India

ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਘਟਨਾ ‘ਚ ਇੱਕ ਹੋਰ ਨੌਜਵਾਨ ਨੂੰ ਕੀਤਾ ਗ੍ਰਿਫਤਾਰ

‘ਦ ਖ਼ਾਲਸ ਬਿਊਰੋ :- ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਘਟਨਾ ਵਿੱਚ ਦਿੱਲੀ ਦੇ ਰਹਿਣ ਵਾਲੇ ਨੌਜਵਾਨ ਜਸਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਨੌਜਵਾਨ ਨੇ ਹਿੰਸਾ ਦੌਰਾਨ ਲਾਲ ਕਿਲ੍ਹੇ ਦੇ ਦੋਵਾਂ ਪਾਸਿਆਂ ‘ਤੇ ਸਥਿਤ ਇੱਕ ਮਕਬਰੇ ਉੱਤੇ ਚੜਾਈ ਕੀਤੀ ਸੀ। ਪੁਲਿਸ ਨੇ ਕਿਹਾ ਕਿ

Read More
India Punjab

‘ਆਪ’ ਪਾਰਟੀ 28 ਫਰਵਰੀ ਨੂੰ ਮੇਰਠ ਵਿੱਚ ਕਰੇਗੀ ਕਿਸਾਨੀ ਅੰਦੋਲਨ ਦੇ ਸਮਰਥਨ ‘ਚ ਮਹਾਂ-ਸੰਮੇਲਨ

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਨੇ 28 ਫਰਵਰੀ ਨੂੰ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਮੇਰਠ ਵਿੱਚ ਮਹਾਂ-ਸੰਮੇਲਨ ਕਰਵਾਉਣ ਦਾ ਐਲਾਨ ਕੀਤਾ ਹੈ। ‘ਆਪ’ ਪਾਰਟੀ ਨੇ 21 ਮਾਰਚ ਨੂੰ ਪੰਜਾਬ ਦੇ ਬਾਘਪੁਰਾਣਾ ਵਿੱਚ ਵੀ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ ਕੀਤਾ ਹੈ। ਇਸ ਮਹਾਂ-ਪੰਚਾਇਤ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਿਲ ਹੋਣਗੇ। ਆਮ

Read More
India International

ਇਕੱਲੇ ਪੀਐੱਮ ਮੋਦੀ ਨੂੰ ਨਹੀਂ, ਉਸਦੇ ਪਿੱਛੇ ਲੁਕੀਆਂ ਸਾਰੀਆਂ ਤਾਕਤਾਂ ਨੂੰ ਪਵੇਗਾ ਪਛਾਨਣਾ

ਚੰਡੀਗੜ੍ਹ ਦੇ ਸੈਕਟਰ-35-ਬੀ ਸਥਿਤ ਕਿਸਾਨ ਭਵਨ ਵਿਖੇ ਸਰਦਾਰ ਜਸਵੰਤ ਸਿੰਘ ਮਾਨ ਮੈਮੋਰੀਅਲ ਆਇਡੀਆ ਐਕਸੇਂਜ ਪ੍ਰੋਗਰਾਮ ‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਮੋਰਚੇ ਵਿੱਚ ਪਿਛਲੇ ਕਰੀਬ 3 ਮਹੀਨੇ ਤੋਂ ਡਟੇ ਕਿਸਾਨਾਂ ਦੇ ਇਸ ਅੰਦੋਲਨ ਦੇ ਹਰ ਵਰਗ ਤੇ ਪੈ ਰਹੇ ਪ੍ਰਭਾਵ ‘ਤੇ ਵਿਚਾਰ ਮੰਥਨ ਕਰਨ ਲਈ ਚੰਡੀਗੜ੍ਹ ਦੇ ਸੈਕਟਰ-35-ਬੀ ਸਥਿਤ ਕਿਸਾਨ ਭਵਨ

Read More
India Punjab

ਟਿਕਰੀ ਬਾਰਡਰ ‘ਤੇ ਕਿਸਾਨਾਂ ਨੂੰ ਧਰਨਾ ਚੁੱਕਣ ਲਈ ਪੁਲਿਸ ਨੇ ਲਾਏ ਚਿਤਾਵਨੀ ਭਰੇ ਬੋਰਡ

‘ਦ ਖ਼ਾਲਸ ਬਿਊਰੋ :- ਟਿਕਰੀ ਬਾਰਡਰ ‘ਤੇ ਕਿਸਾਨੀ ਸੰਘਰਸ਼ ਵਿੱਚ ਬੈਠੇ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਧਰਨਾ ਚੁੱਕਣ ਦੀ ਚਿਤਾਵਨੀ ਦਿੱਤੀ ਹੈ। ਟਿਕਰੀ ਬਾਰਡਰ ‘ਤੇ ਥਾਂ-ਥਾਂ ਚਿਤਾਵਨੀ ਭਰੇ ਬੋਰਡ ਲਗਾਏ ਗਏ ਹਨ। ਪੁਲਿਸ ਨੇ ਕਿਸਾਨਾਂ ਦੇ ਧਰਨੇ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ ਅਤੇ ਧਰਨਾ ਨਾ ਚੁੱਕਣ ‘ਤੇ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਪੁਲਿਸ

Read More
India Punjab

ਸੁਨੀਲ ਜਾਖੜ ਨੇ ਪੈਟਰੋਲ, ਡੀਜ਼ਲ ਦੀਆਂ ਵਧੀਆਂ ਕੀਮਤਾਂ ‘ਤੇ ਬੀਜੇਪੀ ਨੂੰ ਘੇਰਿਆ

‘ਦ ਖ਼ਾਲਸ ਬਿਊਰੋ :- ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨੂੰ ਲੈ ਕੇ ਕਾਂਗਰਸ ਨੇ ਬੀਜੇਪੀ ‘ਤੇ ਸਵਾਲ ਚੁੱਕੇ ਹਨ। ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ‘ਸਰਕਾਰ ਪੈਟਰੋਲ, ਡੀਜ਼ਲ ਦੇ ਵਧੇ ਹੋਏ ਰੇਟ ‘ਤੇ ਕੁੱਝ ਵੀ ਬੋਲਣ ਤੋਂ ਕਿਉਂ ਭੱਜ ਰਹੀ ਹੈ। ਇਹ ਮਸਲਾ ਗਰੀਬਾਂ ਦਾ, ਦੇਸ਼ ਦੇ ਲੋਕਾਂ ਦਾ

Read More
India Punjab

ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੇ ਬਿਆਨ ‘ਤੇ ਕਾਂਗਰਸੀ ਲੀਡਰ ਜਾਖੜ ਅਤੇ ਰਾਵਤ ਦਾ ਪ੍ਰਤੀਕਰਮ

‘ਦ ਖ਼ਾਲਸ ਬਿਊਰੋ :- ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਖੇਤੀ ਕਾਨੂੰਨਾਂ ਅਤੇ ਕਿਸਾਨੀ ਅੰਦੋਲਨ ਬਾਰੇ ਦਿੱਤੇ ਗਏ ਬਿਆਨ ਦਾ ਜਵਾਬ ਦਿੰਦਿਆਂ ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ‘ਅੱਜ ਇਨ੍ਹਾਂ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੀ ਭੀੜ ਲੱਗਣ ਲਈ ਹੈ। ਇਹ ਉਹੀ ਲੋਕ ਹਨ, ਜਿਨ੍ਹਾਂ ਨੂੰ ਤੁਸੀਂ ਧੋਖਾ ਦੇ

Read More
India Punjab

ਭੀੜ ਇਕੱਠੀ ਕਰਨ ਨਾਲ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ – ਤੋਮਰ

‘ਦ ਖ਼ਾਲਸ ਬਿਊਰੋ :- ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਦਾ ਪੱਖ ਪੂਰਦਿਆਂ ਅਤੇ ਕਿਸਾਨੀ ਅੰਦੋਲਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਸਰਕਾਰ ਕਿਸਾਨਾਂ ਨਾਲ ਖੇਤੀ ਕਾਨੂੰਨਾਂ ‘ਤੇ ਗੱਲਬਾਤ ਕਰਨ ਲਈ ਤਿਆਰ ਹੈ ਪਰ ਇਹ ਭੀੜ ਇਕੱਠੀ ਕਰਨ ਦੇ ਨਾਲ ਕਾਨੂੰਨ ਵਾਪਸ ਨਹੀਂ ਹੋਣਗੇ’। ਤੋਮਰ ਨੇ ਕਿਹਾ ਕਿ ‘ਗੱਲਬਾਤ ਕਰਨ ਦਾ ਫੈਸਲਾ ਉਦੋਂ ਹੁੰਦਾ

Read More
India Punjab

ਕਿਸਾਨ ਲੀਡਰਾਂ ਨੇ ਆਉਂਦੇ ਚਾਰ ਦਿਨਾਂ ਲਈ ਕੀਤੇ ਵੱਡੇ ਐਲਾਨ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਦੀ ਜਨਰਲ ਬਾਡੀ ਦੀ ਹੋਈ ਇੱਕ ਮੀਟਿੰਗ ਵਿੱਚ ਕਿਸਾਨੀ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ, ਹਾਲਾਂਕਿ ਫਰੰਟ ਦੇ ਤੀਜੇ ਪੜਾਅ ਨਾਲ ਸਬੰਧਤ ਵੱਡੇ ਐਲਾਨ 28 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕੀਤੇ ਜਾਣਗੇ।  ਕੀ ਹਨ ਅਹਿਮ ਫੈਸਲੇ : ‘ਪੱਗੜੀ

Read More
India Punjab

ਕਿਸਾਨੀ ਅੰਦੋਲਨ ਕਾਰਨ ਪੰਜਾਬ ‘ਚ ਵਧੀ ਹਥਿਆਰਾਂ ਦੀ ਆਮਦ – ਕੈਪਟਨ ਅਮਰਿੰਦਰ ਸਿੰਘ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਅੰਦੋਲਨ ਬਾਰੇ ਬੋਲਦਿਆਂ ਕਿਹਾ ਕਿ ‘ਖੇਤੀ ਕਾਨੂੰਨਾਂ ਉੱਤੇ 18 ਤੋਂ 24 ਮਹੀਨਿਆਂ ਤੱਕ ਰੋਕ ਲਗਾਉਣ ਨਾਲ ਇਸ ਸੰਕਟ ਤੋਂ ਬਾਹਰ ਨਿਕਲਣਾ ਸੰਭਵ ਹੋ ਸਕਦਾ ਹੈ ਕਿਉਂਕਿ ਅਗਲੇ ਮਹੀਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਲਈ ਆਪਣੇ ਘਰਾਂ ਨੂੰ ਵਾਪਸ ਪਰਤਣਾ ਪਏਗਾ। ਪੰਜਾਬ ਦੇ

Read More
India Punjab

ਕਿਸਾਨੀ ਸੰਘਰਸ਼ ਦੀ ਸਫਲਤਾ ਤੇ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਲਈ ਪੰਜਾਬ ਸਮੇਤ ਦੁਨੀਆ ਭਰ ‘ਚ ਅਰਦਾਸ ਸਮਾਗਮ

‘ਦ ਖ਼ਾਲਸ ਬਿਊਰੋ :- ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਸੰਘਰਸ਼ ਦੀ ਸਫਲਤਾ ਲਈ ਪੰਜਾਬ ਸਮੇਤ ਦੁਨੀਆ ਭਰ ‘ਚ ਕਿਸਾਨੀ ਸੰਘਰਸ਼ ਦੀ ਚੜ੍ਹਦੀਕਲਾ, ਏਕਤਾ ਇਤਫ਼ਾਕ ਅਤੇ ਸਮੂਹ ਨਜ਼ਰਬੰਦ ਸ਼ਖਸੀਅਤਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਕਰਵਾਏ ਜਾ ਰਹੇ ਹਨ। ਹੇਠਾਂ ਅਸੀਂ ਇਨ੍ਹਾਂ ਸਮਾਗਮਾਂ ਦੀ ਸੂਚੀ ਜਾਰੀ ਕਰ ਰਹੇ ਹਾਂ। ਖ਼ਾਲਸਾ ਨਿਵਾਸ ਦਿਲਸ਼ਾਦ ਗਾਰਡਨ, ਨਵੀਂ ਦਿੱਲੀ

Read More