Punjab

ਕੋਰੋਨਾ ਟੀਕਾ ਨਾ ਲਗਵਾਉਣ ਵਾਲੇ ਸਿਹਤ ਕਰਮੀਆਂ ਨੂੰ ਪੰਜਾਬ ਸਰਕਾਰ ਦੀ ਧਮਕੀ

‘ਦ ਖ਼ਾਲਸ ਬਿਊਰੋ :- ਸਿਹਤ ਕਾਮਿਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਲਈ ਚਲਾਈ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਕਈ ਵਾਰ ਮੌਕਾ ਦੇਣ ਦੇ ਬਾਵਜੂਦ ਜਿਨ੍ਹਾਂ ਸਿਹਤ ਕਰਮੀਆਂ ਨੇ ਟੀਕਾ ਨਹੀਂ ਲਗਵਾਇਆ, ਉਹ ਜੇ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਸਾਰੇ ਇਲਾਜ ਦਾ ਖ਼ਰਚਾ ਖ਼ੁਦ ਚੁੱਕਣਾ ਪਵੇਗਾ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ

Read More
India

ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਨੌਦੀਪ ਕੌਰ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਜ਼ਮਾਨਤ

‘ਦ ਖ਼ਾਲਸ ਬਿਊਰੋ :- ਜੇਲ੍ਹ ‘ਚ ਬੰਦ ਸਮਾਜਿਕ ਕਾਰਕੁੰਨ ਨੌਦੀਪ ਕੌਰ ਨੂੰ 307 ਧਾਰਾ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਨੌਦੀਪ ਕੌਰ ਨੂੰ ਅੱਜ ਹਾਈਕੋਰਟ ਤੋਂ ਜ਼ਮਾਨਤ ਨਹੀਂ ਮਿਲੀ ਹੈ। ਹਾਈਕੋਰਟ ਵਿੱਚ 24 ਫਰਵਰੀ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਹਰਿਆਣਾ ਸਰਕਾਰ ਨੇ ਹਾਈਕੋਰਟ ਤੋਂ ਜਵਾਬ

Read More
International

ਪਾਕਿਸਤਾਨ- ਲਾਹੌਰ ‘ਚ ਪੰਜਾਬੀਆਂ ਨੇ ਢੋਲ ਢਮੱਕਿਆਂ ਨਾਲ ਮਨਾਇਆ ਮਾਂ ਬੋਲੀ ਦਿਹਾੜਾ ਮਨਾਇਆ

‘ਦ ਖ਼ਾਲਸ ਬਿਊਰੋ :- ਕੌਮਾਂਤਰੀ ਮਾਂ-ਬੋਲੀ ਦਿਹਾੜੇ ਮੌਕੇ ਪਾਕਿਸਤਾਨ ਦੇ ਲਾਹੌਰ ਵਿੱਚ ਲੋਕਾਂ ਨੇ ਸੂਬਾਈ ਅਸੈਂਬਲੀ ਦੇ ਸਾਹਮਣੇ ਇਕੱਠੇ ਹੋ ਕੇ ਪੰਜਾਬੀ ਭਾਸ਼ਾ ਨੂੰ ਬਣਦਾ ਦਰਜਾ ਦੇਣ ਦੀ ਮੰਗ ਕੀਤੀ। ਲੋਕਾਂ ਨੇ ਢੋਲ-ਨਗਾਰੇ ਵਜਾ ਕੇ, ਨੱਚ ਕੇ ਮਾਂ ਬੋਲੀ ਦਿਹਾੜਾ ਮਨਾਇਆ। ਪੰਜਾਬੀ ਹਿਤੈਸ਼ੀਆਂ ਨੇ ਲਹਿੰਦੇ ਪੰਜਾਬ ਵਿੱਚ ਪੰਜਾਬੀ ਨੂੰ ਪੜ੍ਹਾਈ ਦਾ ਮਾਧਿਅਮ ਬਣਾਉਣ ਅਤੇ ਸਰਕਾਰੀ

Read More
India Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਾਕਾ ਸ਼੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼

‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ 100 ਸਾਲਾ ਸ਼ਹੀਦੀ ਸਾਕਾ ਸ਼੍ਰੀ ਨਨਕਾਣਾ ਸਾਹਿਬ ਨੂੰ ਸਮਰਪਿਤ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਇਸ ਸੰਦੇਸ਼ ਵਿੱਚ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਪਾਵਨ ਧਰਤੀ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਖੇ 100 ਸਾਲ

Read More
India

ਪੁੱਡੂਚੇਰੀ ਵਿੱਚ ਡਿੱਗੀ ਕਾਂਗਰਸ-ਡੀਐੱਮਕੇ ਦੇ ਗਠਬੰਧਨ ਵਾਲੀ ਸਰਕਾਰ

‘ਦ ਖ਼ਾਲਸ ਬਿਊਰੋ :- ਪੁੱਡੂਚੇਰੀ ਵਿੱਚ ਕਾਂਗਰਸ-ਡੀਐੱਮਕੇ ਦੇ ਗਠਬੰਧਨ ਵਾਲੀ ਸਰਕਾਰ ਡਿੱਗ ਗਈ ਹੈ। ਪੁੱਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਸਦਨ ‘ਚ ਬਹੁਮੱਤ ਸਾਬਿਤ ਨਹੀਂ ਕਰ ਸਕੇ। ਨਾਰਾਇਣਸਾਮੀ ਨੇ ਉਪ-ਰਾਜਪਾਲ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ। ਪਿਛਲੇ ਹਫਤੇ ਕਾਂਗਰਸ ਦੇ 5 ਵਿਧਾਇਕਾਂ ਦੇ ਅਸਤੀਫ਼ੇ ਕਰਕੇ ਸਰਕਾਰ ਡਿੱਗ ਗਈ ਹੈ। ਕਾਂਗਰਸ ਗਠਜੋੜ ਦੇ ਕੋਲ 11 ਵਿਧਾਇਕਾਂ ਦਾ

Read More
India International Punjab

ਘਰਵਾਲੀਆਂ ਨੂੰ ਛੱਡ ਕੇ ਬੈਠੇ ਪਤੀ ਸਮਝ ਲੈਣ, ਇੱਦਾਂ ਨਹੀਂ ਹੋਣਾ ਗੁਜ਼ਾਰਾ, ਦੇਣਾ ਪੈਣਾ ਗੁਜ਼ਾਰਾ ਭੱਤਾ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):- ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਅਲੱਗ ਰਹਿਣ ਵਾਲੀ ਪਤਨੀ ਨੂੰ ਗੁਜ਼ਾਰਾ ਭੱਤਾ ਦੇਣ ਤੋਂ ਬਚਣ ਵਾਲੇ ਪਤੀ ਹੁਣ ਸਾਵਧਾਨ ਹੋ ਜਾਣ। ਗੁਜ਼ਾਰਾ ਭੱਤਾ ਦੇਣਾ ਪਤੀ ਦਾ ਫਰਜ਼ ਹੈ ਤੇ ਇਸ ਤੋਂ ਪਤੀ ਮੂੰਹ ਮੋੜ ਨਹੀਂ ਮੋੜ ਸਕਦਾ। ਸੁਪਰੀਮ ਕੋਰਟ ਨੇ ਆਪਣੀ ਟਿੱਪਣੀ ਨਾਲ ਇਕ ਮਾਮਲੇ ਵਿੱਚ ਫੈਸਲਾ ਕਰਦਿਆਂ ਇਹ

Read More
India International Punjab

21 ਫਰਵਰੀ ਅੰਤਰ ਰਾਸ਼ਟਰੀ ਮਾਂ-ਬੋਲੀ ਦਿਵਸ ’ਤੇ ਵਿਸ਼ੇਸ਼: ਜਾਣੋ ਮਾਂ-ਬੋਲੀ ਪੰਜਾਬੀ ਦਾ ਇਤਿਹਾਸ ਤੇ ਕਿਉਂ ਮਨਾਇਆ ਜਾਂਦਾ ਹੈ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜਾ

’ਦ ਖ਼ਾਲਸ ਬਿਊਰੋ: ਅੱਜ ਦੁਨੀਆ ਭਰ ਵਿੱਚ ਆਲਮੀ ਮਾਂ ਬੋਲੀ ਦਿਵਸ ਮਨਾਇਆ ਗਿਆ। ਵਿਸ਼ਵ ਭਰ ਵਿੱਚ ਇਸ ਦਿਨ ਦੀ ਬੜੀ ਮਹਾਨਤਾ ਹੈ। ਅੰਤਰ ਰਾਸ਼ਟਰੀ ਮਾਂ ਬੋਲੀ ਦਿਹਾੜਾ ਹਰ ਸਾਲ 21 ਫ਼ਰਵਰੀ ਨੂੰ ਭਾਸ਼ਾਈ ਅਤੇ ਸੱਭਿਆਚਾਰਿਕ ਵੰਨ-ਸੁਵੰਨਤਾ ਨੂੰ ਬਰਕਰਾਰ ਰੱਖਣ ਲਈ ਮਨਾਇਆ ਜਾਂਦਾ ਹੈ। ਯੂਨੈਸਕੋ ਦੁਆਰਾ 17 ਨਵੰਬਰ 1999 ਨੂੰ ਇਹ ਦਿਹਾੜਾ ਮਨਾਉਣ ਬਾਰੇ ਫ਼ੈਸਲਾ ਕੀਤਾ

Read More
India Khaas Lekh Punjab Religion

ਗੁਰੂ ਨਾਨਕ ਦੇ ਦਰਬਾਰ ਨੂੰ ਆਜ਼ਾਦ ਕਰਾਉਣ ਲਈ ਕਿਉਂ ਦੇਣੀਆਂ ਪਈਆਂ ਕੁਰਬਾਨੀਆਂ, ਜਾਣੋ ਸਾਕਾ ਨਨਕਾਣਾ ਸਾਹਿਬ ਦਾ ਪੂਰਾ ਇਤਿਹਾਸ

’ਦ ਖ਼ਾਲਸ ਬਿਊਰੋ: ਅੱਜ ਤੋਂ  100 ਸਾਲ ਪਹਿਲਾਂ 21 ਫਰਵਰੀ, 1921 ਨੂੰ ਸਿੱਖ ਇਤਿਹਾਸ ਵਿੱਚ ਬੇਹੱਦ ਦੁਖਦਾਈ ਘਟਨਾ ਵਾਪਰੀ ਜਿਸ ਨੂੰ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਕਰਕੇ ਜਾਣਿਆਂ ਜਾਂਦਾ ਹੈ। ਇਹ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਜਨਮ ਅਸਥਾਨ ਵਿੱਖੇ ਵਾਪਰਿਆ। ਮਹੰਤਾਂ ਕੋਲੋਂ ਗੁਰਦੁਆਰਿਆਂ ਨੂੰ ਕਰਵਾਉਣ ਲਈ ਸੈਂਕੜੇ ਸਿੱਖਾਂ ਨੂੰ ਕੁਰਬਾਨੀਆਂ ਦੇਣੀਆਂ ਪਈਆਂ।

Read More
India Punjab

ਚੰਡੀਗੜ੍ਹ ਪਹੁੰਚੇ ਕਿਸਾਨ ਲੀਡਰਾਂ ਦੀ ਦਿੱਲੀ ਪੁਲਿਸ ਨੂੰ ਲਲਕਾਰ

‘ਦ ਖ਼ਾਲਸ ਬਿਊਰੋ :- ਅੱਜ ਚੰਡੀਗੜ੍ਹ ਦੇ ਸੈਕਟਰ 25 ‘ਚ ਰੈਲੀ ਗਰਾਊਂਡ ਵਿੱਚ ਨੌਜਵਾਨ ਕਿਸਾਨ ਏਕਤਾ,ਚੰਡੀਗੜ੍ਹ ਵੱਲੋਂ ਕਿਸਾਨਾਂ ਦੀ ਮਹਾਂ ਪੰਚਾਇਤ ਕਰਵਾਈ ਗਈ ਇਸ ਮਹਾਂ ਪੰਚਾਇਤ ਵਿੱਚ ਤਿੰਨ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ, ਜੋਗਿੰਦਰ ਸਿੰਘ ਉਗਰਾਹਾਂ ਅਤੇ ਰੁਲਦੂ ਸਿੰਘ ਮਾਨਸਾ ਸ਼ਾਮਿਲ ਹੋਏ। ਚੜੂਨੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ

Read More
India Punjab

ਲੱਖਾ ਸਿਧਾਣਾ ਵੱਲੋਂ ਬਠਿੰਡਾ ‘ਚ ਰੈਲੀ ਕਰਨ ਦਾ ਐਲਾਨ

‘ਦ ਖ਼ਾਲਸ ਬਿਊਰੋ :- 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਦਿੱਲੀ ਪੁਲਿਸ ਵੱਲੋਂ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਲੱਖਾ ਸਿਧਾਣਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਸਾਨਾਂ ਦੇ ਸਮਰਥਨ ਵਿੱਚ ਡਟੇ ਰਹਿਣਾ ਦਾ ਐਲਾਨ ਕੀਤਾ ਹੈ। ਸਿਧਾਣਾ ਨੇ ਪੁਲਿਸ ਨੂੰ ਖੁੱਲ੍ਹੀ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ 23 ਫਰਵਰੀ ਨੂੰ ਬਠਿੰਡਾ ਵਿੱਚ ਕਿਸਾਨਾਂ ਦੇ

Read More