Punjab

ਪੰਜਾਬ ਵਿੱਚ ਮੁੜ ਤੋਂ ਲੱਗ ਸਕਦਾ ਹੈ ਕਰਫਿਊ!

ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਰਤੀ ਸਖ਼ਤੀ ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਪੰਜਾਬ ਵਿੱਚ ਕੋਰੋਨਾ ਦੇ ਮੁੜ ਤੋਂ ਨਵੇਂ ਮਾਮਲੇ ਸਾਹਮਣੇ ਆਉਣ ਤੇ ਸੂਬਾ ਸਰਕਾਰ ਸਖਤੀ ਵਰਤਣ ਜਾ ਰਹੀ ਹੈ। ਖਾਸਕਰਕੇ ਭੀੜ ਭੜੱਕੇ ਵਾਲੀਆਂ ਥਾਵਾਂ ਤੇ ਸਰਕਾਰ ਦੀ ਨਜ਼ਰ ਹੈ। ਸੂਬਾ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ 1 ਮਾਰਚ ਤੋਂ ਪੰਜਾਬ ਅੰਦਰ ਕਿਸੇ

Read More
India International Punjab

ਦਿਸ਼ਾ ਰਵੀ ਨੂੰ ਟੂਲਕਿਟ ਮਾਮਲੇ ‘ਚ ਮਿਲੀ ਜ਼ਮਾਨਤ

ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਵਾਤਾਰਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਦਿੱਲੀ ਸੈਸ਼ਨ ਕੋਰਟ ਨੇ ਟੂਲਕਿਟ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਐਡੀਸ਼ਨ ਸੈਸ਼ਨ ਜੱਜ ਧਰਮਿੰਦਰ ਰਾਣਾ ਦੀ ਅਦਾਲਤ ਨੇ ਦਿੱਤੀ ਹੈ। ਜਾਣਕਾਰੀ ਅਨੁਸਾਰ ਦਿਸ਼ਾ ਰਵੀ ਨੂੰ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਸੀ। ਜਦਕਿ ਪੁਲਿਸ ਨੇ ਦਿਸ਼ਾ ਰਾਵੀ ਦੇ ਪੰਜ ਦਿਨ ਦਾ ਰਿਮਾਂਡ

Read More
India Punjab

ਵੇਖੋ, ਸਿੰਘੂ ਬਾਰਡਰ ਤੋਂ ਪਗੜੀ ਸੰਭਾਲ ਦਿਵਸ ਦੀਆਂ ਲਾਈਵ ਤਸਵੀਰਾਂ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰਾਂ ਦੀ ਅਪੀਲ ‘ਤੇ ਅੱਜ ਦੇਸ਼ ਭਰ ‘ਚ ਵੱਖ-ਵੱਖ ਥਾਂਵਾਂ ‘ਤੇ ਕਿਸਾਨਾਂ ਵੱਲੋਂ ਪਗੜੀ ਸੰਭਾਲ ਦਿਵਸ ਮਨਾਇਆ ਜਾ ਰਿਹਾ ਹੈ। ਪਗੜੀ ਸੰਭਾਲ ਦਿਵਸ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਨੂੰ ਸਮਰਪਿਤ ਹੈ। ਦਿੱਲੀ ‘ਚ ਕਿਸਾਨਾਂ ਵੱਲੋਂ ਸਿੰਘੂ ਬਾਰਡਰ ਦੀ ਸਟੇਜ ‘ਤੇ ਵੀ ਪਗੜੀ ਸੰਭਾਲ ਦਿਵਸ ਮਨਾਇਆ ਗਿਆ। ਇਸ ਸਮਾਗਮ

Read More
India

26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ 2 ਹੋਰ ਲੋਕ ਗ੍ਰਿਫਤਾਰ

‘ਦ ਖ਼ਾਲਸ ਬਿਊਰੋ :- ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ 2 ਹੋਰ ਲੋਕਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਹਨ। ਦਿੱਲੀ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਦੀ ਮਦਦ ਦੇ ਨਾਲ ਜੰਮੂ ਦੇ ਰਹਿਣ ਵਾਲੇ ਮੋਹਿੰਦਰ ਸਿੰਘ ਖ਼ਾਲਸਾ ਅਤੇ ਮਨਦੀਪ ਸਿੰਘ ਨੂੰ ਅੱਜ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਇਨ੍ਹਾਂ ‘ਤੇ ਇਲਜ਼ਾਮ

Read More
India International Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ 5 ਮੈਂਬਰੀ ਜਥਾ ਅਰਦਾਸ ਕਰਕੇ ਦਿੱਲੀ ਪਾਰਲੀਮੈਂਟ ਹਾਊਸ ਜਾਵੇਗਾ ਗ੍ਰਿਫਤਾਰੀ ਦੇਣ

‘ਦ ਖ਼ਾਲਸ ਬਿਊਰੋ(ਪੁਨੀਤ ਕੌਰ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਸਾਨੀ ਅੰਦੋਲਨ ਨਾਲ ਸਬੰਧਿਤ ਸਾਰੇ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਲੀਡਰਾਂ ਨੂੰ ਅੱਜ ਸਵੇਰੇ 11 ਵਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ। ਕਿਸਾਨੀ ਅੰਦੋਲਨ ਦੌਰਾਨ ਹੋਈਆਂ ਗ੍ਰਿਫਤਾਰੀਆਂ, ਕਿਸਾਨਾਂ ਉੱਤੇ ਬਣਾਏ ਗਏ ਝੂਠੇ ਕੇਸਾਂ ਅਤੇ ਲਾਪਤਾ ਹੋਏ ਇਨਸਾਨਾਂ

Read More
India International Punjab

ਅੰਦੋਲਨ ਨੂੰ ਖਤਮ ਕਰਨ ਦੀਆਂ ਸਰਕਾਰੀ ਸਾਜਿਸ਼ਾਂ ਨਾਲ ਹੋਰ ਮਜ਼ਬੂਤ ਹੋਵੇਗਾ ਕਿਸਾਨੀ ਮੋਰਚਾ : ਐੱਸਕੇਐੱਮ

‘ਦ ਖ਼ਾਲਸ ਬਿਊਰੋ(ਪੁਨੀਤ ਕੌਰ):- ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੇ ਕਿਸਾਨ ਵਿਰੋਧੀ ਸਾਜਿਸ਼ਾਂ ਦਾ ਸਖਤ ਵਿਰੋਧ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਕਿ ਭਾਜਪਾ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਕਿਸਾਨ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।  ਸੰਯੁਕਤ

Read More
India Punjab

ਕੋਰੋਨਾ ਕਾਲ ਸੀ ਤਾਂ ਸਿੱਖਾਂ ਮੂਹਰੇ ਪਰੇਡ ਕਰਦੀ ਸੀ ਦਿੱਲੀ ਪੁਲਿਸ, ਅੱਜ ਬਦਨਾਮ ਕਰਨ ਨੂੰ ਲੱਕ ਬੰਨ੍ਹ ਲਿਆ ਹੈ ਸਰਕਾਰ ਨੇ : ਟਿਕੈਤ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):- ਜਦੋਂ ਕੋਰੋਨਾ ਦੀ ਮਹਾਂਮਾਰੀ ਨੇ ਪੂਰੇ ਦੇਸ਼ ਨੂੰ ਝੰਭਿਆ ਹੋਇਆ ਸੀ ਤੇ ਸਾਰੇ ਲੋਕ ਘਰਾਂ ‘ਚ ਕੈਦ ਹੋ ਕੇ ਬੈਠੇ ਸੀ, ਉਸ ਵੇਲੇ ਸਿੱਖ ਭਾਈਚਾਰਾ ਹੀ ਸੀ ਜੋ ਲੱਖਾਂ ਲੋਕਾਂ ਦੇ ਮੂੰਹ ਤੱਕ ਰੋਟੀ ਪੁੱਜਦੀ ਕਰ ਰਿਹਾ ਸੀ। ਉਦੋਂ ਸੇਵਾ ਕਰਦੇ ਇਸੇ ਭਾਈਚਾਰੇ ਦੇ ਅੱਗੇ ਦਿੱਲੀ ਪੁਲਿਸ ਪਰੇਡ ਕਰਦੀ ਨਹੀਂ ਥੱਕਦੀ

Read More
India

ਹਰਿਆਣਾ ਦੀ ਪਿਆਸ ਐੱਸਵਾਈਐੱਲ ਦੇ ਪਾਣੀ ਨਾਲ ਹੀ ਬੁੱਝੇਗੀ – ਜੇਪੀ ਦਲਾਲ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਕਿਸਾਨੀ ਅੰਦੋਲਨ ਬਾਰੇ ਬੋਲਦਿਆਂ ਕਿਹਾ ਕਿ ਖੇਤੀ ਕਾਨੂੰਨਾਂ ‘ਤੇ ਸਰਕਾਰ ਸੋਧ ਅਤੇ ਗੱਲਬਾਤ ਕਰਨ ਲਈ ਤਿਆਰ ਹੈ ਪਰ ਕਿਸਾਨਾਂ ਜਾਂ ਲੋਕਾਂ ਵੱਲੋਂ ਬੀਜੇਪੀ ਲੀਡਰਾਂ ਜਾਂ ਮੰਤਰੀਆਂ ਦਾ ਵਿਰੋਧ ਕਰਨ ਨਾਲ ਕਿਸਾਨਾਂ ਨੂੰ ਨਹੀਂ, ਸਿਰਫ਼ ਕਾਂਗਰਸ ਨੂੰ ਹੀ ਫਾਇਦਾ ਹੋਵੇਗਾ। ਹਰਿਆਣਾ ਸਮੇਤ ਪੰਜਾਬ ਅਤੇ ਯੂਪੀ

Read More
India Punjab

ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਜਥੇ ਨੂੰ ਪਾਕਿਸਤਾਨ ਨਾ ਭੇਜੇ ਜਾਣ ਨੂੰ ਸਿੱਖ ਭਾਈਚਾਰੇ ‘ਤੇ ਹਮਲਾ ਦਿੱਤਾ ਕਰਾਰ

‘ਦ ਖ਼ਾਲਸ ਬਿਊਰੋ :- ਸਾਕਾ ਸ਼੍ਰੀ ਨਨਕਾਣਾ ਸਾਹਿਬ ਜੀ ਦੇ 100 ਸਾਲਾ ਸ਼ਤਾਬਦੀ ਸਮਾਗਮ ਮੌਕੇ ਪਾਕਿਸਤਾਨ ‘ਚ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾ ਰਹੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਰੋਕੇ ਜਾਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ

Read More
International

ਬੋਇੰਗ ਕੰਪਨੀ ਨੇ 777 ਜਹਾਜ਼ਾਂ ਦੀਆਂ ਉਡਾਣਾਂ ‘ਤੇ ਲਾਈ ਰੋਕ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਜਹਾਜ਼ ਨਿਰਮਾਤਾ ਬੋਇੰਗ ਨੇ ਆਪਣੇ ਇੱਕ ਜਹਾਜ਼ ਦੇ ਇੰਜਣ ਵਿੱਚ ਖਰਾਬੀ ਆਉਣ ਤੋਂ ਬਾਅਦ ਦੁਨੀਆ ਭਰ ‘ਚ ਦਰਜਨਾਂ 777 ਜਹਾਜ਼ਾਂ ਨੂੰ ਇਸਤੇਮਾਲ ਨਾ ਕਰਨ ਦੀ ਹਦਾਇਤ ਦਿੱਤੀ ਹੈ। ਬੋਇੰਗ ਨੇ ਕਿਹਾ ਕਿ ਕੁੱਲ 128 ਜਹਾਜ਼, ਜਿਨ੍ਹਾਂ ਵਿੱਚ ਡੈਨਵਰ ਜਹਾਜ਼ ਵਾਲਾ ਇੰਜਣ ਹੈ, ਉਸਨੂੰ ਰੋਕਣਾ ਹੈ। ਕੰਪਨੀ ਨੇ ਇੱਕ ਬਿਆਨ

Read More