਹੱਲ ਕੱਢ ਲਿਆ ਹੈ। ਸੂਬਾ ਸਰਕਾਰ ਨੇ ਕਿਸਾਨਾਂ ਤੋਂ ਪਰਾਲੀ ਦੀ ਖ਼ਰੀਦ ਪਿੱਛੇ ਪ੍ਰਤੀ ਏਕੜ 120 ਰੁ. ਦੇ ਹਿਸਾਬ ਨਾਲ ਭੁਗਤਾਨ ਕਰੇਗੀ। ਇਸ ਦੀ ਜਾਣਕਾਰੀ ਹਰਿਆਣਾ ਦੇ ਸਹਿਕਾਰਤਾ ਮੰਤਰੀ ਬਨਵਾਰੀ ਲਾਲ ਗਹਾਨਾ ਨੇ ਦਿੱਤੀ ਹੈ। ਇਸ ਤੋਂ ਪਹਿਲਾਂ

Read More
Punjab

ਬੀਬੀ ਜਗੀਰ ਕੌਰ ਨੇ SGPC ਦੇ ਸਥਾਪਨਾ ਦਿਵਸ ਮੌਕੇ ਸਿੱਖਾਂ ਪ੍ਰਤੀ ਹੋ ਰਹੇ ਨਸਲੀ ਵਿਤਕਰੇ ‘ਤੇ ਜਤਾਈ ਚਿੰਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਬੀ ਜਗੀਰ ਕੌਰ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਗੱਲ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦੀ ਹੈ ਕਿ ਅੱਜ ਵੀ ਸਾਡਾ ਸਮਾਜ ਜਾਤ-ਪਾਤ, ਊਚ-ਨੀਚ ਦੇ ਕੋਹੜ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ

Read More
Punjab

ਪੰਥ ਵਿਰੋਧੀ ਤਾਕਤਾਂ ਖਿਲਾਫ ਸਿੱਖ ਭਾਈਚਾਰੇ ਨੂੰ ਇਕੱਠੇ ਰਹਿਣ ਦੀ ਹੈ ਲੋੜ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ :-  ਅੰਮ੍ਰਿਤਸਰ ‘ਚ ਅੱਜ 17 ਨਵੰਬਰ ਨੂੰ SGPC ਦੇ ਸਥਾਪਨਾ ਦਿਹਾੜੇ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੇ ਲੋਕਤੰਤਰ ਤਰੀਕੇ ‘ਤੇ ਵੱਡਾ ਸਵਾਲ ਚੁੱਕਿਆ ਹੈ, ਉਨ੍ਹਾਂ ਨੇ ਕਿਹਾ ਦੇਸ਼ ਵਿੱਚ  ਲੋਕਤਾਂਤਰਿਕ ਸਰਕਾਰ ਨਹੀਂ ਬਲਕਿ EVM ਨਾਲ ਕਾਬਜ਼ ਸਰਕਾਰ ਹੈ ਅਤੇ ਪਤਾ ਨਹੀਂ ਕਿੰਨੇ ਸਾਲ  EVM ਦੇ ਜ਼ਰੀਏ ਕਾਬਜ਼ ਰਹਿਣਗੀਆਂ,

Read More
Punjab

ਬਠਿੰਡਾ ‘ਚ ਵਧਿਆ ਬੱਚਿਆਂ ਨੂੰ HIV ਖੂਨ ਚੜਾਉਣ ਦਾ ਮਾਮਲਾ, ਸਿਹਤ ਮੰਤਰੀ ਨੇ ਜਾਂਚ ਲਈ ਬਣਾਈ ਤਿੰਨ ਮੈਂਬਰੀ ਕਮੇਟੀ

ਜਗਦੀਪ ਸੰਧੂ :- ਬਠਿੰਡਾ ‘ਚ ਡਾਕਟਰਾਂ ਦੀ ਅਣਗਿਲੀ ਕਾਰਨ ਇੱਕ ਵੱਡੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੋ ਦੇ ਸਿਵਲ ਹਸਪਤਾਲ ਵਿੱਚ ਮਾਂ ਆਪਣੇ 7 ਸਾਲ ਦੇ ਬੱਚੇ ਨੂੰ HIV ਪਾਜ਼ੀਟਿਵ ਖ਼ੂਨ ਚੜਵਾਉਣ ਆਉਂਦੀ ਸੀ, ਜਦੋਂ ਉਸ ਦੀ ਰਿਪੋਰਟ ਆਈ ਤਾਂ ਉਹ  HIV ਪਾਜ਼ੀਟਿਵ ਪਾਈ ਗਈ। ਹੁਣ ਇਸ ਮਾਮਲੇ ਵਿੱਚ ਇੱਕ ਹੋਰ ਵੱਡਾ ਖ਼ੁਲਾਸਾ ਹੋਇਆ

Read More
Punjab

ਮੁਲਤਾਨੀ ਕਤਲ ਮਾਮਲਾ : ਸਰਬਉੱਚ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰੱਖਿਆ ਰਾਖਵਾਂ

‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਕਤਲ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਪਟੀਸ਼ਨ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਸੈਣੀ ਦੇ ਵਕੀਲ ਸਿਧਾਰਥ ਲੂਥਰਾ ਅਤੇ ਪੰਜਾਬ ਸਰਕਾਰ ਦੇ ਵਕੀਲ ਮੁਕੁਲ ਰੋਹਤਗੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਅਸ਼ੋਕ ਭੂਸ਼ਣ

Read More
International

ਕੈਨੇਡਾ ਬਰਨਬੀ ਸ਼ਹਿਰ ਦੇ ਇੱਕ ਹਸਪਤਾਲ ‘ਚ ਲੱਗੀ ਅੱਗ

‘ਦ ਖ਼ਾਲਸ ਬਿਊਰੋ :-  ਕੈਨੇਡਾ ਦੇ ਸ਼ਹਿਰ ਬਰਨਬੀ ‘ਚ ਸਥਿਤ ਜਨਰਲ ਹਸਪਤਾਲ ਵਿੱਚ 16 ਨਵੰਬਰ ਦੀ ਸ਼ਾਮ ਬੇਸਮੈਂਟ ਪੱਧਰ ਦੇ ਇੱਕ ਕਮਰੇ ਵਿੱਚ ਅੱਗ ਲੱਗ ਗਈ ਅਤੇ ਬਰਨਬੀ ਫਾਇਰ ਡਿਪਾਰਟਮੈਂਟ ਦੇ ਅਮਲੇ ਨੇ ਤੁਰੰਤ ਜਨਰਲ ਹਸਪਤਾਲ ਵਿਖੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ ਅਤੇ ਇੱਕ ਬਹੁਤ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਬਰਨਬੀ

Read More
India

ਕੇਜਰੀਵਾਲ ਨੇ ਦਿੱਲੀ ‘ਚ ਮੁੜ ਲਾਕਡਾਊਨ ਲਾਉਣ ਲਈ ਕੇਂਦਰ ਸਰਕਾਰ ਤੋਂ ਮੰਗੇ ਅਧਿਕਾਰ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਉਨ੍ਹਾਂ ਬਾਜ਼ਾਰ ਵਾਲੇ ਇਲਾਕਿਆਂ ਵਿੱਚ ਤਾਲਾਬੰਦੀ ਕਰਨ ਦੇ ਅਧਿਕਾਰੀ ਦੀ ਮੰਗ ਕੀਤੀ ਹੈ, ਜਿਹੜੇ ਕੋਵਿਡ-19 ਦਾ ‘ਹੌਟਸਪੌਟ’ ਬਣ ਸਕਦੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਦਿੱਲੀ ਵਿੱਚ ਛੋਟੇ ਲੌਕਡਾਊਨ ਦੀ ਸਿਫ਼ਾਰਸ਼ ਭੇਜੀ ਹੈ।

Read More