Punjab

ਖੇਤੀ ਕਾਨੂੰਨ ਮਾਮਲਾ :- ਲੰਮੀ ਲੜਾਈ ਲਈ ਤਿਆਰ ਰਹਿਣ ਕਿਸਾਨ – ਸਰਵਣ ਸਿੰਘ ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਸਾਡਾ ਰੇਲ ਰੋਕੋ ਅੰਦੋਲਨ 54ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅਸੀਂ 7 ਸਤੰਬਰ ਤੋਂ ਜੇਲ੍ਹ ਭਰੋ ਮੋਰਚਾ ਵੀ ਲਗਾਤਾਰ ਚਲਾ ਰਹੇ ਹਾਂ। ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਹੋ ਗਏ ਹਨ। ਅੱਜ

Read More
Punjab

ਮਾਨਸਾ ਜ਼ਿਲ੍ਹੇ ਦੇ ਪਿੰਡ ਮੀਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਤਿੰਨ ਔਰਤਾਂ ਜ਼ਖਮੀ

‘ਦ ਖ਼ਾਲਸ ਬਿਊਰੋ :- ਮਾਨਸਾ ਦੇ ਪਿੰਡ ਮੀਆਂ ਵਿੱਚ ਖੇਤਾਂ ਵਿੱਚ ਨਰਮਾ ਚੁਗਦੇ ਹੋਏ ਮਜ਼ਦੂਰਾਂ ‘ਤੇ ਅਸਮਾਨੀ ਬਿਜਲੀ ਡਿੱਗ ਗਈ, ਜਿਸ ਨਾਲ ਇੱਕ ਮਜ਼ਦੂਰ ਰਾਧੇ ਲਾਲ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤਿੰਨ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਔਰਤਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਇਹ ਸਾਰੇ ਮਜ਼ਦੂਰ ਪਿੰਡ ਦੇ ਸਾਬਕਾ

Read More
Punjab

ਅੱਜ ਤੋਂ ਪੰਜਾਬ ਵਿੱਚ ਮੁੜ ਖੁੱਲ੍ਹੇ ਕਾਲਜ ਅਤੇ ਯੂਨੀਵਰਸਿਟੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਪੰਜਾਬ ਵਿੱਚ ਅੱਜ ਤੋਂ ਮੁੜ ਕਾਲਜ ਅਤੇ ਯੂਨੀਵਰਸਿਟੀਆਂ ਖੁੱਲ੍ਹ ਗਈਆਂ ਹਨ। ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਵੇਖਦਿਆਂ ਸਰਕਾਰ ਨੇ ਇਹ ਫੈਸਲਾ ਲਿਆ ਹੈ। ਕਾਲਜ ਅਤੇ ਯੂਨੀਵਰਸਿਟੀਆਂ ਵਿੱਚ ਕੋਰੋਨਾ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਪਟਿਆਲਾ, ਬਠਿੰਡਾ, ਸਮਾਣਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਾਲਜ-ਯੂਨੀਵਰਸਿਟੀਆਂ

Read More
International

ਲੰਡਨ ਵਿੱਚ ਸਾਰਾਗੜ੍ਹੀ ਜੰਗ ਦੇ ਸ਼ਹੀਦ ਯੋਧੇ ਦਾ ਲੱਗੇਗਾ ਬੁੱਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੰਡਨ ਵਿੱਚ ਸਾਰਾਗੜ੍ਹੀ ਦੇ ਸ਼ਹੀਦ 21 ਸੂਰਬੀਰ ਯੋਧਿਆਂ ਨੂੰ ਵੱਡਾ ਸਨਮਾਨ ਦਿੱਤਾ ਜਾ ਰਿਹਾ ਹੈ। ਲੰਡਨ ਵਿੱਚ ਸਾਰਾਗੜ੍ਹੀ ਦੇ ਨਾਇਕ ਹੌਲਦਾਰ ਈਸ਼ਰ ਸਿੰਘ ਦਾ 9 ਫੁੱਟ ਉੱਚਾ ਬੁੱਤ ਸਥਾਪਿਤ ਕੀਤਾ ਜਾ ਰਿਹਾ ਹੈ। ਅਗਲੇ ਸਾਲ 12 ਸਤੰਬਰ ਨੂੰ ਹੌਲਦਾਰ ਈਸ਼ਰ ਸਿੰਘ ਜੀ ਦਾ ਬੁੱਤ ਲੋਕ-ਅਰਪਣ ਕੀਤਾ ਜਾਵੇਗਾ। ਕੌਂਸਲਰ ਭੁਪਿੰਦਰ

Read More
Punjab

ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਸਮੇਤ ਹੋਈ ਗੜੇਮਾਰੀ, ਠੰਡ ਨੇ ਦਿੱਤੀ ਦਸਤਕ

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਵਿੱਚ ਪੈ ਰਹੇ ਮੀਂਹ ਅਤੇ ਕਈ ਥਾਵਾਂ ’ਤੇ ਹੋਈ ਗੜੇਮਾਰੀ ਨਾਲ ਠੰਢ ਨੇ ਦਸਤਕ ਦੇ ਦਿੱਤੀ ਹੈ। ਮੀਂਹ ਕਾਰਨ ਅਸਮਾਨੀ ਚੜ੍ਹੇ ਪਰਾਲੀ ਦੇ ਧੂੰਏਂ ਅਤੇ ਦੀਵਾਲੀ ਮੌਕੇ ਚੱਲੇ ਪਟਾਕਿਆਂ ਦੇ ਪ੍ਰਦੂਸ਼ਣ ਤੋਂ ਦੋਵਾਂ ਸੂਬਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ

Read More
Khaas Lekh

ਤੇਰੀ ਸ਼ਹਾਦਤ ਨੇ ਵਧਾਇਆ ਪੰਜਾਬ ਦਾ ਮਾਣ ਕਰਤਾਰ ਸਿੰਘਾ, ਤੇਰੀ ਕੁਰਬਾਨੀ ਨੂੰ ਲੱਖ-ਲੱਖ ਵਾਰ ਪ੍ਰਣਾਮ ਸ਼ਹੀਦ ਕਰਤਾਰ ਸਿੰਘਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਆਜ਼ਾਦੀ ਲਈ ਬਹੁਤ ਸਾਰੇ ਸਿਰਲੱਥ ਯੋਧਿਆਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਜਦੋਂ ਵੀ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਦੀ ਗੱਲ ਚੱਲਦੀ ਹੈ ਤਾਂ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਵਰਗੇ ਪੰਜਾਬੀ ਨੌਜਵਾਨਾਂ ਦਾ ਨਾਂ ਬੜੇ ਫ਼ਖਰ ਅਤੇ ਗੌਰਵ ਦੇ ਨਾਲ

Read More
Punjab

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਨੂੰ ਪੂਰੀ ਦੁਨੀਆ ‘ਚ ਫੈਲਾਉਣ ਦੀ ਹੈ ਲੋੜ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ-ਗੱਦੀ ਦਿਹਾੜੇ ਦੀਆਂ ਸਮੁੱਚੀ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਸਿੱਖਾਂ ਦੇ ਹੀ ਨਹੀਂ, ਬਲਕਿ

Read More
Religion

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂਆਂ ਮੋਹਰ ਹੈ ਲਾਈ, 15 ਭਗਤਾਂ 11 ਭੱਟਾਂ 4 ਗੁਰੂ ਦੇ ਸਿੱਖਾਂ, ਵਿੱਚ 31 ਰਾਗਾਂ ਬਾਣੀ ਦਰਜ ਕਰਾਈ।

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਦੇ ਪਹਿਲੇ ਇੱਕੋ-ਇੱਕ ਅਜਿਹੇ ਗ੍ਰੰਥ ਹਨ ਜਿਨ੍ਹਾਂ ਨੂੰ ਸਦੀਵੀ ਗੁਰੂ ਦਾ ਦਰਜਾ ਹਾਸਿਲ ਹੈ। 1708 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੂਹ ਖਾਲਸਾ ਪੰਥ ਨੂੰ ਹੁਕਮ ਕੀਤਾ ਸੀ ਕਿ ਮੇਰੇ ਤੋਂ ਬਾਅਦ ਸਿੱਖ ਕੌਮ ਦੇ ਕੋਈ ਦੇਹਧਾਰੀ ਗੁਰੂ ਨਹੀਂ ਹੋਣਗੇ। ਗੁਰੂ ਸਾਹਿਬ

Read More
Punjab

ਜੰਡਿਆਲਾ ਗੁਰੂ ‘ਚ ਮੀਂਹ ਤੇ ਠੰਡ ਦੇ ਬਾਵਜੂਦ ਵੀ ਡਟਿਆ ਰਿਹਾ ਕਿਸਾਨੀ ਸੰਘਰਸ਼

‘ਦ ਖ਼ਾਲਸ ਬਿਊਰੋ :- ਜੰਡਿਆਲਾ ਵਿਖੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਚੱਲ ਰਿਹਾ ਰੇਲ ਰੋਕੋ ਅੰਦੋਲਨ 53ਵੇਂ ਦਿਨ ‘ਚ ਦਾਖਲ ਹੋ ਗਿੱਆ। ਅੱਜ ਸੂਬੇ ‘ਚ ਬਰਸਾਤ ਤੇ ਕੜਾਕੇ ਦੀ ਠੰਡ ਦੇ ਬਾਵਜੂਦ ਕਿਸਾਨਾਂ ਮਜ਼ਦੂਰਾਂ ਦਾ ਵਿਸ਼ਾਲ ਇਕੱਠ ਮੋਰਚੇ ਵਿੱਚ ਨਾਹਰੇ ਮਾਰਦਾ ਸ਼ਾਮਿਲ ਹੋਇਆ। ਰੇਲ ਰੋਕੋ ਅੰਦੋਲਨ ਨੂੰ ਸੰਬੋਧਨ ਕਰਦਿਆਂ ਹੋਇਆ

Read More
Punjab

ਪਟਾਕਿਆਂ ਦੇ ਚੰਗਿਆੜੇ ਕਾਰਨ ਸੂਤੀ ਕੱਪੜਿਆਂ ਦੀ ਫੈਕਟਰੀ ਨੂੰ ਲੱਗੀ ਅੱਗ

‘ਦ ਖ਼ਾਲਸ ਬਿਊਰੋ ( ਫਾਜ਼ਿਲਕਾ ) :- ਅੱਜ ਸਵੇਰੇ 4 ਵਜੇ ਅਬੋਹਰ ‘ਚ ਬੰਸਲ ਫੈਕਟਰੀ ਵਿੱਚ ਅੱਗ ਲੱਗ ਗਈ, ਅੱਗ ਐਨੀ ਭਿਆਨਕ ਲੱਗੀ ਕਿ ਉਸ ਉੱਤੇ ਕਾਬੂ ਪਾਉਣ ਲਈ ਅਬੋਹਰ-ਫਾਜ਼ਿਲਕਾ ਤੇ ਮਲੋਟ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਵਾਉਣਿਆ ਪੈ ਗਈਆ। ਅੱਗ ਬੁਝਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਅਜੇ ਤੱਕ ਅੱਗ ਉੱਤੇ ਕਾਬੂ ਨਹੀਂ

Read More