Punjab

ਪਰਾਲੀ ਸਾੜਨ ਨੂੰ ਰੋਕਣ ਲਈ ਬਠਿੰਡਾ ‘ਚ 294 ਨੋਡਲ ਤੇ 32 ਕਲਸਟਰ ਅਫ਼ਸਰ ਕੀਤੇ ਨਿਯੁਕਤ

‘ਦ ਖ਼ਾਲਸ ਬਿਊਰੋ:-  ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਵਿੱਚ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ ‘ਤੇ ਅੱਗ ਲਾਈ ਜਾਂਦੀ ਹੈ,  ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ। ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਕਿਸਾਨਾਂ ਨੂੰ ਕੋਵਿਡ-19

Read More
International

ਪਾਕਿਸਤਾਨ ਸਰਕਾਰ ਨੇ ਮੁੜ ਖੋਲੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਲਾਂਘੇ ਦੇ ਬੂਹੇ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਕਾਰਨ ਬੰਦ ਕੀਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਬੰਦ ਕੀਤਾ ਗਿਆ ਸੀ।ਜੋ ਕਿ ਹੁਣ ਪਾਕਿਸਤਾਨ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਦੁਬਾਰਾ ਖੋਲ੍ਹ ਦਿੱਤਾ ਹੈ। ਦੇਸ਼ ਵਿਦੇਸ਼ ਦੇ ਸ਼ਰਧਾਲੂ ਹੁਣ ਕਰਤਾਰਪੁਰ ਸਾਹਿਬ ‘ਚ ਦਰਸ਼ਨ ਕਰ ਸਕਦੇ ਹਨ। ਦਰਅਸਲ ਭਾਰਤ ਤੇ ਪਾਕਿਸਤਾਨ ਦੇ ਵਿੱਚ ਸ਼ੁਰੂ ਹੋਇਆ ਕਰਤਾਰਪੁਰ ਸਾਹਿਬ ਕੌਰੀਡੋਰ ਅਜੇ ਬੰਦ ਹੈ। ਭਾਰਤ ਸਰਕਾਰ

Read More
India

ਹਾਥਰਸ ਮਾਮਲਾ : ਜਾਂਚ ਕਰਨ ਵਾਲਿਆਂ ‘ਤੇ ਯਕੀਨ ਨਹੀਂ, ਜਿਸਨੂੰ ਸਾੜਿਆ ਗਿਆ ਉਹ ਸਾਡੀ ਧੀ ਨਹੀਂ ਸੀ-ਪਰਿਵਾਰ

‘ਦ ਖ਼ਾਲਸ ਬਿਊਰੋ:- ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਬਲਾਤਕਾਰ ਪੀੜਤ ਲੜਕੀ ਦੇ ਪਰਿਵਾਰ ਨੇ ਅੱਜ ਵਿਸ਼ੇਸ਼ ਜਾਂਚ ਟੀਮ ’ਤੇ ਮੁਲਜ਼ਮਾਂ ਨਾਲ ਮਿਲੇ ਹੋਣ ਦਾ ਦੋਸ਼ ਲਗਾਇਆ ਅਤੇ ਮੰਗ ਕੀਤੀ ਕਿ ਇਸ ਕੇਸ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕੀਤੀ ਜਾਵੇ। ਮ੍ਰਿਤਕ 19 ਸਾਲਾ ਲੜਕੀ ਦੀ ਮਾਂ ਨੇ ਕਿਹਾ ਕਿ ਉਸ ਦੀ ਲੜਕੀ ਦੀ ਮੌਤ

Read More
Punjab

ਲਾਪਤਾ ਪਾਵਨ ਸਰੂਪ ਮਾਮਲਾ : ਸ਼੍ਰੋਮਣੀ ਕਮੇਟੀ ਦੇ 15 ਬਾਗੀ ਮੈਂਬਰਾਂ ਨੇ SGPC ਪ੍ਰਧਾਨ ਭਾਈ ਲੌਂਗੋਵਾਲ ਨੂੰ ਦਿੱਤਾ ਅਲਟੀਮੇਟਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਾਗੀ ਹੋਏ ਕੁੱਝ ਮੈਂਬਰਾਂ ਨੇ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮਈ 2016 ਵਿੱਚ ਅਗਨਭੇਂਟ ਹੋਏ ਅਤੇ ਬਿਨਾਂ ਰਿਕਾਰਡ ਤੋਂ ਸੰਗਤਾਂ ਨੂੰ ਦਿੱਤੇ ਗਏ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਚਿੱਠੀ ਲਿਖੀ।  SGPC ਮੈਂਬਰਾਂ ਨੇ ਚਿੱਠੀ ਵਿੱਚ ਲਿਖਿਆ ਕਿ “19 ਮਈ 2016 ਨੂੰ ਸ਼੍ਰੀ ਗੁਰੂ

Read More
Punjab

ਕਿਸਾਨ ਜਥੇਬੰਦੀਆਂ ਕਾਰਨ ਬਿਜਲੀ ਮੰਤਰੀ ਦੀ ਤਿਆਰੀ ਧਰੀ-ਧਰਾਈ ਰਹਿ ਗਈ

‘ਦ ਖ਼ਾਲਸ ਬਿਊਰੋ ( ਬਰਨਾਲਾ ) :- ਬਰਨਾਲਾ ਵਿਖੇ ਪਿੰਡ ਰਾਏਸਰ ਵਿਖੇ ਕੱਲ੍ਹ ਸੰਤ ਰਾਮ ਉਦਾਸੀ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਇੱਕ ਪਾਰਕ ਦਾ ਉਦਘਾਟਨ ਕੀਤਾ ਜਾਣਾ ਸੀ, ਪਰ ਕਿਸਾਨ ਜਥੇਬੰਦੀਆਂ ਕਾਰਨ ਕਾਂਗਰਸੀਆਂ ਦੀ ਤਿਆਰੀ ਧਰੀ-ਧਰਾਈ ਰਹਿ ਗਈ। ਪੰਜਾਬ ਕੈਬਨਿਟ ਵੱਲੋਂ ਵਿਧਾਨ ਸਭਾ ਦਾ ਸ਼ੈਸ਼ਨ ਸੱਦ ਕੇ ਖੇਤੀ

Read More
International

ਨਾਰਵੇ ਸਰਕਾਰ ਨੇ ਦਸਤਾਰ ਬੰਨ ਕੇ ਪਾਸਪੋਰਟ ਫੋਟੋ ਕਰਵਾਉਣ ਦਾ ਕਾਨੂੂੰਨ ਕੀਤਾ ਪਾਸ

‘ਦ ਖ਼ਾਲਸ ਬਿਊਰੋ :- ਉੱਤੀਰ ਯੂਰਪ ਦੇ ਦੇਸ਼ ਨਾਰਵੇ ‘ਚ ਦਰਮਨ ਦੇ ਮਿਉਂਸਿਪਲ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਨੇ ਕਈ ਸਾਲਾਂ ਦੀ ਜੱਦੋ ਜਹਿਦ ਤੋਂ ਬਾਅਦ ਦਸਤਾਰ ਬੰਨ੍ਹਣ ਦੇ ਵਿਸ਼ੇਸ਼ ਸਟਾਈਲ ਸਬੰਧੀ ਸਰਕਾਰ ਤੋਂ ਆਪਣੀ ਮੰਗ ਮੰਨਵਾਉਣ ਲਈ ਸਫ਼ਲਤਾ ਹਾਸਲ ਕੀਤੀ ਹੈ। ਨਾਰਵੇ ਵਿੱਚ ਦਸਤਾਰ ਸਜਾਉਣ ਵਾਲਿਆਂ ਦਾ ਪਾਸਪੋਰਟ ਨਹੀਂ ਬਣਾਇਆ ਜਾਂਦਾ ਸੀ ਤੇ ਨਾਰਵੇ ਸਰਕਾਰ ਨੇ

Read More
International

ਯੂਕੇ ਵਿੱਚ ਭਾਰਤੀ ਸਟੋਰ ਮਾਲਕ ‘ਤੇ ਟੈਕਸ ਨਾ ਭਰਨ ‘ਤੇ ਛੇ ਸਾਲ ਦੀ ਪਾਬੰਦੀ

‘ਦ ਖ਼ਾਲਸ ਬਿਊਰੋ :- ਲੰਡਨ ਵਿੱਚ ਭਾਰਤੀ ਮੂਲ ਦੇ ਸਟੋਰ ਮਾਲਕ ’ਤੇ ਨੁਕਸਦਾਰ ਟੈਕਸ ਰਿਟਰਨਾਂ ਭਰਨ ਦੇ ਦੋਸ਼ ਵਿੱਚ  ਛੇ ਸਾਲ ਲਈ ਕਿਸੇ ਵੀ ਕੰਪਨੀ ਦੇ ਡਾਇਰੈਕਟਰ ਵਜੋਂ ਕੰਮ ਕਰਨ ਦੀ ਪਾਬੰਦੀ ਲਾ ਦਿੱਤੀ ਗਈ ਹੈ। ਪ੍ਰਤੀਕ ਕੁਮਾਰ ਪਟੇਲ ਨੇ ਇੱਕ ਹਲਫ਼ਨਾਮੇ ’ਚ ਅਯੋਗ ਠਹਿਰਾਉਣ ਦੀ ਇਸ ਕਾਰਵਾਈ ਨੂੰ ਸਵੀਕਾਰ ਕਰ ਲਿਆ ਹੈ, ਜਿਸ ਮਗਰੋਂ

Read More
Punjab

ਭਾਜਪਾ ਆਗੂ ਤਰੁਣ ਚੁੱਘ ਨੂੰ ਕਿਸਾਨ ਜਥੇਬੰਦੀਆਂ ਨੇ ਘੇਰਿਆ, ਚੁੱਘ ਨੇ ਹੱਥ ਜੋੜ ਪਿੱਛਾ ਛੁਡਾਇਆ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਅੰਮ੍ਰਿਤਸਰ ਵਿਖੇ ਪਿੰਡ ਲਦੇਹ ਨੇੜੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਛੀਨਾ, ਦਿਹਾਤੀ ਪ੍ਰਧਾਨ ਹਰਦਿਆਲ ਸਿੰਘ ਔਲਖ ਸਮੇਤ ਹੋਰ ਭਾਜਪਾ ਆਗੂਆਂ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਘੇਰ ਲਿਆ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸੂਤਰਾਂ ਦੀ ਜਾਣਕਾਰੀ

Read More
Punjab

ਕਿਸਾਨਾਂ ਮੂਹਰੇ ਅਕਾਲੀ ਦਲ ਦੀ ਕੋਈ ਨੌਟੰਕੀ ਹੁਣ ਨਹੀਂ ਚੱਲੇਗੀ : ਕੈਪਟਨ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ‘ਚ ਹੋਏ ਅਕਾਲੀ ਦਲ ਦੇ ਖੇਤੀ ਬਿੱਲਾਂ ਖ਼ਿਲਾਫ਼ ਰੋਸ ਮਾਰਚ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਜਦਕਿ ਉਨ੍ਹਾਂ ਦੇ ਪ੍ਰਦਰਸ਼ਨ ਪੂਰੀ ਤਰ੍ਹਾਂ ਠੁੱਸ ਹੋ ਕੇ ਰਹਿ ਗਏ ਹਨ।

Read More
Punjab

ਖੇਤੀ ਬਿਲਾਂ ਖ਼ਿਲਾਫ ਕੱਲ੍ਹ ਤੋਂ ਰਾਹੁਲ ਤੇ ਕੈਪਟਨ ਕੱਢਣਗੇ ਪੰਜਾਬ ਟਰੈਕਟਰ ਰੈਲੀਆਂ

‘ਦ ਖ਼ਾਲਸ ਬਿਊਰੋ :- ਕੋਰੋਨਾ ਵਾਇਰਸ ਤੋਂ ਬਾਅਦ ਹੁਣ ਪੰਜਾਬ ਫੈਲੇ ਕੇਂਦਰ ਸਰਕਾਰ ਦੇ ਖੇਤੀ ਕਾਲੇ ਕਾਨੂੰਨ ਖ਼ਿਲਾਫ਼ ਕਾਂਗਰਸ ਆਗੂ ਰਾਹੁਲ ਗਾਂਧੀ ਕੱਲ੍ਹ 4 ਅਕਤੂਬਰ ਤੋਂ ਪੰਜਾਬ ’ਚ ਤਿੰਨ ਦਿਨਾਂ ਟਰੈਕਟਰ ਮਾਰਚ ਸ਼ੁਰੂ ਕਰਨਗੇ। ਰਾਹੁਲ ਗਾਂਧੀ ਪੰਜਾਬ ਮਗਰੋਂ ਉਹ ਹਰਿਆਣਾ ਵਿੱਚ ਦਾਖ਼ਲ ਹੋਣਗੇ। ਰਾਹੁਲ ਵੱਲੋਂ ਕੱਲ੍ਹ ਸ਼ਾਮ ਨੂੰ ਪੰਜਾਬ ਦੌਰੇ ਦੀ ਤਿਆਰੀ ਨੂੰ ਅੰਤਿਮ ਛੋਹਾਂ

Read More