India Punjab

ਅਪ੍ਰੈਲ ਮਹੀਨੇ ਬੈਂਕ ਜਾਣਗੇ ਲੰਬੀ ਛੁੱਟੀ ‘ਤੇ, ਬੈਂਕ ਜਾਣਾ ਹੋਵੇ ਤਾਂ ਪਹਿਲਾਂ ਦੇਖ ਲਿਓ ਇਹ ਤਰੀਕਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਅਪ੍ਰੈਲ ਮਹੀਨੇ ਬੈਂਕਾਂ ਦੀਆਂ ਲੰਬੀਆਂ ਛੁੱਟੀਆਂ ਹੋਣ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਅਪ੍ਰੈਲ 2021 ਵਿਚ ਬੈਂਕ ਪੂਰੇ 15 ਦਿਨਾਂ ਲਈ ਬੰਦ ਰਹਿਣਗੇ। 31 ਮਾਰਚ ਨੂੰ ਵਿੱਤੀ ਵਰ੍ਹਾ ਖਤਮ ਹੋਣ ਕਾਰਨ ਸਾਲ ਦਾ ਇਹ ਆਖਰੀ ਦਿਨ ਹੋਣ ਕਾਰਨ, ਗਾਹਕਾਂ ਨਾਲ ਸਬੰਧਤ ਕੰਮ 31 ਮਾਰਚ ਅਤੇ 1 ਅਪ੍ਰੈਲ ਨੂੰ ਨਹੀਂ

Read More
Punjab

ਪੰਜਾਬ ਸਿਹਤ ਵਿਭਾਗ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਲੈਬੋਰੇਟਰੀਆਂ ਨੂੰ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਰੀਆਂ ਲੈਬੋਰੇਟਰੀਆਂ ਅਤੇ ਹਸਪਤਾਲਾਂ ਲਈ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦੇਣਾ ਲਾਜ਼ਮੀ ਕੀਤਾ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ

Read More
India Punjab

ਬੀਜੇਪੀ ਦੇ ਪ੍ਰਦਰਸ਼ਨ ਦਾ ਵਿਰੋਧ ਕਰਨ ਨਾਲ ਕਿਸਾਨ ਲੀਡਰ ਚੜੂਨੀ ਨੂੰ ਕਿਹੜੀ ਸਾਜਿਸ਼ ਦਾ ਡਰ, ਪੜ੍ਹੋ ਇਹ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 31 ਮਾਰਚ ਨੂੰ ਬੀਜੇਪੀ ਇੱਕ ਸਾਜਿਸ਼ ਦੇ ਤਹਿਤ ਪ੍ਰਦਰਸ਼ਨ ਕਰ ਰਹੀ ਹੈ ਤਾਂ ਕਿ ਕਿਸਾਨਾਂ ਦਾ ਅਤੇ ਉਨ੍ਹਾਂ ਦਾ ਆਪਸ ਵਿੱਚ ਟਕਰਾਅ ਹੋਵੇ ਅਤੇ ਕਿਸਾਨੀ ਅੰਦੋਲਨ ਨੂੰ ਤੋੜਿਆ ਜਾ ਸਕੇ। ਇਨ੍ਹਾਂ ਦੀ ਸਾਜਿਸ਼ ਨੂੰ ਨਾਕਾਮ

Read More
Punjab

SGPC Budget : ਸ਼੍ਰੋਮਣੀ ਕਮੇਟੀ ਵੱਲੋਂ ਬਜਟ ਦੌਰਾਨ ਮੀਡੀਆ ‘ਤੇ ਲਾਈ ਪਾਬੰਦੀ, ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪੇਸ਼ ਕੀਤੇ ਜਾਣ ਵਾਲੇ ਬਜਟ ਤੋਂ ਪਹਿਲਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਐੱਸਜੀਪੀਸੀ ਨੇ ਖ਼ਾਲਸਾ ਪੰਥ ਸਾਹਮਣੇ ਸਬੂਤ ਪੇਸ਼ ਹੋਣ ਦੇ ਡਰੋਂ ਕਰੋਨਾ ਦਾ ਬਹਾਨਾ ਲਗਾ ਕੇ ਮੀਡੀਆ ‘ਤੇ ਪਾਬੰਦੀ ਲਗਾਉਣ ਦਾ ਸਖਤ ਵਿਰੋਧ ਕੀਤਾ। ਸ਼੍ਰੋਮਣੀ

Read More
India International Punjab

ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਹੋਈ ਕੋਰੋਨਾ ਪਾਜ਼ੇਟਿਵ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਭਾਰਤੀ ਮਹਿਲਾ ਟੀ-20 ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ ਉਨ੍ਹਾਂ ਨੂੰ ਇਸ ਬਿਮਾਰੀ ਦੇ ਮਾਮੂਲੀ ਲੱਛਣ ਹਨ। ਬੁਖਾਰ ਹੋਣ ਕਾਰਨ ਹਰਮਨਪ੍ਰੀਤ ਕੌਰ ਦੀ ਕੋਵਿਡ ਜਾਂਚ ਕੀਤੀ ਗਈ ਸੀ, ਜੋ ਪਾਜ਼ੇਟਿਵ ਆਈ ਹੈ। ਹਰਮਨਪ੍ਰੀਤ ਕੌਰ ਨੇ ਖੁਦ ਨੂੰ ਘਰ ਵਿੱਚ ਹੀ ਇਕਾਂਤਵਾਸ

Read More
India

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਸਿੱਖ ਸੰਗਤ ਤੇ ਪੁਲਿਸ ਵਿਚਕਾਰ ਕਿਉਂ ਹੋਈ ਝੜ੍ਹਪ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੋਲਾ ਮਹੱਲਾ ਮਨਾ ਰਹੇ ਸਿੱਖ ਸ਼ਰਧਾਲੂਆਂ ਦੀ ਪੁਲਿਸ ਨਾਲ ਝੜਪ ਹੋ ਗਈ, ਜਿਸ ‘ਚ ਚਾਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਹਰ ਸਾਲ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਹੋਲਾ-ਮਹੱਲਾ ਮੌਕੇ ਇੱਕ ‘ਹੱਲਾ ਬੋਲ’ ਨਾਂ ਦੀ

Read More
Punjab

ਨਾਭਾ ਦੀ ਜੇਲ੍ਹ ਬਣ ਗਈ ਕਰੌਨਾ ਦਾ ਗੜ੍ਹ, ਵੇਖੋ ਕਿੰਨੇ ਕੈਦੀ ਆਏ ਕਰੋਨਾ ਪਾਜ਼ੀਟਿਵ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੇ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਅਤੇ ਇਸ ਤੋਂ ਬਚਣ ਲਈ ਸੂਬੇ ਵਿੱਚ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਲਗਾਤਾਰ ਹੱਥਾਂ ਨੂੰ ਵਾਰ-ਵਾਰ ਸੈਨੇਟਾਈਜ਼ਰ ਕਰਨ, ਮੂੰਹ ‘ਤੇ ਮਾਸਕ ਲਗਾ

Read More
India Punjab

ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ ‘ਚ ਮੌਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਗਾਇਕ ਦਿਲਜਾਨ ਦੀ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜੰਡਿਆਲਾ ਗੁਰੂ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਦਿਲਜਾਨ ਅੰਮ੍ਰਿਤਸਰ ਤੋਂ ਕਰਤਾਰਪੁਰ ਆਪਣੇ ਘਰ ਵਾਪਸ ਪਰਤ ਰਹੇ ਸਨ, ਜਦੋਂ ਦੇਰ ਰਾਤ ਕਰੀਬ 3 ਵੱਜ ਕੇ 45 ਮਿੰਟ ‘ਤੇ ਉਹਨਾਂ ਦੀ ਕਾਰ ਦਾ ਸ਼ਿਕਾਰ ਹੋ ਗਈ ਅਤੇ ਦਿਲਜਾਨ ਦੀ

Read More
India Punjab

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਕਿਸਾਨਾਂ ਦੇ ਕੇਸ ਲੜਨ ਵਾਲੇ ਵਕੀਲਾਂ ਅਤੇ ਰਿਹਾਅ ਹੋਏ ਕਿਸਾਨਾਂ ਨੂੰ ਕੀਤਾ ਸਨਮਾਨਿਤ

‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਗ੍ਰਿਫਤਾਰ ਹੋਏ ਕਿਸਾਨਾਂ ਦੇ ਜੇਲ੍ਹਾਂ ’ਚੋਂ ਰਿਹਾਅ ਹੋਣ ਅਤੇ ਬਿਨਾਂ ਸੁਆਰਥ ਕੇਸ ਲੜਨ ਵਾਲੇ ਵਕੀਲਾਂ ਦਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਲਾਲ ਕਿਲ੍ਹੇ ਦੇ ਸਾਹਮਣੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸਨਮਾਨ ਕੀਤਾ ਗਿਆ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ

Read More
India Punjab

ਕੰਵਰ ਗਰੇਵਾਲ ਨੇ ਲੱਖਾ ਸਿਧਾਣਾ ਬਾਰੇ ਕੀਤੇ ਭਰਮ-ਭੁਲੇਖੇ ਦੂਰ, ਪੜ੍ਹੋ ਕੀ ਕਿਹਾ ਗਰੇਵਾਲ ਨੇ

‘ਦ ਖ਼ਾਲਸ ਬਿਊਰੋ :- ਗਾਇਕ ਕੰਵਰ ਗਰੇਵਾਲ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਪੋਸਟ ਪਾਉਂਦਿਆਂ ਕਿਹਾ ਕਿ ਲੱਖਾ ਸਿਧਾਣਾ ਦੀ ਵਾਪਸੀ ਬਾਰੇ ਬੋਲਦਿਆਂ ਕਿਹਾ ਕਿ “ਲੱਖਾ ਸਿਧਾਣਾ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਆਪਸੀ ਤਾਲਮੇਲ ਨੂੰ ਲੈ ਕੇ ਬਹੁਤ ਸਾਰੀਆਂ ਅਫ਼ਵਾਹਾਂ ਚੱਲ ਰਹੀਆਂ ਹਨ, ਜੋ ਅਸੀਂ ਸੋਸ਼ਲ ਮੀਡੀਆ ‘ਤੇ ਦੇਖਦੇ ਹਾਂ, ਕੋਈ ਕੁੱਝ ਕਹਿੰਦਾ ਹੈ ਤੇ ਕੋਈ ਕੁੱਝ

Read More