Punjab

ਸ਼ਹੀਦ ਭਗਤ ਸਿੰਘ ਨਗਰ ਵਿੱਚ ਕੋਰੋਨਾ ਦਾ ਕਹਿਰ, 7 ਲੋਕਾਂ ਦੀ ਗਈ ਜਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਜ਼ਿਲ੍ਹੇ ਵਿਚ ਮੁੜ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਕਲ੍ਹ ਜ਼ਿਲ੍ਹੇ ਵਿਚ ਸੱਤ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਦੇ 78 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਨਵਾਂਸ਼ਹਿਰ ਦੇ ਸਿਵਲ ਸਰਜਨ ਡਾ. ਜੀ.ਕੇ. ਕਪੂਰ ਨੇ

Read More
Punjab

ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਹੋਵੇਗਾ ਜ਼ਰੂਰੀ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ 2021-22 ਦੇ ਸਰਬ ਸੰਮਤੀ ਨਾਲ ਪਾਸ ਕੀਤੇ ਜਾਣ ਦੀ ਵਧਾਈ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਮੁੱਚੇ ਹਾਊਸ ਦਾ ਬਜਟ ਵਿੱਚ ਸਪੱਸ਼ਟਤਾ ਲਿਆਉਣ ਲਈ ਧੰਨਵਾਦ ਕੀਤਾ। ਜਥੇਦਾਰ

Read More
Punjab

ਕੈਪਟਨ ਦੇ ਕਰੋਨਾ ਐਲਾਨਾਂ ਨੇ ਪੰਜਾਬੀਆਂ ਨੂੰ ਪਾਇਆ ਸੁੱਕਣੇ, ਨਵਾਂ ਐਲਾਨ, ਲੋਕ ਪਰੇਸ਼ਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਰੋਨਾ ਨਿਯਮਾਂ ਦੀਆਂ ਪਾਬੰਦੀਆਂ ਦੀ ਮਿਆਦ 10 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੈਪਟਨ ਨੇ ਇਨ੍ਹਾਂ ਪਾਬੰਦੀਆਂ ਨੂੰ 31 ਮਾਰਚ ਤੱਕ ਲਗਾਉਣ ਦਾ ਐਲਾਨ ਕੀਤਾ ਸੀ। ਕੈਪਟਨ ਨੇ ਇਹ ਫੈਸਲਾ ਕਰੋਨਾ

Read More
India Punjab

SGPC Budget : ਦਿੱਲੀ ਦੇ ਇੱਕ ਸ਼ਰਧਾਲੂ ਨੇ 9 ਕਰੋੜ ਤੋਂ ਵੱਧ ਭੇਟਾ ਗੋਲਕ ‘ਚ ਪਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਲਾਨਾ ਬਜਟ ਇਜਲਾਸ ਵਿੱਚ ਅੱਜ 9 ਅਰਬ 12 ਕਰੋੜ 59 ਲੱਖ 26 ਹ‍ਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਹ ਬਜਟ ਇਜਲਾਸ ਹੋਇਆ ਹੈ। ਜਾਣਕਾਰੀ ਮੁਤਾਬਕ ਇਸ

Read More
India International Punjab

ਆਰਟੀਆਈ : ਫੌਜੀ ਜਵਾਨਾਂ ਨੂੰ ਇੱਕ ਸਾਲ ਵਿੱਚ 100 ਦਿਨਾਂ ਦੀ ਛੁੱਟੀ ਦਾ ਗ੍ਰਹਿ ਮੰਤਰਾਲੇ ਕੋਲ ਨਹੀਂ ਕੋਈ ਜਵਾਬ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਕਨਫੈਡਰੇਸ਼ਨ ਆਫ ਐਕਸ ਪੈਰਾਮਿਲਟਰੀ ਫੋਰਸ ਐਸੋਸਿਏਸ਼ਨ ਵਲੋਂ ਆਰਟੀਆਈ ਐਕਟ ਰਾਹੀਂ ਮੰਗੀ ਸੂਚਨਾ ਤੋਂ ਇਨਕਾਰ ਕਰ ਦਿੱਤਾ ਹੈ। ਇਸ ਵਿਚ ਐਸੋਸੀਏਸ਼ਨ ਨੇ ਪੁੱਛਿਆ ਸੀ ਕਿ ਕੇਂਦਰੀ ਸੁਰੱਖਿਆ ਬਲਾਂ ਦੇ ਕਿੰਨੇ ਜਵਾਨਾਂ ਨੂੰ ਇੱਕ ਸਾਲ ਵਿਚ 100 ਦਿਨ ਲਈ ਛੁੱਟੀ ਮਿਲੀ ਸੀ। ਐਸੋਸੀਏਸ਼ਨ ਨੇ

Read More
Punjab

ਸੰਗਰੂਰ ਰੈਲੀ:- ‘ਸਰਕਾਰ ਚਾਹੁੰਦੀ ਹੈ ਪੱਗਾਂ ਵਾਲੇ ਪੰਜਾਬ ‘ਚ ਹੀ ਉਲਝ ਜਾਣ’, ਲੱਖੇ ਨੂੰ ਗਲ ਨਾਲ ਲਾਉਣ ਲੱਗੇ ਕਿਸਾਨ ਲੀਡਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਜ਼ਿਲ੍ਹੇ ਵਿੱਚ ਅੱਜ ਕਿਸਾਨ ਮਹਾਂ ਸੰਮੇਲਨ ਮਿੱਟੀ ਦੇ ਪੁੱਤ ਕਰਵਾਇਆ ਗਿਆ। ਇਸ ਸੰਮੇਲਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਵੀ ਸ਼ਾਮਿਲ ਹੋਏ। ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਪੁਲਿਸ ਦੀ ਗੋਲੀ ਲੱਗਣ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਨਵਰੀਤ ਸਿੰਘ ਡਿਬਡਿਬਾ ਦੇ ਦਾਦਾ ਹਰਦੀਪ ਸਿੰਘ ਡਿਬਡਿਬਾ

Read More
India

DSGMC ਚੋਣਾਂ – ਸਰਨਾ ਭਰਾਵਾਂ ਨੇ ਸਾਰੇ ਮੈਂਬਰਾਂ ਨੂੰ ਚੁਕਾਈ ਅਨੋਖੀ ਸਹੁੰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ, ਦਿੱਲੀ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ  ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਸੇ ਪ੍ਰਕਾਰ ਦੇ ਰਾਜਨੀਤੀਕਰਨ, ਪੰਥ ਵਿਰੋਧੀ ਨੀਤੀਆਂ ਅਤੇ ਕੰਮਾਂ ਤੋਂ ਦੂਰ ਰੱਖਣ ਲਈ ਆਪਣੇ ਮੁੱਖ ਮੈਂਬਰਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਸਹੁੰ ਚੁਕਾਈ ਹੈ। ਸ਼੍ਰੋਮਣੀ

Read More
India Punjab

ਪਟਿਆਲਾ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਚੜ੍ਹ ਗਈ ਬੇਕਾਬੂ ਕਾਰ, ਇੱਕ ਦੀ ਮੌਤ, ਕਈ ਦਰੜੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲਗਾਤਾਰ ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨਾਂ ਨੂੰ ਸਰਕਾਰ ਵੱਲੋਂ ਪੈਦਾ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਦੇ ਨਾਲ-ਨਾਲ ਕੁਦਰਤੀ ਅਤੇ ਹੋਰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਕੁੱਝ ਕਿਸਾਨ ਦਿੱਲੀ ‘ਚ ਧਰਨੇ ਦੌਰਾਨ ਸ਼ਹੀਦ ਹੋ

Read More
India

ਬੀਜੇਪੀ ਦੇ ਸਿੱਖ ਲੀਡਰ ਦੀ ਸ਼ੱਕੀ ਹਾਲਾਤਾਂ ‘ਚ ਪਾਰਕ ਵਿੱਚ ਮਿਲੀ ਲਾਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਬੀਜੇਪੀ ਦੇ ਸਾਬਕਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬਾਵਾ ਦੀ ਸੁਭਾਸ਼ ਨਗਰ ਦੇ ਝੀਲ ਵਾਲੇ ਪਾਰਕ ਵਿੱਚ ਇੱਕ ਗਰਿੱਲ ਦੇ ਨਾਲ ਲਾਸ਼ ਲਟਕੀ ਹੋਈ ਮਿਲੀ। ਗੁਰਵਿੰਦਰ ਸਿੰਘ ਬਾਵਾ ਦੀ ਉਮਰ 58 ਸਾਲ ਸੀ ਅਤੇ ਉਹ ਪੱਛਮੀ ਦਿੱਲੀ ਦੇ ਫਤਹਿ ਨਗਰ ‘ਚ ਰਹਿੰਦੇ ਸੀ। ਕਰੀਬ ਸ਼ਾਮੀਂ 6 ਵਜੇ ਮੌਕੇ

Read More
India Punjab

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਝੜਪ ਮਾਮਲੇ ‘ਚ ਪੁਲਿਸ ਨੇ 14 ਸ਼ਰਧਾਲੂ ਹਿਰਾਸਤ ‘ਚ ਲਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹੋਲਾ ਮਹੱਲਾ ਦੌਰਾਨ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੋਲਾ ਮਹੱਲਾ ਮਨਾ ਰਹੇ ਸਿੱਖ ਸ਼ਰਧਾਲੂਆਂ ਦੀ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਪੁਲਿਸ ਨੇ 14 ਸ਼ਰਧਾਲੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਮਾਮਲੇ ਵਿੱਚ ਜ਼ਿਲ੍ਹਾ ਨਾਂਦੇੜ ਦੇ ਥਾਣਾ ਵਜ਼ੀਰਾਵਾਦ ਵਿੱਚ 64 ਵਿਅਕਤੀਆਂ ਖ਼ਿਲਾਫ਼

Read More