India Khaas Lekh Punjab

ਦਲੇਰ ਪੱਤਰਕਾਰ ਮਨਦੀਪ ਪੁਨੀਆ ਨੇ ਤਿਹਾੜ ਜੇਲ੍ਹ ਵਿੱਚ ਬੰਦ ਕਿਸਾਨਾਂ ਦਾ ਸੁਣਾਇਆ ਹਾਲ, ਪੜ੍ਹੋ ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਨੂੰ ਸੰਘਰਸ਼ ਕਰਦਿਆਂ ਦੋ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਵੱਲੋਂ ਹਾਲੇ ਤਕ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ। ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਦਾ ਦੌਰ ਵੀ ਫਿਲਹਾਲ ਬੰਦ ਹੈ। ਹੁਣ ਇਹ ਅੰਦੋਲਨ ਸਿਰਫ ਕਿਸਾਨਾਂ ਦੇ ਮੁੱਦੇ ਤਕ ਸੀਮਤ ਨਹੀਂ

Read More
India

ਸੱਤਾ ਦਾ ਹੰਕਾਰ ਤੋਮਰ ਦੇ ਸਿਰ ਚੜ੍ਹ ਗਿਆ – RSS ਸੀਨੀਅਰ ਲੀਡਰ ਰਘੁਨੰਦਨ ਸ਼ਰਮਾ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਬਾਰਡਰਾਂ ‘ਤੇ ਢਾਈ ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦੇਸ਼ ਸਮੇਤ ਪੂਰੀ ਦੁਨੀਆ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ ਕਈ ਸਿਆਸੀ ਪਾਰਟੀਆਂ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਿਸਾਨ ਲੀਡਰਾਂ ਵੱਲੋਂ ਉਨ੍ਹਾਂ ਨੂੰ ਆਪਣੇ ਅੰਦੋਲਨ ਤੋਂ ਦੂਰ ਹੀ ਰੱਖਿਆ

Read More
India

ਕੱਲ੍ਹ ਟਿਕੈਤ ਪਹੁੰਚਣਗੇ ਭਵਾਨੀ, ਮਹਾਂ ਪੰਚਾਇਤ ‘ਚ ਲੈਣਗੇ ਹਿੱਸਾ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰ ਰਾਕੇਸ਼ ਟਿਕੈਤ 7 ਫਰਵਰੀ ਨੂੰ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਭਵਾਨੀ ਜਾਣਗੇ। ਜਾਣਕਾਰੀ ਮੁਤਾਬਕ ਇੱਕ ਲੱਖ ਤੋਂ ਜ਼ਿਆਦਾ ਕਿਸਾਨਾਂ ਦੇ ਭਵਾਨੀ ਪਹੁੰਚਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਭਵਾਨੀ ਵਿੱਚ ਰਾਕੇਸ਼ ਟਿਕੈਤ ਕਿਸਾਨੀ ਅੰਦੋਲਨ ਲਈ ਅਗਲੀ ਰਣਨੀਤੀ ਤੈਅ ਕਰਨਗੇ। ਰਾਕੇਸ਼ ਟਿਕੈਤ ਦੇ ਨਾਲ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ

Read More
India

ਚੱਕਾ ਜਾਮ ਸਫਲ ਕਰਨ ਲਈ ਰਾਜੇਵਾਲ ਵੱਲੋਂ ਸਾਰਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ

ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਸਾਰੇ ਲੋਕਾਂ ਦਾ ਦੇਸ਼ ਭਰ ਵਿੱਚ ਚੱਕਾ ਜਾਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ‘ਤੇ ਡੂੰਘਾ ਧੰਨਵਾਦ ਕੀਤਾ। ਰਾਜੇਵਾਲ ਨੇ ਕਿਹਾ ਕਿ “ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫਰਵਰੀ ਨੂੰ ਦੁਪਿਹਰ 12 ਵਜੇ ਤੋਂ ਸ਼ਾਮ 03 ਵਜੇ ਤੱਕ ”ਚੱਕਾ ਜਾਮ’’ ਦੇ ਸੱਦੇ ਨੂੰ ਸਾਰੇ ਦੇਸ਼ ਵਿੱਚੋਂ ਬੇਮਿਸਾਲ ਹੁੰਗਾਰਾ ਮਿਲਿਆ ਹੈ”। ਉਨ੍ਹਾਂ

Read More
India

ਦਿੱਲੀ ਪੁਲਿਸ ਦੇ PRO ਚਿਨਮੇ ਬਿਸਵਲ ਨੇ ਦੱਸਿਆ ਅੱਜ ਦਿੱਲੀ ‘ਚ ਸੁਰੱਖਿਆ ਪ੍ਰਬੰਧ ਸਖਤ ਕਰਨ ਦਾ ਕਾਰਨ

‘ਦ ਖ਼ਾਲਸ ਬਿਊਰੋ :- ਦਿੱਲੀ ਪੁਲਿਸ ਦੇ PRO ਚਿਨਮੇ ਬਿਸਵਲ ਨੇ ਅੱਜ ਕਿਸਾਨਾਂ ਵੱਲੋਂ ਦਿੱਤੇ ਗਏ ਚੱਕਾ ਜਾਮ ਦੇ ਮੱਦੇਨਜ਼ਰ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਸਖਤ ਕਰਨ ਦਾ ਕਾਰਨ ਦੱਸਦਿਆਂ ਕਿਹਾ ਕਿ “ਕਿਸਾਨਾਂ ਵੱਲੋਂ ਦਿੱਲੀ ਵਿੱਚ ਚੱਕਾ ਜਾਮ ਕਰਨ ਦਾ ਸੱਦਾ ਨਹੀਂ ਦਿੱਤਾ ਗਿਆ ਸੀ ਪਰ 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਦੇ ਮੱਦੇਨਜ਼ਰ ਸਾਨੂੰ

Read More
India International

ਨਿਊ ਜਰਸੀ ਦੇ ਸ਼ਹਿਰ ਹੋਬੋਕਨ ਦੇ ਮੇਅਰ ਨੇ ਅਮਰੀਕੀ ਰਾਸ਼ਟਰਪਤੀ ਨੂੰ ਕਿਸਾਨਾਂ ਦੇ ਸਮਰਥਨ ‘ਚ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਸੂਬੇ ਨਿਊ ਜਰਸੀ ਦੇ ਸ਼ਹਿਰ ਹੋਬੋਕਨ ਦੇ ਮੇਅਰ ਰਵਿੰਦਰ ਸਿੰਘ ਭੱਲਾ ਨੇ ਕਿਸਾਨਾਂ ਦੇ ਹੱਕ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਇੱਕ ਚਿੱਠੀ ਲਿਖ ਕੇ ਕਿਸਾਨੀ ਮੁੱਦੇ ‘ਤੇ ਭਾਰਤ ਨਾਲ ਗੱਲ ਕਰਨ ਦੀ ਅਪੀਲ ਕੀਤੀ। ਰਵਿੰਦਰ ਸਿੰਘ ਭੱਲਾ ਨੇ ਚਿੱਠੀ ਵਿੱਚ ਲਿਖਿਆ ਕਿ ਕਿਸਾਨੀ ਅੰਦੋਲਨ ਦੌਰਾਨ ਭਾਰਤ ਵਿੱਚ

Read More
India

ਦਿੱਲੀ ਪੁਲਿਸ ਨੇ ਅੱਜ ਚੱਕਾ ਜਾਮ ਨੂੰ ਲੈ ਕੇ ਦਿੱਲੀ ‘ਚ ਵਧਾਈ ਸੁਰੱਖਿਆ

ਕਿਸਾਨਾਂ ਵੱਲੋਂ ਕੀਤੇ ਜਾ ਰਹੇ ਚੱਕਾ ਜਾਮ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਕੀਤੇ ਹਨ। ਦਿੱਲੀ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ। ਦਿੱਲੀ ਤੇ ਐਨਸੀਐਰ ਵਿਚ ਰੱਖਿਆ ਬਲਾਂ ਦੇ ਤਕਰੀਬਨ 50,000 ਜਵਾਨ ਤਾਇਨਾਤ ਕੀਤੇ ਗਏ ਹਨ। ਅੱਜ ਸਵੇਰ ਤੋਂ ਲਾਲ ਕਿਲ੍ਹੇ ਅਤੇ ਆਸ-ਪਾਸ ਦੇ ਇਲਾਕਿਆਂ

Read More
India

ਕਿਸਾਨਾਂ ਦਾ ਰਾਹ ਡੱਕਣ ਲਈ ਪੁਲਿਸ ਵੱਲੋਂ ਕੀਤੀ ਗਈ ਬੈਰੀਕੇਡਿੰਗ ‘ਤੇ ਕਿਸਾਨਾਂ ਨੇ ਮਿੱਟੀ ਪਾ ਕੇ ਲਾਏ ਬੂਟੇ

‘ਦ ਖ਼ਾਲਸ ਬਿਊਰੋ :- ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਸਖਤ ਬੈਰੀਕੇਡਿੰਗ ਕੀਤੀ ਗਈ ਸੀ ਪਰ ਕਿਸਾਨਾਂ ਨੇ ਉੱਥੇ ਮਿੱਟੀ ਸੁੱਟ ਕੇ ਬੂਟੇ ਲਾ ਦਿੱਤੇ ਹਨ। ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਖੁਦ ਕਹੀ ਦੇ ਨਾਲ ਟੱਕ ਲਾ ਕੇ ਮਿੱਟੀ ਨੂੰ ਪੱਧਰਾ ਕਰਕੇ ਉੱਥੇ ਫੁੱਲ ਲਗਾਏ ਹਨ। ਫੁੱਲ ਲਗਾਉਣ ਤੋਂ ਪਹਿਲਾਂ ਰਾਕੇਸ਼ ਟਿਕੈਤ

Read More
India

ਦਿੱਲੀ ਮੈਟਰੋ ਨੇ ਅੱਜ ਚੱਕਾ ਜਾਮ ਦੇ ਮੱਦੇਨਜ਼ਰ 8 ਮੈਟਰੋ ਸਟੇਸ਼ਨ ਕੀਤੇ ਬੰਦ

'ਦ ਖ਼ਾਲਸ ਬਿਊਰੋ :- ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ ਵਿੱਚ ਚੱਕਾ ਜਾਮ ਕੀਤੇ ਜਾਣ ਦੇ ਮੱਦੇਨਜ਼ਰ ਦਿੱਲੀ ਮੈਟਰੋ ਨੇ ਕਈ ਮੈਟਰੋ ਸਟੇਸ਼ਨਾਂ ‘ਤੇ ਜਾਣ-ਆਉਣ ਦੇ ਰਸਤੇ ਬੰਦ ਕਰ ਦਿੱਤੇ ਹਨ। ਦਿੱਲੀ ਮੈਟਰੋ ਨੇ ਲਾਲ ਕਿਲ੍ਹਾ, ਜਾਮਾ ਮਸਜਿਦ, ਜਨਪਥ, ਕੇਂਦਰੀ ਸਕੱਤਰੇਤ, ਮੰਡੀ ਹਾਊਸ, ITO, ਵਿਸ਼ਵਵਿਦਿਆਲਿਆ, ਖਾਨ ਮਾਰਕਿਟ ਅਤੇ ਦਿੱਲੀ ਗੇਟ ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ

Read More
India Punjab

Live: ਕਿਸਾਨਾਂ ਦੇ ਵੱਲੋਂ ਅੱਜ ਤਿੰਨ ਘੰਟੇ ਚੱਕਾ ਜਾਮ, ਵੇਖੋ Live Updates

‘ਦ ਖ਼ਾਲਸ ਬਿਊਰੋ :- ਅੱਜ ਕਿਸਾਨਾਂ ਨੇ ਪੂਰੇ ਭਾਰਤ ਵਿੱਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਚੱਕਾ ਜਾਮ ਦਾ ਸੱਦਾ ਦਿੱਤਾ ਹੈ। ਇਹ ਚੱਕਾ ਜਾਮ ਕੌਮੀ ਅਤੇ ਸੂਬਾ ਹਾਈਵੇਅ ‘ਤੇ ਕੀਤਾ ਜਾਵੇਗਾ ਪਰ ਐਮਰਜੈਂਸੀ ਅਤੇ ਐਂਬੂਲੈਂਸ, ਸਕੂਲ ਬੱਸਾਂ ਅਤੇ ਹੋਰ ਲਾਜ਼ਮੀ ਸੇਵਾਵਾਂ ਨਾਲ ਜੁੜੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਖਬਰ

Read More