India Punjab

ਖੇਤੀ ਕਾਨੂੰਨਾਂ ਦੀ ਫਿਕਰ ਅਤੇ ਕਰਜ਼ੇ ‘ਚ ਡੁੱਬੇ ਦੋ ਕਿਸਾਨ ਪਿਉ-ਪੁੱਤ ਨੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ :- ਦਸੂਹਾ ਦੇ ਪਿੰਡ ਮਹੱਦੀਪੁਰ ਵਿਖੇ ਬੀਤੀ ਰਾਤ ਖੇਤੀ ਕਾਨੂੰਨਾਂ ਅਤੇ ਕਰਜ਼ੇ ਤੋਂ ਪ੍ਰੇਸ਼ਾਨ ਪਿਉ-ਪੁੱਤ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ ਹੈ। ਇਹ ਦੋਵੇਂ ਕਿਸਾਨ ਪਿਉ-ਪੁੱਤਰ ਜਗਤਾਰ ਸਿੰਘ ਅਤੇ ਉਸ ਦਾ ਪੁੱਤਰ ਕਿਰਪਾਲ ਸਿੰਘ ਮੌਜੂਦਾ ਹਾਲਾਤਾਂ ਤੋਂ ਬਹੁਤ ਪਰੇਸ਼ਾਨ ਸਨ। ਕਿਰਪਾਲ ਸਿੰਘ ਦੀ ਉਮਰ 45 ਸਾਲ ਅਤੇ ਉਸ ਦਾ

Read More
Punjab

ਪਿੰਡ ਗੋਧਰਪੁਰਾ ‘ਚ ਕਰਵਾਏ ਗਏ ਸਾਕਾ ਸ਼੍ਰੀ ਨਨਕਾਣਾ ਸਾਹਿਬ ਨੂੰ ਸਮਰਪਿਤ ਗੁਰਮਤਿ ਸਮਾਗਮ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਧਰਪੁਰਾ ‘ਚ ਸਥਿਤ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ  ਵਿਖੇ 100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਗੁਰਮਤਿ ਸਮਾਗਮ ਵਿੱਚ ਬੀਬੀਆਂ ਦੇ ਕਰੀਤਨੀ ਜਥੇ ਨੇ ਵੈਰਾਗਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ,

Read More
International

ਸਾਊਦੀ ਅਰਬ 10 ਸਾਲਾਂ ਵਿੱਚ ਆਪਣੀ ਸੈਨਿਕ ਉਦਯੋਗ ‘ਤੇ 20 ਅਰਬ ਡਾਲਰ ਤੋਂ ਜ਼ਿਆਦਾ ਕਰੇਗਾ ਨਿਵੇਸ਼

‘ਦ ਖ਼ਾਲਸ ਬਿਊਰੋ :- ਸਾਊਦੀ ਅਰਬ ਅਗਲੇ 10 ਸਾਲਾਂ ਵਿੱਚ ਆਪਣੀ ਸੈਨਿਕ ਉਦਯੋਗ ‘ਤੇ 20 ਅਰਬ ਡਾਲਰ ਤੋਂ ਜ਼ਿਆਦਾ ਨਿਵੇਸ਼ ਕਰੇਗਾ। ਸਾਊਦੀ ਅਰਬ ਦੀ ਸੈਨਿਕ ਉਦਯੋਗ ‘ਤੇ ਨਿਗਰਾਨੀ ਰੱਖਣ ਵਾਲੇ ਰੈਗੂਲੇਟਰ ਨੇ ਕਿਹਾ ਕਿ ਘਰੇਲੂ ਸੈਨਿਕ ਉਦਯੋਗ ‘ਤੇ ਨਿਵੇਸ਼ ਕਰਨ ਦੀ ਹਮਲਾਵਰ ਯੋਜਨਾ ਦੇ ਤਹਿਤ ਆਉਣ ਵਾਲੇ ਸਾਲਾਂ ਵਿੱਚ ਦੇਸ਼ ਇਸ ਖੇਤਰ ਵਿੱਚ ਵਿਸਤਾਰ ਕਰੇਗਾ।

Read More
International

ਅਮਰੀਕਾ ‘ਪੇਰਿਸ ਜਲਵਾਯੂ’ ਸਮਝੌਤੇ ਵਿੱਚ ਮੁੜ ਤੋਂ ਹੋਇਆ ਸ਼ਾਮਿਲ

‘ਦ ਖ਼ਾਲਸ ਬਿਊਰੋ :- ਅਮਰੀਕਾ ਅਧਿਕਾਰਤ ਤੌਰ ‘ਤੇ ਪੇਰਿਸ ਜਲਵਾਯੂ ਸਮਝੌਤੇ ਵਿੱਚ ਮੁੜ ਤੋਂ ਸ਼ਾਮਿਲ ਹੋ ਗਿਆ ਹੈ। ਜਲਵਾਯੂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਦੇ ਵਿਦੇਸ਼ੀ ਦੂਤ ਜਾੱਨ ਕੈਰੀ ਨੇ ਐਲਾਨ ਕਰਦਿਆਂ ਕਿਹਾ ਕਿ ਅਮਰੀਕਾ ‘ਨਿਮਰਤਾ ਅਤੇ ਇੱਕ ਉਦੇਸ਼’ ਦੇ ਨਾਲ ਫਿਰ ਤੋਂ ਪੇਰਿਸ ਜਲਵਾਯੂ ਸਮਝੌਤੇ ਦਾ ਹਿੱਸਾ ਬਣ ਗਿਆ ਹੈ। ਅਮਰੀਕਾ ਨੇ ਇਸ ਸਮਝੌਤੇ

Read More
International

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 23 ਫਰਵਰੀ ਨੂੰ ਜਾਣਗੇ ਆਪਣੇ ਪਹਿਲੇ ਵਿਦੇਸ਼ੀ ਦੌਰੇ ‘ਤੇ ਸ਼੍ਰੀਲੰਕਾ

‘ਦ ਖ਼ਾਲਸ ਬਿਊਰੋ :- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 23 ਫਰਵਰੀ ਨੂੰ ਸ਼੍ਰੀਲੰਕਾ ਦੇ ਦੌਰੇ ‘ਤੇ ਜਾ ਰਹੇ ਹਨ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਇਮਰਾਨ ਖਾਨ ਨੂੰ ਉਨ੍ਹਾਂ ਦੇ ਦੇਸ਼ ਆਉਣ ਦਾ ਸੱਦਾ ਦਿੱਤਾ ਹੈ। ਇਮਰਾਨ ਖਾਨ ਦਾ ਇਹ ਸਾਲ ਦਾ ਪਹਿਲਾ ਵਿਦੇਸ਼ੀ

Read More
Punjab

ਪੰਜਾਬ ਦਾ ਬਜਟ 8 ਮਾਰਚ ਨੂੰ ਹੋਵੇਗਾ ਪੇਸ਼, ਪੰਜਾਬ ਮੰਤਰੀ ਮੰਡਲ ਨੇ ਕਈ ਅਹਿਮ ਫੈਸਲਿਆਂ ‘ਤੇ ਲਾਈ ਮੋਹਰ

‘ਦ ਖ਼ਾਲਸ ਬਿਊਰੋ :- ਪੰਜਾਬ ਮੰਤਰੀ ਮੰਡਲ ਨੇ ਪੰਜਾਬ ਦਾ ਬਜਟ 8 ਮਾਰਚ ਨੂੰ ਪੇਸ਼ ਕਰਨ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 8 ਮਾਰਚ ਨੂੰ ਸੂਬੇ ਦਾ ਬਜਟ ਪੇਸ਼ ਕਰਨਗੇ। ਵਿਧਾਨ ਸਭਾ ਦਾ ਬਜਟ ਸੈਸ਼ਨ ਪਹਿਲੀ ਮਾਰਚ ਤੋਂ 10 ਮਾਰਚ ਤੱਕ ਸੱਦਣ ਦਾ ਵੀ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ

Read More
India Punjab

23 ਫਰਵਰੀ ਨੂੰ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਹੋਏ ਕਿਸਾਨਾਂ ਨੂੰ ਰਿਹਾਅ ਕਰਾਉਣ ਲਈ ਕੱਢੀ ਜਾਵੇਗੀ ਰੋਸ ਰੈਲੀ

‘ਦ ਖ਼ਾਲਸ ਬਿਊਰੋ :- ਨੌਜਵਾਨ ਸੰਘਰਸ਼ ਸਹਿਯੋਗ ਜਥਾ, ਪੰਜਾਬ ਨੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਨੂੰ ਹੋਈ ਘਟਨਾ ਦੌਰਾਨ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ, ਨੌਜਵਾਨਾਂ ਨੂੰ ਰਿਹਾਅ ਕਰਵਾਉਣ ਅਤੇ ਉਨ੍ਹਾਂ ‘ਤੇ ਦਰਜ ਕੀਤੇ ਗਏ ਝੂਠੇ ਮੁਕੱਦਮੇ ਰੱਦ ਕਰਵਾਉਣ ਦੇ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਰਾਜ, ਰਾਮਪੁਰਾ ਰੋਡ ਦੀ ਦਾਣਾ ਮੰਡੀ ਵਿਖੇ 23 ਫਰਵਰੀ ਨੂੰ

Read More
India International Punjab

ਸੰਯੁਕਤ ਕਿਸਾਨ ਮੋਰਚਾ 23 ਫਰਵਰੀ ਨੂੰ ਮਨਾਇਗਾ ‘ਪਗੜੀ ਸੰਭਾਲ’ ਦਿਵਸ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਸੰਯੁਕਤ ਕਿਸਾਨ ਮੋਰਚਾ ਨੇ ਪ੍ਰੈੱਸ ਬਿਆਨ ਜਾਰੀ ਕਰਕੇ 23 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਦੇ ਚਾਚਾ ਅਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮਦਿਨ ਨੂੰ ‘ਪਗੜੀ ਸੰਭਾਲ’ ਦਿਵਸ ਦੇ ਤੌਰ ‘ਤੇ ਮਨਾਉਣ ਦਾ ਸੱਦਾ ਦਿੱਤਾ ਹੈ। ਕਿਸਾਨ ਮੋਰਚਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿੱਚ ਮੋਰਚਾ ਲਾਈ

Read More
India International

ਸ਼੍ਰੀਨਗਰ ਦੇ ਬਾਘਤ ਇਲਾਕੇ ‘ਚ ਅਤਿਵਾਦੀ ਹਮਲਾ, ਦੋ ਜਵਾਨ ਸ਼ਹੀਦ, ਤਿੰਨ ਅੱਤਵਾਦੀ ਹਲਾਕ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਸ੍ਰੀਨਗਰ ਦੇ ਬਾਘਤ ਇਲਾਕੇ ‘ਚ ਅੱਜ ਇੱਕ ਅੱਤਵਾਦੀ ਨੇ ਸਰੇਆਮ ਬਜ਼ਾਰ ਵਿੱਚ ਹਮਲਾ ਕਰਕੇ ਦੋ ਪੁਲਿਸ ਮੁਲਾਜ਼ਮਾਂ ਨੂੰ ਸ਼ਹੀਦ ਕਰ ਦਿੱਤਾ। ਵਾਰਦਾਤ ਤੋਂ ਬਾਅਦ ਅੱਤਵਾਦੀ ਫ਼ਰਾਰ ਹੋ ਗਿਆ। ਇਸ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਪਛਾਣ ਕਾਂਸਟੇਬਲ ਸੋਹੇਲ ਤੇ ਮੁਹੰਮਦ ਯੂਸਫ ਦੇ ਰੂਪ ਵਿੱਚ ਹੋਈ ਹੈ। ਇਹ ਸਾਰੀ ਵਾਰਦਾਤ ਬਜ਼ਾਰ ਵਿੱਚ ਲੱਗੇ

Read More
India International Khalas Tv Special Punjab

SPECIAL REPORT-29 ਰੁਪਏ ਵਾਲਾ ਤੇਲ ਤੁਹਾਨੂੰ 100 ਰੁਪਏ ਦਾ ਕਿਉਂ ਮਿਲ ਰਿਹਾ ਹੈ?

ਇਹ 25-25 ਤੇ 30-30 ਪੈਸੇ ਦਾ ਵਾਧਾ ਹੀ ਵਿਗਾੜਦਾ ਹੈ ਤੁਹਾਡੀ ਜੇਬ੍ਹ ਦਾ ਬਜਟ ‘ਦ ਖ਼ਾਲਸ ਬਿਊਰੋ:-ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੇ ਭਾਅ 13 ਫੀਸਦੀ ਸਸਤੇ ਹੋਏ ਹਨ ਪਰ ਭਾਰਤੀਆਂ ਨੂੰ ਜਨਵਰੀ 2020 ਤੋਂ ਲੈ ਕੇ ਜਨਵਰੀ 2021 ਤੱਕ 13 ਫੀਸਦੀ ਵੱਧ ਭਾਅ ‘ਤੇ ਪੈਟਰੋਲ ਡੀਜ਼ਲ ਖਰੀਦਣਾ ਪਿਆ ਹੈ, ਜਨਵਰੀ 2020 ਵਿੱਚ ਕੋਰੋਨਾ ਤੋਂ ਪਹਿਲਾਂ

Read More