India Punjab

ਫੋਟੋ ਵੋਟਰ ਸੂਚੀ ‘ਚੋਂ ਜਲਦ ਹਟੇਗਾ ‘ਹਰਿਜਨ’ ਸ਼ਬਦ

‘ਦ ਖ਼ਾਲਸ ਬਿਊਰੋ :- ਪੰਜਾਬ ਚੋਣ ਕਮਿਸ਼ਨ ਨੇ ਫੋਟੋ ਵੋਟਰ ਸੂਚੀ ਵਿੱਚੋਂ ਹਰਿਜਨ ਸ਼ਬਦ ਹਟਾਉਣ ਦਾ ਫੈਸਲਾ ਲਿਆ ਹੈ। ਮੁੱਖ ਚੋਣ ਅਫਸਰ ਡਾ. ਐੱਸ.ਕਰੁਣਾ ਰਾਜੂ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਇਸ ਸੋਧ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਚੋਣ ਅਫਸਰ ਨੇ ਕਿਹਾ ਕਿ ਗੈਰ-ਸੰਵਿਧਾਨਕ ਸ਼ਬਦ ‘ਹਰਿਜਨ ਬਸਤੀ’ ਦੀ ਥਾਂ ਹੁਣ

Read More
India Punjab

ਕਿਸਾਨ ਲੀਡਰ ਨਹੀਂ ਚਾਹੁੰਦੇ ਮਸਲੇ ਦਾ ਹੱਲ, ਅੰਦੋਲਨ ਨੂੰ ਲੰਮਾ ਖਿੱਚ ਕੇ ਕਰਨਾ ਚਾਹੁੰਦੇ ਹਨ ਕਮਜ਼ੋਰ – ਬਿੱਟੂ

‘ਦ ਖ਼ਾਲਸ ਬਿਊਰੋ :- ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਫਿਰ ਤੋਂ ਕਿਸਾਨ ਲੀਡਰਾਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨ ਲੀਡਰ ਅੰਦੋਲਨ ਦਾ ਹੱਲ ਨਹੀਂ ਕੱਢਣਾ ਚਾਹੁੰਦੇ। ਅੰਦੋਲਨ ਨੂੰ ਲੰਬਾ ਖਿੱਚ ਕੇ ਕਮਜ਼ੋਰ ਕਰਨਾ ਚਾਹੁੰਦੇ ਹਨ। ਰਵਨੀਤ ਬਿੱਟੂ ਨੇ ਆਪਣੇ ਫੇਸਬੁੱਕ ਪੇਜ ‘ਤੇ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਦੀ ਸਿਆਸੀ ਲੀਡਰਾਂ ਨਾਲ ਤਸਵੀਰ ਸਾਂਝੀ ਕੀਤੀ

Read More
Punjab

ਮਿਆਦ ਪੂਰੀ ਹੋ ਚੁੱਕੇ ਵਾਹਨਾਂ ਦੀ ਰਜਿਸਟਰੀ 31 ਮਾਰਚ ਤੱਕ ਵਧੀ

‘ਦ ਖ਼ਾਲਸ ਬਿਊਰੋ :- ਮਿਆਦ ਪੂਰੀ ਹੋ ਚੁੱਕੇ ਵਾਹਨਾਂ ਦੀ ਰਜਿਸਟਰੀ 31 ਮਾਰਚ ਤੱਕ ਵਧਾ ਦਿੱਤੀ ਗਈ ਹੈ। 1 ਫਰਵਰੀ, 2020 ਨੂੰ ਮਿਆਦ ਪੂਰੀ ਹੋਣ ਵਾਲੇ ਦਸਤਾਵੇਜ਼ਾਂ ਜਿਵੇਂ ਕਿ ਰਜਿਸਟਰੀ ਅਤੇ ਫਿਟਨੈਸ ਸਰਟੀਫਿਕੇਟ, ਪਰਮਿਟ ਲਈ ਇਹ ਫੈਸਲਾ ਲਿਆ ਗਿਆ ਹੈ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਇਹ ਜਾਣਕਾਰੀ

Read More
India Punjab

ਕਿਸਾਨਾਂ ਵੱਲੋਂ ਦਿੱਲੀ ਦੇ KMP ਐਕਸਪ੍ਰੈੱਸ ਵੇਅ ‘ਤੇ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ :- ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਦਿੱਲੀ ਦੇ ਬਾਰਡਰਾਂ ਦੇ ਵੱਖ-ਵੱਖ ਪ੍ਰਦਰਸ਼ਨ ਵਾਲੀਆਂ ਥਾਂਵਾਂ ਨੂੰ ਜੋੜਨ ਵਾਲੇ KMP ਐਕਸਪ੍ਰੈੱਸ ਵੇਅ ‘ਤੇ ਨਾਕਾਬੰਦੀ ਕਰ ਰਹੇ ਹਨ। ਕਿਸਾਨਾਂ ਵੱਲੋਂ ਅੱਜ ਸ਼ਾਮ 4 ਵਜੇ ਤੱਕ KMP ਐਕਸਪ੍ਰੈੱਸ ਵੇਅ ‘ਤੇ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਟੋਲ ਪਲਾਜ਼ਾ ਨੂੰ ਟੋਲ ਫੀਸ ਅਦਾ ਕਰਨ ਤੋਂ

Read More
Others

ਪੰਜਾਬ ਨੂੰ ਬਚਾਉਣ ਲਈ ਗੇਮ ਚੇਂਜਰ ਬਣਨਾ ਪਵੇਗਾ: ਨਵਜੋਤ ਸਿੱਧੂ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :-ਸਾਬਕਾ ਮੰਤਰੀ ਤੇ ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਕਿਸਾਨੀ ਬਚਾਉਣ ਲਈ ਗੇਮ ਚੇਂਜਰ ਬਣਨਾ ਬਣੇਗਾ। ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵੱਲੋਂ ਕਿਸਾਨਾਂ ਤੋਂ ਐੱਮਐੱਸਪੀ ’ਤੇ ਮਾਰਕਫੈੱਡ ਅਤੇ ਪਨਸਪ ਜ਼ਰੀਏ ਦਾਲਾਂ ਦੀ ਖਰੀਦ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਫਲ

Read More
India International Punjab

ਆਖਿਰ ਟਰੇਡ ਏਰੀਆ ਹੈ ਕੀ, ਸਰਕਾਰ ਸਾਬਿਤ ਕਰੇ: ਸਿੱਧੂ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਨੂੰਨਾਂ ਨੂੰ ਸੂਬੇ ਦੇ ਸੰਵਿਧਾਨਕ ਅਧਿਕਾਰਾਂ ਦੀ ਸਪੱਸ਼ਟ ਉਲੰਘਣਾ ਦੱਸਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਭਾਰਤ ਦਾ ਰਾਜਨੀਤਿਕ ਇਤਿਹਾਸ ਕਰਵਟ ਲੈ ਰਿਹਾ ਹੈ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੁਝ ਰਾਜਾਂ ਨੇ CAA-NRC ਨੂੰ ਲਾਗੂ ਕਰਨ ਦੇ ਵਿਰੁੱਧ ਫੈਸਲਾ ਵੀ ਲਿਆ ਹੈ।

Read More
India International Punjab

ਆਪਣੀ ਹੀ ਕੈਪਟਨ ਸਰਕਾਰ ‘ਤੇ ਨਵਜੋਤ ਸਿੰਘ ਸਿੱਧੂ ਦੇ ਮਿੱਠੇ-ਮਿੱਠੇ ਨਿਸ਼ਾਨੇ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਆਪਣੀ ਹੀ ਕੈਪਟਨ ਸਰਕਾਰ ‘ਤੇ ਮਿੱਠੇ ਮਿੱਠੇ ਨਿਸ਼ਾਨੇ ਲਾ ਕੇ ਸਮਝਾਉਣ ਦੀ ਕੋਸ਼ਿਸ਼ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਕੁਝ ਪਤਾ ਹੋਣ ਦੇ ਬਾਵਜੂਦ ਅਸੀਂ ਕੇਂਦਰੀ ਕਾਨੂੰਨਾਂ ਵਿਚ ਸੋਧ ਕਰ ਰਹੇ ਹਾਂ ਅਤੇ ਉਨ੍ਹਾਂ ਨੂੰ ਵਾਪਸ ਭੇਜ ਰਹੇ ਹਾਂ, ਜਦੋਂ ਕਿ ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਇਹ ਸਾਰੀਆਂ ਸੋਧਾਂ

Read More
Punjab

ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਵਿਜੇ ਸਾਂਪਲਾ ਨੂੰ ਲੋਕਾਂ ਨੇ ਖੇਤੀ ਕਾਨੂੰਨਾਂ ‘ਤੇ ਘੇਰਿਆ

‘ਦ ਖ਼ਾਲਸ ਬਿਊਰੋ :- ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪਹੁੰਚੇ ਭਾਜਪਾ ਲੀਡਰ ਵਿਜੇ ਸਾਂਪਲਾ ਦਾ ਕਿਸਾਨੀ ਮੁੱਦੇ ’ਤੇ ਲੋਕਾਂ ਵੱਲੋਂ ਵਿਰੋਧ ਕੀਤਾ ਗਿਆ। ਸਥਾਨਕ ਇੱਕ ਨੌਜਵਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਸਾਂਪਲਾ ਨੂੰ ਘੇਰ ਕੇ ਕਿਸਾਨ ਅੰਦੋਲਨ ਸਬੰਧੀ ਸਵਾਲ ਪੁੱਛੇ ਪਰ ਸਾਂਪਲਾ ਨੇ ਕਿਹਾ ਕਿ ਉਹ ਇਸ ਬਾਰੇ ਕੁੱਝ ਨਹੀਂ ਕਹਿ ਸਕਦੇ। ਅਸੀਂ

Read More
India International Punjab

ਪੰਜਾਬ ਦੇ ਸਾਰੇ ਖੇਤੀ ਮਜ਼ਦੂਰਾਂ ਨੂੰ ਮਿਲੇ ਮਨਰੇਗਾ ਵਰਗੀ ਆਮਦਨ ਸਹਾਇਤਾ : ਸਿੱਧੂ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਕਿਸਾਨਾਂ ਨੂੰ ਪੂੰਜੀਪਤੀਆਂ ਨਾਲ ਲੜਨ ਖਾਤਰ ਪੁਖਤਾ ਪ੍ਰਬੰਧ ਦੇਣੇ ਹੋਣਗੇ। ਕਿਸਾਨ ਇਕਲੌਤੇ ਉਤਪਾਦਕ ਹਨ ਜੋ ਪ੍ਰਚੂਨ ਵਿਚ ਹਰ ਚੀਜ਼ ਖਰੀਦਦੇ ਹਨ ਅਤੇ ਆਪਣੀ ਪੈਦਾਵਾਰ ਸਿਰਫ ਥੋਕ ਭਾਅ ਵੇਚਦੇ ਹਨ। ਮਸਲਨ ਇਕ ਕਿਸਾਨ ਨੂੰ ਟਮਾਟਰ 3 ਰੁਪਏ ਵਿਚ ਵੇਚਣੇ ਪੈਂਦੇ ਹਨ ਤੇ ਬਾਜ਼ਾਰ

Read More
India

ਰਿਲਾਇੰਸ ਨੇ ਆਪਣੇ ਕਰਮਚਾਰੀਆਂ ਨੂੰ ਮੁਫਤ ਕੋਰੋਨਾ ਟੀਕਾਕਰਨ ਲਗਵਾਉਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਰਿਲਾਇੰਸ ਫਾਉਂਡੇਸ਼ਨ ਦੀ ਚੇਅਰਪਰਸਨ ਅਤੇ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਨੇ ਰਿਲਾਇੰਸ ਕਰਮਚਾਰੀਆਂ ਲਈ ਕੋਰੋਨਾ ਟੀਕਾਕਰਨ ਬਾਰੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਕੰਪਨੀ ਰਿਲਾਇੰਸ ਦੇ ਸਾਰੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਫਤ ਕੋਰੋਨਾ ਟੀਕਾਕਰਣ ਲਗਵਾਏਗੀ, ਉਨ੍ਹਾਂ ਦੇ ਟੀਕੇ ਦੀ ਲਾਗਤ ਦਾ ਖਰਚਾ ਕੰਪਨੀ ਚੁੱਕੇਗੀ। ਨੀਤਾ ਅੰਬਾਨੀ ਨੇ

Read More