Punjab

ਹਰਸਿਮਰਤ ਕੌਰ ਬਾਦਲ ਨੇ ਬੀਜੇਪੀ ਦੇ ਫ੍ਰੀ ਕੋਰੋਨਾ ਵੈਕਸੀਨ ਦੇ ਟ੍ਰਾਇਲ ‘ਤੇ ਕੱਸਿਆ ਤੰਜ

‘ਦ ਖ਼ਾਲਸ ਬਿਊਰੋ :- ਅਕਾਲੀ ਦਲ ਦੀ MP ਤੇ ਮੋਦੀ ਸਰਕਾਰ ਦੀ ਸਾਬਕਾ ਵਜ਼ੀਰ ਹਰਸਿਮਰਤ ਕੌਰ ਬਾਦਲ ਨੇ ਹੁਣ ਕੇਂਦਰ ਵੱਲੋਂ ਪੇਸ਼ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਖੁੱਲ ਕੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ, ਬੀਜੇਪੀ ਵੱਲੋਂ ਬਿਹਾਰ ਵਿੱਚ ਜਾਰੀ ਚੋਣ ਮਨੋਰਥ ਪੱਤਰ ਵਿੱਚ ਐਲਾਨ ਕੀਤਾ ਹੈ ਕਿ ਸਰਕਾਰ ਆਉਣ ‘ਤੇ ਉਹ ਪੂਰੇ ਬਿਹਾਰ ਵਿੱਚ ਫ੍ਰੀਖੇ

Read More
Punjab

ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਜਲਦ ਜਾਂਚ ਕਰਕੇ ਚਲਾਨ ਪੇਸ਼ ਕਰਨ ਦੇ ਦਿੱਤੇ ਹੁਕਮ

‘ਦ ਖ਼ਾਲਸ ਬਿਊਰੋ:- ਹੁਸ਼ਿਆਰਪੁਰ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿੱਚ ਇੱਕ ਵਿਅਕਤੀ ਵੱਲੋਂ 6 ਸਾਲ ਦੀ ਬੱਚੀ ਨਾਲ ਜਬਰ ਜ਼ਿਨਾਹ ਦੀ ਵਾਰਦਾਤ ਸਾਹਮਣੇ ਆਈ ਹੈ। ਬੱਚੀ ਨੂੰ ਆਪਣੇ ਨਾਲ ਲਿਜਾਉਂਦੇ ਹੋਏ ਇਸ ਸ਼ਖ਼ਸ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ

Read More
India

COVID-19: ਮਰੀਜ਼ਾਂ ਨੂੰ ‘ਬੋਲ਼ੇ’ ਵੀ ਕਰ ਸਕਦਾ ਕੋਰੋਨਾ! 10 ਫੀਸਦੀ ਮਰੀਜ਼ਾਂ ਨੂੰ ਸੁਣਨ ’ਚ ਹੋ ਰਹੀ ਦਿੱਕਤ

ਮੁੰਬਈ: ਕੋਰੋਨਾ ਵਾਇਰਸ ਮਰੀਜ਼ਾਂ ਦੇ ਕੰਨਾਂ ‘ਤੇ ਵੀ ਹਮਲਾ ਕਰ ਰਿਹਾ ਹੈ। ਮੁੰਬਈ ਵਿੱਚ ਕੋਵਿਡ ਮਰੀਜ਼ਾਂ ਵਿੱਚ ਸੁਣਨ ਦੀ ਸਮਰਥਾ ਘਟਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਡਾਕਟਰ ਇੱਥੋਂ ਤੱਕ ਕਹਿ ਰਹੇ ਹਨ ਕਿ ਜੇ ਸਮੇਂ ਸਿਰ ਇਲਾਜ਼ ਨਾ ਮਿਲਿਆ ਤਾਂ ਇਹ ਵਾਇਰਸ ਜੀਵਨ ਭਰ ਲਈ ਮਰੀਜ਼ ਦੀ ਸੁਣਨ ਦੀ ਸ਼ਕਤੀ ਖੋਹ ਸਕਦਾ ਹੈ। ਬ੍ਰਿਹਨਮੁੰਬਾਈ

Read More
India International Punjab

H-1B ਸਪੈਸ਼ਿਲਟੀ ਵੀਜ਼ਾ ’ਤੇ ਅਮਰੀਕਾ ਦਾ ਨਵਾਂ ਪ੍ਰਸਤਾਵ, ਭਾਰਤੀਆਂ ਦੀ ਰੋਜ਼ੀ-ਰੋਟੀ ’ਤੇ ਪੈ ਸਕਦਾ ਮਾੜਾ ਅਸਰ

ਵਾਸ਼ਿੰਗਟਨ: ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਐਚ-1ਬੀ ਸਪੈਸ਼ਲਿਟੀ ਦੇ ਅਸਥਾਈ ਵਪਾਰ ਵੀਜ਼ਾ ਨਾ ਜਾਰੀ ਕਰਨ ਦਾ ਪ੍ਰਸਤਾਵ ਦਿੱਤਾ ਹੈ। ਇਹ ਵੀਜ਼ਾ ਅਮਰੀਕੀ ਕੰਪਨੀਆਂ ਨੂੰ ਦੇਸ਼ ਵਿੱਚ ਤਕਨਾਲੋਜੀ ਪੇਸ਼ੇਵਰਾਂ ਨੂੰ ਥੋੜੇ ਸਮੇਂ ਲਈ ਸਾਈਟ ‘ਤੇ ਕੰਮ ਕਰਨ ਦੀ ਆਗਿਆ ਦਿੰਦਾ ਹੈ। ਜੇ ਡੋਨਾਲਡ ਟਰੰਪ ਦੀ ਸਰਕਾਰ ਇਸ ਪ੍ਰਸਤਾਵ ਨੂੰ ਸਵੀਕਾਰਦੀ ਹੈ ਤਾਂ ਸੈਂਕੜੇ ਭਾਰਤੀਆਂ ਦੀ ਰੋਜ਼ੀ

Read More
International

NASA ਨੇ ਕੀਤਾ ਕਮਾਲ! 4 ਸਾਲਾਂ ਬਾਅਦ ਐਸਟਰੋਇਡ ’ਤੇ ਸੁਰੱਖਿਅਤ ਲੈਂਡਿੰਗ, ਸੁਲਝਣਗੇ ਸੌਰ-ਮੰਡਲ ਦੀ ਸਿਰਜਣਾ ਦੇ ਰਹੱਸ

ਵਾਸ਼ਿੰਗਟਨ: ਯੂਐਸ ਪੁਲਾੜ ਏਜੰਸੀ ‘ਨਾਸਾ’ ਦੇ ਓਸੀਰਿਸ-ਰੇਕਸ ਪੁਲਾੜ ਯਾਨ ਨੇ ਲਗਭਗ ਚਾਰ ਸਾਲਾਂ ਦੀ ਲੰਮੀ ਯਾਤਰਾ ਤੋਂ ਬਾਅਦ ਮੰਗਲਵਾਰ ਨੂੰ ਤਾਰਾ ਗ੍ਰਾਹਕ ਬੰਨੂ ਦੀ ਊਬੜ-ਖਾਬੜ ਸਤਹਿ ’ਤੇ ਸੁਰੱਖਿਅਤ ਲੈਂਡਿੰਗ ਕੀਤੀ। ਸਿਰਫ਼ ਇੰਨਾ ਹੀ ਨਹੀਂ, ਯਾਨ ਨੇ ਆਪਣੇ ਰੋਬੋਟਿਕ ਹੱਥਾਂ ਨਾਲ ਗ੍ਰਹਿ ਦੀਆਂ ਚੱਟਾਨਾਂ ਦੇ ਨਮੂਨੇ ਵੀ ਇਕੱਤਰ ਕੀਤੇ, ਜਿਨ੍ਹਾਂ ਦਾ ਨਿਰਮਾਣ ਸਾਡੇ ਸੌਰ ਮੰਡਲ ਦੇ

Read More
Punjab

ਕਿਸਾਨਾਂ ਨੇ ਰੇਲਵੇ ਟਰੈਕਾਂ ਤੋਂ ਧਰਨੇ ਚੁੱਕ ਕੇ ਰੇਲਵੇ ਸਟੇਸ਼ਨ ‘ਤੇ ਲਾਏ

‘ਦ ਖ਼ਾਲਸ ਬਿਊਰੋ :- ਪੰਜਾਬ ਦੀਆਂ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਅੱਜ ਦੁਪਹਿਰ ਤਿੰਨ ਵਜੇ ਤੋਂ ਬਾਅਦ ਰੇਲਵੇ ਲਾਈਨਾਂ ਤੋਂ ਆਪਣੇ ਧਰਨੇ ਹੁਣ ਰੇਲਵੇ ਸਟੇਸ਼ਨਾਂ ਤੇ ਪਲੇਟਫਾਰਮਾਂ ਉੱਤੇ ‌ਤਬਦੀਲ ਕਰ ਲਏ ਹਨ ਤਾਂ ਜੋ ਮਾਲ ਗੱਡੀਆਂ ਲੰਘ ਸਕਣ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਰੇਲਵੇ ਲਾਈਨਾਂ ਉੱਪਰ ਲੱਗੇ ਸਾਰੇ ਧਰਨੇ ਮੁਲਤਵੀ ਕਰ ਦਿੱਤੇ ਗਏ ਹਨ।

Read More
Punjab

7 ਮਹੀਨਿਆਂ ਤੋਂ ਤਨਖਾਹ ਤੋਂ ਬਗੈਰ ਕੰਮ ਕਰ ਰਹੇ ਡਾਕਟਰਾਂ ਨੇ ਕੀਤਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ :- ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਤਾਇਨਾਤ ਐਮਰਜੈਂਸੀ ਮੈਡੀਕਲ ਅਫਸਰ ਪਿਛਲੇ 7 ਮਹੀਨਿਆਂ ਤੋਂ ਬਿਨ੍ਹਾਂ ਤਨਖ਼ਾਹ ਤੋਂ ਕੰਮ ਕਰ ਰਹੇ ਹਨ। ਇੱਥੇ ਛੇ ਡਾਕਟਰਾਂ ਦੀ ਜਗ੍ਹਾ ਸਿਰਫ ਚਾਰ ਹੀ ਤਾਇਨਾਤ ਹਨ। ਇਨ੍ਹਾਂ ਡਾਕਟਰਾਂ ਦਾ 31 ਅਗਸਤ ਨੂੰ ਕੰਟਰੈਕਟ ਵੀ ਖ਼ਤਮ ਹੋ ਗਿਆ, ਪਰ ਪਿਛਲੇ ਦੋ ਮਹੀਨਿਆਂ ਤੋਂ ਉਹ ਬਿਨਾਂ ਕਾਗਜ਼ਾਂ ਤੋਂ ਕੰਮ

Read More
Punjab

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸ਼ੁਰੂ ਹੋਈ ਇੰਗਲਿਸ਼ ਬੂਸਟਰ ਕਲੱਬ ਮੁਹਿੰਮ

‘ਦ ਖ਼ਾਲਸ ਬਿਊਰੋ :- ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਲਈ ਆਰੰਭੀ ਮੁਹਿੰਮ ਦੇ ਹੇਠ ਹੁਣ ਸਿੱਖਿਆ ਵਿਭਾਗ ਨੇ ਇੰਗਲਿਸ਼ ਬੂਸਟਰ ਕਲੱਬ (EBC) ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ ਜਿਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਿੱਚ ਹੋਰ ਤੇਜੀ ਆਉਣ ਦੀ ਸੰਭਾਵਨਾ ਹੈ। ਸਿੱਖਿਆ ਵਿਭਾਗ ਦੇ ਇੱਕ

Read More
Punjab

ਕਿਸਾਨਾਂ ਨੇ ਸੰਗਰੂਰ ਦੇ ਡੀਸੀ ਦਾ ਘੇਰਿਆ ਦਫ਼ਤਰ

‘ਦ ਖ਼ਾਲਸ ਬਿਊਰੋ:- ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬੇਨੜਾ ਪੈਟਰੋਲ ਪੰਪ ‘ਤੇ ਧਰਨੇ ਦੌਰਾਨ ਮਰੇ ਕਿਸਾਨ ਮੇਘਰਾਜ ਨਾਗਰੀ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਹਜ਼ਾਰਾਂ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਾ ਦਫ਼ਤਰ ਘੇਰ ਲਿਆ। ਕਿਸਾਨਾਂ ਨੇ ਡੀਸੀ ਦਫਤਰ ਦੇ ਦੋਵੇਂ ਮੁੱਖ ਗੇਟਾਂ

Read More
India

ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਦੇਸ਼ੀਆਂ ਨੂੰ ਭਾਰਤ ਆਉਣ ਦੀ ਦਿੱਤੀ ਇਜਾਜ਼ਤ, ਟੂਰਿਸਟ ਵੀਜ਼ੇ ਨਹੀਂ ਹੋਏ ਬਹਾਲ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਨੇ ਸੈਰ-ਸਪਾਟਾ ਅਤੇ ਇਲਾਜ ਲਈ ਦੇਸ਼ ਆਉਣ ਵਾਲਿਆਂ ਨੂੰ ਛੱਡ ਕੇ ਬਾਕੀ ਹਰ ਤਰ੍ਹਾਂ ਦੇ ਵੀਜ਼ੇ ਤੁਰੰਤ ਬਹਾਲ ਕਰ ਦਿੱਤੇ ਹਨ। ਸੈਲਾਨੀ ਹਾਲੇ ਭਾਰਤ ਨਹੀਂ ਆ ਸਕਣਗੇ ਅਤੇ ਟੂਰਿਸਟ ਵੀਜ਼ਾ ਬਹਾਲ ਨਹੀਂ ਕੀਤਾ ਗਿਆ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਓਸੀਆਈ, ਪੀਆਈਓ ਕਾਰਡ ਧਾਰਕਾਂ ਅਤੇ ਹੋਰ ਵਿਦੇਸ਼ੀ ਨਾਗਰਿਕਾਂ

Read More