India Punjab

ਕਿਸਾਨਾਂ ਵੱਲੋਂ ਅੱਜ ਕੀਤਾ ਜਾਵੇਗਾ ਦੇਸ਼ ਭਰ ‘ਚ ਚੱਕਾ ਜਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕਿਸਾਨਾਂ ਵੱਲੋਂ ਪੂਰੇ ਭਾਰਤ ਵਿੱਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਚੱਕਾ ਜਾਮ ਕੀਤਾ ਜਾਵੇਗਾ। ਇਹ ਚੱਕਾ ਜਾਮ ਕੌਮੀ ਅਤੇ ਸੂਬਾ ਹਾਈਵੇਅ ‘ਤੇ ਕੀਤਾ ਜਾਵੇਗਾ ਪਰ ਐਮਰਜੈਂਸੀ ਅਤੇ ਐਂਬੂਲੈਂਸ, ਸਕੂਲ ਬੱਸਾਂ ਅਤੇ ਹੋਰ ਲਾਜ਼ਮੀ ਸੇਵਾਵਾਂ ਨਾਲ ਜੁੜੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਕਿਸਾਨਾਂ ਵੱਲੋਂ

Read More
India Punjab

ਇੰਟਰਨੈੱਟ ਸੇਵਾਵਾਂ ਮੁਅੱਤਲ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਤੋਂ 8 ਫਰਵਰੀ ਤੱਕ ਜਵਾਬ ਮੰਗਿਆ ਹੈ। ਵਕੀਲ ਆਰ.ਐੱਸ. ਬੈਂਸ ਨੇ ਹਾਈਕੋਰਟ ਵਿੱਚ ਇਹ ਪਟੀਸ਼ਨ ਦਾਖਿਲ ਕੀਤੀ ਹੈ। ਪਟੀਸ਼ਨ ਵਿੱਚ ਬੈਂਸ ਨੇ ਵਕੀਲਾਂ ਦੀ ਪਰੇਸ਼ਾਨੀ ਦਾ ਹਵਾਲਾ ਦਿੱਤਾ ਹੈ। ਹਰਿਆਣਾ ਦੇ ਦੋ ਜ਼ਿਲ੍ਹਿਆਂ

Read More
India International

ਗ੍ਰੇਟਾ ਥਨਬਰਗ ਵੱਲੋਂ ਟੂਲ ਕਿੱਟ ਟਵੀਟ ਤੋਂ ਮਗਰੋਂ ਦਿੱਲੀ ਪੁਲਿਸ ਗੂਗਲ ਤੋਂ ਮੰਗ ਰਹੀ ਹੈ IP ਐਡਰੈੱਸ ਦੀ ਜਾਣਕਾਰੀ

‘ਦ ਖ਼ਾਲਸ ਬਿਊਰੋ :- ਵਾਤਾਵਰਨ ਕਾਰਕੁੰਨ ਗ੍ਰੇਟਾ ਥਨਬਰਗ ਨੇ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਕਈ ਟਵੀਟ ਕੀਤੇ ਸਨ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਉਸਦੇ ਖਿਲਾਫ ਪਰਚਾ ਦਰਜ ਕਰ ਦਿੱਤਾ ਹੈ। ਦਿੱਲੀ ਪੁਲਿਸ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਗ੍ਰੇਟਾ ਥਨਬਰਗ ਦੇ ਸ਼ੇਅਰ ਕੀਤੇ ਟੂਲ-ਕਿੱਟ ਵਿਰੁੱਧ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਦਿੱਲੀ ਪੁਲਿਸ

Read More
India

ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਨੂੰ ਕੀਤਾ ਤਿੱਖਾ ਸਵਾਲ

‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ “6 ਫਰਵਰੀ ਦਾ ਪ੍ਰੋਗਰਾਮ ਪੂਰੇ ਦੇਸ਼ ਵਿੱਚ ਤਿੰਨ ਘੰਟੇ ਸੜਕੀ ਆਵਾਜਾਈ ਜਾਮ ਕਰਕੇ ਕੇਂਦਰ ਸਰਕਾਰ ਦੇ ਭਰਮ ਭੁਲੇਖੇ ਦੂਰ ਕਰਕੇ ਇੱਕ ਜਨ-ਅੰਦੋਲਨ ਹੋਣ ਦਾ ਸਬੂਤ ‌ਦੇਵੇਗਾ। ਪੰਧੇਰ ਨੇ ਕੇਂਦਰ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਪ੍ਰਾਈਵੇਟ

Read More
India

ਸਰਕਾਰ ਨੇ ਕਿਸਾਨਾਂ ਦੇ ਮੂਹਰੇ ਕੰਡਿਆਲੀ ਤਾਰਾਂ ਬਰਲਿਨ ਦੀ ਕੰਧ ਵਾਂਗੂ ਉਸਾਰ ਦਿੱਤੀਆਂ ਹਨ – ਪ੍ਰਤਾਪ ਸਿੰਘ ਬਾਜਵਾ

‘ਦ ਖ਼ਾਲਸ ਬਿਊਰੋ :- ਪੰਜਾਬ ਸਾਂਸਦਾਂ ਨੇ ਰਾਜ ਸਭਾ ਵਿੱਚ ਖੇਤੀ ਕਾਨੂੰਨ ਵਾਪਿਸ ਲੈਣ ਦੀ ਮੰਗ ਕੀਤੀ। ਕਾਂਗਰਸ ਦੇ ਸਾਂਸਦ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈਣ ਵਿੱਚ ਕੀ ਗੁਰੇਜ਼ ਹੈ। ਜੇ ਸਰਕਾਰ ਕਾਨੂੰਨ ਹੋਲਡ ਕਰ ਸਕਦੀ ਹੈ ਤਾਂ

Read More
India Punjab

ਸੀਬੀਆਈ ਨੇ ਬੇਅਦਬੀ ਮਾਮਲਿਆਂ ਦੀਆਂ ਫਾਇਲਾਂ ਪੰਜਾਬ ਪੁਲਿਸ ਨੂੰ ਸੌਂਪੀਆਂ

ਕੇਂਦਰ ਜਾਂਚ ਬਿਊਰੋ (ਸੀਬੀਆਈ) ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਦੀਆਂ ਫਾਇਲਾਂ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤੀਆਂ ਹਨ। ਇਸ ‘ਤੇ ਪ੍ਰਤਿਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਇਸ ਤੋਂ ਸਾਬਿਤ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਮਾਮਲਿਆਂ ਵਿੱਚ ਆਪਣੀ ਮਿਲੀਭੁਗਤ ਜ਼ਾਹਿਰ

Read More
Punjab

ਪੰਜਾਬ ਸਰਕਾਰ ਵੱਲੋਂ 14 ਫਰਵਰੀ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿੱਚ ਆਮ ਚੋਣਾਂ ਅਤੇ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕੁੱਝ ਵਾਰਡਾਂ ਵਿੱਚ ਜ਼ਿਮਨੀ ਚੋਣਾਂ ਹੋਣ ਦੇ ਮੱਦੇਨਜ਼ਰ 14 ਫਰਵਰੀ ਨੂੰ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਇੱਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ ਹੈ।

Read More
Punjab

ਨਾਮਜ਼ਦੀ ਵਾਪਸ ਲੈਣ ਦਾ ਅੱਜ ਆਖਰੀ ਦਿਨ, 12 ਫਰਵਰੀ ਤੱਕ ਚੋਣ ਪ੍ਰਚਾਰ

ਪੰਜਾਬ ਦੀਆਂ 8 ਨਗਰ ਨਿਗਮਾਂ ਤੇ 109 ਨਗਰ ਕੌਂਸਲ ਦੇ ਨਗਰ ਪੰਚਾਇਤਾਂ ਦੀਆਂ ਚੋਣਾਂ ‘ਦ ਖ਼ਾਲਸ ਬਿਊਰੋ :- ਪੰਜਾਬ ‘ਚ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਨਾਮਜਦੀ ਭਰਨ ਦੀ ਆਖਰੀ ਮਿਤੀ 3 ਫਰਵਰੀ ਤੈਅ ਕੀਤੀ ਗਈ ਸੀ ਜਦ ਕਿ ਪੜਤਾਲ 4 ਫਰਵਰੀ ਤੇ ਅੱਜ ਨਾਮਜ਼ਦਗੀਆਂ

Read More
Khaas Lekh

ਸਿਆਸਤ ਮੈਦਾਨ ‘ਚ ਨਹੀਂ ਖੇਡਦੀ…

‘‘ਸਿਆਸਤੀਆਂ ਨੂੰ ਲੋਕ ਚਲਾਕਾਂ ਦਾ ਝੁੰਡ ਕਹਿੰਦੇ ਨੇ। ਨਾਲੇ ਊਂ ਲੋਕ ਵੀ ਐਵੇਂ ਈ ਕੁੱਝ ਵੀ ਕਹਿ ਦਿੰਦੇ ਨੇ। ਲੋਕਾਂ ਨੂੰ ਕਹਿਣ ਤੋਂ ਕਿੱਥੇ ਫੁਰਸਤ, ਐਂਵੀਂ ਸਿਰ ਖਪਾਈ ਕਰਦੇ ਰਹਿੰਦੇ ਨੇ ਕਿ ਸਿਆਸਤ ਬਹੁਤ ਗੰਦੀ ਖੇਡ ਏ। ਲੋਕਾਂ ਨੂੰ ਸਿਆਸਤ ਚੋਂ ਕੱਲਾ ਗੰਦ ਈ ਦੀਹਦਾ। ਪਤਾ ਨਹੀਂ ਗੰਦ ਪਾਉਣ ਵਾਲੇ ਨੀ ਦੀਹਦੇ…।’’ ‘ਦ ਖ਼ਾਲਸ ਬਿਊਰੋ

Read More
India Punjab

ਗ੍ਰਿਫਤਾਰ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ 11-12 ਫਰਵਰੀ ਤੋਂ ਬਾਅਦ ਗੁਰਦੁਆਰਾ ਰਕਾਬ ਗੰਜ ਸਾਹਿਬ ਆਉਣ ਦੀ ਅਪੀਲ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਹਾ-6 ਫਰਵਰੀ ਦਾ ਪ੍ਰੋਗਰਾਮ ਹਿਲਾ ਦੇਵੇਗਾ ਸਰਕਾਰ ਨੂੰ ‘ਦ ਖ਼ਾਲਸ ਬਿਊਰੋ :-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ 6 ਫਰਵਰੀ ਦਾ ਪ੍ਰੋਗਰਾਮ ਕੇਂਦਰ ਸਰਕਾਰ ਨੂੰ ਹਿਲਾ ਕੇ ਰੱਖ ਦੇਵੇਗਾ। ਉਨ੍ਹਾਂ ਕਿਹਾ ਕਿ ਕੋਈ ਟਵੀਟ ਕਰ ਦੇਵੇ ਤਾਂ

Read More